ਨਵੀਂ ਦਿੱਲੀ, 1 ਜਨਵਰੀ ਦਸੰਬਰ ਵਿੱਚ ਜੀਐੱਸਟੀ ਉਗਰਾਹੀ 10 ਫੀਸਦੀ ਵਧ ਕੇ 1.64 ਲੱਖ ਕਰੋੜ ਰੁਪਏ ਹੋ ਗਈ। ਕੇਂਦਰੀ ਵਿੱਤ ਮੰਤਰਾਲੇ ਨੇ ਅੱਜ ਇਹ ਜਾਣਕਾਰੀ ਦਿੱਤੀ। ਉਸ ਨੇ ਦੱਸਿਆ ਕਿ ਅਪਰੈਲ-ਦਸੰਬਰ 2023 ਦੌਰਾਨ ਕੁੱਲ ਜੀਐੱਸਟੀ ਉਗਰਾਹੀ 12 ਫੀਸਦੀ ਵਧ ਕੇ 14.97 ਲੱਖ ਕਰੋੜ ਰੁਪਏ ਤੱਕ ਪੁੱਜ ਗਈ। The post ਦਸੰਬਰ …
Read More »ਅਦਾਕਾਰਾ ਰਕੁਲਪ੍ਰੀਤ ਸਿੰਘ ਤੇ ਜੈਕੀ ਭਗਨਾਨੀ ਦਾ ਵਿਆਹ ਫਰਵਰੀ ’ਚ
ਮੁੰਬਈ, 1 ਜਨਵਰੀ ਅਦਾਕਾਰਾ ਰਕੁਲ ਪ੍ਰੀਤ ਸਿੰਘ ਅਤੇ ਅਦਾਕਾਰ-ਨਿਰਮਾਤਾ ਜੈਕੀ ਭਗਨਾਨੀ ਫਰਵਰੀ ਵਿੱਚ ਵਿਆਹ ਦੇ ਬੰਧਨ ਵਿੱਚ ਬੱਝ ਜਾਣਗੇ। ਇਹ ਜੋੜਾ ਗੋਆ ਵਿੱਚ ਵਿਆਹ ਕਰੇਗਾ। The post ਅਦਾਕਾਰਾ ਰਕੁਲਪ੍ਰੀਤ ਸਿੰਘ ਤੇ ਜੈਕੀ ਭਗਨਾਨੀ ਦਾ ਵਿਆਹ ਫਰਵਰੀ ’ਚ appeared first on punjabitribuneonline.com. Source link
Read More »ਯੂਪੀ: ਮੋਬਾਈਲ ਮੰਗਣ ’ਤੇ ਔਰਤ ਨੇ ਪਤੀ ਦੀ ਅੱਖ ‘ਚ ਕੈਂਚੀ ਮਾਰੀ
ਬਾਗਪਤ (ਉੱਤਰ ਪ੍ਰਦੇਸ਼), 28 ਦਸੰਬਰ ਯੂ-ਟਿਊਬ ’ਤੇ ਗੀਤ ਸੁਣਨ ਲਈ ਪਤਨੀ ਤੋਂ ਮੋਬਾਈਲ ਮੰਗਣਾ ਪਤੀ ਨੂੰ ਮਹਿੰਗਾ ਪੈ ਗਿਆ। ਪਤੀ ਨੇ ਜਦੋਂ ਪਤਨੀ ਨੇ ਉਸ ਤੋਂ ਮੋਬਾਈਲ ਫੋਨ ਮੰਗਿਆ ਤਾਂ ਉਸ ਨੇ ਆਪਣੇ ਪਤੀ ਦੀ ਅੱਖ ਵਿਚ ਕੈਂਚੀ ਮਾਰ ਦਿੱਤੀ। ਪੀੜਤ ਅੰਕਿਤ ਨੇ ਆਪਣੀ ਪਤਨੀ ਪ੍ਰਿਅੰਕਾ ਖਿਲਾਫ ਸ਼ਿਕਾਇਤ ਦਰਜ ਕਰਵਾਈ …
Read More »ਮਲੋਟ ’ਚ ਸੀਪੀਆਈ ਦਾ ਸਥਾਪਨਾ ਦਿਵਸ ਮਨਾਇਆ
ਲਖਵਿੰਦਰ ਸਿੰਘ ਮਲੋਟ, 28 ਦਸੰਬਰ ਸੀਪੀਆਈ ਦੇ ਬੈਨਰਾਂ ਅਤੇ ਝੰਡਿਆਂ ਨਾਲ ਸਜੈ ਐਡਵਰਡਗੰਜ ਗੈਸਟ ਹਾਊਸ ਮਲੋਟ ਵਿਖੇ ਪਾਰਟੀ ਦਾ ਸਥਾਪਨਾ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਪ੍ਰੋਗਰਾਮ ਵਿਚ ਕਾਮਰੇਡ ਹਰਦੇਵ ਅਰਸ਼ੀ, ਗੁਲਜ਼ਾਰ ਗੋਰੀਆ ਕੌਮੀ ਸਕੱਤਰ ਆਲ ਇੰਡੀਆ ਖੇਤ ਮਜ਼ਦੂਰ ਸਭਾ, ਕਾਮਰੇਡ ਦੇਵੀ ਕੁਮਾਰੀ ਸਕੱਤਰ ਪੰਜਾਬ ਖੇਤ ਮਜ਼ਦੂਰ ਸਭਾ ਵਿਸ਼ੇਸ਼ …
Read More »ਕੌਮੀ ਸਕੂਲ ਖੇਡਾਂ ਫੁੱਟਬਾਲ: ਪੰਜਾਬ ਦੀ ਲੜਕੀਆਂ ਪ੍ਰੀ-ਕਆਰਟਰ ਫਾਈਨਲ ’ਚ ਪੁੱਜੀਆਂ
ਜਗਮੋਹਨ ਸਿੰਘ ਰੂਪਨਗਰ, 27 ਦਸੰਬਰ ਬਿਹਾਰ ਦੇ ਛਪਰਾ ਜ਼ਿਲ੍ਹੇ ਵਿੱਚ ਚੱਲ ਰਹੀਆਂ ਕੌਮੀ ਸਕੂਲ ਖੇਡਾਂ ਦੌਰਾਨ ਪੰਜਾਬ ਦੀਆਂ ਲੜਕੀਆਂ ਦੀ ਅੰਡਰ-17 ਫੁੱਟਬਾਲ ਟੀਮ ਪ੍ਰੀ-ਕੁਆਰਟਰ ਫਾਈਨ ’ਚ ਪਹੁੰਚ ਗਈ ਹੈ। ਇਸ ਟੀਮ ਵਿੱਚ ਰੂਪਨਗਰ ਜ਼ਿਲ੍ਹੇ ਦੀਆਂ 6 ਲੜਕੀਆਂ ਖੇਡ ਰਹੀਆਂ ਹਨ, ਜਿਨ੍ਹਾਂ ਵਿੱਚ 3 ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਨੌਲੀ, ਇਕ ਡੀਏਵੀ …
Read More »ਪੰਜਾਬ ’ਚ ਕੜਾਕੇ ਦੀ ਠੰਢ ਦਾ ਕਹਿਰ ਜਾਰੀ
ਜੋਗਿੰਦਰ ਸਿੰਘ ਮਾਨ/ਮਨੋਜ ਸ਼ਰਮਾ ਮਾਨਸਾ/ਬਠਿੰਡਾ, 25 ਦਸੰਬਰ ਪੰਜਾਬ ਵਿਚ ਠੰਢ ਨੇ ਜ਼ੋਰ ਫੜ ਲਿਆ ਹੈ। ਦਿਨ ਸੂਰਜ ਦੀ ਤਪਸ਼ ਕਮਜ਼ੋਰ ਪੈ ਰਹੀ ਹੈ। ਇਸ ਹਫਤੇ ਦੇ ਸ਼ੁਰੂ ਵਾਲੇ ਦਿਨ ਸੋਮਵਾਰ ਅਤੇ ਮੰਗਲਵਾਰ ਦੇ ਦਿਨਾਂ ਨੂੰ ਗ਼ਹਿਰੀ ਧੁੰਦ ਦੀ ਚੱਦਰ ਨੇ ਲਪੇਟੀ ਰੱਖਿਆ ਠੰਢ ਕਾਰਨ ਲੋਕ ਘਰਾਂ ਵਿੱਚ ਵੜੇ ਰਹੇ। ਬਠਿੰਡਾ …
Read More »ਬਿਹਾਰ: ਜੰਮੂ ਕਸ਼ਮੀਰ ਦੇ ਅਤਿਵਾਦੀ ਹਮਲੇ ’ਚ ਸ਼ਹੀਦ ਹੋਏ ਜਵਾਨ ਚੰਦਨ ਕੁਮਾਰ ਦਾ ਸਸਕਾਰ
ਨਵਾਦਾ, 26 ਦਸੰਬਰ ਜੰਮੂ ਕਸ਼ਮੀਰ ਦੇ ਪੁਣਛ ਜ਼ਿਲ੍ਹੇ ’ਚ ਅਤਿਵਾਦੀਆਂ ਨਾਲ ਲੜਦਿਆਂ ਸ਼ਹੀਦ ਹੋਏ ਸੈਨਿਕ ਚੰਦਨ ਕੁਮਾਰ ਦਾ ਅੱਜ ਬਿਹਾਰ ਦੇ ਜ਼ਿਲ੍ਹਾ ਨਵਾਦਾ ਵਿਚਲੇ ਉਸ ਦੇ ਜੱਦੀ ਪਿੰਡ ਨਾਰੋਮੋਰਾਰ ’ਚ ਰਾਜਸੀ ਸਨਮਾਨ ਨਾਲ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਪਿੰਡ ’ਚ ਉਸ ਨੂੰ ਸ਼ਰਧਾਂਜਲੀ ਦੇਣ ਲਈ ਵੱਡੀ ਗਿਣਤੀ ’ਚ ਲੋਕ ਮੌਜੂਦ …
Read More »ਭਾਰਤ ਵਿਰੋਧੀ ਕੱਟੜਪੰਥੀਆਂ ਤੇ ਵੱਖਵਾਦੀਆਂ ਨੂੰ ਵਿਦੇਸ਼ਾਂ ’ਚ ਥਾਂ ਨਹੀਂ ਮਿਲਣੀ ਚਾਹੀਦੀ: ਜੈਸ਼ੰਕਰ
ਗਾਂਧੀਨਗਰ, 23 ਦਸੰਬਰ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਅਮਰੀਕਾ ਵਿਚ ਮੰਦਰ ਦੀਆਂ ਕੰਧਾਂ ’ਤੇ ਭਾਰਤ ਵਿਰੋਧੀ ਨਾਅਰੇ ਲਿਖਣ ’ਤੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਭਾਰਤ ਤੋਂ ਬਾਹਰ ਕੱਟੜਪੰਥੀਆਂ ਅਤੇ ਵੱਖਵਾਦੀ ਤਾਕਤਾਂ ਨੂੰ ਅਜਿਹੀ ਜਗ੍ਹਾ ਨਹੀਂ ਮਿਲਣੀ ਚਾਹੀਦੀ। ਉਹ ਇੱਥੇ ਰਾਸ਼ਟਰੀ ਰਕਸ਼ਾ ਯੂਨੀਵਰਸਿਟੀ ਦੀ ਤੀਜੀ ਕਨਵੋਕੇਸ਼ਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰ …
Read More »ਪਿੰਡ ਖਵਾਸਪੁਰ ’ਚ ਦਿਨ-ਦਿਹਾੜੇ ਤਾਬੜ-ਤੋੜ ਗੋਲੀਆਂ ਚੱਲੀਆਂ, ਇਕ ਮੌਤ ਤੇ ਦੋ ਗੰਭੀਰ ਜ਼ਖ਼ਮੀ
ਜਤਿੰਦਰ ਬਾਵਾ ਸ੍ਰੀ ਗੋਇੰਦਵਾਲ ਸਾਹਿਬ, 23 ਦਸੰਬਰ ਥਾਣਾ ਗੋਇੰਦਵਾਲ ਸਾਹਿਬ ਅਧੀਨ ਪਿੰਡ ਖਵਾਸਪੁਰ ਵਿਖੇ ਰੰਜਿਸ਼ ਕਾਰਨ ਇੱਕ ਧਿਰ ਵੱਲੋਂ ਦੂਜੀ ’ਤੇ ਤਾਬੜਤੋੜ ਗੋਲੀਆਂ ਚਲਾਈਆਂ ਗਈਆਂ। ਇਸ ਕਾਰਨ ਇੱਕ ਵਿਅਕਤੀ ਦੀ ਮੌਕੇ ’ਤੇ ਮੌਤ ਹੋ ਗਈ, ਜਦਕਿ ਦੋ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ। ਕਾਰ ’ਤੇ ਸਵਾਰ ਹਮਲਾਵਰ ਹਥਿਆਰਾਂ ਨਾਲ ਲੈਸ ਹੋ …
Read More »ਮਹਾਨ ਗਾਇਕ ਮੁਹੰਮਦ ਰਫ਼ੀ ਦੀ ਯਾਦ ’ਚ ਅੰਮ੍ਰਿਤਸਰ ਵਿਖੇ ਬਣਾਇਆ ਜਾ ਰਿਹਾ ਹੈ 100 ਫੁੱਟ ਉਚਾ ਮੀਨਾਰ
ਮੁੰਬਈ, 23 ਦਸੰਬਰ ਮਹਾਨ ਗਾਇਕ ਮੁਹੰਮਦ ਰਫ਼ੀ ਦੀ ਜਨਮ ਸ਼ਤਾਬਦੀ ਮੌਕੇ ਮੁੰਬਈ ‘ਚ ਸ਼ਾਨਦਾਰ ਸਮਾਰੋਹ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਇਸ ਦੇ ਨਾਲ ਹੀ ਪੰਜਾਬ ‘ਚ ਉਨ੍ਹਾਂ ਦੀ ਜਨਮ ਭੂਮੀ ‘ਤੇ 100 ਫੁੱਟ ਉੱਚਾ ‘ਰਫ਼ੀ ਮੀਨਾਰ’ ਬਣਾਇਆ ਜਾ ਰਿਹਾ ਹੈ। ਮੁਹੰਮਦ ਰਹੀ ਦਾ ਜਨਮ 24 ਦਸੰਬਰ 1924 ਨੂੰ ਅੰਮ੍ਰਿਤਸਰ ਦੇ …
Read More »
Asian Tribune Your Multilingual Newspaper covering World and local news News