Home / Tag Archives: ਜਆਬ

Tag Archives: ਜਆਬ

ਚੋਣ ਕਮਿਸ਼ਨ ਨੇ ਮੋਦੀ ਦੇ ਭਾਸ਼ਨ ਬਾਰੇ ਭਾਜਪਾ ਤੋਂ ਜੁਆਬ ਮੰਗਿਆ

ਨਵੀਂ ਦਿੱਲੀ, 25 ਅਪਰੈਲ ਰਾਜਸਥਾਨ ਦੇ ਬਾਂਸਵਾੜਾ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦਿੱਤੇ ਭਾਸ਼ਨ ਬਾਰੇ ਕਾਂਗਰਸ ਅਤੇ ਹੋਰ ਵਿਰੋਧੀ ਪਾਰਟੀਆਂ ਦੀ ਸ਼ਿਕਾਇਤ ’ਤੇ ਚੋਣ ਕਮਿਸ਼ਨ ਨੇ ਭਾਜਪਾ ਤੋਂ ਜਵਾਬ ਮੰਗਿਆ ਹੈ। ਕਮਿਸ਼ਨ ਨੇ ਪ੍ਰਧਾਨ ਮੰਤਰੀ ਮੋਦੀ ਦੇ ਨਾਲ-ਨਾਲ ਕਾਂਗਰਸ ਨੇਤਾਵਾਂ ਮੱਲਿਕਾਰਜੁਨ ਖੜਗੇ ਅਤੇ ਰਾਹੁਲ ਗਾਂਧੀ ਵੱਲੋਂ ਆਦਰਸ਼ ਚੋਣ ਜ਼ਾਬਤੇ …

Read More »

ਗ੍ਰਿਫ਼ਤਾਰੀ ਖ਼ਿਲਾਫ਼ ਕੇਜਰੀਵਾਲ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਈਡੀ ਤੋਂ 24 ਤੱਕ ਜੁਆਬ ਮੰਗਿਆ

ਨਵੀਂ ਦਿੱਲੀ, 15 ਅਪਰੈਲ ਸੁਪਰੀਮ ਕੋਰਟ ਨੇ ਕਥਿਤ ਆਬਕਾਰੀ ਨੀਤੀ ਘਪਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ’ਤੇ ਅੱਜ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਤੋਂ ਜਵਾਬ ਮੰਗਿਆ ਹੈ। ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦੀਪਾਂਕਰ ਦੱਤਾ ਦੇ ਬੈਂਚ ਨੇ ਦਿੱਲੀ …

Read More »

ਸੁਪਰੀਮ ਕੋਰਟ ਨੇ ਹਿਮਾਚਲ ਦੇ 6 ਅਯੋਗ ਵਿਧਾਇਕਾਂ ਦੀ ਪਟੀਸ਼ਨ ’ਤੇ ਸਪੀਕਰ ਦਫ਼ਤਰ ਤੋਂ ਜੁਆਬ ਮੰਗਿਆ

ਨਵੀਂ ਦਿੱਲੀ, 18 ਮਾਰਚ ਸੁਪਰੀਮ ਕੋਰਟ ਨੇ ਕਾਂਗਰਸ ਦੇ ਛੇ ਬਾਗੀ ਵਿਧਾਇਕਾਂ ਦੀ ਅਯੋਗਤਾ ਵਿਰੁੱਧ ਦਾਇਰ ਪਟੀਸ਼ਨ ‘ਤੇ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਸਪੀਕਰ ਦੇ ਦਫ਼ਤਰ ਤੋਂ ਜਵਾਬ ਮੰਗਿਆ ਹੈ। ਅਦਾਲਤ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਦੇ ਬਾਗੀ ਕਾਂਗਰਸੀ ਵਿਧਾਇਕਾਂ ਦੀ ਪਟੀਸ਼ਨ ‘ਤੇ ਫੈਸਲਾ ਹੋਣ ਤੱਕ ਉਨ੍ਹਾਂ ਨੂੰ ਵਿਧਾਨ ਸਭਾ ‘ਚ …

Read More »

ਭਾਰਤ ਨੇ ਅਮਰੀਕਾ ਨੂੰ ਦਿੱਤਾ ਠੋਕਵਾਂ ਜੁਆਬ: ‘ਸੀਏਏ ਸਾਡਾ ਅੰਦਰੂਨੀ ਮਾਮਲਾ, ਇਹ ਨਾਗਰਿਕਤਾ ਦੇਣ ਲਈ, ਖੋਹਣ ਲਈ ਨਹੀਂ ’

ਨਵੀਂ ਦਿੱਲੀ, 15 ਮਾਰਚ ਅਮਰੀਕਾ ਵੱਲੋਂ ਸੀਏਏ ਬਾਰੇ ਆਪਣੀ ਚਿੰਤਾ ਪ੍ਰਗਟਾਉਣ ’ਤੇ ਭਾਰਤ ਨੇ ਨਾਰਾਜ਼ਗੀ ਜਤਾਈ ਹੈ। ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਕਿਹਾ ਹੈ ਕਿ ਨਾਗਰਿਕਤਾ (ਸੋਧ) ਕਾਨੂੰਨ ਭਾਰਤ ਦਾ ਅੰਦਰੂਨੀ ਮਾਮਲਾ ਹੈ, ਇਸ ਨੂੰ ਦੇਸ਼ ਦੀਆਂ ਸਾਂਝੀਆਂ ਪ੍ਰੰਪਰਾਵਾਂ ਤੇ ਮਨੁੱਖੀ ਅਧਿਕਾਰਾਂ ਪ੍ਰਤੀ ਲੰਬੇ ਸਮੇਂ ਦੀ ਵਚਨਬੱਧਤਾ ਨੂੰ ਧਿਆਨ ਵਿੱਚ …

Read More »

ਪੀਏਯੂ ਦੇ ਵੀਸੀ ਦੀ ਨਿਯੁਕਤੀ ਨਿਯਮਾਂ ਮੁਤਾਬਕ ਹੀ ਹੋਈ: ਮਾਨ ਦਾ ਪੁਰੋਹਿਤ ਨੂੰ ਜੁਆਬ

ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ ਚੰਡੀਗੜ੍ਹ, 20 ਅਕਤੂਬਰ ਡਾ. ਸਤਬੀਰ ਸਿੰਘ ਗੋਸਲ ਦੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਉਪ ਕੁਲਪਤੀ ਵਜੋਂ ਨਿਯੁਕਤੀ ਬਾਰੇ ਪੰਜਾਬ ਸਰਕਾਰ ਅਤੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਵਿਚਾਲੇ ਟਕਰਾਅ ਵਧਦਾ ਨਜ਼ਰ ਆ ਰਿਹਾ ਹੈ। ਰਾਜਪਾਲ ਵੱਲੋਂ ਡਾ. ਗੋਸਲ ਦੀ ਨਿਯੁਕਤੀ ਨੂੰ ਗੈਰ-ਕਾਨੂੰਨੀ ਦੱਸਦਿਆਂ ਅਹੁਦੇ ਤੋਂ ਹਟਾਉਣ ਲਈ ਕਹਿਣ ਤੋਂ …

Read More »