ਤਾਮਿਲਨਾਡੂ ਦੇ ਹੋਸੂਰ ਦੇ ਡੀਐੱਮਕੇ ਵਿਧਾਇਕ ਦੇ ਪੁੱਤ, ਨੂੰਹ ਸਣੇ 7 ਵਿਅਕਤੀ ਅੱਜ ਤੜਕੇ ਉਦੋਂ ਸੜਕ ਹਾਦਸੇ ਵਿੱਚ ਮਾਰੇ ਗਏ ਜਦੋਂ ਉਨ੍ਹਾਂ ਦੀ ਤੇਜ਼ ਰਫ਼ਤਾਰ ਔਡੀ ਕਿਊ-3 ਫੁੱਟਪਾਥ ’ਤੇ ਖੰਭੇ ਨਾਲ ਟਕਰਾਉਣ ਬਾਅਦ ਨੇੜਲੀ ਇਮਾਰਤ ਦੀ ਕੰਧ ਵਿੱਚ ਜਾ ਵੱਜੀ। ਇਹ ਘਟਨਾ ਕੋਰਮੰਗਲਾ ਇਲਾਕੇ ਦੇ ਮੰਗਲਾ ਕਲਿਆਨਾ ਮੰਤਪਾ ਦੇ ਨੇੜੇ …
Read More »ਕੈਨੇਡਾ: ਮਨੁੱਖੀ ਤਸਕਰੀ ਤੇ ਜਿਨਸੀ ਸੋਸ਼ਣ ਦੇ ਦੋਸ਼ਾਂ ’ਚ ਤਿੰਨ ਪੰਜਾਬੀ ਨੌਜਵਾਨ ਗ੍ਰਿਫ਼ਤਾਰ
ਟੋਰਾਂਟੋ, 26 ਅਗਸਤ ਮਨੁੱਖੀ ਤਸਕਰੀ ਦੇ ਦੋਸ਼ਾਂ ਤਹਿਤ ਕੈਨੇਡਾ ਵਿੱਚ ਤਿੰਨ ਪੰਜਾਬੀ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਕੇਸ ਵਿੱਚ ਪੀੜਤ ਦੀ ਉਮਰ 18 ਸਾਲ ਤੋਂ ਘੱਟ ਹੈ। ਅਖਬਾਰ ਦੀ ਰਿਪੋਰਟ ਅਨੁਸਾਰ ਪੁਲੀਸ ਨੇ ਬਰੈਂਪਟਨ ਸ਼ਹਿਰ ਤੋਂ ਤਿੰਨ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ, ਜਦੋਂ ਕਿ ਚੌਥੇ ਦੀ ਭਾਲ ਜਾਰੀ …
Read More »ਅਕਾਲੀ ਦਲ ਦੀ DSGMC ਚੋਣਾਂ ‘ਚ ਹੋਈ ਜਿੱਤ, ਸਿਰਸਾ ਅਕਾਲੀ ਦਲ ਵੱਲੋਂ ਕੀਤੇ ਗਏ ਨਾਮਜਦ
ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੀਆਂ ਕੁੱਲ 46 ਸੀਟਾਂ ’ਚੋਂ ਸ਼੍ਰੋਮਣੀ ਅਕਾਲੀ ਦਲ ਨੇ 27 ਵਿੱਚ ਜਿੱਤ ਹਾਸਲ ਕਰ ਲਈ ਹੈ। ਦੂਜੇ ਪਾਸੇ ਸਰਨਾ ਦੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ 9 ਸੀਟਾਂ ਜਿੱਤ ਲਈਆਂ ਹਨ ਤੇ 6 ਸੀਟਾਂ ’ਤੇ ਅੱਗੇ ਹਨ। ਇਸ ਦੌਰਾਨ ਦੇ ਦੌਰਾਨ ਦਿੱਲੀ ਸਰਕਾਰ ਦੇ ਗੁਰਦੁਆਰਾ ਚੋਣ …
Read More »ਅਮਰੀਕੀ ਖ਼ੁਫ਼ੀਆ ਏਜੰਸੀ ਸੀਆਈਏ ਦੇ ਮੁਖੀ ਦੀ ਕਾਬੁਲ ’ਚ ਤਾਲਿਬਾਨ ਨੇਤਾ ਬਰਾਦਰ ਨਾਲ ਗੁਪਤ ਮੁਲਾਕਾਤ
ਵਾਸ਼ਿੰਗਟਨ, 24 ਅਗਸਤ ਅਮਰੀਕੀ ਕੇਂਦਰੀ ਖੁਫੀਆ ਏਜੰਸੀ (ਸੀਆਈਏ) ਦੇ ਡਾਇਰੈਕਟਰ ਨੇ ਸੋਮਵਾਰ ਨੂੰ ਕਾਬੁਲ ਵਿੱਚ ਤਾਲਿਬਾਨ ਨੇਤਾ ਅਬਦੁਲ ਗਨੀ ਬਰਾਦਰ ਨਾਲ ਗੁਪਤ ਮੀਟਿੰਗ ਕੀਤੀ। ਤਾਲਿਬਾਨ ਦੇ ਅਫ਼ਗ਼ਾਨ ਰਾਜਧਾਨੀ ਕਾਬੁਲ ‘ਤੇ ਕਬਜ਼ਾ ਕਰਨ ਤੋਂ ਬਾਅਦ ਦੋਵਾਂ ਧਿਰਾਂ ਵਿਚਾਲੇ ਇਹ ਪਹਿਲੀ ਉੱਚ ਪੱਧਰੀ ਬੈਠਕ ਸੀ। ਅਮਰੀਕੀ ਫ਼ੌਜੀਆਂ ਦੀ ਵਾਪਸੀ ਤੋਂ ਦੋ ਹਫ਼ਤੇ …
Read More »ਪੰਜਾਬ ’ਚ ਵਿਧਾਇਕਾਂ ਦੀ ਇਕ ਤੋਂ ਵੱਧ ਪੈਨਸ਼ਨਾਂ ਬੰਦ ਕਰਨ ਲਈ ‘ਆਪ’ ਦੇ ਵਫ਼ਦ ਨੇ ਵਿਧਾਨ ਸਭਾ ਸਪੀਕਰ ਨਾਲ ਮੁਲਾਕਾਤ ਕੀਤੀ
ਆਤਿਸ਼ ਗੁਪਤਾ ਚੰਡੀਗੜ੍ਹ, 17 ਅਗਸਤ ਪੰਜਾਬ ਦੇ ਵਿਧਾਇਕਾਂ ਨੂੰ ਕਈ ਪੈਨਸ਼ਨਾਂ ਦੇਣ ਖ਼ਿਲਾਫ਼ ਆਮ ਆਦਮੀ ਪਾਰਟੀ ਦੇ ਵਫ਼ਦ ਨੇ ਵਿਧਾਨ ਸਭਾ ਸਪੀਕਰ ਰਾਣਾ ਕੇਪੀ ਸਿੰਘ ਨਾਲ ਇਥੇ ਮੁਲਾਕਾਤ ਕੀਤੀ। ਉਨ੍ਹਾਂ ਨੇ ਵਿਧਾਇਕਾਂ ਨੂੰ ਇਕ ਤੋਂ ਵੱਧ ਪੈਨਸ਼ਨਾਂ ਬੰਦ ਕਰਨ ਦੀ ਮੰਗ ਕੀਤੀ। ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ …
Read More »ਲਾਹੌਰ ’ਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਦੀ ਭੰਨ ਤੋੜ
ਲਾਹੌਰ, 17 ਅਗਸਤਪਾਕਿਸਤਾਨ ਦੇ ਲਾਹੌਰ ਵਿੱਚ 19ਵੀਂ ਸਦੀ ਦੇ ਸਿੱਖ ਸ਼ਾਸਕ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਦੀ ਤੀਜੀ ਵਾਰ ਤੋੜ-ਭੰਨ ਕੀਤੀ ਗਈ ਹੈ। ਪਾਕਿਸਤਾਨ ਦੇ ਸੂਚਨਾ ਅਤੇ ਪ੍ਰਸਾਰਨ ਮੰਤਰੀ ਫਵਾਦ ਚੌਧਰੀ ਨੇ ਟਵਿੱਟਰ ‘ਤੇ ਇਸ ਬਾਰੇ ਸਖ਼ਤ ਟਿੱਪਣੀ ਕਰਦਿਆਂ ਕਿਹਾ, ‘ਇਹ ਸ਼ਰਮਨਾਕ ਕਾਰਾ ਜਾਹਲ ਲੋਕਾਂ ਦਾ ਹੈ, ਉਹ ਇਹ ਨਹੀਂ …
Read More »ਖਤਰਾ ਡੈਲਟਾ ਦਾ…. ਨਿਊਜ਼ੀਲੈਂਡ ’ਚ ਦੁਬਾਰਾ ਕਰੋਨਾ ਤਾਲਾਬੰਦੀ ਪੱਧਰ-4 ਲਾਗੂ ਹੋਇਆ, ਸਕੂਲ ਅਤੇ ਬਿਜਨਸ ਬੰਦ
ਹਰਜਿੰਦਰ ਸਿੰਘ ਬਸਿਆਲਾ ਔਕਲੈਂਡ 17 ਅਗਸਤ, 2021:-ਨਿਊਜ਼ੀਲੈਂਡ ਦੇ ਵਿਚ ਕਾਫੀ ਸਮੇਂ ਤੋਂ ਇਕ ਵੀ ਕਰੋਨਾ ਕੇਸ ਆਮ ਜਨਤਾ ਦੇ ਵਿਚ ਨਹੀਂ ਸੀ, ਜਿਸ ਨੂੰ ਕਮਿਊਨਿਟੀ ਕੇਸ ਕਿਹਾ ਜਾਂਦਾ ਹੈ। ਅੱਜ ਇਕ ਨਵਾਂ ਕੇਸ ਆਉਣ ਦੇ ਨਾਲ ਹੀ ਸਰਕਾਰ ਨੇ ਪੂਰੇ ਦੇਸ਼ ਦੇ ਵਿਚ ਤਿੰਨ ਦਿਨ ਦੇ ਲਈ ਕਰੋਨਾ ਤਾਲਾਬੰਦੀ ਪੱਧਰ-4 …
Read More »ਪ੍ਰਿੰਸ ਚਾਰਲਸ ਤੇ ਡਾਇਨਾ ਦੇ ਵਿਆਹ ਦੇ ਕੇਕ ਦਾ ਟੁਕੜਾ 1,850 ਪੌਂਡ ’ਚ ਵਿਕਿਆ
ਲੰਡਨ, 12 ਅਗਸਤ ਪ੍ਰਿੰਸ ਚਾਰਲਸ ਅਤੇ ਰਾਜਕੁਮਾਰੀ ਡਾਇਨਾ ਦੇ ਵਿਆਹ ਦੇ ਕੇਕ ਦਾ ਟੁਕੜਾ 1,850 ਪੌਂਡ ਵਿੱਚ ਨਿਲਾਮ ਕੀਤਾ ਗਿਆ ਹੈ। ਵਿਆਹ ਤੋਂ 40 ਤੋਂ ਵੱਧ ਸਾਲਾਂ ਬਾਅਦ ਇਸ ਨੂੰ ਨਿਲਾਮੀ ਵਿੱਚ ਇੰਨੀ ਵੱਡੀ ਕੀਮਤ ‘ਤੇ ਵੇਚਿਆ ਗਿਆ ਹੈ। ਕੇਕ ਦਾ ਇਹ ਟੁਕੜਾ ਵਿਆਹ ਦੇ ਉਨ੍ਹਾਂ 23 ਕੇਕਾਂ ਵਿੱਚੋਂ ਇੱਕ …
Read More »ਰਣਜੀਤ ਸਾਗਰ ਡੈਮ ’ਚੋਂ ਹਾਲੇ ਵੀ ਨਹੀਂ ਮਿਲੇ ਪਾਇਲਟ : ਥਲ ਸੈਨਾ ਨੇ ਕੌਮਾਂਤਰੀ ਮਦਦ ਮੰਗੀ
ਭਾਰਤੀ ਥਲ ਸੈਨਾ ਨੇ ਪਿਛਲੇ ਹਫ਼ਤੇ ਰਣਜੀਤ ਸਾਗਰ ਡੈਮ ਝੀਲ ‘ਚ ਹਾਦਸੇ ਦਾ ਸ਼ਿਕਾਰ ਹੋਏ ਫ਼ੌਜੀ ਹੈਲੀਕਾਪਟਰ ਦੇ ਦੋ ਲਾਪਤਾ ਪਾਇਲਟਾਂ ਦਾ ਪਤਾ ਲਗਾਉਣ ਲਈ ਅੰਤਰਰਾਸ਼ਟਰੀ ਮਦਦ ਮੰਗੀ ਹੈ। ਪਾਇਲਟਾਂ ਨੂੰ ਲੱਭਣ ਦੀ ਕਾਰਵਾਈ ਮੰਗਲਵਾਰ ਨੂੰ ਅੱਠਵੇਂ ਦਿਨ ਵੀ ਜਾਰੀ ਹੈ। ਜੰਮੂ ਵਿੱਚ ਥਲ ਸੈਨਾ ਦੇ ਲੋਕ ਸੰਪਰਕ ਅਧਿਕਾਰੀ ਲੈਫਟੀਨੈਂਟ …
Read More »ਟੋਕੀਓ ਤੋਂ ਪਰਤੇ ਤਗ਼ਮਾ ਜੇਤੂਆਂ ਤੇ ਹੋਰਨਾਂ ਅਥਲੀਟਾਂ ਦਾ ਅੱਜ ਦਿੱਲੀ ’ਚ ਹੋਵੇਗਾ ਸਨਮਾਨ
ਪੰਜਾਬੀ ਟ੍ਰਿਬਿਊਨ ਵੈੱਬ ਡੈਸਕ ਚੰਡੀਗੜ੍ਹ, 9 ਅਗਸਤ ਟੋਕੀਓ ਓਲੰਪਿਕ ਤੋਂ ਵਾਪਸ ਦੇਸ਼ ਪਰਤ ਰਹੇ ਭਾਰਤੀ ਖਿਡਾਰੀਆਂ ਤੇ ਤਗ਼ਮਾ ਜੇਤੂਆਂ ਦਾ ਅੱਜ ਸ਼ਾਮੀਂ ਨਵੀਂ ਦਿੱਲੀ ਦੇ ਅਸ਼ੋਕਾ ਹੋਟਲ ਵਿੱਚ ਸਨਮਾਨ ਕੀਤਾ ਜਾਵੇਗਾ। ਸਨਮਾਨ ਸਮਾਗਮ ਖੇਡ ਮੰਤਰਾਲੇ ਤੇ ਸਾਈ ਵੱਲੋਂ ਸਾਂਝੇ ਤੌਰ ‘ਤੇ ਵਿਉਂਤਿਆ ਗਿਆ ਹੈ। ਪੁਰਸ਼ ਹਾਕੀ ਟੀਮ ਦੇ ਸ਼ਾਮੀਂ ਪੌਣੇ …
Read More »
Asian Tribune Your Multilingual Newspaper covering World and local news News