ਵਾਸ਼ਿੰਗਟਨ, 27 ਜਨਵਰੀ ਸਾਬਕਾ ਉਪ ਰਾਸ਼ਟਰਪਤੀ ਹਾਮਿਦ ਅੰਸਾਰੀ ਅਤੇ ਚਾਰ ਅਮਰੀਕੀ ਸੰਸਦ ਮੈਂਬਰਾਂ ਨੇ ਭਾਰਤ ‘ਚ ਮਨੁੱਖੀ ਅਧਿਕਾਰਾਂ ਦੀ ਮੌਜੂਦਾ ਸਥਿਤੀ ‘ਤੇ ਚਿੰਤਾ ਪ੍ਰਗਟਾਈ ਹੈ। ਅੰਸਾਰੀ ਅਤੇ ਕਈ ਅਮਰੀਕੀ ਸੰਸਦ ਮੈਂਬਰਾਂ ਨੇ ਇੰਡੀਅਨ ਅਮਰੀਕਨ ਮੁਸਲਿਮ ਕੌਂਸਲ ਦੁਆਰਾ ਡਿਜੀਟਲ ਤੌਰ ‘ਤੇ ਪੈਨਲ ਚਰਚਾ ਨੂੰ ਸੰਬੋਧਨ ਕੀਤਾ। ਹਾਲਾਂਕਿ ਭਾਰਤ ਵਿਦੇਸ਼ੀ ਸਰਕਾਰਾਂ ਅਤੇ …
Read More »ਪੰਜਾਬ ਅਤੇ ਹਰਿਆਣਾ ’ਚ ਠੰਢ ਨੇ ਜ਼ੋਰ ਫੜਿਆ
ਆਤਿਸ਼ ਗੁਪਤਾਚੰਡੀਗੜ੍ਹ, 25 ਜਨਵਰੀ ਪੰਜਾਬ ਅਤੇ ਹਰਿਆਣਾ ‘ਚ ਪਿਛਲੇ ਦੋ-ਤਿੰਨ ਦਿਨਾਂ ਤੋਂ ਪੈ ਰਹੇ ਮੀਂਹ ਤੋਂ ਬਾਅਦ ਹੁਣ ਠੰਢ ਨੇ ਜ਼ੋਰ ਫੜ ਲਿਆ ਹੈ ਜਦਕਿ ਸੰਘਣੀ ਧੁੰਦ ਨੇ ਵੀ ਲੋਕਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਉੱਧਰ, ਹਿਮਾਚਲ ਪ੍ਰਦੇਸ਼ ਵਾਲੇ ਪਾਸਿਓਂ ਚੱਲਣ ਵਾਲੀਆਂ ਠੰਢੀਆਂ ਹਵਾਵਾਂ ਨੇ ਲੋਕਾਂ ਨੂੰ ਘਰ ‘ਚ ਵੜ …
Read More »ਇੰਗਲੈਂਡ ਅੰਦਰ ਕੋਵਿਡ ਲਈ ਲਗਾਈਆ ਪਾਬੰਦੀਆ ‘ਚ ਹੋਈ ਨਰਮੀ …….
ਦਵਿੰਦਰ ਸਿੰਘ ਸੋਮਲ ਬੀਤੇ ਕੱਲ ਇੰਗਲੈਡ ਅੰਦਰ ਕੋਵਿਡ ਲਈ ਲਗਾਈਆ ਪਾਬੰਦੀਆ ‘ਚ ਹੋਈ ਨਰਮੀ ਤੋ ਬਾਅਦ ਸਿਹਤ ਸਕਿਤਰ ਸਾਜਿਦ ਜਾਵੇਦ ਨੇ ਕਿਹਾ ਕੇ ਯੂਕੇ ਕੋਵਿਡ ਖਿਲਾਫ ਆਪਣੀ ਲੜਾਈ ਵਿੱਚ ਅਗਲੇ ਪੇਜ ਤੇ ਜਾ ਰਿਹਾ ਹੈ। ਮਿਸਟਰ ਜਾਵੇਦ ਨੇ ਕਿਹਾ ਕੇ ਪਾਬੰਦੀਆ ਹਟਾਉਣਾ ਇਸ ਸਮੇ ਸਹੀ ਕਦਮ ਹੈ ਜਦੋ ਡੇਟਾ ਵਿਖਾਉਦਾ …
Read More »ਕੋਵਿਡ ਕਾਰਨ ਗਣਤੰਤਰ ਦਿਵਸ ਪਰੇਡ ’ਚ 5-8 ਹਜ਼ਾਰ ਲੋਕਾਂ ਨੂੰ ਮਿਲੇਗੀ ਹਿੱਸਾ ਲੈਣ ਦੀ ਇਜਾਜ਼ਤ
ਨਵੀਂ ਦਿੱਲੀ, 18 ਜਨਵਰੀ ਕੋਵਿਡ-19 ਮਹਾਮਾਰੀ ਕਾਰਨ ਇਸ ਸਾਲ ਗਣਤੰਤਰ ਦਿਵਸ ਪਰੇਡ ਵਿੱਚ ਹਿੱਸਾ ਲੈਣ ਵਾਲਿਆਂ ਦੀ ਆਮ ਲੋਕਾਂ ਗਿਣਤੀ 70 ਤੋਂ 80 ਫੀਸਦੀ ਤੱਕ ਘੱਟ ਕਰਕੇ ਸਿਰਫ਼ 5,000 ਤੋਂ 8,000 ਕਰ ਦਿੱਤੀ ਗਈ ਹੈ। ਪਿਛਲੇ ਸਾਲ 25,000 ਲੋਕਾਂ ਨੂੰ ਗਣਤੰਤਰ ਦਿਵਸ ਪਰੇਡ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਗਈ …
Read More »ਅਮਰੀਕਾ: ਬਰਫੀਲੇ ਤੂਫਾਨ ਕਾਰਨ ਹਜ਼ਾਰਾਂ ਉਡਾਣਾਂ ਰੱਦ, ਬਿਜਲੀ ਸਪਲਾਈ ‘ਚ ਆਈ ਰੁਕਾਵਟ
ਅਮਰੀਕਾ ਦੇ ਦੱਖਣ-ਪੂਰਬ ਵਿਚ ਤੇਜ਼ ਹਵਾਵਾਂ ਅਤੇ ਬਰਫਬਾਰੀ ਨਾਲ ਖਤਰਨਾਕ ਬਰਫੀਲਾ ਤੂਫਾਨ ਆਉਣ ਨਾਲ ਬਿਜਲੀ ਸਪਲਾਈ ਠੱਪ ਹੋ ਗਈ ਅਤੇ ਅਨੇਕਾਂ ਦਰਖਤ ਡਿੱਗ ਗਏ। ਨਾਲ ਹੀ ਸੜਕਾਂ ‘ਤੇ ਬਰਫ ਦੀ ਚਾਦਰ ਵਿਛ ਗਈ। ਤੂਫਾਨ ਕਾਰਨ ਜਾਰਜੀਆ, ਨਾਰਥ ਕੈਰੋਲਿਨਾ, ਸਾਊਥ ਕੈਲੋਲਿਨਾ ਅਤੇ ਫਲੋਰਿਡਾ ਵਿਚ ਬਿਜਲੀ ਸਪਲਾਈ ‘ਚ ਰੁਕਾਵਟ ਆਈ। ‘ਨੈਸ਼ਨਲ ਵੈਦਰ …
Read More »ਯਹੂਦੀ ਪ੍ਰਾਰਥਨਾ ਸਥਾਨ ’ਚੋਂ ਬੰਧਕਾਂ ਨੂੰ ਰਿਹਾਅ ਕਰਵਾਇਆ
ਕੋਲੀਵਿਲੇ (ਅਮਰੀਕਾ), 16 ਜਨਵਰੀ ਅਮਰੀਕਾ ਦੇ ਟੈਕਸਸ ਵਿਚ ਯਹੂਦੀਆਂ ਦੇ ਇਕ ਪ੍ਰਾਰਥਨਾ ਸਥਾਨ ਵਿਚ ਬੰਧਕ ਬਣਾਏ ਗਏ ਲੋਕਾਂ ਨੂੰ ਕਈ ਘੰਟਿਆਂ ਦੀਆਂ ਕੋਸ਼ਿਸ਼ਾਂ ਤੋਂ ਬਾਅਦ ਸ਼ਨਿਚਰਵਾਰ ਰਾਤ ਨੂੰ ਛੁਡਾ ਲਿਆ ਗਿਆ ਅਤੇ ਸੁਰੱਖਿਆ ਬਲਾਂ ਦੀ ਗੋਲੀਬਾਰੀ ਵਿਚ ਸ਼ੱਕੀ ਵਿਅਕਤੀ ਮਾਰਿਆ ਗਿਆ। ਇਸ ਵਿਅਕਤੀ ਨੂੰ ਘਟਨਾ ਦੇ ਸੋਸ਼ਲ ਮੀਡੀਆ ਪਲੈਟਫਾਰਮ ‘ਤੇ …
Read More »ਅਮਰੀਕਾ ’ਚ ਨਸਲੀ ਹਮਲੇ ਦੇ ਸ਼ਿਕਾਰ ਸਿੱਖ ਟੈਕਸੀ ਚਾਲਕ ਨੇ ਕਿਹਾ,‘ਮੈਂ ਹੈਰਾਨ ਤੇ ਗੁੱਸੇ ’ਚ ਹਾਂ’
ਨਿਊ ਯਾਰਕ (ਅਮਰੀਕਾ), 13 ਜਨਵਰੀ ਅਮਰੀਕਾ ਵਿਚ ਹਮਲੇ ਦਾ ਸ਼ਿਕਾਰ ਹੋਏ ਭਾਰਤੀ ਮੂਲ ਦੇ ਸਿੱਖ ਟੈਕਸੀ ਡਰਾਈਵਰ ਨੇ ਕਿਹਾ ਕਿ ਉਹ ਹਮਲੇ ਤੋਂ ਹੈਰਾਨ ਅਤੇ ਗੁੱਸੇ ਵਿਚ ਹੈ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਅਜਿਹੀ ਨਫ਼ਰਤ ਭਰੀ ਹਿੰਸਾ ਦਾ ਸਾਹਮਣਾ ਨਾ ਕਰਨਾ ਪਵੇ। ਕੁੱਝ ਦਿਨ ਪਹਿਲਾਂ ਜੇਐੱਫਕੇ ਹਵਾਈ ਅੱਡੇ ‘ਤੇ …
Read More »ਸਿਹਤ ਖੇਤਰ ’ਚ ਨਿਵੇਸ਼ ਕਰਨ ਵਾਲਿਆਂ ਦਾ ਭਵਿੱਖ ਬਿਹਤਰ: ਮੋਦੀ
ਚੇਨੱਈ, 12 ਜਨਵਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਤਾਮਿਲ ਨਾਡੂ ਵਿੱਚ 11 ਸਰਕਾਰੀ ਮੈਡੀਕਲ ਕਾਲਜਾਂ ਦਾ ਉਦਘਾਟਨ ਕਰਦਿਆਂ ਕਿਹਾ ਕਿ ਸਿਹਤ ਖੇਤਰ ਵਿੱਚ ਨਿਵੇਸ਼ ਕਰਨ ਵਾਲੀਆਂ ਧਿਰਾਂ ਦਾ ਭਵਿੱਖ ਬਿਹਤਰ ਹੋਵੇਗਾ, ਕਿਉਂਕਿ ਇਸ ਮਹਾਮਾਰੀ ਨੇ ਜ਼ਿੰਦਗੀ ਵਿਚ ਇਕ ਵਾਰ ਫਿਰ ਤੋਂ ਸਿਹਤ ਖੇਤਰ ਦੀ ਅਹਿਮੀਅਤ ਨੂੰ ਉਭਾਰ ਦਿੱਤਾ ਹੈ। …
Read More »‘ਲੰਬੂ’ ਦੀ ਕੰਧ ਢਾਹੁਣ ’ਚ ਬੇਬੱਸ BMC !
ਮਹਾਰਾਸ਼ਟਰ ਲੋਕਾਯੁਕਤ ਨੇ ਕਿਹਾ ਹੈ ਕਿ ਨਗਰ ਨਿਗਮ (ਬੀਐੱਮਸੀ) ਸੜਕ ਚੌੜੀ ਕਰਨ ਦੇ ਪ੍ਰਾਜੈਕਟ ਲਈ ਜੁਹੂ ਵਿੱਚ ਅਮਿਤਾਭ ਬੱਚਨ ਦੇ ਬੰਗਲੇ ‘ਪ੍ਰਤੀਕਸ਼ਾ’ ਦੀ ਕੰਧ ਢਾਹੁਣ ਵਿੱਚ ਦੇਰੀ ਕਰਨ ਲਈ ਬੇਤੁਕੇ ਬਹਾਨੇ ਬਣਾ ਰਿਹਾ ਹੈ। ਮਹਾਰਾਸ਼ਟਰ ਲੋਕਾਯੁਕਤ ਜਸਟਿਸ ਵੀਐੱਮ ਕਨਾਡੇ ਨੇ ਆਪਣੇ ਹਾਲ ਹੀ ਦੇ ਆਦੇਸ਼ ਵਿੱਚ ਕੰਮ ਵਿੱਚ ਘੱਟੋ-ਘੱਟ ਇੱਕ …
Read More »ਦਿੱਲੀ ‘ਚ 46 ਫੀਸਦੀ ਕਰੋਨਾ ਮਾਮਲੇ ਓਮੀਕਰੋਨ ਦੇ
ਭਾਰਤ ਦੀ ਰਜਧਾਨੀ ਦਿੱਲੀ ‘ਚ ਕੋਰੋਨਾ ਵਾਇਰਸ ਦੇ ਨਵੇਂ ਵੇਰੀਐਂਟ ਦਾ ਕਮਿਊਨਿਟੀ ਸਪ੍ਰੈਡ ਹੋ ਰਿਹਾ ਹੈ ਅਤੇ ਜਿਨ੍ਹਾਂ ਲੋਕਾਂ ਦੀ ਕੋਈ ਟ੍ਰੈਵਲ ਹਿਸਟਰੀ ਨਹੀਂ ਹੈ, ਉਨ੍ਹਾਂ ‘ਚ ਵੀ ਇਹ ਨਵਾਂ ਵੇਰੀਐਂਟ ਮਿਲ ਰਿਹਾ ਹੈ। ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੇ ਕਿਹਾ ਕਿ ਦਿੱਲੀ ‘ਚ ਹੁਣ ਤੱਕ ਜ਼ੀਨੋਮ ਟੈਸਟ ਲਈ …
Read More »
Asian Tribune Your Multilingual Newspaper covering World and local news News