Home / Tag Archives: ਛ

Tag Archives:

‘ਫਲਸਤੀਨ’ ਦੇ ਨਾਅਰੇ ਲਾਉਂਦੇ ਵਿਅਕਤੀ ਨੇ ‘ਪੈਟਰੋਲ ਬੰ/ਬ’ ਸੁੱਟਿਆ, ਛੇ ਜਣੇ ਝੁਲਸੇ → Ontario Punjabi News

ਅਮਰੀਕਾ ਵਿਚ ਇਕ ਵਿਅਕਤੀ ਨੇ ‘ਫ਼ਲਸਤੀਨ ਨੂੰ ਆਜ਼ਾਦ ਕਰੋ’ ਦਾ ਨਾਅਰਾ ਲਾਉਂਦੇ ਹੋਏ ਗਾਜ਼ਾ ਵਿਚ ਇਜ਼ਰਾਇਲੀ ਬੰਧਕਾਂ ਵੱਲ ਧਿਆਨ ਖਿੱਚਣ ਲਈ ਇਕੱਤਰ ਹੋਏ ਇਕ ਸਮੂਹ ’ਤੇ ‘ਪੈਟਰੋਲ ਬੰਬ’ ਸੁੱਟਿਆ, ਜਿਸ ਵਿਚ ਛੇ ਲੋਕ ਝੁਲਸ ਗਏ। ਅਧਿਕਾਰੀਆਂ ਨੇ ਕਿਹਾ ਕਿ ਹਮਲੇ ਨੂੰ ਅੰਜਾਮ ਦੇਣ ਵਾਲੇ ਮਸ਼ਕੂਕ ਦੀ …

Read More »

Landslide near Himachal’s Manikaran Gurudrawa: ਜ਼ਮੀਨ ਖਿਸਕਣ ਕਾਰਨ ਦਰੱਖਤ ਵਾਹਨਾਂ ’ਤੇ ਡਿੱਗਿਆ; ਛੇ ਹਲਾਕ, ਕਈ ਜ਼ਖਮੀ

ਸ਼ਿਮਲਾ, 30 ਮਾਰਚ ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ’ਚ ਗੁਰਦੁਆਰਾ ਮਨੀਕਰਨ ਸਾਹਿਬ ਨੇੜੇ ਅੱਜ ਢਿੱਗਾ ਜ਼ਮੀਨ ਖਿਸਕਣ ਮਗਰੋਂ ਕਈ ਵਾਹਨਾਂ ਤੇ ਵੱਡਾ ਦਰੱਖਤ ਡਿੱਗਣ ਕਾਰਨ 6 ਜਣਿਆਂ ਦੀ ਮੌਤ ਹੋ ਗਈ ਜਦਕਿ ਕਈ ਹੋਰ ਜ਼ਖ਼ਮੀ ਹੋਏ ਹਨ। ਕਰੀਬ 20 ਰਾਹਗੀਰ ਅਤੇ ਕਈ ਵਾਹਨ ਦਰੱਖਤ ਦੀ ਲਪੇਟ ’ਚ ਆਏ ਸਨ। ਮ੍ਰਿਤਕਾਂ …

Read More »

Delhi Assembly Session: ਦਿੱਲੀ ਅਸੈਂਬਲੀ ਸੈਸ਼ਨ: ਉਰਦੂ, ਸੰਸਕ੍ਰਿਤ ਤੇ ਪੰਜਾਬੀ ਸਣੇ ਵਿਧਾਇਕਾਂ ਨੇ ਛੇ ਭਾਸ਼ਾਵਾਂ ਵਿੱਚ ਲਿਆ ਹਲਫ਼

ਨਵੀਂ ਦਿੱਲੀ, 24 ਫਰਵਰੀ Delhi Assembly Session: ਨਵੀਂ ਦਿੱਲੀ ਵਿਧਾਨ ਸਭਾ ਦਾ ਪਹਿਲਾ ਸੈਸ਼ਨ ਸੋਮਵਾਰ ਨੂੰ ਸ਼ੁਰੂ ਹੋਇਆ ਜਿਸ ਵਿੱਚ ਸੱਤਾਧਾਰੀ ਭਾਜਪਾ ਅਤੇ ਵਿਰੋਧੀ ਧਿਰ ‘ਆਪ’ ਦੇ ਵਿਧਾਇਕਾਂ ਨੇ ਵਿਧਾਨ ਸਭਾ ਦੀ ਭਾਸ਼ਾਈ ਵਿਭਿੰਨਤਾ ਦਾ ਪ੍ਰਦਰਸ਼ਨ ਕਰਦਿਆਂ ਪੰਜਾਬੀ, ਉਰਦੂ, ਹਿੰਦੀ, ਸੰਸਕ੍ਰਿਤ ਸਮੇਤ ਕੁੱਲ ਛੇ ਭਾਸ਼ਾਵਾਂ ਵਿੱਚ ਸਹੁੰ ਚੁੱਕੀ। ਭਾਜਪਾ ਵਿਧਾਇਕ …

Read More »

ਮੂਸੇਵਾਲਾ ਕਤਲ ਕੇਸ ਦੇ ਗਵਾਹ ਨੇ ਛੇ ਮੁਲਜ਼ਮ ਪਛਾਣੇ

ਜੋਗਿੰਦਰ ਸਿੰਘ ਮਾਨ ਮਾਨਸਾ, 30 ਅਗਸਤ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਦੇ ਦੋ ਪ੍ਰਮੁੱਖ ਗਵਾਹਾਂ ’ਚੋਂ ਇੱਕ ਗੁਰਪ੍ਰੀਤ ਸਿੰਘ ਨੇ ਅੱਜ ਮਾਨਸਾ ਦੀ ਹੇਠਲੀ ਅਦਾਲਤ ਵਿੱਚ ਚਾਰ ਸ਼ੂਟਰਾਂ ਸਣੇ ਛੇ ਮੁਲਜ਼ਮਾਂ ਦੀ ਪਛਾਣ ਕੀਤੀ ਹੈ, ਜਦੋਂ ਕਿ ਅਦਾਲਤ ਵਿੱਚ ਕੁੱਲ ਸੱਤ ਮੁਲਜ਼ਮ ਪੇਸ਼ ਕੀਤੇ ਗਏ। ਇਹ ਗਵਾਹ ਮੂਸੇਵਾਲਾ …

Read More »

ਮਿਆਂਮਾਰ: ਐਮਰਜੈਂਸੀ ਦੇ ਸਮੇਂ ਵਿਚ ਛੇ ਮਹੀਨਿਆਂ ਲਈ ਵਾਧਾ

ਯਾਂਗੋਨ, 31 ਜੁਲਾਈ ਮਿਆਂਮਾਰ ਦੀ ਨੈਸ਼ਨਲ ਡਿਫੈਂਸ ਅਤੇ ਸਕਿਓਰਟੀ ਕੌਂਸਲ (ਐੱਨਡੀਐੱਸਸੀ) ਨੇ ਬੁੱਧਵਾਰ ਨੂੰ ਦੇਸ਼ ਵਿੱਚ ਐਮਰਜੈਂਸੀ ਨੂੰ ਛੇ ਹੋਰ ਮਹੀਨਿਆਂ ਲਈ ਵਧਾ ਦਿੱਤਾ ਹੈ। ਮਿਆਂਮਾਰ ਰੇਡੀਓ ਅਤੇ ਟੀਵੀ (ਐਮਆਰਟੀਵੀ) ਨੇ ਕਿਹਾ ਕਿ ਬੁੱਧਵਾਰ ਨੂੰ ਨਏ ਪਾਈ ਤਾਵ ਵਿੱਚ ਹੋਈ ਐਨਡੀਐਸਸੀ ਦੀ ਮੀਟਿੰਗ ਵਿੱਚ ਮੌਜੂਦ ਸਾਰੇ ਮੈਂਬਰਾਂ ਨੇ ਐਮਰਜੈਂਸੀ ਦੀ …

Read More »

ਗੁਜਰਾਤ: ਬੱਸ ਤੇ ਟਰੱਕ ਦੀ ਟੱਕਰ ਵਿਚ ਛੇ ਹਲਾਕ

ਅਹਿਮਦਾਬਾਦ, 15 ਜੁਲਾਈ ਗੁਜਰਾਤ ਦੇ ਆਨੰਦ ਵਿਚ ਅਹਿਮਦਾਬਾਦ-ਵਡੋਦਰਾ ਐਕਸਪ੍ਰੈਸ ਹਾਈਵੇਅ ’ਤੇ ਅੱਜ ਸਵੇਰੇ ਇਕ ਬੱਸ ਦੀ ਇਕ ਟਰੱਕ ਨਾਲ ਟੱਕਰ ਹੋ ਗਈ। ਇਸ ਹਾਦਸੇ ਵਿਚ ਛੇ ਲੋਕਾਂ ਦੀ ਮੌਤ ਹੋ ਗਈ ਅਤੇ ਅੱਠ ਜ਼ਖ਼ਮੀ ਹੋ ਗਏ ਹਨ। ਇਹ ਜਾਣਕਾਰੀ ਉੱਥੋਂ ਦੇ ਐਸਪੀ ਵਲੋਂ ਸਾਂਝੀ ਕੀਤੀ ਗਈ ਹੈ।   The post …

Read More »

ਅਯੁੱਧਿਆ: ਰਾਮ ਪਥ ’ਤੇ ਪਾਣੀ ਭਰਨ ਤੋਂ ਬਾਅਦ ਛੇ ਅਧਿਕਾਰੀ ਮੁਅੱਤਲ

ਅਯੁੱਧਿਆ, 29 ਜੂਨ ਉੱਤਰ ਪ੍ਰਦੇਸ਼ ਸਰਕਾਰ ਨੇ ਰਾਮ ਪਥ ’ਤੇ ਪਾਣੀ ਭਰਨ ਤੇ ਸੜਕਾਂ ਧਸਣ ਤੋਂ ਬਾਅਦ ਛੇ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ। ਅਯੁੱਧਿਆ ਵਿੱਚ ਨਵੇਂ ਬਣੇ ਰਾਮ ਮਾਰਗ ਦੇ ਕਈ ਹਿੱਸਿਆਂ ਦੀਆਂ ਗੁਫਾਵਾਂ ਅਤੇ ਸੜਕਾਂ ’ਤੇ ਪਾਣੀ ਭਰ ਗਿਆ ਤੇ ਲੋਕਾਂ ਨੂੰ ਖਾਸੀ ਪ੍ਰੇਸ਼ਾਨੀ ਹੋਈ। ਜਾਣਕਾਰੀ ਅਨੁਸਾਰ 23 …

Read More »

ਲੋਕ ਸਭਾ ਚੋਣਾਂ ਦੇ ਛੇ ਗੇੜ ਮੁਕੰਮਲ: ਵੋਟਰਾਂ ਨੇ ਨਹੀਂ ਦਿਖਾਇਆ ਬਹੁਤਾ ਉਤਸ਼ਾਹ

ਨਵੀਂ ਦਿੱਲੀ, 25 ਮਈ ਲੋਕ ਸਭਾ ਚੋਣਾਂ ਦੇ ਛੇਵੇਂ ਗੇੜ ਦੌਰਾਨ ਅੱਜ 58 ਹਲਕਿਆਂ ’ਚ 60 ਫ਼ੀਸਦ ਵੋਟਰਾਂ ਨੇ ਆਪਣੇ ਜਮਹੂਰੀ ਹੱਕ ਦੀ ਵਰਤੋਂ ਕੀਤੀ। ਪੱਛਮੀ ਬੰਗਾਲ ਦੀਆਂ ਅੱਠ ਸੀਟਾਂ ’ਤੇ ਰਿਕਾਰਡ 78.27 ਫ਼ੀਸਦ ਵੋਟਿੰਗ ਹੋਈ ਪਰ ਹਿੰਸਾ ’ਚ ਦੋ ਵਿਅਕਤੀ ਮਾਰੇ ਗਏ। ਕਈ ਥਾਵਾਂ ’ਤੇ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ’ਚ …

Read More »

ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਛੇ ਤੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਸੱਤ ਨੂੰ ਆਉਣਗੇ ਸਿਰਸਾ

ਪ੍ਰਭੂ ਦਿਆਲ ਸਿਰਸਾ, 4 ਅਪਰੈਲ ਭਾਜਪਾ ਦੇ ਸਿਰਸਾ ਤੋਂ ਲੋਕ ਸਭਾ ਉਮੀਦਵਾਰ ਡਾ. ਅਸ਼ੋਕ ਤੰਵਰ ਦੱਸਿਆ ਹੈ ਕਿ ਆਗਾਮੀ ਸkਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਛੇ ਅਪਰੈਲ ਨੂੰ ਅਤੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਸੱਤ ਅਪਰੈਲ ਨੂੰ ਸਿਰਸਾ ’ਚ ਪਾਰਟੀ ਕਾਰਕੁਨਾਂ ਨਾਲ ਮੀਟਿੰਗ ਕਰਕੇ ਚੋਣ ਮੁਹਿੰਮ ਦੀ ਸ਼ੁਰੂਆਤ ਕਰਨਗੇ। ਉਹ …

Read More »

ਕਰਨਾਟਕ: ਸੜਕ ਹਾਦਸੇ ’ਚ ਇਕੋ ਪਰਿਵਾਰ ਦੇ ਤਿੰਨ ਜੀਆਂ ਸਣੇ ਛੇ ਦੀ ਮੌਤ

ਬੇਲਾਗਾਵੀ (ਕਰਨਾਟਕ), 22 ਫਰਵਰੀ ਬੇਲਾਗਾਵੀ ਜ਼ਿਲ੍ਹੇ ਦੇ ਖਾਨਪੁਰ ਤਾਲੁਕ ਵਿੱਚ ਕਾਰ ਸੜਕ ਕਿਨਾਰੇ ਦਰੱਖਤ ਨਾਲ ਟਕਰਾਉਣ ਕਾਰਨ ਇੱਕ ਪਰਿਵਾਰ ਦੀਆਂ ਤਿੰਨ ਔਰਤਾਂ ਸਮੇਤ ਛੇ ਲੋਕਾਂ ਦੀ ਮੌਤ ਹੋ ਗਈ। ਪੁਲੀਸ ਨੇ ਦੱਸਿਆ ਕਿ ਇਸ ਘਟਨਾ ‘ਚ ਤਿੰਨ ਲੋਕ ਜ਼ਖਮੀ ਹੋ ਗਏ ਅਤੇ ਉਨ੍ਹਾਂ ਨੂੰ ਨੇੜੇ ਦੇ ਹਸਪਤਾਲ ‘ਚ ਭਰਤੀ ਕਰਵਾਇਆ …

Read More »