ਚੰਡੀਗੜ੍ਹ, 10 ਮਈ ਪੰਜਾਬ ਪੁਲੀਸ ਨੇ ਇੰਟੈਲੀਜੈਂਸ ਵਿੰਗ ਦੇ ਮੁੱਖ ਦਫ਼ਤਰ ਨੂੰ ਰਾਕੇਟ ਗ੍ਰਨੇਡ ਨਾਲ ਨਿਸ਼ਾਨਾ ਬਣਾਉਣ ਲਈ ਵਰਤਿਆ ਲਾਂਚਰ ਬਰਾਮਦ ਕਰ ਲਿਆ ਹੈ। ਇੰਟੈਲੀਜੈਂਸ ਵਿੰਗ ਹੈੱਡਕੁਆਰਟਰ ਦੇ ਸੁਰੱਖਿਆ ਇੰਚਾਰਜ ਸਬ-ਇੰਸਪੈਕਟਰ ਬਲਕਾਰ ਸਿੰਘ ਦੇ ਬਿਆਨਾਂ ਉੱਤੇ ਮੁਹਾਲੀ ਦੇ ਸੋਹਾਣਾ ਥਾਣੇ ਵਿੱਚ ਆਈਪੀਸੀ, ਗੈਰਕਾਨੂੰਨੀ ਸਰਗਰਮੀਆਂ ਰੋਕੂ ਐਕਟ (ਯੂੲੇਪੀਏ) ਅਤੇ ਧਮਾਕਾਖੇਜ਼ ਸਮੱਗਰੀ …
Read More »ਮਾਨਸਾ ਜ਼ਿਲ੍ਹੇ ਦੇ ਸੇਵਾ ਕੇਂਦਰ ਸੇਵਾਵਾਂ ਦੇਣ ਲਈ ਪੰਜਾਬ ’ਚੋ ਮੋਹਰੀ
ਜੋਗਿੰਦਰ ਸਿੰਘ ਮਾਨ ਮਾਨਸਾ, 10 ਮਈ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਜ਼ਿਲ੍ਹਾ ਮਾਨਸਾ ਨੇ ਸੇਵਾ ਕੇਂਦਰਾਂ ਰਾਹੀਂ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ‘ਚ ਸੂਬੇ ਭਰ ‘ਚ ਮੋਹਰੀ ਸਥਾਨ ਹਾਸਲ ਕਰਨ ਦਾ ਦਾਅਵਾ ਕੀਤਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 10 ਮਈ 2021 ਤੋਂ 9 ਮਈ 2022 …
Read More »ਚੰਦਰ ਬਾਬੂ ਨਾਇਡੂ ਖ਼ਿਲਾਫ਼ ਧੋਖਾਧੜੀ ਕਰਨ ਦੇ ਮਾਮਲੇ ’ਚ ਕੇਸ ਦਰਜ
ਅਮਰਾਵਤੀ, 10 ਮਈ ਆਂਧਰਾ ਪ੍ਰਦੇਸ਼ ਦੀ ਸੀਆਈਡੀ ਟੀਮ ਵੱਲੋਂ ਸਾਬਕਾ ਮੁੱਖ ਮੰਤਰੀ ਤੇ ਤੇਲਗੂ ਦੇਸ਼ਮ ਪਾਰਟੀ ਦੇ ਪ੍ਰਧਾਨ ਐਨ ਚੰਦਰਬਾਬੂ ਨਾਇਡੂ ਖ਼ਿਲਾਫ਼ ਧੋਖਾਧੜੀ ਤੇ ਅਪਰਾਧਿਕ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਨਵਾਂ ਕੇਸ ਦਰਜ ਕੀਤਾ ਗਿਆ ਹੈ। ਇਹ ਕੇਸ ਵਾਈਐਸਆਰ ਕਾਂਗਰਸ ਦੇ ਵਿਧਾਇਕ ਰਾਮਾਕ੍ਰਿਸ਼ਨਾ ਰੈਡੀ ਦੀ ਸ਼ਿਕਾਇਤ ਦੇ ਆਧਾਰ ‘ਤੇ 9 …
Read More »ਅਸਾਮ ’ਚ 13 ਦਹਿਸ਼ਤਗਰਦਾਂ ਵੱਲੋਂ ਆਤਮ-ਸਮਰਪਣ
ਦੀਫੂ (ਅਸਾਮ), 8 ਮਈ ਅਸਾਮ ਦੇ ਕਰਬੀ ਐਂਗਲੌਂਗ ਜ਼ਿਲ੍ਹੇ ਵਿੱਚ ਆਲ ਆਦਿਵਾਸੀ ਨੈਸ਼ਨਲ ਲਿਬਰੇਸ਼ਨ ਆਰਮੀ (ਏਏਐੱਨਐੱਲਏ) ਦੇ 13 ਦਹਿਸ਼ਗਰਦਾਂ ਨੇ ਸੁਰੱਖਿਆ ਬਲਾਂ ਕੋਲ ਅੱਜ ਆਤਮ-ਸਮਰਪਣ ਕਰ ਦਿੱਤਾ। ਇੱਕ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੇ ਆਟੋਮੈਟਿਕ ਰਾਈਫਲਾਂ ਸਣੇ ਭਾਰੀ ਮਾਤਰਾ ਵਿੱਚ ਹਥਿਆਰ ਅਤੇ ਗੋਲੀ-ਸਿੱਕਾ ਸੁਰੱਖਿਆ ਬਲਾਂ ਕੋਲ ਜਮ੍ਹਾਂ ਕਰਵਾਇਆ। ਬੋਕਾਜਨ …
Read More »ਧਰਮਸ਼ਾਲਾ ’ਚ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੇ ਗੇਟ ’ਤੇ ਲੱਗੇ ਖਾਲਿਸਤਾਨ ਦੇ ਝੰਡੇ
ਧਰਮਸ਼ਾਲਾ, 8 ਮਈ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਕੰਪਲੈਕਸ ਦੇ ਮੁੱਖ ਗੇਟ ‘ਤੇ ਖਾਲਿਸਤਾਨ ਦੇ ਝੰਡੇ ਅਤੇ ਦੀਵਾਰਾਂ ‘ਤੇ ਨਾਅਰੇ ਲਿਖੇ ਹੋਏ ਮਿਲੇ। ਇਹ ਝੰਡੇ ਵਿਧਾਨ ਸਭਾ ਕੰਪਲੈਕਸ ਦੇ ਮੁੱਖ ਗੇਟ ਨੰਬਰ ਇਕ ਦੇ ਬਾਹਰ ਲਾਏ ਗੲੇ ਸਨ। ਜਿਵੇਂ ਹੀ ਪ੍ਰਸ਼ਾਸਨ ਨੂੰ ਇਸ ਦਾ ਪਤਾ ਲੱਗਾ ਤਾਂ ਉਨ੍ਹਾਂ ਇਹ ਝੰਡੇ ਹਟਾ …
Read More »ਕੈਨੇਡਾ: ਲਾਈਨਾਂ ‘ਚ ਖੜ੍ਹੋ ਤੇ ਡਾਲਰ ਕਮਾਓ !
ਕੈਨੇਡਾ ਵਿੱਚ ਕੋਵਿਡ-19 ਪਾਬੰਦੀਆਂ ਖਤਮ ਹੋ ਰਹੀਆਂ ਹਨ ਇਸ ਦੇ ਨਾਲ ਹੀ ਪਾਸਪੋਰਟ ਰੀਨਿਊ ਕਰਵਾਉਣ ਲਈ ਲੰਬੀਆਂ ਲਾਈਨਾਂ ਲੱਗ ਗਈਆਂ ਹਨ, ਜਿਸ ਕਾਰਨ ਉਡੀਕ ਦਾ ਸਮਾਂ ਵਧਦਾ ਜਾ ਰਿਹਾ ਹੈ। ਇਹੀ ਨਹੀਂ ਪਾਸਪੋਰਟ ਦਫ਼ਤਰ ਦੇ ਬਾਹਰ ਲਾਈਨਾਂ ‘ਚ ਲੱਗ ਕੇ ਨੌਜਵਾਨ ਪੈਸੇ ਕਮਾ ਰਹੇ ਹਨ, ਕਿਉਂਕਿ ਜਿਹੜੇ ਲੋਕ ਖੁਦ ਲੰਮਾ …
Read More »ਪਟਿਆਲਾ ਲਾਅ ਯੂਨੀਵਰਸਿਟੀ ’ਚ 46 ਕਰੋਨਾਂ ਕੇਸ ਮਿਲੇ
ਪਟਿਆਲਾ ਦੀ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ ਲਾਅ ਵਿੱਚ ਅੱਜ ਕਰੋਨਾ ਦੇ 46 ਮਾਮਲੇ ਸਾਹਮਣੇ ਆਉਣ ਕਾਰਨ ਇਹ ਹੌਟਸਪੌਟ ਵਿੱਚ ਬਦਲ ਗਿਆ ਹੈ। ਪਿਛਲੇ ਚਾਰ ਦਿਨਾਂ ਵਿੱਚ ਯੂਨੀਵਰਸਿਟੀ ਵਿੱਚ ਕੋਵਿਡ ਦੇ 60 ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ। ਯੂਨੀਵਰਸਿਟੀ ਕੈਂਪਸ ਨੂੰ ਪ੍ਰਮੁੱਖ ਕੰਟੇਨਮੈਂਟ ਜ਼ੋਨ ਕਰਾਰ ਦਿੱਤਾ ਗਿਆ ਹੈ। ਕੈਂਪਸ ਦੀ ਸਥਿਤੀ …
Read More »ਬਟਾਲਾ: ਸਕੂਲ ਬੱਸ ਅੱਗ ਦੀ ਲਪੇਟ ’ਚ ਆਈ, 7 ਬੱਚੇ ਝੁਲਸੇ
ਹਰਜੀਤ ਸਿੰਘ ਪਰਮਾਰ ਬਟਾਲਾ, 4 ਮਈ ਇਥੋਂ ਦੇ ਡੇਰਾ ਬਾਬਾ ਨਾਨਕ ਰੋਡ ‘ਤੇ ਨਵਾਂ ਪਿੰਡ ਬਰਕੀਵਾਲ ਵਿੱਚ ਕਿਸਾਨਾਂ ਵੱਲੋਂ ਕਣਕ ਦੇ ਨਾੜ ਨੂੰ ਲਾਈ ਅੱਗ ਕਾਰਨ ਹਾਦਸੇ ਦੌਰਾਨ ਅੱਗ ਦੀ ਲਪੇਟ ਵਿੱਚ ਨਿੱਜੀ ਸਕੂਲ ਦੀ ਬੱਸ ਆ ਗਈ, ਜਿਸ ਕਾਰਨ 7 ਬੱਚੇ ਝੁਲਸ ਗਏ, ਜਿਨ੍ਹਾਂ ਵਿੱਚੋਂ ਤਿੰਨ ਦੀ ਹਾਲਤ ਗੰਭੀਰ …
Read More »ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ’ਚ ਤਬਦੀਲ ਕਰਨ ਦੀ ਪਟੀਸ਼ਨ ’ਤੇ ਦੋ ਮਹੀਨਿਆਂ ’ਚ ਫੈਸਲਾ ਕਰੇ ਕੇਂਦਰ: ਸੁਪਰੀਮ ਕੋਰਟ
ਨਵੀਂ ਦਿੱਲੀ, 2 ਮਈ ਸੁਪਰੀਮ ਕੋਰਟ ਨੇ ਅੱਜ ਕੇਂਦਰ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ‘ਤੇ ਦੋ ਮਹੀਨਿਆਂ ਦੇ ਅੰਦਰ ਫੈਸਲਾ ਕਰੇ ਜਿਸ ਵਿਚ ਉਸ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਸਾਲ 1995 ਵਿਚ ਹੱਤਿਆ ਦੇ ਦੋਸ਼ ਵਿਚ ਮੌਤ ਦੀ ਸਜ਼ਾ ਸੁਣਾਈ …
Read More »ਯੂਕੇ ਦੀਆਂ ਵਿਰੋਧੀ ਪਾਰਟੀਆਂ ਵੱਲੋਂ ਜੌਹਨਸਨ ਦੀ ਭਾਰਤ ’ਚ ਬੁਲਡੋਜ਼ਰ ਫੈਕਟਰੀ ਦੇ ਦੌਰੇ ਦੀ ਨੁਕਤਾਚੀਨੀ
ਲੰਡਨ, 29 ਅਪਰੈਲ ਯੂਕੇ ਦੀਆਂ ਵਿਰੋਧੀ ਪਾਰਟੀਆਂ ਨੇ ਸੰਸਦ ਵਿੱਚ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਦੇ ਪਿਛਲੇ ਹਫ਼ਤੇ ਭਾਰਤ ਦੌਰੇ ਦੌਰਾਨ ਗੁਜਰਾਤ ਵਿੱਚ ਬ੍ਰਿਟਿਸ਼ ਮਾਲਕੀ ਵਾਲੀ ਬੁਲਡੋਜ਼ਰ ਫੈਕਟਰੀ ਦਾ ਦੌਰਾ ਕਰਨ ਦੇ ਫੈਸਲੇ ਦੀ ਨੁਕਤਾਚੀਨੀ ਕੀਤੀ ਹੈ। ਭਾਰਤੀ ਮੂਲ ਦੀ ਨਾਡੀਆ ਵਿੱਟੋਮ ਸਮੇਤ ਲੇਬਰ ਪਾਰਟੀ ਦੇ ਕਈ ਸੰਸਦ ਮੈਂਬਰਾਂ ਨੇ ਹਾਲ …
Read More »
Asian Tribune Your Multilingual Newspaper covering World and local news News