Home / Tag Archives: ਜਡਸ਼ਲ

Tag Archives: ਜਡਸ਼ਲ

ਸੁਪਰੀਮ ਕੋਰਟ ਵੱਲੋਂ ਦੋ ਮਹਿਲਾ ਜੁਡੀਸ਼ਲ ਅਧਿਕਾਰੀ ਬਹਾਲ

ਸੱਤਿਆ ਪ੍ਰਕਾਸ਼ ਨਵੀਂ ਦਿੱਲੀ, 28 ਫਰਵਰੀ SC reinstates MP women judicial officers terminated from serviceਸੁਪਰੀਮ ਕੋਰਟ ਨੇ ਮੱਧ ਪ੍ਰਦੇਸ਼ ਨਾਲ ਸਬੰਧਤ ਦੋ ਮਹਿਲਾ ਜੁਡੀਸ਼ਲ ਅਧਿਕਾਰੀਆਂ ਦੀ ਸੇਵਾ ਤੋਂ ਬਰਖਾਸਤਗੀ ਨੂੰ ‘ਪੱਖਪਾਤੀ ਤੇ ਗੈਰਕਾਨੂੰਨੀ’ ਦੱਸਦਿਆਂ 15 ਦਿਨਾਂ ਅੰਦਰ ਦੋਵਾਂ ਦੀ ਬਹਾਲੀ ਦੇ ਹੁਕਮ ਦਿੱਤੇ ਹਨ। ਜਸਟਿਸ ਬੀਵੀ ਨਾਗਰਤਨਾ ਤੇ ਜਸਟਿਸ ਐੱਨ.ਕੋਟਿਸ਼ਵਰ …

Read More »

ਮਹਾਰਾਸ਼ਟਰ ਅਦਾਲਤ ਨੇ ਬਦਲਾਪੁਰ ਬਲਾਤਕਾਰ ਮਾਮਲੇ ਦੇ ਮੁਲਜ਼ਮ ਨੂੰ 14 ਦਿਨ ਦੇ ਜੁਡੀਸ਼ਲ ਰਿਮਾਂਡ ’ਤੇ ਭੇਜਿਆ

ਠਾਣੇ (ਮਹਾਰਾਸ਼ਟਰ), 26 ਅਗਸਤ ਬਦਲਾਪੁਰ ਜਿਨਸੀ ਸ਼ੋਸ਼ਣ ਕਾਂਡ ਦੇ ਮੁਲਜ਼ਮ ਨੂੰ ਕਲਿਆਣ ਅਦਾਲਤ ਨੇ ਅੱਜ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ। ਮਹਾਰਾਸ਼ਟਰ ਦੇ ਬਦਲਾਪੁਰ ਦੇ ਸਕੂਲ ਵਿੱਚ ਚੌਥੀ ਜਮਾਤ ਦੀਆਂ ਦੋ ਵਿਦਿਆਰਥਣਾਂ ਦੇ ਕਥਿਤ ਜਿਨਸੀ ਸ਼ੋਸ਼ਣ ਨੇ ਵੱਡੇ ਪੱਧਰ ‘ਤੇ ਰੋਹ ਪੈਦਾ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ …

Read More »

ਕਰਨਾਟਕ: ਅਦਾਲਤ ਨੇ ਸਾਬਕਾ ਪ੍ਰਧਾਨ ਮੰਤਰੀ ਦੇਵਗੌੜਾ ਦੇ ਪੋਤੇ ਨੂੰ 14 ਦਿਨ ਤੱਕ ਜੁਡੀਸ਼ਲ ਰਿਮਾਂਡ ’ਤੇ ਭੇਜਿਆ

ਬੰਗਲੌਰ, 10 ਜੂਨ ਇਥੋਂ ਦੀ ਅਦਾਲਤ ਨੇ ਬਲਾਤਕਾਰ ਅਤੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਜੇਡੀਐੱਸ ਦੇ ਸਾਬਕਾ ਸੰਸਦ ਮੈਂਬਰ ਪ੍ਰਜਵਲ ਰੇਵੰਨਾ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਅੱਜ ਉਸ ਦੀ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਦੀ ਹਿਰਾਸਤ ਖ਼ਤਮ ਹੋਣ ਕਾਰਨ ਉਸ ਨੂੰ ਅਦਾਲਤ ਵਿੱਚ …

Read More »

ਸੁਪਰੀਮ ਕੋਰਟ ਦਾ ਕਿਸਾਨ ਪ੍ਰਦਰਸ਼ਨ ਦੌਰਾਨ ਸ਼ੁਭਕਰਨ ਦੀ ਮੌਤ ਮਾਮਲੇ ’ਚ ਜੁਡੀਸ਼ਲ ਜਾਂਚ ’ਤੇ ਰੋਕ ਤੋਂ ਇਨਕਾਰ

ਨਵੀਂ ਦਿੱਲੀ, 1 ਅਪਰੈਲ ਸੁਪਰੀਮ ਕੋਰਟ ਨੇ ਫਰਵਰੀ ਵਿਚ ਪ੍ਰਦਰਸ਼ਨਕਾਰੀ ਕਿਸਾਨਾਂ ਅਤੇ ਹਰਿਆਣਾ ਦੇ ਸੁਰੱਖਿਆ ਕਰਮੀਆਂ ਵਿਚਕਾਰ ਹੋਈ ਝੜਪ ਦੌਰਾਨ ਸ਼ੁਭਕਰਨ ਸਿੰਘ ਦੀ ਮੌਤ ਦੀ ਜਾਂਚ ਲਈ ਕਮੇਟੀ ਕਾਇਮ ਕਰਨ ਦੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਿਰਦੇਸ਼ ‘ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ। ਸਿਖਰਲੀ ਅਦਾਲਤ ਨੇ ਕਿਹਾ ਕਿ …

Read More »

ਪਟਿਆਲਾ: ਅਦਾਲਤ ਨੇ ਭਾਨਾ ਸਿੱਧੂ ਨੂੰ ਜੁਡੀਸ਼ਲ ਰਿਮਾਂਡ ’ਤੇ ਭੇਜਿਆ

ਸਰਬਜੀਤ ਸਿੰਘ ਭੰਗੂ ਪਟਿਆਲਾ, 29 ਜਨਵਰੀ ਇਥੋਂ ਦੇ ਥਾਣਾ ਸਦਰ ਵੱਲੋਂ ਝੜਪਮਾਰੀ ਮਾਮਲੇ ਗ੍ਰਿਫ਼ਤਾਰ ਭਾਨਾ ਸਿੱਧੂ ਦਾ ਤਿੰਨ ਰੋਜ਼ਾ ਪੁਲੀਸ ਰਿਮਾਂਡ ਖਤਮ ਹੋਣ ਬਾਅਦ ਉਸ ਨੂੰ ਅੱਜ ਮੁੜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਸ ਨੂੰ ਜੁਡੀਸ਼ਲ ਰਿਮਾਂਡ ’ਤੇ ਭੇਜ ਦਿੱਤਾ। ਇਸ ਮਗਰੋਂ ਉਸ ਨੂੰ ਜੇਲ੍ਹ ਵਿੱਚੋਂ ਵੱਖਰੇ ਮਾਮਲੇ …

Read More »

ਉਮੇਸ਼ ਪਾਲ ਹੱਤਿਆ ਕਾਂਡ: ਅਤੀਕ ਅਹਿਮਦ ਤੇ ਉਸ ਦੇ ਭਰਾ ਨੂੰ ਪ੍ਰਯਾਗਰਾਜ ਦੀ ਅਦਾਲਤ ਨੇ 14 ਦਿਨ ਦੇ ਜੁਡੀਸ਼ਲ ਰਿਮਾਂਡ ’ਤੇ ਭੇਜਿਆ

ਪ੍ਰਯਾਗਰਾਜ, 13 ਅਪਰੈਲ ਮਾਫੀਆ ਅਤੇ ਸਾਬਕਾ ਸੰਸਦ ਮੈਂਬਰ ਅਤੀਕ ਅਹਿਮਦ ਅਤੇ ਉਸ ਦੇ ਭਰਾ ਅਸ਼ਰਫ ਨੂੰ ਉਮੇਸ਼ ਪਾਲ ਕਤਲ ਕੇਸ ਵਿੱਚ ਅੱਜ ਪ੍ਰਯਾਗਰਾਜ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਤੀਕ ਅਤੇ ਅਸ਼ਰਫ਼ ਨੂੰ ਸਵੇਰੇ ਕਰੀਬ 11.10 ਵਜੇ ਚੀਫ਼ ਜੁਡੀਸ਼ਲ ਮੈਜਿਸਟਰੇਟ ਦਿਨੇਸ਼ ਗੌਤਮ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਅਤੀਕ …

Read More »

ਲੁਧਿਆਣਾ: ਪੀਸੀਐੱਸ ਅਧਿਕਾਰੀ ਧਾਲੀਵਾਲ ਨੂੰ ਅਦਾਲਤ ਨੇ 14 ਦਿਨ ਦੇ ਜੁਡੀਸ਼ਲ ਰਿਮਾਂਡ ’ਤੇ ਭੇਜਿਆ

ਲੁਧਿਆਣਾ, 10 ਜਨਵਰੀ ਇਥੋਂ ਦੀ ਅਦਾਲਤ ਨੇ ਪੰਜਾਬ ਸਿਵਲ ਸਰਵਿਸ (ਪੀਸੀਐੱਸ) ਅਧਿਕਾਰੀ ਨਰਿੰਦਰ ਸਿੰਘ ਧਾਲੀਵਾਲ, ਜਿਸ ਨੂੰ ਸਟੇਟ ਵਿਜੀਲੈਂਸ ਬਿਊਰੋ ਨੇ ਕਥਿਤ ਤੌਰ ‘ਤੇ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਸੀ, ਨੂੰ 14 ਦਿਨਾਂ ਦੇ ਜੁਡੀਸ਼ਲ ਰਿਮਾਂਡ ‘ਤੇ ਭੇਜ ਦਿੱਤਾ ਹੈ। ਅਦਾਲਤ ਵਿੱਚ ਵਿਜੀਲੈਂਸ ਬਿਊਰੋ ਨੇ ਧਾਲੀਵਾਲ ਦਾ ਹੋਰ …

Read More »

ਸ਼ਰਧਾ ਕਤਲ ਕਾਂਡ: ਆਫ਼ਤਾਬ 13 ਦਿਨ ਲਈ ਜੁਡੀਸ਼ਲ ਰਿਮਾਂਡ ’ਤੇ, ਨਾਰਕੋ ਟੈਸਟ 28 ਨੂੰ ਕਰਨ ਦੀ ਸੰਭਾਵਨਾ

ਨਵੀਂ ਦਿੱਲੀ, 26 ਨਵੰਬਰ ਇਥੋਂ ਦੀ ਸਾਕੇਤ ਅਦਾਲਤ ਨੇ ਸ਼ਰਧਾ ਵਾਕਰ ਕਤਲ ਕੇਸ ਦੇ ਮੁਲਜ਼ਮ ਆਫ਼ਤਾਬ ਅਮੀਨ ਪੂਨਾਵਾਲਾ ਨੂੰ 13 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਸੂਤਰਾਂ ਮੁਤਾਬਕ ਆਫ਼ਤਾਬ ਦਾ ਨਾਰਕੋ ਟੈਸਟ 28 ਨਵੰਬਰ ਨੂੰ ਕਰਨ ਦੀ ਸੰਭਾਵਨਾ ਹੈ। ਦਿੱਲੀ ਪੁਲੀਸ ਨੇ ਇਸ ਤੋਂ ਪਹਿਲਾਂ ਦੱਸਿਆ ਸੀ ਕਿ …

Read More »