ਮਜੀਠਾ ਨੇੜਲੇ ਪਿੰਡ ‘ਚ 8 ਜਣਿਆਂ ਦੀ ਮੌਤ ਦੀ ਖ਼ਬਰ ਅੰਮ੍ਰਿਤਸਰ ਜਿਲ੍ਹੇ ਵਿੱਚ ਮਜੀਠਾ ਇਲਾਕੇ ਦੇ ਲਾਗੇ ਪਿੰਡ ਭੰਗਾਲੀ ਵਿਚ 8 ਜਣਿਆਂ ਦੀ ਜ਼ਹਿਰੀਲੀ ਸ਼ਰਾਬ ਪੀਣ ਨਾਲ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਮਰਨ ਵਾਲੇ ਪਿੰਡ ਲਾਗਲੇ ਭੱਠੇ ਤੇ ਕੰਮ ਕਰਦੇ ਸਨ। The post ਮਜੀਠਾ ਨੇੜਲੇ ਪਿੰਡ …
Read More »ਤਹਵੁਰ ਰਾਣਾ ਤੋਂ ਬਾਅਦ ਡੇਵਿਡ ਹੈਡਲੀ ਸਮੇਤ 10 ਹੋਰ ਜਣਿਆਂ ਦੀ ਅਮਰੀਕਾ ਤੋਂ ਹਵਾਲੀ ਮੰਗੀ
ਤਹਵੁਰ ਰਾਣਾ ਤੋਂ ਬਾਅਦ, ਭਾਰਤ ਨੇ ਅਮਰੀਕਾ ਨੂੰ ਲੋੜੀਦੇ 10 ਹੋਰ ਜਣਿਆਂ ਦੀ ਸੂਚੀ ਸੌਂਪ ਦਿੱਤੀ ਹੈ। ਤਹਿਵੁਰ ਰਾਣਾ ਤੋਂ ਇਲਾਵਾ ਗੋਲਡੀ ਬਰਾੜ ਅਤੇ ਅਨਮੋਲ ਬਿਸ਼ਨੋਈ ਦੇ ਨਾਮ ਵੀ ਇਸ ਵਿੱਚ ਸ਼ਾਮਲ ਹਨ। ਮੁੰਬਈ ਹਮਲਿਆਂ ਦਾ ਮੁੱਖ ਦੋਸ਼ੀ ਡੇਵਿਡ ਕੋਲਮੈਨ ਹੈਡਲੀ ਵੀ ਇਨ੍ਹਾਂ ਵਿੱਚ ਸ਼ਾਮਲ ਹੈ। …
Read More »Farmer Protest: ਪੱਛਮੀ ਬੰਗਾਲ ਦੇ Principal Secretary ਨੇ ਜਾਣਿਆ ਡੱਲੇਵਾਲ ਦਾ ਹਾਲ
ਮੈਂ ਵੀ ਕਿਸਾਨ ਦਾ ਪੁੱਤਰ: ਪ੍ਰਿੰਸੀਪਲ ਸੈਕਟਰੀ ਕੰਵਲਜੀਤ ਸਿੰਘ ਚੀਮਾ; ਕੇਂਦਰ ਤੇ ਸੂਬਾ ਸਰਕਾਰਾਂ ਨੂੰ ਕੀਤੀ ਕਿਸਾਨ ਮੰਗਾਂ ਦਾ ਫ਼ੌਰੀ ਹੱਲ ਕਰ ਕੇ ਡੱਲੇਵਾਲ ਦੀ ਜਾਨ ਬਚਾਉਣ ਦੀ ਕੀਤੀ ਅਪੀਲ ਗੁਰਨਾਮ ਸਿੰਘ ਚੌਹਾਨ ਖਨੌਰੀ, 7 ਫਰਵਰੀ Farmer Protest: ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਵੱਲੋਂ ਭੇਜੇ ਗਏ ਸੂਬੇ ਦੇ …
Read More »Farmer Protest: ਐਸਕੇਐਮ ਆਗੂਆਂ ਨੇ ਬਾਰਡਰ ’ਤੇ ਪਹੁੰਚ ਕੇ ਦਿੱਤਾ ਸਮਰਥਨ, ਜਾਣਿਆ Dallewal ਦਾ ਹਾਲ
ਗੁਰਨਾਮ ਸਿੰਘ ਚੌਹਾਨ ਪਾਤੜਾਂ, 10 ਜਨਵਰੀ Farmer Protest: ਸੰਯੁਕਤ ਕਿਸਾਨ ਮੋਰਚੇ (ਐਸਕੇਐਮ.) ਦੇ ਆਗੂ ਸ਼ੁੱਕਰਵਾਰ ਨੂੰ ਆਪਣਾ ਸਮਰਥਨ ਪੱਤਰ ਲੈ ਕੇ ਢਾਬੀ ਗੁੱਜਰਾਂ (ਖਨੌਰੀ) ਬਾਰਡਰ ਉੱਪਰ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਕੋਲ ਪਹੁੰਚੇ ਹਨ। ਇਨ੍ਹਾਂ ਆਗੂਆਂ ਵਿਚ ਬਲਵੀਰ ਸਿੰਘ ਰਾਜੇਵਾਲ, ਜੋਗਿੰਦਰ ਸਿੰਘ ਉਗਰਾਹਾਂ, ਡਾ. ਦਰਸ਼ਨ ਪਾਲ, …
Read More »ਕੈਬਿਨਟ ਮੰਤਰੀ ਈਟੀਓ ਨੇ ਤਰਸ ਦੇ ਆਧਾਰ ’ਤੇ 5 ਜਣਿਆਂ ਨੂੰ ਨਿਯੁਕਤੀ ਪੱਤਰ ਦਿੱਤੇ
ਪੱਤਰ ਪ੍ਰੇਰਕ ਜੰਡਿਆਲਾ ਗੁਰੂ, 20 ਅਗਸਤ ਬਿਜਲੀ ਅਤੇ ਲੋਕ ਨਿਰਮਾਣ ਵਿਭਾਗ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਤਰਸ ਦੇ ਆਧਾਰ ’ਤੇ ਪੰਜ ਜਣਿਆਂ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ। ਇਸ ਸਬੰਧੀ ਗੱਲਬਾਤ ਕਰਦਿਆਂ ਕੈਬਨਟ ਮੰਤਰੀ ਈਟੀਓ ਨੇ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਸਿੱਖਿਆ, ਸਿਹਤ ਅਤੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ …
Read More »ਤਿੰਨ ਗੱਡੀਆਂ ਦੀ ਟੱਕਰ ਵਿੱਚ ਦੋ ਜਣਿਆਂ ਦੀ ਮੌਤ; ਚਾਰ ਜ਼ਖ਼ਮੀ
ਮੇਜਰ ਸਿੰਘ ਮੱਟਰਾਂ ਭਵਾਨੀਗੜ੍ਹ, 3 ਜੁਲਾਈ ਬਠਿੰਡਾ ਚੰਡੀਗੜ੍ਹ ਕੌਮੀ ਮਾਰਗ ’ਤੇ ਪਿੰਡ ਨਦਾਮਪੁਰ ਨੇੜੇ ਅੱਜ ਤਿੰਨ ਗੱਡੀਆਂ ਦੀ ਟੱਕਰ ਵਿੱਚ ਦੋ ਵਿਅਕਤੀਆਂ ਦੀ ਮੌਤ ਹੋਈ ਅਤੇ ਚਾਰ ਜਣੇ ਗੰਭੀਰ ਜ਼ਖ਼ਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਭਵਾਨੀਗੜ੍ਹ ਵੱਲੋਂ ਪਟਿਆਲਾ ਵੱਲ ਨੂੰ ਜਾ ਰਹੀ ਇਕ ਮਰਸਿਡੀਜ਼ ਕਾਰ ਪਿੰਡ ਨਦਾਮਪੁਰ ਨੇੜੇ ਕੌਮੀ ਮਾਰਗ …
Read More »ਪਲੇਅ ਸਟੋਰ ਦੀ ਫੀਸ ਨਾ ਭਰਨ ਵਾਲੀ ਜਾਣੀਆਂ ਪਛਾਣੀਆਂ ਕੰਪਨੀਆਂ ’ਤੇ ਹੋਵੇਗੀ ਕਾਰਵਾਈ
ਨਵੀਂ ਦਿੱਲੀ, 1 ਮਾਰਚ ਗੁੱਗਲ ਨੇ ਕਿਹਾ ਹੈ ਕਿ ਭਾਰਤ ’ਚ ਜਾਣੀਆਂ ਪਛਾਣੀਆਂ ਫਰਮਾਂ ਸਮੇਤ ਕਈ ਕੰਪਨੀਆਂ ਉਨ੍ਹਾਂ ਦੀ ਫੀਸ ਨਿਯਮਾਂ ਦੀ ਉਲੰਘਣਾ ਕਰ ਰਹੀਆਂ ਹਨ। ਇਹ ਕੰਪਨੀਆਂ ਵਿਕਰੀ ’ਤੇ ਲਾਗੂ ਕੀਤੇ ਗਏ ਪਲੇਅ ਸਟੋਰ ਸੇਵਾ ਫੀਸ ਦਾ ਭੁਗਤਾਨ ਨਹੀਂ ਕਰ ਰਹੀਆਂ। ਗੁੱਗਲ ਨੇ ਚਿਤਾਵਨੀ ਦਿੱਤੀ ਹੈ ਕਿ ਉਹ ਗੁੱਗਲ …
Read More »ਦਿੱਲੀ ਪੁਲੀਸ ਨੇ ਬੱਚਿਆਂ ਦੀ ਤਸਕਰੀ ਦਾ ਪਰਦਾਫਾਸ਼ ਕੀਤਾ: ਪੰਜਾਬ ’ਚੋਂ 6 ਜਣਿਆਂ ਸਣੇ ਕੁੱਲ 8 ਗ੍ਰਿਫ਼ਤਾਰ
ਨਵੀਂ ਦਿੱਲੀ, 27 ਫਰਵਰੀ ਦਿੱਲੀ ਪੁਲੀਸ ਨੇ ਅੰਤਰਰਾਜੀ ਬਾਲ ਤਸਕਰੀ ਰੈਕੇਟ ਦਾ ਪਰਦਾਫਾਸ਼ ਕਰਦਿਆਂ ਪੰਜ ਔਰਤਾਂ ਸਮੇਤ ਅੱਠ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਛਾਪੇਮਾਰੀ ਕਰਕੇ 6 ਵਿਅਕਤੀਆਂ ਨੂੰ ਦਿੱਲੀ ਤੋਂ 2 ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲੀਸ ਨੇ ਦੱਸਿਆ ਕਿ 20 ਫਰਵਰੀ ਨੂੰ ਥਾਣਾ ਬੇਗਮਪੁਰ …
Read More »ਟੀਚਿੰਗ ਫੈਲੋਜ਼ ਭਰਤੀ ਘੁਟਾਲਾ: ਵਿਜੀਲੈਂਸ ਦੀ ਸਿਫ਼ਾਰਿਸ਼ ’ਤੇ 128 ਜਣਿਆਂ ਖ਼ਿਲਾਫ਼ ਮਾਮਲਾ ਦਰਜ
ਕੇ.ਪੀ ਸਿੰਘ ਗੁਰਦਾਸਪੁਰ 21 ਦਸੰਬਰ ਜਾਅਲੀ ਸਰਟੀਫਿਕੇਟ ਤਿਆਰ ਕਰ ਕੇ ਸਿੱਖਿਆ ਵਿਭਾਗ ਵਿੱਚ ਭਰਤੀ ਹੋਣ ਵਾਲੇ ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਤ 128 ਟੀਚਿੰਗ ਫੈਲੋਜ਼ ਖ਼ਿਲਾਫ਼ ਸਿਟੀ ਪੁਲੀਸ ਸਟੇਸ਼ਨ ਅੰਦਰ ਮਾਮਲਾ ਦਰਜ ਕੀਤਾ ਗਿਆ ਹੈ । ਇਹ ਮੁਕੱਦਮਾ ਵਿਜੀਲੈਂਸ ਬਿਊਰੋ ਵੱਲੋਂ ਪੜਤਾਲ ਕਰਨ ਬਾਦ ਦਰਜ ਕੀਤਾ ਗਿਆ ਹੈ । ਇਨ੍ਹਾਂ ਵਿਚੋਂ ਜਾਅਲੀ …
Read More »ਸਟਿੰਗ ਅਪਰੇਸ਼ਨ: ਹਰੀਸ਼ ਰਾਵਤ ਸਣੇ ਚਾਰ ਜਣਿਆਂ ਨੂੰ ਆਵਾਜ਼ ਦੇ ਨਮੂਨੇ ਦੇਣ ਦੇ ਆਦੇਸ਼
ਦੇਹਰਾਦੂਨ, 18 ਜੁਲਾਈ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਸਾਲ 2016 ਦੇ ‘ਸਟਿੰਗ ਆਪਰੇਸ਼ਨ’ ਮਾਮਲੇ ਵਿੱਚ ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ ਸਮੇਤ ਚਾਰ ਆਗੂਆਂ ਨੂੰ ਆਵਾਜ਼ ਦੇ ਨਮੂਨੇ ਦੇਣ ਦੇ ਆਦੇਸ਼ ਦਿੱਤੇ ਹਨ। ਵਿਸ਼ੇਸ਼ ਜੱਜ ਧਰਮਿੰਦਰ ਅਧਿਕਾਰੀ ਵੱਲੋਂ ਅੱਜ ਸੀਨੀਅਰ ਕਾਂਗਰਸ ਆਗੂ ਰਾਵਤ, ਸੂਬੇ ਦੇ ਸਾਬਕਾ ਮੰਤਰੀ ਹਰਕ ਸਿੰਘ …
Read More »
Asian Tribune Your Multilingual Newspaper covering World and local news News