ਪੰਜਾਬ-ਹਰਿਆਣਾ ਹਾਈਕੋਰਟ ਨੇ ਪੰਜਾਬ ਪੁਲਿਸ ਦੇ ਇੱਕ ਸੀਨੀਅਰ ਅਧਿਕਾਰੀ ਦੀ ਵਾਇਰਲ ਹੋਈ ਆਡੀਓ ਰਿਕਾਰਡਿੰਗ ਦੀ ਫੋਰੈਂਸਿਕ ਜਾਂਚ ਅਤੇ NDPS ਐਕਟ ਅਧੀਨ ਫਸੀ ਮਹਿਲਾ ਕਾਂਸਟੇਬਲ ਦੇ ਮਾਮਲੇ ਸੰਬੰਧੀ ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਨੂੰ ਜਵਾਬ ਦੇਣ ਲਈ ਤਲਬ ਕੀਤਾ ਹੈ। ਜਾਣਕਾਰੀ ਅਨੁਸਾਰ, ਮੋਹਾਲੀ ਨਿਵਾਸੀ ਨਿਖਿਲ ਸਰਾਫ …
Read More »ਕੁਪਵਾੜਾ ਵਿਚ ਫ਼ੌਜੀ ਵਾਹਨ ਖੱਡ ’ਚ ਡਿੱਗਿਆ, ਦੋ ਜਵਾਨਾਂ ਦੀ ਮੌਤ
ਸ੍ਰੀਨਗਰ, 6 ਮਈ ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਵਿੱਚ ਅੱਜ ਕੰਟਰੋਲ ਰੇਖਾ ਨੇੜੇ ਵਾਹਨ ਖੱਡ ’ਚ ਡਿੱਗਣ ਕਾਰਨ ਦੋ ਫੌਜੀ ਜਵਾਨਾਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਕਰਨਾਹ ਦੇ ਟੀਟਵਾਲ ਇਲਾਕੇ ’ਚ ਰਿਆਲਾ ਮੁਰਚਾਨਾ ਰੋਡ ’ਤੇ ਫ਼ੌਜ ਦਾ ਵਾਹਨ ਖੱਡ ’ਚ ਡਿੱਗ ਗਿਆ। …
Read More »ਅਮਰੀਕੀ ਸ਼ਹਿਰ ਫੀਨਿਕਸ ਦੇ ਰੈਸਟੋਰੈਂਟ ’ਚ 9 ਲੋਕਾਂ ਨੂੰ ਗੋਲੀ ਮਾਰੀ
ਐਤਵਾਰ ਰਾਤ ਨੂੰ ਅਮਰੀਕੀ ਸੂਬੇ ਐਰੀਜ਼ੋਨਾ ਦੇ ਸ਼ਹਿਰ ਫੀਨਿਕਸ ਦੇ ਇੱਕ ਉਪਨਗਰ ਵਿੱਚ ਇੱਕ ਰੈਸਟੋਰੈਂਟ ਵਿੱਚ ਨੌਂ ਲੋਕਾਂ ਨੂੰ ਗੋਲੀ ਮਾਰ ਦਿੱਤੀ ਗਈ। ਇਹ ਜਾਣਕਾਰੀ ਪੁਲੀਸ ਨੇ ਦਿੱਤੀ ਹੈ।ਗਲੈਂਡੇਲ ਪੁਲੀਸ ਵਿਭਾਗ ਦੇ ਅਧਿਕਾਰੀ ਮੋਰੋਨੀ ਮੈਂਡੇਜ਼ (Glendale Police Department Officer Moroni Mendez) ਨੇ ਘਟਨਾ ਸਥਾਨ ‘ਤੇ ਇੱਕ …
Read More »ਗੋਇੰਦਵਾਲ ਦੇ ਪਿੰਡ ਭਲਾਈਪੁਰ ਡੋਗਰਾ ’ਚ ਨੌਜਵਾਨ ਦਾ ਕਤਲ
ਜਤਿੰਦਰ ਸਿੰਘ ਬਾਵਾ ਸ੍ਰੀ ਗੋਇੰਦਵਾਲ ਸਾਹਿਬ, 5 ਅਪਰੈਲ ਥਾਣਾ ਵੈਰੋਵਾਲ ਅਧੀਨ ਆਉਂਦੇ ਪਿੰਡ ਭਲਾਈਪੁਰ ਡੋਗਰਾ ’ਚ ਰੰਜਿਸ਼ ਦੇ ਚੱਲਦਿਆਂ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਮਾਂ ਮਨਜੀਤ ਕੌਰ ਨੇ ਦੱਸਿਆ ਕਿ ਉਹ ਪਿੰਡ ਲਿੱਧੜ ਦੇ ਰਹਿਣ ਵਾਲੇ ਹਨ ਅਤੇ ਪਿੰਡ ਦੇ ਹੀ ਕੁਝ ਨੌਜਵਾਨ ਉਸ ਦੇ ਲੜਕੇ ਅਰਸ਼ਦੀਪ …
Read More »ਆਸਟਰੇਲੀਆ ’ਚ ਲੇਬਰ ਪਾਰਟੀ ਦੂਜੀ ਵਾਰ ਬਣਾਏਗੀ ਸਰਕਾਰ → Ontario Punjabi News
ਆਸਟਰੇਲੀਆ ‘ਚ ਲੇਬਰ ਪਾਰਟੀ (Labor Party) ਨੇ ਆਮ ਚੋਣਾਂ ‘ਚ ਜਿੱਤ ਪ੍ਰਾਪਤ ਕੀਤੀ ਹੈ, ਜਿਸ ਮਗਰੋਂ ਦੂਜੀ ਵਾਰ ਪਾਰਟੀ ਆਪਣੀ ਸਰਕਾਰ ਬਣਾਏਗੀ। ਪਾਰਟੀ ਦੇ ਮੁੱਖ ਵਿਰੋਧੀ ਲਿਬਰਲ ਗੱਠਜੋੜ ਨੂੰ ਵੱਡੇ ਫਤਵੇ ਨਾਲ ਹਰਾਉਣ ਮਗਰੋਂ ਐਂਥਨੀ ਐਲਬਨੀਜ਼ (Australian Prime Minister Anthony Albanese) ਦੂਜੀ ਵਾਰ ਪ੍ਰਧਾਨ ਮੰਤਰੀ ਬਣਨਗੇ, …
Read More »ਜਾਤੀ ਗਣਨਾ ਬਾਰੇ ਫੈਸਲੇ ਦਾ ਸਵਾਗਤ, ਪਰ ਸਰਕਾਰ ਇਸ ਨੂੰ ਨਿਰਧਾਰਿਤ ਸਮੇਂ ’ਚ ਲਾਗੂ ਕਰੇ: ਰਾਹੁਲ ਗਾਂਧੀ
ਨਵੀਂ ਦਿੱਲੀ, 30 ਅਪਰੈਲ ਸਾਬਕਾ ਕਾਂਗਰਸ ਪ੍ਰਧਾਨ ਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਕਿਹਾ ਕਿ ਉਹ ‘11 ਸਾਲਾਂ ਦੇ ਵਿਰੋਧ ਤੋਂ ਬਾਅਦ’ ਸਰਕਾਰ ਵੱਲੋਂ ਅਗਾਮੀ ਮਰਦਮਸ਼ੁਮਾਰੀ ਵਿਚ ਜਾਤੀ ਗਣਨਾ ਨੂੰ ਸ਼ਾਮਲ ਕੀਤੇ ਜਾਣ ਦੇ ‘ਚਾਣਚੱਕ’ ਲਏ ਫੈਸਲੇ ਦਾ ਸਵਾਗਤ ਕਰਦੇ ਹਨ, ਪਰ ਸਰਕਾਰ ਨੂੰ ਇਸ …
Read More »ਅੰਬਾਲਾ ਦੇ ਮੋਤੀ ਨਗਰ ’ਚ ਕੱਚੇ ਮਕਾਨ ਦੀ ਛੱਤ ਡਿੱਗੀ, ਮਾਂ-ਪਿਉ ਤੇ ਪੁੱਤਰ ਦੀ ਮੌਤ, ਧੀ ਬਚੀ
ਸਰਬਜੀਤ ਸਿੰਘ ਭੱਟੀ ਅੰਬਾਲਾ, 30 ਅਪਰੈਲ ਅੰਬਾਲਾ ਸ਼ਹਿਰ ਦੇ ਮੋਤੀ ਨਗਰ ਇਲਾਕੇ ’ਚ ਅੱਜ ਦੁਪਹਿਰੇ ਕੱਚੇ ਮਕਾਨ ਦੀ ਛੱਤ ਡਿੱਗਣ ਨਾਲ ਪਰਿਵਾਰ ਦੇ ਤਿੰਨ ਜੀਆਂ (ਮਾਂ, ਪਿਉ ਤੇ ਪੁੱਤ) ਦੀ ਮੌਤ ਹੋ ਗਈ ਜਦੋਂਕਿ ਘਰ ਦੇ ਬਾਹਰ ਖੇਡ ਰਹੀ ਸੱਤ ਸਾਲਾ ਧੀ ਖਤੀਜਾ ਕੁਦਰਤੀ ਬਚ ਗਈ। ਮ੍ਰਿਤਕਾਂ ਦੀ ਪਛਾਣ ਜਾਵੇਦ …
Read More »2 ਘੰਟਿਆਂ ‘ਚ 6 ਕਰੋੜ ਦਾ ਮਾਲਕ ਬਣਿਆ 68 ਸਾਲਾ ਬਜ਼ੁਰਗ → Ontario Punjabi News
ਹੁਸਿ਼ਆਰਪੁਰ ਦੇ ਪਿੰਡ ਕੱਕੋਂ ਅਧੀਨ ਆਉਂਦੀ ਅਰੋੜਾ ਕਲੋਨੀ ਦੇ ਰਹਿਣ ਵਾਲੇ ਇਕ 68 ਸਾਲਾ ਬਜ਼ੁਰਗ ਤਰਸੇਮ ਲਾਲ ਦੀ ਉਸ ਵਕਤ ਜਿੰਦਗੀ ਚਮਕ ਉਠੀ ਜਦੋਂ ਤਰਸੇਮ ਲਾਲ ਵਲੋਂ ਵਿਸਾਖੀ ਬੰਪਰ ਮੌਕੇ ਤੇ ਪਾਈ 6 ਕਰੋੜ ਦੀ ਲਾਟਰੀ ਨਿਕਲ ਆਈ।ਤਰਸੇਮ ਸਿੰਘ ਨੇ ਦੱਸਿਆ ਕਿ 19 ਅਪ੍ਰੈਲ ਨੂੰ ਹੀ …
Read More »ਕੈਨੇਡਾ ’ਚ ਆਮ ਚੋਣਾਂ 28 ਅਪ੍ਰੈਲ ਨੂੰ → Ontario Punjabi News
ਕੈਨੇਡਾ ਵਿਚ ਆਮ ਚੋਣਾਂ 28 ਅਪ੍ਰੈਲ ਨੂੰ ਹੋ ਰਹੀਆਂ ਹਨ। ਇਹਨਾਂ ਚੋਣਾਂ ਵਿਚ ਲਿਬਰਲ ਪਾਰਟੀ ਅਤੇ ਕਨਜ਼ਰਵੇਟਿਵ ਪਾਰਟੀ ਵਿਚਾਲੇ ਮੁੱਖ ਮੁਕਾਬਲਾ ਹੈ। ਹਾਲਾਂਕਿ ਐਨ ਡੀ ਪੀ ਵੀ ਚੋਣ ਮੈਦਾਨ ਵਿਚ ਹੈ। Previous articleਅਮਰੀਕਾ , ਗੁਜਰਾਤੀ -ਭਾਰਤੀ ਨੌਜਵਾਨ ਦੀ ਕਾਤਲ ਔਰਤ …
Read More »ਤਲਵੰਡੀ ਸਾਬੋ ਨੇੜਲੇ ਪਿੰਡ ਨਥੇਹਾ ’ਚ ਈਥਨੋਲ ਪਲਾਂਟ ਲਈ ਸਟੋਰ ਕੀਤੀਆਂ ਪਰਾਲੀ ਦੀਆਂ ਗੱਠਾਂ ਨੂੰ ਅੱਗ ਲੱਗੀ
ਜਗਜੀਤ ਸਿੰਘ ਸਿੱਧੂ ਤਲਵੰਡੀ ਸਾਬੋ, 26 ਅਪਰੈਲ ਇਥੇ ਪਿੰਡ ਨਥੇਹਾ ਨੇੜੇ ਈਥਨੋਲ ਬਾਇਓ ਪਲਾਂਟ ਲਈ ਦਸ ਏਕੜ ਦੇ ਕਰੀਬ ਰਕਬੇ ਵਿੱਚ ਸਟੋਰ ਕੀਤੀਆਂ ਪਰਾਲੀ ਦੀਆਂ ਗੱਠਾਂ ਨੂੰ ਅੱਜ ਦੇਰ ਸ਼ਾਮ ਅਚਾਨਕ ਅੱਗ ਲੱਗ ਗਈ। ਅੱਗ ਨੇ ਦੇਖਦਿਆਂ ਹੀ ਦੇਖਦਿਆਂ ਭਿਆਨਕ ਰੂਪ ਧਾਰਨ ਕਰ ਲਿਆ। ਖ਼ਬਰ ਲਿਖੇ ਜਾਣ ਤੱਕ ਅੱਗ ਕਾਬੂ …
Read More »
Asian Tribune Your Multilingual Newspaper covering World and local news News