Home / Tag Archives: ਛਪ (page 2)

Tag Archives: ਛਪ

ਸ੍ਰੀਨਗਰ: ਕਸ਼ਮੀਰੀ ਵਿਦਿਆਰਥੀਆਂ ਨੂੰ ਐੱਮਬੀਬੀਐੱਸ ਦੀਆਂ ਸੀਟਾਂ ‘ਵੇਚਣ’ ਦੇ ਮਾਮਲੇ ’ਚ ਹੁਰੀਅਤ ਆਗੂਆਂ ਦੇ ਘਰਾਂ ’ਤੇ ਛਾਪੇ

ਸ੍ਰੀਨਗਰ, 9 ਮਾਰਚ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪਾਕਿਸਤਾਨ ਵਿਚ ਕਸ਼ਮੀਰੀ ਵਿਦਿਆਰਥੀਆਂ ਨੂੰ ਐੱਮਬੀਬੀਐੱਸ ਦੀਆਂ ਸੀਟਾਂ ‘ਵੇਚਣ’ ਸਬੰਧੀ ਵਿਚ ਅੱਜ ਹੁਰੀਅਤ ਆਗੂਆਂ ਦੇ ਘਰਾਂ ਸਮੇਤ ਤਿੰਨ ਥਾਵਾਂ ‘ਤੇ ਛਾਪੇਮਾਰੀ ਕੀਤੀ। ਅਧਿਕਾਰੀਆਂ ਨੇ ਦੱਸਿਆ ਕਿ ਅਨੰਤਨਾਗ ਵਿੱਚ ਕਾਜ਼ੀ ਯਾਸਿਰ, ਇੱਥੋਂ ਦੇ ਬਾਗ-ਏ-ਮਹਿਤਾਬ ਇਲਾਕੇ ਵਿੱਚ ਜੰਮੂ-ਕਸ਼ਮੀਰ ਮੁਕਤੀ ਅੰਦੋਲਨ ਦੇ ਪ੍ਰਧਾਨ ਜ਼ਫ਼ਰ ਭੱਟ ਅਤੇ …

Read More »

ਐੱਫਸੀਆਈ ’ਚ ਭ੍ਰਿਸ਼ਟਾਚਾਰ: ਸੀਬੀਆਈ ਨੇ ਡੀਜੀਐੱਮ ਨੂੰ ਗ੍ਰਿਫ਼ਤਾਰ ਕਰਕੇ ਪੰਜਾਬ ਸਣੇ 50 ਥਾਵਾਂ ’ਤੇ ਛਾਪੇ ਮਾਰੇ

ਨਵੀਂ ਦਿੱਲੀ, 11 ਜਨਵਰੀ ਭਾਰਤੀ ਖੁਰਾਕ ਨਿਗਮ (ਐੱਫਸੀਆਈ) ਵਿੱਚ ਭ੍ਰਿਸ਼ਟਾਚਾਰ ਦੇ ਸਬੰਧ ਵਿੱਚ ਸੀਬੀਆਈ ਨੇ ਪੰਜਾਬ ਸਣੇ 50 ਥਾਵਾਂ ‘ਤੇ ਛਾਪੇ ਮਾਰੇ ਤੇ ਇੱਕ ਡੀਜੀਐੱਮ ਨੂੰ ਗ੍ਰਿਫਤਾਰ ਕਰ ਲਿਆ। ਸੀਬੀਆਈ ਨੇ ਅੱਜ ਭਾਰਤੀ ਖੁਰਾਕ ਨਿਗਮ ਵਿੱਚ ਕਥਿਤ ਭ੍ਰਿਸ਼ਟਾਚਾਰ ਖ਼ਿਲਾਫ਼ ਕਾਰਵਾਈ ਸ਼ੁਰੂ ਕੀਤੀ ਤੇ ਡੀਜੀਐਮ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਪੰਜਾਬ, …

Read More »

ਐੱਨਆਈਏ ਨੇ ਗੈਂਗਸਟਰ-ਅਤਿਵਾਦੀ ਗਠਜੋੜ ਖ਼ਿਲਾਫ਼ ਪੰਜਾਬ, ਹਰਿਆਣ, ਯੂਪੀ, ਰਾਜਸਥਾਨ ਤੇ ਦਿੱਲੀ ’ਚ ਛਾਪੇ ਮਾਰੇ

ਨਵੀਂ ਦਿੱਲੀ, 29 ਨਵੰਬਰ ਅਤਿਵਾਦੀਆਂ ਤੇ ਗੈਂਗਸਟਰਾਂ ਵਿਚਾਲੇ ਗਠਜੋੜ ਖ਼ਿਲਾਫ਼ ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਅੱਜ ਸਵੇਰੇ ਪੰਜਾਬ, ਉੱਤਰ ਪ੍ਰਦੇਸ਼, ਦਿੱਲੀ, ਰਾਜਸਥਾਨ ਅਤੇ ਹਰਿਆਣਾ ਵਿੱਚ ਕਈ ਥਾਵਾਂ ‘ਤੇ ਛਾਪੇ ਮਾਰੇ। ਇਨ੍ਹਾਂ ਚਾਰ ਰਾਜਾਂ ਅਤੇ ਦਿੱਲੀ ਦੇ ਛੇ ਤੋਂ ਵੱਧ ਜ਼ਿਲ੍ਹਿਆਂ ਵਿੱਚ ਗੈਂਗਸਟਰਾਂ ਨਾਲ ਜੁੜੇ ਰਿਹਾਇਸ਼ੀ ਅਤੇ ਹੋਰ ਟਿਕਾਣਿਆਂ ‘ਤੇ ਛਾਪੇ …

Read More »

ਸੀਬੀਆਈ ਵੱਲੋਂ ਬੱਚਿਆਂ ਦੇ ਜਿਨਸੀ ਸੋਸ਼ਣ ਮਾਮਲੇ ’ਤੇ ਦੇਸ਼ ਭਰ ’ਚ 56 ਥਾਵਾਂ ’ਤੇ ਛਾਪੇ

ਨਵੀਂ ਦਿੱਲੀ, 24 ਸਤੰਬਰ ਸੀਬੀਆਈ ਨੇ ਬਾਲ ਜਿਨਸੀ ਸ਼ੋਸ਼ਣ ਦੇ ਮਾਮਲਿਆਂ ਸਬੰਧੀ ਅੱਜ 19 ਰਾਜਾਂ ਅਤੇ ਇੱਕ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ 56 ਥਾਵਾਂ ‘ਤੇ ਛਾਪੇ ਮਾਰੇ। ਅਧਿਕਾਰੀਆਂ ਨੇ ਦੱਸਿਆ ਕਿ ਜਾਂਚ ਏਜੰਸੀ ਨੂੰ ਜਾਣਕਾਰੀ ਮਿਲੀ ਸੀ ਕਿ ਕੁਝ ਲੋਕ ਬੱਚਿਆਂ ਦੀਆਂ ਇਤਰਾਜ਼ਯੋਗ ਵੀਡੀਓ ਬਣਾ ਕੇ ਅੱਗੇ ਵੇਚਦੇ ਹਨ ਜਿਸ ਕਾਰਨ …

Read More »

ਪੱਛਮੀ ਬੰਗਾਲ ਸਕੂਲ ਸੇਵਾ ਕਮਿਸ਼ਨ ਘੁਟਾਲਾ: ਸੀਬੀਆਈ ਵੱਲੋਂ ਦਿੱਲੀ ਤੇ ਕੋਲਕਾਤਾ ਵਿੱਚ ਛਾਪੇ

ਨਵੀਂ ਦਿੱਲੀ, 15 ਸਤੰਬਰ ਪੱਛਮੀ ਬੰਗਾਲ ਸਕੂਲ ਸੇਵਾ ਕਮਿਸ਼ਨ (ਐਸਐਸਸੀ) ਘੁਟਾਲੇ ਦੇ ਸਬੰਧ ਵਿੱਚ ਸੀਬੀਆਈ ਨੇ ਵੀਰਵਾਰ ਨੂੰ ਦਿੱਲੀ ਅਤੇ ਕੋਲਕਾਤਾ ਵਿੱਚ ਦੋ ਸਾਫਟਵੇਅਰ ਕੰਪਨੀਆਂ ਦੇ ਟਿਕਾਣਿਆਂ ‘ਤੇ ਛਾਪੇ ਮਾਰੇ। ਅਧਿਕਾਰੀਆਂ ਨੇ ਦੱਸਿਆ ਕਿ ਨਿਯੁਕਤੀ ਲਈ ਆਏ ਉਮੀਦਵਾਰਾਂ ਨੂੰ ਲਾਭ ਪਹੁੰਚਾਉਣ ਲਈ ਉਨ੍ਹਾਂ ਦੇ ਰਿਕਾਰਡ ਵਿੱਚ ਛੇੜਛਾੜ ਕੀਤੀ ਗਈ ਸੀ, …

Read More »

ਐੱਫਬੀਆਈ ਨੇ ਟਰੰਪ ਦੇ ਘਰ ’ਤੇ ਛਾਪਾ ਮਾਰਿਆ: ਸਾਬਕਾ ਰਾਸ਼ਟਰਪਤੀ ਨੇ ਕਿਹਾ,‘ਅਜਿਹਾ ਹਮਲਾ ਸਿਰਫ਼ ਗਰੀਬ ਤੇ ਵਿਕਾਸਸ਼ੀਲ ਮੁਲਕਾਂ ’ਚ ਹੁੰਦਾ ਹੈ’

ਵਾਸ਼ਿੰਗਟਨ, 9 ਅਗਸਤ ਫੈਡਰਲ ਬਿਊਰੋ ਆਫ ਇਨਵੈਸਟੀਗੇਸ਼ਨ (ਐੱਫਬੀਆਈ) ਨੇ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਮਾਰ-ਏ-ਲਾਗੋ ਸਥਿਤ ਰਿਹਾਇਸ਼ ‘ਤੇ ਛਾਪਾ ਮਾਰਿਆ ਹੈ। ਇਹ ਜਾਣਕਾਰੀ ਦਿੰਦੇ ਹੋਏ ਟਰੰਪ ਨੇ ਕਿਹਾ ਕਿ ਐੱਫਬੀਆਈ ਏਜੰਟਾਂ ਨੇ ਉਨ੍ਹਾਂ ਦੀ ਤਿਜੋਰੀ ਤੋੜ ਦਿੱਤੀ। ਉਨ੍ਹਾਂ ਕਿਹਾ ਕਿ ਅਜਿਹਾ ‘ਹਮਲਾ’ ਸਿਰਫ਼ ਗਰੀਬ ਅਤੇ ਵਿਕਾਸਸ਼ੀਲ ਦੇਸ਼ਾਂ ਵਿੱਚ …

Read More »

ਬੈਂਕ ਧੋਖਾਧੜੀ ਮਾਮਲਾ: ਸੀਬੀਆਈ ਵੱਲੋਂ ਮੁੰਬਈ ਵਿੱਚ ਤਿੰਨ ਟਿਕਾਣਿਆਂ ’ਤੇ ਛਾਪੇ

ਨਵੀਂ ਦਿੱਲੀ, 19 ਜੂਨ ਸੀਬੀਆਈ ਨੇ ਸਾਲ 2013-16 ਦੌਰਾਨ ਪੰਜਾਬ ਨੈਸ਼ਨਲ ਬੈਂਕ ਵਿੱਚ ਹੋਈ 30 ਕਰੋੜ ਰੁਪਏ ਦੀ ਬੈਂਕ ਧੋਖਾਧੜੀ ਦੇ ਮਾਮਲੇ ਵਿੱਚ ਪੁਨੇ ਬਿਲਡਟੈੱਕ ਪ੍ਰਾਈਵੇਟ ਲਿਮਟਿਡ ਅਤੇ ਇਸ ਦੇ ਡਾਇਰੈਕਟਰਾਂ ਖ਼ਿਲਾਫ਼ ਕੇਸ ਦਰਜ ਕਰ ਕੇ ਮੁੰਬਈ ਵਿੱਚ ਤਿੰਨ ਟਿਕਾਣਿਆਂ ਦੀ ਤਲਾਸ਼ੀ ਲਈ ਹੈ। ਇਸ ਕੇਂਦਰੀ ਏਜੰਸੀ ਦੇ ਅਧਿਕਾਰੀਆਂ ਨੇ …

Read More »

ਜਥੇਦਾਰ ਜਸਬੀਰ ਸਿੰਘ ਰੋਡੇ ਦੇ ਘਰ NIA ਦਾ ਛਾਪਾ: ਮੁੰਡਾ ‘ਗ੍ਰਿਫ਼ਤਾਰ’

ਭਾਰਤ ਦੀ ਕੌਮੀ ਜਾਂਚ ਏਜੰਸੀ ਤੇ ਇੰਟੈਲੀਜੰਸ ਬਿਊਰੋ ਨੇ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਜਸਬੀਰ ਸਿੰਘ ਰੋਡੇ ਦੇ ਘਰ ’ਤੇ ਛਾਪਾ ਮਾਰਿਆ। ਖ਼ਬਰਾਂ ਅਨੁਸਾਰ ਜਲੰਧਰ ਦੇ ਹਰਦਿਆਲ ਨਗਰ ਸਥਿਤ ਜਥੇਦਾਰ ਰੋਡੇ ਦੀ ਰਿਹਾਇਸ਼ ’ਤੇ ਜਾਂਚ ਟੀਮਾਂ ਪਹੁੰਚੀਆਂ। ਇਨ੍ਹਾਂ ਟੀਮਾਂ ਵਿੱਚ ਜਾਂਚ ਏਜੰਸੀਆਂ ਦੇ 20 ਮੈਂਬਰ ਸ਼ਾਮਲ ਸਨ ਤੇ ਪਤਾ …

Read More »