ਨਵੀਂ ਦਿੱਲੀ, 15 ਸਤੰਬਰ ਭਾਰਤ ਨੇ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਕੌਂਸਲ (ਯੂਐੱਨਐੱਚਆਰਸੀ) ਵਿੱਚ ਕਸ਼ਮੀਰ ਦਾ ਮੁੱਦਾ ਉਠਾਉਣ ‘ਤੇ ਪਾਕਿਸਤਾਨ ਅਤੇ ਇਸਲਾਮਿਕ ਤਾਲਮੇਲ ਸੰਸਥਾ (ਓਆਈਸੀ) ਦੀ ਸਖ਼ਤ ਆਲੋਚਨਾ ਕੀਤੀ ਹੈ ਅਤੇ ਕਿਹਾ ਹੈ ਕਿ ਸੰਸਥਾ ਨੇ ਬੇਵੱਸ ਹੋ ਕੇ ਪਾਕਿਸਤਾਨ ਨੂੰ ਆਪਣੇ ‘ਤੇ ਭਾਰੂ ਹੋਣ ਦਿੱਤਾ ਹੈ। ਮਨੁੱਖੀ ਅਧਿਕਾਰ ਕੌਂਸਲ ਦੇ …
Read More »ਸਾਬਕਾ ਰਾਸ਼ਟਰਪਤੀ ਸਵਰਗੀ ਗਿਆਨੀ ਜੈਲ ਸਿੰਘ ਦਾ ਪੋਤਾ ਭਾਜਪਾ ਚ ਸ਼ਾਮਲ : ਕਿਸਾਨ ਅੰਦੋਲਨ ‘ਤੇ ਮੀਡੀਆ ਦੇ ਸਵਾਲਾਂ ਤੋਂ ਭੱਜਿਆ
ਭਾਰਤ ਦੇ ਸਾਬਕਾ ਰਾਸ਼ਟਰਪਤੀ ਸਵਰਗੀ ਗਿਆਨੀ ਜ਼ੈਲ ਸਿੰਘ ਦੇ ਪੋਤੇ ਇੰਦਰਜੀਤ ਸਿੰਘ ਭਾਜਪਾ ਵਿੱਚ ਸ਼ਮਿਲ ਹੋ ਗਿਆ ਹੈ । ਇਸ ਦੌਰਾਨ ਉਸ ਨੇ ਕਿਹਾ ਕਿ “ਦਾਦਾ ਗਿਆਨੀ ਜ਼ੈਲ ਸਿੰਘ ਦੀ ਇੱਛਾ ਪੂਰੀ ਹੋਈ ਹੈ, ਉਨ੍ਹਾਂ ਦੀ ਵਫ਼ਾਦਾਰੀ ਤੋਂ ਬਾਅਦ ਵੀ ਕਾਂਗਰਸ ਨੇ ਉਨ੍ਹਾਂ ਨਾਲ ਬਹੁਤ ਬੁਰਾ ਸਲੂਕ ਕੀਤਾ।” ਉਨ੍ਹਾਂ ਕਿਹਾ …
Read More »ਅਮਰੀਕਾ ਦੇ ਦੱਖਣੀ ਇਲੀਨੋਇਸ ’ਚ ਗੋਲੀਬਾਰੀ ਦੌਰਾਨ 6 ਜ਼ਖ਼ਮੀ
ਈਸਟ ਸੇਂਟ ਲੁਈਸ, 10 ਸਤੰਬਰ ਅਮਰੀਕਾ ਦੇ ਦੱਖਣੀ ਇਲੀਨੋਇਸ ‘ਚ ਗੋਲੀਬਾਰੀ ਦੀ ਇੱਕ ਘਟਨਾ ਦੌਰਾਨ 6 ਜਣੇ ਜ਼ਖ਼ਮੀ ਹੋ ਗਏ ਹਨ। ਅਧਿਕਾਰੀਆਂ ਮੁਤਾਬਕ ਜਿਸ ਵਾਹਨ ‘ਚੋਂ ਸ਼ੱਕੀ ਵਿਅਕਤੀ ਭੱਜੇ ਸਨ, ਉਸ ਦੀ ਇੱਕ ਯਾਤਰੀ ਰੇਲਗੱਡੀ ਨਾਲ ਟੱਕਰ ਹੋ ਗਈ ਅਤੇ ਉਸ ਦੇ ਕੁਝ ਘੰਟਿਆਂ ਬਾਅਦ ਹੀ ਮੁਲਜ਼ਮਾਂ ਨੂੰ ਫੜ ਲਿਆ …
Read More »ਕਾਬੁਲ: ਹਵਾ ’ਚ ਗੋਲੀਆਂ ਚਲਾ ਕੇ ਖੁ਼ਸ਼ੀ ਮਨਾਉਂਦੇ ਤਾਲਿਬਾਨ ਨੇ 17 ਵਿਅਕਤੀ ਮੌਤ ਦੇ ਘਾਟ ਉਤਾਰੇ
ਇਸਤੰਬੁਲ, 4 ਸਤੰਬਰ ਅਫ਼ਗਾਨਿਸਤਾਨ ਦੀ ਰਾਜਧਾਨੀ ਵਿੱਚ ਜਸ਼ਨ ਮਨਾਉਣ ਸਮੇਂ ਤਾਲਿਬਾਨ ਵੱਲੋਂ ਹਵਾਈ ਫਾਇਰਿੰਗ ਵਿੱਚ 17 ਵਿਅਕਤੀ ਮਾਰੇ ਗਏ ਤੇ 41 ਫੱਟੜ ਹੋ ਗਏ। ਪੰਜਸ਼ੀਰ ਸੂਬੇ ਵਿੱਚ ਤਾਲਿਬਾਨ ਦੇ ਅੱਗੇ ਵਧਣ ਦੀ ਖੁਸ਼ੀ ਵਿੱਚ ਇਹ ਹਵਾਈ ਫਾਇਰਿੰਗ ਕੀਤੀ ਗਈ। ਇਸ ਸੂਬਾ ਹਾਲੇ ਵੀ ਵਿਰੋਧੀਆਂ ਦੇ ਕਬਜ਼ੇ ਵਿੱਚ ਹੈ। ਇਸ ਦੌਰਾਨ …
Read More »60 ਸੈਕਿੰਡ ’ਚ ਮਾਰਿਆ ਅੱਤਵਾਦੀ : ਨਿਊਜ਼ੀਲੈਂਡ ਪੁਲਿਸ ਨੇ ਅੱਤਵਾਦੀ ’ਤੇ ਰੱਖੀ ਸੀ ਨਿਗ੍ਹਾ, ਕੀਤੀ ਹਰਕਤ ਕੀਤੀ ਤਾਂ ਮਾਰੀ ਗੋਲੀ
ਹਰਜਿੰਦਰ ਸਿੰਘ ਬਸਿਆਲਾ ਔਕਲੈਂਡ 03 ਸਤੰਬਰ, 2021:-ਨਿਊਜ਼ੀਲੈਂਡ ਪੁਲਿਸ ਇਕ ਅੱਤਵਾਦੀ ਉਤੇ ਕਾਫੀ ਦੇਰ ਤੋਂ ਨਿਗ੍ਹਾ ਰੱਖ ਰਹੀ ਸੀ। ਇਹ ਸ਼੍ਰੀ ਲੰਕਾ ਨਾਲ ਸਬੰਧਿਤ ਵਿਅਕਤੀ ਸੀ। ਪੁਲਿਸ ਦੇ ਹੱਥ ਕੁਝ ਐਨਾ ਨਹੀਂ ਆਇਆ ਸੀ ਕਿ ਉਸਨੂੰ ਗਿ੍ਰਫਤਾਰ ਕਰਕੇ ਕਾਰਵਾਈ ਕੀਤੀ ਜਾਵੇ, ਪਰ ਪੁਲਿਸ ਹਮੇਸ਼ਾਂ ਇਸਦਾ ਪਿੱਛਾ ਕਰਦੀ ਰਹਿੰਦੀ ਸੀ। ਅੱਜ ਇਸ …
Read More »ਵਿਧਾਇਕ ਦੇ ਪੁੱਤ-ਨੂੰਹ ਸਣੇ 7 ਜਣਿਆਂ ਦੀ ਸੜਕ ਹਾਦਸੇ ’ਚ ਮੌਤ
ਤਾਮਿਲਨਾਡੂ ਦੇ ਹੋਸੂਰ ਦੇ ਡੀਐੱਮਕੇ ਵਿਧਾਇਕ ਦੇ ਪੁੱਤ, ਨੂੰਹ ਸਣੇ 7 ਵਿਅਕਤੀ ਅੱਜ ਤੜਕੇ ਉਦੋਂ ਸੜਕ ਹਾਦਸੇ ਵਿੱਚ ਮਾਰੇ ਗਏ ਜਦੋਂ ਉਨ੍ਹਾਂ ਦੀ ਤੇਜ਼ ਰਫ਼ਤਾਰ ਔਡੀ ਕਿਊ-3 ਫੁੱਟਪਾਥ ’ਤੇ ਖੰਭੇ ਨਾਲ ਟਕਰਾਉਣ ਬਾਅਦ ਨੇੜਲੀ ਇਮਾਰਤ ਦੀ ਕੰਧ ਵਿੱਚ ਜਾ ਵੱਜੀ। ਇਹ ਘਟਨਾ ਕੋਰਮੰਗਲਾ ਇਲਾਕੇ ਦੇ ਮੰਗਲਾ ਕਲਿਆਨਾ ਮੰਤਪਾ ਦੇ ਨੇੜੇ …
Read More »ਕੈਨੇਡਾ: ਮਨੁੱਖੀ ਤਸਕਰੀ ਤੇ ਜਿਨਸੀ ਸੋਸ਼ਣ ਦੇ ਦੋਸ਼ਾਂ ’ਚ ਤਿੰਨ ਪੰਜਾਬੀ ਨੌਜਵਾਨ ਗ੍ਰਿਫ਼ਤਾਰ
ਟੋਰਾਂਟੋ, 26 ਅਗਸਤ ਮਨੁੱਖੀ ਤਸਕਰੀ ਦੇ ਦੋਸ਼ਾਂ ਤਹਿਤ ਕੈਨੇਡਾ ਵਿੱਚ ਤਿੰਨ ਪੰਜਾਬੀ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਕੇਸ ਵਿੱਚ ਪੀੜਤ ਦੀ ਉਮਰ 18 ਸਾਲ ਤੋਂ ਘੱਟ ਹੈ। ਅਖਬਾਰ ਦੀ ਰਿਪੋਰਟ ਅਨੁਸਾਰ ਪੁਲੀਸ ਨੇ ਬਰੈਂਪਟਨ ਸ਼ਹਿਰ ਤੋਂ ਤਿੰਨ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ, ਜਦੋਂ ਕਿ ਚੌਥੇ ਦੀ ਭਾਲ ਜਾਰੀ …
Read More »ਅਕਾਲੀ ਦਲ ਦੀ DSGMC ਚੋਣਾਂ ‘ਚ ਹੋਈ ਜਿੱਤ, ਸਿਰਸਾ ਅਕਾਲੀ ਦਲ ਵੱਲੋਂ ਕੀਤੇ ਗਏ ਨਾਮਜਦ
ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੀਆਂ ਕੁੱਲ 46 ਸੀਟਾਂ ’ਚੋਂ ਸ਼੍ਰੋਮਣੀ ਅਕਾਲੀ ਦਲ ਨੇ 27 ਵਿੱਚ ਜਿੱਤ ਹਾਸਲ ਕਰ ਲਈ ਹੈ। ਦੂਜੇ ਪਾਸੇ ਸਰਨਾ ਦੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ 9 ਸੀਟਾਂ ਜਿੱਤ ਲਈਆਂ ਹਨ ਤੇ 6 ਸੀਟਾਂ ’ਤੇ ਅੱਗੇ ਹਨ। ਇਸ ਦੌਰਾਨ ਦੇ ਦੌਰਾਨ ਦਿੱਲੀ ਸਰਕਾਰ ਦੇ ਗੁਰਦੁਆਰਾ ਚੋਣ …
Read More »ਅਮਰੀਕੀ ਖ਼ੁਫ਼ੀਆ ਏਜੰਸੀ ਸੀਆਈਏ ਦੇ ਮੁਖੀ ਦੀ ਕਾਬੁਲ ’ਚ ਤਾਲਿਬਾਨ ਨੇਤਾ ਬਰਾਦਰ ਨਾਲ ਗੁਪਤ ਮੁਲਾਕਾਤ
ਵਾਸ਼ਿੰਗਟਨ, 24 ਅਗਸਤ ਅਮਰੀਕੀ ਕੇਂਦਰੀ ਖੁਫੀਆ ਏਜੰਸੀ (ਸੀਆਈਏ) ਦੇ ਡਾਇਰੈਕਟਰ ਨੇ ਸੋਮਵਾਰ ਨੂੰ ਕਾਬੁਲ ਵਿੱਚ ਤਾਲਿਬਾਨ ਨੇਤਾ ਅਬਦੁਲ ਗਨੀ ਬਰਾਦਰ ਨਾਲ ਗੁਪਤ ਮੀਟਿੰਗ ਕੀਤੀ। ਤਾਲਿਬਾਨ ਦੇ ਅਫ਼ਗ਼ਾਨ ਰਾਜਧਾਨੀ ਕਾਬੁਲ ‘ਤੇ ਕਬਜ਼ਾ ਕਰਨ ਤੋਂ ਬਾਅਦ ਦੋਵਾਂ ਧਿਰਾਂ ਵਿਚਾਲੇ ਇਹ ਪਹਿਲੀ ਉੱਚ ਪੱਧਰੀ ਬੈਠਕ ਸੀ। ਅਮਰੀਕੀ ਫ਼ੌਜੀਆਂ ਦੀ ਵਾਪਸੀ ਤੋਂ ਦੋ ਹਫ਼ਤੇ …
Read More »ਪੰਜਾਬ ’ਚ ਵਿਧਾਇਕਾਂ ਦੀ ਇਕ ਤੋਂ ਵੱਧ ਪੈਨਸ਼ਨਾਂ ਬੰਦ ਕਰਨ ਲਈ ‘ਆਪ’ ਦੇ ਵਫ਼ਦ ਨੇ ਵਿਧਾਨ ਸਭਾ ਸਪੀਕਰ ਨਾਲ ਮੁਲਾਕਾਤ ਕੀਤੀ
ਆਤਿਸ਼ ਗੁਪਤਾ ਚੰਡੀਗੜ੍ਹ, 17 ਅਗਸਤ ਪੰਜਾਬ ਦੇ ਵਿਧਾਇਕਾਂ ਨੂੰ ਕਈ ਪੈਨਸ਼ਨਾਂ ਦੇਣ ਖ਼ਿਲਾਫ਼ ਆਮ ਆਦਮੀ ਪਾਰਟੀ ਦੇ ਵਫ਼ਦ ਨੇ ਵਿਧਾਨ ਸਭਾ ਸਪੀਕਰ ਰਾਣਾ ਕੇਪੀ ਸਿੰਘ ਨਾਲ ਇਥੇ ਮੁਲਾਕਾਤ ਕੀਤੀ। ਉਨ੍ਹਾਂ ਨੇ ਵਿਧਾਇਕਾਂ ਨੂੰ ਇਕ ਤੋਂ ਵੱਧ ਪੈਨਸ਼ਨਾਂ ਬੰਦ ਕਰਨ ਦੀ ਮੰਗ ਕੀਤੀ। ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ …
Read More »
Asian Tribune Your Multilingual Newspaper covering World and local news News