ਅਹਿਮਦਾਬਾਦ, 19 ਜਨਵਰੀ ਕੇਂਦਰੀ ਮੰਤਰੀ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਨੇ ਅੱਜ ਦਾਅਵਾ ਕੀਤਾ ਕਿ ਕਾਂਗਰਸ ਆਗੂ ਰਾਹੁਲ ਗਾਂਧੀ ਨੂੰ ਇਤਿਹਾਸ ਬਾਰੇ ਕੋਈ ਗਿਆਨ ਨਹੀਂ ਹੈ ਅਤੇ ਉਹ ਨਹੀਂ ਜਾਣਦੇ ਕਿ ਉਨ੍ਹਾਂ ਦੇ ਪਿਤਾ (ਰਾਜੀਵ ਗਾਂਧੀ), ਦਾਦੀ (ਇੰਦਰਾ ਗਾਂਧੀ) ਅਤੇ ਦਾਦੀ ਦੇ ਪਿਤਾ (ਜਵਾਹਰ ਲਾਲ ਨਹਿਰੂ) ਨੇ ਸੰਵਿਧਾਨ …
Read More »ਫੌਜੀ ਅਧਿਕਾਰੀ ਦੀ ਕੁੱਟਮਾਰ ਤੇ ਮਹਿਲਾ ਦੋਸਤ ਨਾਲ ਛੇੜਛਾੜ ਕਰਨ ਦੇ ਦੋਸ਼ ਹੇਠ ਪੰਜ ਪੁਲੀਸ ਅਧਿਕਾਰੀ ਮੁਅੱਤਲ
ਭੁਵਨੇਸ਼ਵਰ, 18 ਸਤੰਬਰ ਓਡੀਸਾ ਪੁਲੀਸ ਨੇ ਭੁਵਨੇਸ਼ਵਰ ਦੇ ਭਰਤਪੁਰ ਥਾਣੇ ਦੇ ਇੰਚਾਰਜ ਇੰਸਪੈਕਟਰ ਸਣੇ ਪੰਜ ਪੁਲੀਸ ਅਧਿਕਾਰੀਆਂ ਨੂੰ ਕਥਿਤ ਤੌਰ ’ਤੇ ਫੌਜੀ ਅਧਿਕਾਰੀ ਦੀ ਕੁੱਟਮਾਰ ਕਰਨ ਤੇ ਉਸ ਦੀ ਮਹਿਲਾ ਦੋਸਤ ਨਾਲ ਥਾਣੇ ਵਿਚ ਛੇੜਛਾੜ ਕਰਨ ਦੇ ਦੋਸ਼ ਹੇਠ ਮੁਅੱਤਲ ਕਰ ਦਿੱਤਾ ਹੈ। ਪੁਲੀਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਵਾਈ ਬੀ …
Read More »ਮੋਦੀ ਤੇ ਯੋਗੀ ਦੇ ਆਧਾਰ ਕਾਰਡ ਨਾਲ ਛੇੜਛਾੜ: ਗੁਜਰਾਤ ਪੁਲੀਸ ਨੇ ਮੁਲਜ਼ਮ ਨੂੰ ਬਿਹਾਰ ਤੋਂ ਗ੍ਰਿਫ਼ਤਾਰ ਕੀਤਾ
ਮੁਜ਼ੱਫਰਪੁਰ (ਬਿਹਾਰ), 26 ਜੁਲਾਈ ਗੁਜਰਾਤ ਪੁਲੀਸ ਦੀ ਟੀਮ ਨੇ ਅੱਜ ਉੱਤਰੀ ਬਿਹਾਰ ਦੇ ਮੁਜ਼ੱਫਰਪੁਰ ਜ਼ਿਲ੍ਹੇ ਦੇ ਵਿਅਕਤੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੇ ਆਧਾਰ ਕਾਰਡ ਨਾਲ ਛੇੜਛਾੜ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਮੁਜ਼ੱਫਰਪੁਰ ਦੇ ਐੱਸਐੱਸਪੀ ਰਾਕੇਸ਼ ਕੁਮਾਰ ਮੁਤਾਬਕ ਮੁਲਜ਼ਮ ਅਰਪਨ …
Read More »ਜਿਨਸੀ ਛੇੜਛਾੜ ਦੇ ਮਾਮਲੇ ’ਚ ਘਿਰਿਆ ਐਲਨ ਮਸਕ
ਸਾਂ ਫਰਾਂਸਿਸਕੋ, 20 ਮਈ ਟਵਿੱਟਰ ਖ਼ਰੀਦਣ ਦੇ ‘ਕੌੜੇ ਤਜਰਬੇ’ ਵਿਚੋਂ ਲੰਘ ਰਹੇ ਦੁਨੀਆ ਦਾ ਉੱਘਾ ਕਾਰੋਬਾਰੀ ਐਲਨ ਮਸਕ ਹੁਣ ਇਕ ਹੋਰ ਵਿਵਾਦ ਵਿਚ ਉਲਝ ਗਿਆ ਹੈ। ਇਕ ਮੀਡੀਆ ਰਿਪੋਰਟ ਵਿਚ ਕਿਹਾ ਗਿਆ ਹੈ ਕਿ ਮਸਕ ਦੇ ਜਿਨਸੀ ਛੇੜਛਾੜ ਦੇ ਮਾਮਲੇ ਨੂੰ ਲੁਕੋਣ ਲਈ ਉਸ ਦੀ ਕੰਪਨੀ ‘ਸਪੇਸ ਐਕਸ’ ਨੇ ਇਕ …
Read More »ਨਿਊਯਾਰਕ : ਜਾਰਜ ਫਲਾਇਡ ਦੀ ਯਾਦਗਾਰੀ ਮੂਰਤੀ ਨਾਲ ਹੋਈ ਛੇੜਛਾੜ
ਗੁਰਿੰਦਰਜੀਤ ਨੀਟਾ ਮਾਛੀਕੇ/ ਕੁਲਵੰਤ ਧਾਲੀਆਂ ਫਰਿਜ਼ਨੋ (ਕੈਲੀਫੋਰਨੀਆ) ਨਿਊਯਾਰਕ ਸਿਟੀ ਦੇ ਯੂਨੀਅਨ ਸਕੁਏਅਰ ਪਾਰਕ ਵਿੱਚ ਸਥਿਤ ਜਾਰਜ ਫਲਾਇਡ ਦੀ ਮੂਰਤੀ ਨਾਲ ਐਤਵਾਰ ਨੂੰ ਛੇੜਛਾੜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਛੇੜਛਾੜ ਦੀ ਇੱਕ ਵੀਡੀਓ ਵਿੱਚ ਸਕੇਟਬੋਰਡ ਉੱਤੇ ਇੱਕ ਅਣਪਛਾਤਾ ਆਦਮੀ ਸਵੇਰੇ …
Read More »
Asian Tribune Your Multilingual Newspaper covering World and local news News