Home / Tag Archives: ਜਤ (page 2)

Tag Archives: ਜਤ

Delhi Elections ਭਾਜਪਾ ਦੀ ਜਿੱਤ ਤੋਂ ਲੋਕਾਂ ਦਾ ਪ੍ਰਧਾਨ ਮੰਤਰੀ ਮੋਦੀ ’ਚ ਵਿਸ਼ਵਾਸ ਝਲਕਦੈ: ਨਾਇਡੂ

ਅਮਰਾਵਤੀ, 8 ਫਰਵਰੀ ਦਿੱਲੀ ਅਸੈਂਬਲੀ ਚੋਣਾਂ ਵਿਚ ਭਾਜਪਾ ਦੀ ਜਿੱਤ ਨੂੰ ਇਤਿਹਾਸਕ ਕਰਾਰ ਦਿੰਦਿਆਂ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਐੱਨ.ਚੰਦਰਬਾਬੂ ਨਾਇਡੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਧਾਈ ਦਿੱਤੀ। ਨਾਇਡੂ ਨੇ ਕਿਹਾ ਕਿ ਦਿੱਲੀ ਵਿਚ ਮਿਲੀ ਜਿੱਤ ਤੋਂ ਕੌਮੀ ਰਾਜਧਾਨੀ ਦੇ ਲੋਕਾਂ ਦਾ ਪ੍ਰਧਾਨ ਮੰਤਰੀ ਮੋਦੀ ਵਿਚ ਵਿਸ਼ਵਾਸ ਝਲਕਦਾ ਹੈ।ਨਾਇਡੂ …

Read More »

ਪ੍ਰਿਯੰਕਾ ਗਾਂਧੀ ਨੇ ਵੱਡੀ ਜਿੱਤ ਕੀਤੀ ਦਰਜ, 4 ਲੱਖ ਤੋਂ ਵੱਧ ਦੇ ਫਰਕ ਨਾਲ ਜਿੱਤੀ ਸੀਟ

ਕਾਂਗਰਸ ਨੇਤਾ ਅਤੇ ਵਾਇਨਾਡ ਸੰਸਦੀ ਹਲਕੇ ਤੋਂ ਉਮੀਦਵਾਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਇਲੈਕਸ਼ਨ ਵਿਚ 410931 ਦੇ ਫਰਕ ਨਾਲ ਜਿੱਤ ਦਰਜ ਕੀਤੀ ਹੈ। ਇਸ ਤੋਂ ਬਾਅਦ ਪ੍ਰਿਅੰਕਾ ਗਾਂਧੀ ਵਾਡਰਾ ਨੇ ਟਵੀਟ ਕਰ ਕਿਹਾ ਕਿ ਵਾਇਨਾਡ ਦੇ ਮੇਰੇ ਪਿਆਰੇ ਭੈਣੋ ਅਤੇ ਭਰਾਵੋ, ਤੁਸੀਂ ਮੇਰੇ ’ਤੇ ਜੋ ਭਰੋਸਾ ਕੀਤਾ …

Read More »

ਟਰੰਪ ਨੇ US ਦੇ ਰਾਸ਼ਟਰਪਤੀ ਦੀ ਚੋਣ ਜਿੱਤ ਲਈ → Ontario Punjabi News

ਵਾਸ਼ਿੰਗਟਨ, 6 ਨਵੰਬਰ (ਰਾਜ ਗੋਗਨਾ )- ਅਮਰੀਕੀ ਚੋਣ ਨਤੀਜੇ 2024 ਅਮਰੀਕੀ ਮੀਡੀਆ ਦੁਆਰਾ ਇਹ ਘੋਸ਼ਣਾ ਕੀਤੀ ਗਈ ਹੈ ਕਿ ਡੋਨਾਲਡ ਟਰੰਪ ਨੇ 277 ਇਲੈਕਟੋਰਲ ਵੋਟਾਂ ਪ੍ਰਾਪਤ ਕਰਕੇ ਸੰਯੁਕਤ ਰਾਜ ਦੇ ਰਾਸ਼ਟਰਪਤੀ ਦੀ ਚੋਣ ਜਿੱਤ ਲਈ ਹੈ। ਫਿਰ ਇਸ ਜਿੱਤ ਦੇ ਨਾਲ ਹੀ ਡੋਨਾਲਡ ਟਰੰਪ ਨੇ ਪਹਿਲਾ …

Read More »

US prez poll: ਅਮਰੀਕੀ ਰਾਸ਼ਟਰਪਤੀ ਚੋਣ: ਥੁਲਸੇਂਦਰਪੁਰਮ ਵਾਸੀਆਂ ਨੂੰ ਕਮਲਾ ਹੈਰਿਸ ਦੀ ਜਿੱਤ ਦੀ ਉਮੀਦ

ਤਿਰੂਵਰੂਰ (ਤਾਮਿਲ ਨਾਡੂ), 5 ਨਵੰਬਰ ਤਿਰੂਵਰੂਰ ਜ਼ਿਲ੍ਹੇ ਦੇ ਥੁਲਸੇਂਦਰਪੁਰਮ ਪਿੰਡ ਵਿੱਚ ਉਤਸ਼ਾਹ ਅਤੇ ਉਮੀਦ ਦਾ ਮਾਹੌਲ ਬਣਿਆ ਹੋਇਆ ਹੈ। ਪਿੰਡ ਵਾਸੀਆਂ ਨੂੰ ਪੂਰੀ ਉਮੀਦ ਹੈ ਕਿ ਮੌਜੂਦਾ ਉਪ ਰਾਸ਼ਟਰਪਤੀ ਕਮਲਾ ਹੈਰਿਸ ਅਮਰੀਕੀ ਰਾਸ਼ਟਰਪਤੀ ਦੀ ਚੋਣ ਵਿੱਚ ਜਿੱਤ ਹਾਸਲ ਕਰੇਗੀ। ਹੈਰਿਸ ਦੇ ਜੱਦੀ ਪਿੰਡ ਥੁਲਸੇਂਦਰਪੁਰਮ ਵਿੱਚ ਪਿੰਡ ਵਾਸੀਆਂ ਨੇ ਸ੍ਰੀ ਧਰਮ …

Read More »

ਟੀ-20: ਭਾਰਤ ਵੱਲੋਂ ਬੰਗਲਾਦੇਸ਼ ਨੂੰ ਜਿੱਤ ਲਈ 298 ਦੌੜਾਂ ਦਾ ਟੀਚਾ

ਹੈਦਰਾਬਾਦ, 12 ਅਕਤੂਬਰ ਇੱਥੇ ਖੇਡੇ ਜਾ ਰਹੇ ਟੀ 20 ਮੈਚ ਵਿਚ ਭਾਰਤ ਨੇ ਬੰਗਲਾਦੇਸ਼ ਖ਼ਿਲਾਫ਼ ਛੇ ਵਿਕਟਾਂ ਦੇ ਨੁਕਸਾਨ ਨਾਲ ਨਿਰਧਾਰਿਤ ਵੀਹ ਓਵਰਾਂ ਵਿਚ 297 ਦੌੜਾਂ ਬਣਾਈਆਂ ਹਨ ਤੇ ਬੰਗਲਾਦੇਸ਼ ਨੂੰ ਜਿੱਤ ਲਈ 298 ਦੌੜਾਂ ਦਾ ਟੀਚਾ ਦਿੱਤਾ। ਭਾਰਤ ਵੱਲੋਂ ਹਾਰਦਿਕ ਪਾਂਡਿਆ ਤੇ ਰਿਆਨ ਪਰਾਗ ਨੇ ਤੂਫਾਨੀ ਪਾਰੀ ਖੇਡੀ ਤੇ …

Read More »

ਦੂਜਾ ਟੀ-20: ਭਾਰਤ ਨੇ ਬੰਗਲਾਦੇਸ਼ ਨੂੰ 86 ਦੌੜਾਂ ਨਾਲ ਹਰਾ ਕੇ ਲੜੀ ਜਿੱਤੀ

ਨਵੀਂ ਦਿੱਲੀ, 9 ਅਕਤੂਬਰ ਭਾਰਤ ਨੇ ਅੱਜ ਇੱਥੇ ਬੰਗਲਾਦੇਸ਼ ਨੂੰ 86 ਦੌੜਾਂ ਨਾਲ ਹਰਾ ਕੇ ਤਿੰਨ ਟੀ-20 ਮੈਚਾਂ ਦੀ ਲੜੀ ’ਚ 2-0 ਦੀ ਅਜੇਤੂ ਲੀਡ ਹਾਸਲ ਕਰ ਲਈ ਹੈ। ਭਾਰਤ ਨੇ ਮੈਚ ’ਚ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਤੀਸ਼ ਰੈੱਡੀ (74 ਦੌੜਾਂ) ਤੇ ਰਿੰਕੂ ਸਿੰੰਘ (53 ਦੌੜਾਂ) ਦੇ ਨੀਮ ਸੈਂਕੜਿਆਂ ਤੋਂ ਇਲਾਵਾ …

Read More »

ਨਰਾਇਣਗੜ੍ਹ: ਕਾਂਗਰਸ ਦੀ ਸ਼ੈਲੀ ਚੌਧਰੀ ਲਗਾਤਾਰ ਦੂਜੀ ਵਾਰ ਜੇਤੂ

ਰਤਨ ਸਿੰਘ ਢਿੱਲੋਂ/ਫਰਿੰਦਰ ਪਾਲ ਗੁਲਿਆਣੀ ਅੰਬਾਲਾ/ਨਰਾਇਣਗੜ੍ਹ, 8 ਅਕਤੂਬਰ Haryana Election Results 2024: ਨਰਾਇਣਗੜ੍ਹ ਹਲਕੇ ਤੋਂ ਕਾਂਗਰਸ ਦੀ ਉਮੀਦਵਾਰ ਸ਼ੈਲੀ ਚੌਧਰੀ ਨੇ ਲਗਾਤਾਰ ਦੂਜੀ ਵਾਰ ਜਿੱਤ ਦਰਜ ਕੀਤੀ ਹੈ। ਇਸ ਹਲਕੇ ਦੀਆਂ ਕੁੱਲ ਵੋਟਾਂ 193176 ਵਿੱਚੋਂ ਸ਼ੈਲੀ ਚੌਧਰੀ ਨੂੰ 62182 ਵੋਟਾਂ ਹਾਸਲ ਹੋਈਆਂ। ਨਰਾਇਣਗੜ੍ਹ ਹਲਕੇ ਤੋ ਜੇਤੂ ਕਾਂਗਰਸੀ ਉਮੀਦਵਾਰ ਸ਼ੈਲੀ ਚੌਧਰੀ …

Read More »

‘ਆਪ’ ਨੇ ਜੰਮੂ-ਕਸ਼ਮੀਰ ‘ਚ ਜਿੱਤੀ 1 ਸੀਟ → Ontario Punjabi News

ਜੰਮੂ-ਕਸ਼ਮੀਰ ’ਚ ਆਮ ਆਦਮੀ ਪਾਰਟੀ ਦੇ ਮਹਿਰਾਜ ਮਲਿਕ ਨੇ ਜੰਮੂ ਖੇਤਰ ਦੀ ਡੋਡਾ ਸੀਟ ਤੋਂ ਆਪਣੇ ਨੇੜਲੇ ਵਿਰੋਧੀ ਭਾਰਤੀ ਜਨਤਾ ਪਾਰਟੀ ਦੇ ਗਜੈ ਸਿੰਘ ਰਾਣਾ ਨੂੰ 4,470 ਵੋਟਾਂ ਦੇ ਫਰਕ ਨਾਲ ਹਰਾ ਕੇ ਜਿੱਤ ਹਾਸਲ ਕੀਤੀ ਹੈ। ਮਲਿਕ ਨੂੰ 22,944 ਵੋਟਾਂ ਮਿਲੀਆਂ ਸਨ, ਰਾਣਾ 18,174 ਵੋਟਾਂ …

Read More »

ਹਾਕੀ ਦੇ ਓਲੰਪਿਕ ਤਗ਼ਮਾ ਜੇਤੂ ਖਿਡਾਰੀਆਂ ਦਾ ਜਲੰਧਰ ਪੁੱਜਣ ’ਤੇ ਭਰਵਾਂ ਸਵਾਗਤ

ਹਤਿੰਦਰ ਮਹਿਤਾ ਜਲੰਧਰ, 11 ਅਗਸਤ ਪੈਰਿਸ ਓਲੰਪਿਕ ’ਚ ਕਾਂਸੇ ਦਾ ਤਗ਼ਮਾ ਜਿੱਤਣ ਵਾਲੀ ਭਾਰਤੀ ਹਾਕੀ ਟੀਮ ਦੇ ਖਿਡਾਰੀਆਂ ਦਾ ਅੱਜ ਜਲੰਧਰ ਪਹੁੰਚਣ ’ਤੇ ਸਵਾਗਤ ਕੀਤਾ ਗਿਆ। ਹਾਕੀ ਪੰਜਾਬ ਦੇ ਅਹੁਦੇਦਾਰਾਂ, ਪਿੰਡ ਵਾਸੀਆਂ ਤੇ ਹਾਕੀ ਪ੍ਰੇਮੀਆਂ ਨੇ ਭਾਰਤੀ ਟੀਮ ਦੇ ਉਪ ਕਪਤਾਨ ਹਾਰਦਿਕ ਸਿੰਘ ਖੁਸਰੋਪੁਰ, ਮਨਪ੍ਰੀਤ ਸਿੰਘ, ਮਨਦੀਪ ਸਿੰਘ ਮਿੱਠਾਪੁਰ ਤੇ …

Read More »

ਸਿਸੋਦੀਆ ਮਾਮਲਾ: ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ‘ਸੱਚਾਈ ਦੀ ਜਿੱਤ ਹੋਈ’

ਚੰਡੀਗੜ੍ਹ, 9 ਅਗਸਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ‘ਆਪ’ ਆਗੂ ਮਨੀਸ਼ ਸਿਸੋਦੀਆ ਨੂੰ ਜ਼ਮਾਨਤ ਦੇਣ ਦਾ ਸੁਪਰੀਮ ਕੋਰਟ ਦਾ ਫੈਸਲਾ ‘ਸੱਚਾਈ ਦੀ ਜਿੱਤ’ ਹੈ। ਮਾਨ ਨੇ ਪੰਜਾਬੀ ਵਿੱਚ ਐਕਸ ‘ਤੇ ਇੱਕ ਪੋਸਟ ਵਿੱਚ ਕਿਹਾ, ‘‘ਮਨੀਸ਼ ਸਿਸੋਦੀਆ ਦੀ ਜ਼ਮਾਨਤ ਸੱਚਾਈ ਦੀ ਜਿੱਤ ਹੈ।’’ ਦਿੱਲੀ ਦੇ …

Read More »