ਪੰਜਾਬੀ ਯੂਨੀਵਰਸਿਟੀ ਵਿੱਚ ਇੱਕ ਤਾਜ਼ਾ ਖੋਜ ਨੇ ਇੱਕ ਉੱਚ-ਗੁਣਵੱਤਾ ਮੈਡੀਕਲ ਇਮੇਜਿੰਗ ਤਕਨਾਲੋਜੀ ਵਿਕਸਿਤ ਕੀਤੀ ਹੈ ਜੋ ਮਨੁੱਖੀ ਅੰਗਾਂ ਦੀ ਪਛਾਣ ਕਰਨ ਦੀ ਸ਼ੁੱਧਤਾ ਵਿੱਚ ਮਹੱਤਵਪੂਰਨ ਸੁਧਾਰ ਕਰ ਸਕਦੀ ਹੈ। ਯੂਨੀਵਰਸਿਟੀ ਦੇ ਕੰਪਿਊਟਰ ਸਾਇੰਸ ਅਤੇ ਇੰਜੀਨੀਅਰਿੰਗ ਵਿਭਾਗ ਤੋਂ ਡਾ. ਨਵਜੋਤ ਕੌਰ ਅਤੇ ਡਾ. ਨਿਰਵੈਰ ਨੀਰੂ ਦੀ ਅਗਵਾਈ ਹੇਠ ਰਿਸਰਚਾਰਥੀ ਡਾ. ਹਰਿੰਦਰ …
Read More »ਪੰਜਾਬ ‘ਚ ਮੱਚਿਆ ਹਾਹਾਕਾਰ, ਆਗੂਆਂ ਨੇ ਗੰਨਮੈਨ ਨਾਲ ਮਿਲ ਕੇ ਲਗਾਇਆ ਨਕਲੀ ਪੁਲਿਸ ਨਾਕਾ; ਮੱਚ ਗਿਆ ਹੰਗਾਮਾ: ਫਿਰ…
Jalandhar News: ਪੰਜਾਬ ਦੇ ਜਲੰਧਰ ਵਿੱਚ, ਬਾਈਕ ਨੂੰ ਰੋਕ ਕੇ ਚਲਾਨ ਕੱਟਣ ਤੋਂ ਬਾਅਦ ਹੰਗਾਮਾ ਹੋ ਗਿਆ। ਸ਼ੱਕ ਹੋਣ ‘ਤੇ, ਬਾਈਕ ‘ਤੇ ਸਵਾਰ ਨੌਜਵਾਨਾਂ ਨੇ ਘਟਨਾ ਦੀ ਵੀਡੀਓ ਬਣਾਉਣੀ ਸ਼ੁਰੂ ਕਰ ਦਿੱਤੀ। ਇਸ ਨਾਲ ਚੌਕੀ ‘ਤੇ ਤਾਇਨਾਤ ਪੁਲਿਸ ਅਧਿਕਾਰੀ ਗੁੱਸੇ ਵਿੱਚ ਆ ਗਏ। ਜਦੋਂ ਬਾਈਕ ਸਵਾਰ ਨੇ ਉਨ੍ਹਾਂ ਦੀ ਆਈਡੀ …
Read More »ਪੰਜਾਬ ‘ਚ ਬੱਸਾਂ ‘ਚ ਸਫ਼ਰ ਕਰਨ ਵਾਲੇ ਦੇਣ ਧਿਆਨ! 26 ਜਨਵਰੀ ਨੂੰ ਲੈ ਕੇ ਹੋਇਆ ਵੱਡਾ ਫ਼ੈਸਲਾ; ਘਰੋਂ ਨਿਕਲਣ ਤੋਂ ਪਹਿਲਾਂ…
Punjab News: ਪੰਜਾਬ ਵਾਸੀਆਂ ਲਈ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਪਨਬੱਸ, ਪੀ. ਆਰ. ਟੀ. ਸੀ. ਠੇਕਾ ਮੁਲਾਜ਼ਮ ਯੂਨੀਅਨ ਨੇ ਸਰਕਾਰ ’ਤੇ ਦੋਸ਼ ਲਾਉਂਦਿਆਂ ਕਿਹਾ ਹੈ ਕਿ ਵਾਅਦਿਆਂ ਮੁਤਾਬਕ ਅਜੇ ਤੱਕ ਮੰਗਾਂ ਦਾ ਹੱਲ ਨਹੀਂ ਹੋ ਸਕਿਆ, ਜਿਸ ਕਾਰਨ ਉਹ ਸੰਘਰਸ਼ ਦੇ ਰਾਹ ’ਤੇ ਚੱਲਣ ਲਈ ਮਜਬੂਰ …
Read More »ਗਣਤੰਤਰ ਦਿਵਸ ਤੋਂ ਪਹਿਲਾਂ ਦਿੱਲੀ ‘ਚ Alert, ਕੰਧਾਂ ‘ਤੇ ਲਿਖੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ
Punjab News: ਗਣਤੰਤਰ ਦਿਵਸ (26 ਜਨਵਰੀ) ਤੋਂ ਠੀਕ ਪਹਿਲਾਂ ਦੇਸ਼ ਵਿੱਚ ਅੱਤਵਾਦੀ ਗਤੀਵਿਧੀਆਂ ਅਤੇ ਖਾਲਿਸਤਾਨੀ ਗਤੀਵਿਧੀਆਂ ਨੇ ਸੁਰੱਖਿਆ ਏਜੰਸੀਆਂ ਨੂੰ ਚੌਕਸ ਕਰ ਦਿੱਤਾ ਹੈ। ਫਤਿਹਗੜ੍ਹ ਸਾਹਿਬ ਵਿੱਚ ਇੱਕ ਰੇਲਵੇ ਟਰੈਕ ‘ਤੇ ਹੋਏ ਵੱਡੇ RDX ਧਮਾਕੇ ਅਤੇ ਦਿੱਲੀ ਵਿੱਚ ਕੰਧਾਂ ‘ਤੇ ਲਿਖੇ “ਖਾਲਿਸਤਾਨ ਜ਼ਿੰਦਾਬਾਦ” ਦੇ ਨਾਅਰੇ ਇੱਕ ਵੱਡੇ ਖ਼ਤਰੇ ਦਾ ਸੰਕੇਤ …
Read More »ਪੰਜਾਬ ‘ਚ ਬੱਸ ਸਟੈਂਡ ਕੋਲ ਵਾਪਰਿਆ ਭਿਆਨਕ ਹਾਦਸਾ, ਕਾਰ ਦੇ ਉੱਡੇ ਪਰਖੱਚੇ, ਮੱਚ ਗਿਆ ਹੜਕੰਪ
Jalandhar News: ਜਲੰਧਰ ਦੇ ਬੱਸ ਸਟੈਂਡ ਦੇ ਬਾਹਰ ਇੱਕ ਭਿਆਨਕ ਸੜਕ ਹਾਦਸਾ ਵਾਪਰਨ ਦੀ ਖਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਪੀਆਰਟੀਸੀ ਬੱਸ ਡਰਾਈਵਰ ਨੇ ਖੜ੍ਹੀ ਕਾਰ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਕਾਰ ਦੇ ਪਰਖੱਚੇ ਉੱਡ ਗਏ। ਗਨੀਮਤ ਰਹੀ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਘਟਨਾ ਦੇ ਵੇਲੇ ਕਾਰ …
Read More »ਜੰਮੂ-ਕਸ਼ਮੀਰ ‘ਚ ਵਾਪਰੇ ਹਾਦਸੇ ‘ਚ ਰੋਪੜ ਦਾ ਜਵਾਨ ਸ਼ਹੀਦ, ਅਗਲੇ ਮਹੀਨੇ ਹੋਣਾ ਸੀ ਵਿਆਹ, ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ
Ropar News: ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ ਵਿੱਚ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਭਾਰਤੀ ਫੌਜ ਦੇ ਨੌਂ ਜਵਾਨ ਸ਼ਹੀਦ ਹੋ ਗਏ। ਇਸ ਹਾਦਸੇ ਵਿੱਚ ਸੱਤ ਹੋਰ ਜਵਾਨ ਗੰਭੀਰ ਜ਼ਖਮੀ ਹੋ ਗਏ। ਸ਼ਹੀਦਾਂ ਵਿੱਚ ਪੰਜਾਬ ਦੇ ਰੋਪੜ ਜ਼ਿਲ੍ਹੇ ਦਾ 23 ਸਾਲਾ ਫੌਜੀ ਜੋਬਨਪ੍ਰੀਤ ਵੀ ਸ਼ਾਮਲ ਸੀ। ਜੋਬਨਪ੍ਰੀਤ ਹੋਰ ਫੌਜੀਆਂ ਨਾਲ ਉਸ ਗੱਡੀ …
Read More »ਕਾਰ ਦੀ ਖਿੜਕੀ ਨੇ ਲਈ ਕਿਸਾਨ ਦੀ ਜਾਨ! CCTV ‘ਚ ਕੈਦ ਹੋਇਆ ਭਿਆਨਕ ਦ੍ਰਿਸ਼
Patiala News: ਪਟਿਆਲਾ ਦੇ ਰਾਜਪੁਰਾ ਵਿੱਚ ਸੜਕ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ। ਉਹ ਬਾਈਕ ‘ਤੇ ਜਾ ਰਿਹਾ ਸੀ, ਇਸ ਦੌਰਾਨ ਅਚਾਨਕ ਇੱਕ ਕਾਰ ਸਵਾਰ ਨੇ ਖਿੜਕੀ ਖੋਲ੍ਹ ਦਿੱਤੀ, ਜਿਸ ਕਾਰਨ ਸਕੂਟਰ ਸਵਾਰ ਵਿਅਕਤੀ ਆਪਣਾ ਸੰਤੁਲਨ ਗੁਆ ਬੈਠਾ ਅਤੇ ਸੜਕ ‘ਤੇ ਡਿੱਗ ਪਿਆ। ਇਸ ਦੌਰਾਨ ਪੰਜਾਬ ਰੋਡਵੇਜ਼ ਦੀ …
Read More »ਪੰਜਾਬ ‘ਚ 8 IPS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ
Punjab News: ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ ਹੋਇਆ ਹੈ। ਇਸ ਤਹਿਤ 8 IPS ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਦੱਸ ਦਈਏ ਕਿ ਸੂਬੇ ਦੀ ਸੁਰੱਖਿਆ ਅਤੇ ਇੰਟੈਲੀਜੈਂਸ ਵਿਭਾਗ ਵਿੱਚ ਇਹ ਬਦਲਾਅ ਕੀਤੇ ਗਏ ਹਨ। ਤੁਸੀਂ ਵੀ ਦੇਖੋ ਪੂਰੀ ਲਿਸਟ ਹੋਰ ਪੜ੍ਹੋ Published at : 20 Jan 2026 08:34 …
Read More »Punjab News: ਪੰਜਾਬ ‘ਚ ਮੱਚਿਆ ਹਾਹਾਕਾਰ, ‘ਆਪ’ ਵਰਕਰਾਂ ‘ਤੇ ਹੋਇਆ ਜਾਨਲੇਵਾ ਹਮਲਾ; ਕਾਂਗਰਸੀ ਆਗੂਆਂ ‘ਤੇ ਧਮਕੀਆਂ ਦੇਣ ਦਾ ਦੋਸ਼: ਜਾਣੋ ਮਾਮਲਾ…
Amritsar News: ਅੰਮ੍ਰਿਤਸਰ ਜ਼ਿਲ੍ਹੇ ਦੇ ਪੰਡੋਰੀ ਵੜੈਚ ਪਿੰਡ ਵਿੱਚ ਪੰਚਾਇਤ ਚੋਣਾਂ ਦੌਰਾਨ ਹੋਈ ਹਿੰਸਕ ਝੜਪਾਂ ਦੇ ਮਾਮਲੇ ਵਿੱਚ ਐਫਆਈਆਰ ਦਰਜ ਹੋਣ ਦੇ ਬਾਵਜੂਦ ਪੁਲਿਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। ਬਲਾਕ ਸੰਮਤੀ ਚੋਣਾਂ ਵਿੱਚ ਆਜ਼ਾਦ ਉਮੀਦਵਾਰ ਮੁਖਬੀਰ ਸਿੰਘ ‘ਤੇ ਹਮਲਾ ਕੀਤਾ ਗਿਆ ਸੀ, ਜਿਸਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ। …
Read More »ਖੇਡਦੇ ਸਮੇਂ ਖਿਡਾਰੀ ਦੀ ਮੌਤ, ਮੈਦਾਨ ‘ਚ ਅਚਾਨਕ ਡਿੱਗਿਆ; ਹਾਰਟ ਅਟੈਕ ਕਾਰਨ…?
Abohar News: ਅਬੋਹਰ ਦੇ ਧਰੰਗਵਾਲਾ ਪਿੰਡ ਵਿੱਚ ਫੁੱਟਬਾਲ ਖੇਡਦੇ ਸਮੇਂ ਇੱਕ 14 ਸਾਲਾ ਨਾਬਾਲਗ ਖਿਡਾਰੀ ਦੀ ਅਚਾਨਕ ਮੌਤ ਹੋ ਗਈ। ਇਹ ਘਟਨਾ ਐਤਵਾਰ ਨੂੰ ਮਹਾਰਿਸ਼ੀ ਬਾਲਮੀਕੀ ਸਪੋਰਟਸ ਕਲੱਬ ਵੱਲੋਂ ਆਯੋਜਿਤ ਇੱਕ ਟੂਰਨਾਮੈਂਟ ਦੌਰਾਨ ਵਾਪਰੀ। ਖਿਡਾਰੀ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੀ ਪਛਾਣ …
Read More »
Asian Tribune Your Multilingual Newspaper covering World and local news News