Ludhiana Minor Rape Case : ਲੁਧਿਆਣਾ ਵਿੱਚ ਇੱਕ ਨਾਬਾਲਿਗ ਲੜਕੀ ਨਾਲ ਉਸਦੀ ਕਲੋਨੀ ਵਿੱਚ ਰਹਿਣ ਵਾਲੇ ਇੱਕ ਨੌਜਵਾਨ ਨੇ ਵਿਆਹ ਦਾ ਝਾਂਸਾ ਦੇ ਕੇ ਜਬਰ-ਜਨਾਹ (Rape) ਕੀਤਾ ਹੈ। ਜਦੋਂ ਨਾਬਾਲਗ ਗਰਭਵਤੀ ਹੋ ਗਈ ਤਾਂ ਉਸਨੇ ਉਸ ਨਾਲ ਵਿਆਹ ਕਰਵਾਉਣ ਤੋਂ ਇਨਕਾਰ ਕਰ ਦਿੱਤਾ। ਨਾਬਾਲਗ ਨੇ ਇੱਕ ਬੱਚੇ ਨੂੰ ਜਨਮ ਦਿੱਤਾ …
Read More »Jagraon ‘ਚ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਨਾਲ ਕੁੱਟਮਾਰ , ਲੋਕਾਂ ਵੱਲੋਂ ਐਸਐਸਪੀ ਦਫ਼ਤਰ ਦੇ ਬਾਹਰ ਪ੍ਰਦਰਸ਼ਨ
Jagraon News : ਲੁਧਿਆਣਾ ਜ਼ਿਲ੍ਹੇ ਦੇ ਜਗਰਾਉਂ ਦੇ ਪਿੰਡ ਸ਼ੇਰਪੁਰ ਕਲਾਂ ਦੇ ਗੁਰਦੁਆਰਾ ਸਾਹਿਬ ਵਿਖੇ ਗ੍ਰੰਥੀ ਸਿੰਘ ਅਤੇ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਵਿਚਕਾਰ ਝਗੜਾ ਵਧ ਗਿਆ ਹੈ। ਗ੍ਰੰਥੀ ਸਿੰਘ ਨਾਲ ਕਥਿਤ ਕੁੱਟਮਾਰ , ਦਸਤਾਰ ਉਤਾਰਨ ਅਤੇ ਦਾਦਾ ਸਾਹਿਬ ਦੀ ਬੇਅਦਬੀ ਦੇ ਆਰੋਪਾਂ ਤੋਂ ਬਾਅਦ ਇਲਾਕੇ ਵਿੱਚ ਰੋਸ ਦੇਖਣ ਨੂੰ ਮਿਲ …
Read More »ਪੰਜਾਬ-ਚੰਡੀਗੜ੍ਹ ‘ਚ ਹਨ੍ਹੇਰੀ-ਤੂਫ਼ਾਨ ਦਾ ਅਲਰਟ! ਗਰਜ-ਚਮਕ ਸਣੇ ਗੜੇਮਾਰੀ ਦੀ ਭਵਿੱਖਬਾਣੀ; ਜਾਣੋ ਕਿੰਨੇ ਦਿਨ ਛਮ-ਛਮ ਵਰ੍ਹੇਗਾ ਮੀਂਹ…
Punjab-Chandigarh Weather: ਪੰਜਾਬ ਅਤੇ ਚੰਡੀਗੜ੍ਹ ਵਿੱਚ ਇੱਕ ਵਾਰ ਫਿਰ ਤੋਂ ਮੌਸਮ ਵਿੱਚ ਤਬਦੀਲੀ ਆਈ ਹੈ। ਦੱਸ ਦੇਈਏ ਕਿ ਤੇਜ਼ ਤੂਫਾਨ ਅਤੇ ਬਾਰਿਸ਼ ਕਾਰਨ ਇੱਕ ਵਾਰ ਫਿਰ ਤੋਂ ਲੋਕਾਂ ਨੂੰ ਹੀਟਵੇਵ ਤੋਂ ਰਾਹਤ ਮਿਲੀ ਹੈ। ਦਰਅਸਲ, ਤਾਪਮਾਨ ਵਿਚ ਵੀ ਗਿਰਾਵਟ ਦਰਜ ਕੀਤੀ ਗਈ ਹੈ। ਪਿਛਲੇ 24 ਘੰਟਿਆਂ ‘ਚ ਤਾਪਮਾਨ 0.1 ਡਿਗਰੀ …
Read More »Punjab News: ਪੰਜਾਬ ‘ਚ ਵੱਡੀ ਵਾਰਦਾਤ, ਨੌਜਵਾਨ ‘ਤੇ ਅੰਨ੍ਹੇਵਾਹ ਫਾਇਰਿੰਗ; ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਲਾਕਾ…
Gurdaspur News: ਪੰਜਾਬ ਵਿੱਚ ਵਾਰਦਾਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਆਏ ਦਿਨ ਕੋਈ-ਨਾ-ਕੋਈ ਗੋਲੀਬਾਰੀ ਦੀ ਘਟਨਾ ਸਾਹਮਣੇ ਆਉਂਦੀ ਹੈ। ਇਸ ਵਿਚਾਲੇ ਇੱਕ ਹੋਰ ਵਾਰਦਾਤ ਸਾਹਮਣੇ ਆਈ ਹੈ। ਜਿਸ ਨੇ ਲੋਕਾਂ ਵਿਚਾਲੇ ਦਹਿਸ਼ਤ ਫੈਲਾ ਦਿੱਤੀ ਹੈ। ਦੱਸ ਦੇਈਏ ਕਿ ਗੁਰਦਾਸਪੁਰ ਦੇ ਇੱਕ ਪਿੰਡ ਵਿਚ ਬੱਚਿਆਂ ਵਿਚਾਲੇ ਹੋਈ ਮਾਮੂਲੀ ਤਕਰਾਰ ਨੇ ਉਸ …
Read More »Amritsar News: ਅੰਮ੍ਰਿਤਸਰ ‘ਚ ਹਾਈ ਅਲਰਟ, ਸ਼ੱਕੀ ਵਾਹਨ ਮਿਲਣ ‘ਤੇ ਫੈਲੀ ਦਹਿਸ਼ਤ: ਪੁਲਿਸ ਨੇ ਘੇਰਿਆ ਇਲਾਕਾ…
Amritsar News: ਅੰਮ੍ਰਿਤਸਰ ਵਿੱਚ ਹੋਏ ਧਮਾਕੇ ਤੋਂ 5 ਕਿਲੋਮੀਟਰ ਦੂਰ ਛੇਹਰਟਾ ਇਲਾਕੇ ਵਿੱਚ ਇੱਕ ਗੱਡੀ ਮਿਲਣ ਤੋਂ ਬਾਅਦ ਹਾਹਾਕਾਰ ਮੱਚ ਗਿਆ। ਗੱਡੀ ਦੇ ਅੰਦਰ, ਸੀਟਾਂ ਦੀ ਬਜਾਏ ਡਰੰਮ ਅਤੇ ਤਾਰਾਂ ਵਰਗੀਆਂ ਚੀਜ਼ਾਂ ਮਿਲੀਆਂ, ਜਦੋਂ ਕਿ ਗੱਡੀ ਦੀ ਛੱਤ ਵੀ ਕੱਟੀ ਹੋਈ ਮਿਲੀ। ਗੱਡੀ ਇੱਕ ਦੁਕਾਨ ਦੇ ਬਾਹਰ ਖੜੀ ਸੀ, ਜਿਸ …
Read More »Fazilka ‘ਚ ਜੂਸ ਪੀਣ ਜਾ ਰਹੀਆਂ ਸਹੇਲੀਆਂ ਨਾਲ ਵਾਪਰਿਆ ਵੱਡਾ ਹਾਦਸਾ , ਜੁਗਾੜੂ ਰੇਹੜੀ ਨੇ ਮਾਰੀ ਟੱਕਰ
Fazilka News : ਫਾਜ਼ਿਲਕਾ (Fazilka Accident ) ਦੇ ਮਲੋਟ ਰੋਡ ‘ਤੇ ਪਿੰਡ ਇਸਲਾਮਵਾਲਾ ਨੇੜੇ ਜੁਗਾੜੂ ਰੇਹੜੀ ਨੇ ਇੱਕ ਸਕੂਟਰੀ ਨੂੰ ਟੱਕਰ ਮਾਰ ਦਿੱਤੀ ਹੈ। ਇਸ ਹਾਦਸੇ ‘ਚ ਜ਼ਖਮੀ ਦੋਵੇਂ ਲੜਕੀਆਂ ਨੂੰ ਇਲਾਜ ਲਈ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ, ਜਿੱਥੇ ਇੱਕ ਲੜਕੀ ਦੀ ਮੌਤ ਹੋ ਗਈ ਹੈ …
Read More »Amritsar ‘ਚ ਅਗਵਾ ਅਤੇ ਕੁੱਟਮਾਰ ਦੇ ਮਾਮਲੇ ‘ਚ ਇੰਸਪੈਕਟਰ ਗ੍ਰਿਫ਼ਤਾਰ , ਅਦਾਲਤ ਦੇ ਬਾਹਰੋਂ ਪ੍ਰਾਪਰਟੀ ਡੀਲਰ ਨੂੰ ਕੀਤਾ ਸੀ ਅਗਵਾ
Amritsar News : ਅੰਮ੍ਰਿਤਸਰ ਵਿੱਚ ਇੱਕ ਪ੍ਰਾਪਰਟੀ ਡੀਲਰ ਦੇ ਅਗਵਾ ਮਾਮਲੇ ਵਿੱਚ ਪੁਲਿਸ ਨੇ ਇੱਕ ਇੰਸਪੈਕਟਰ ਨੂੰ ਗ੍ਰਿਫ਼ਤਾਰ ਕੀਤਾ ਹੈ। ਆਰੋਪ ਹੈ ਕਿ ਇੰਸਪੈਕਟਰ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਅਦਾਲਤ ਦੀ ਸੁਣਵਾਈ ਲਈ ਪਹੁੰਚੇ ਪ੍ਰਾਪਰਟੀ ਡੀਲਰ ਨੂੰ ਜ਼ਬਰਦਸਤੀ ਅਗਵਾ ਕਰ ਲਿਆ ਸੀ। ਇਸ ਤੋਂ ਬਾਅਦ ਉਸਨੂੰ ਇੱਕ ਖੇਤ ਵਿੱਚ …
Read More »ਅੰਮ੍ਰਿਤਸਰ ਦੇ ਹੋਟਲ ‘ਚ ਨਾਬਾਲਗ ਨਾਲ ਕੀਤਾ ਬਲਾਤਕਾਰ, ਗੁਆਂਢੀਆਂ ਨੇ ਅਪਰਾਧ ਨੂੰ ਦਿੱਤਾ ਅੰਜਾਮ; ਮੱਚੀ ਹਾਹਾਕਾਰ
Jalandhar News: ਜਲੰਧਰ ਦੇ ਬਿਲਗਾ ਥਾਣਾ ਖੇਤਰ ਦੀ ਰਹਿਣ ਵਾਲੀ ਨੌਵੀਂ ਜਮਾਤ ਦੀ ਇੱਕ ਨਾਬਾਲਗ ਵਿਦਿਆਰਥਣ ਨਾਲ ਅੰਮ੍ਰਿਤਸਰ ਦੇ ਇੱਕ ਹੋਟਲ ਵਿੱਚ ਬਲਾਤਕਾਰ ਕੀਤਾ ਗਿਆ। ਪੁਲਿਸ ਨੇ ਗੁਆਂਢੀ ਮਨਪ੍ਰੀਤ ਕੌਰ, ਉਸ ਦੇ ਪਤੀ ਕਰਨ ਅਤੇ ਰਿਸ਼ਤੇਦਾਰ ਜਸਪ੍ਰੀਤ ਸਮੇਤ ਤਿੰਨ ਲੋਕਾਂ ਵਿਰੁੱਧ ਮਾਮਲਾ ਦਰਜ ਕੀਤਾ ਹੈ। ਇਸਦੀ ਪੁਸ਼ਟੀ ਬਿਲਗਾ ਪੁਲਿਸ ਸਟੇਸ਼ਨ …
Read More »Moga ਦੀ ਜਸਦੀਪ ਕੌਰ ਨੇ ਹਾਸਲ ਕੀਤਾ ਵੱਡਾ ਮੁਕਾਮ, ਕੈਨੇਡਾ ਪੁਲਿਸ ‘ਚ ਪੀਸ ਅਫ਼ਸਰ ਵਜੋਂ ਹੋਈ ਨਿਯੁਕਤੀ
Jasdeep Kaur Peace Officer : ਮੋਗਾ ਦੇ ਪਿੰਡ ਮੱਲਕੇ ਦੀ ਜਸਦੀਪ ਕੌਰ ਬਰਾੜ ਦੀ ਕੈਨੇਡੀਅਨ ਪੁਲਿਸ ਵਿੱਚ ਪੀਸ ਅਫ਼ਸਰ ਵਜੋਂ ਨਿਯੁਕਤੀ ਹੋਈ ਹੈ। ਉਹ ਮੌਜੂਦਾ ਸਰਪੰਚ ਰਾਜਾ ਮੱਲੇਕੇ ਦੀ ਬੇਟੀ ਹੈ। ਇਸ ਪ੍ਰਾਪਤੀ ਨਾਲ ਪਿੰਡ ਅਤੇ ਇਲਾਕੇ ਵਿੱਚ ਖੁਸ਼ੀ ਦਾ ਮਾਹੌਲ ਹੈ। ਜਿਵੇਂ ਹੀ ਜਸਦੀਪ ਕੌਰ ਦੀ ਸਫਲਤਾ ਦੀ ਖ਼ਬਰ …
Read More »ਪੰਜਾਬ ‘ਚ ਵੱਡੀ ਵਾਰਦਾਤ, ਤੇਜ਼ਧਾਰ ਹਥਿਆਰਾਂ ਨਾਲ 2 ਨੌਜਵਾਨਾਂ ‘ਤੇ ਹਮਲਾ, ਮੌਕੇ ‘ਤੇ ਮੌਤ; 23 ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ…
Ludhiana News: ਲੁਧਿਆਣਾ ਦੇ ਰੱਤੀਪੁਰ ਰੋਡ ‘ਤੇ ਸੈਣੀ ਕਲੋਨੀ ਵਿੱਚ ਦੋ ਗੁੱਟਾਂ ਵਿਚਕਾਰ ਹੋਈ ਝੜਪ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਗਈ ਸੀ। ਦੱਸ ਦੇਈਏ ਕਿ ਪਿਛਲੇ ਸ਼ੁੱਕਰਵਾਰ ਸ਼ਾਮ ਨੂੰ ਵਾਪਰੀ ਇਸ ਘਟਨਾ ਵਿੱਚ ਪੁਲਿਸ ਨੇ 23 ਲੋਕਾਂ ਵਿਰੁੱਧ ਮਾਮਲਾ ਦਰਜ ਕਰਕੇ ਦੋਸ਼ੀਆਂ ਦੀ ਭਾਲ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ …
Read More »
Asian Tribune Your Multilingual Newspaper covering World and local news News