ਸੁਲਤਾਨਪੁਰ, 1 ਅਗਸਤ ਸੁਲਤਾਨਪੁਰ ਦੇ ਮੋਚੀ ਰਾਮ ਚੇਤ ਨੇ ਕਿਹਾ ਕਿ ਰਾਹੁਲ ਗਾਂਧੀ ਵੱਲੋਂ ਸੀਤੇ ਹੋਏ ਜੁੱਤੇ ਬਦਲੇ ਉਸ ਨੂੰ 10 ਲੱਖ ਰੁਪਏ ਦੀ ਪੇਸ਼ਕਸ਼ ਹੋਈ ਸੀ ਪਰ ਉਸ ਨੇ ਇਹ ਸੌਦਾ ਕਰਨ ਤੋਂ ਇਨਕਾਰ ਕਰ ਦਿੱਤਾ। ਚੇਤ ਨੇ ਕਿਹਾ ਕਿ ਉਹ ਇਸ ਜੁੱਤੇ ਨੂੰ ਫਰੇਮ ’ਚ ਮੜ੍ਹਾ ’ਚ ਰੱਖੇਗਾ। …
Read More »ਬੰਗਲਾਦੇਸ਼: ਨੋਬੇਲ ਪੁਰਸਕਾਰ ਜੇਤੂ ਯੂਨਸ ’ਤੇ 20 ਲੱਖ ਡਾਲਰ ਗਬਨ ਮਾਮਲੇ ’ਚ ਦੋਸ਼ ਆਇਦ
ਢਾਕਾ, 12 ਜੂਨ ਬੰਗਲਾਦੇਸ਼ ਦੀ ਵਿਸ਼ੇਸ਼ ਅਦਾਲਤ ਨੇ ਨੋਬੇਲ ਪੁਰਸਕਾਰ ਜੇਤੂ ਮੁਹੰਮਦ ਯੂਨਸ ਅਤੇ 13 ਹੋਰਾਂ ਖ਼ਿਲਾਫ਼ 20 ਲੱਖ ਅਮਰੀਕੀ ਡਾਲਰ ਤੋਂ ਵੱਧ ਦੇ ਗਬਨ ਦੇ ਮਾਮਲੇ ਵਿੱਚ ਦੋਸ਼ ਆਇਦ ਕੀਤੇ ਹਨ। 83 ਸਾਲਾ ਯੂਨਸ, ਜਿਸ ਨੂੰ 2006 ਵਿੱਚ ਗਰੀਬ ਲੋਕਾਂ, ਖਾਸ ਕਰਕੇ ਔਰਤਾਂ ਦੀ ਮਦਦ ਲਈ ਛੋਟੇ ਕਰਜ਼ਿਆਂ ਦੀ …
Read More »ਤ੍ਰਿਣਮੂਲ ਕਾਂਗਰਸ ਦੇ ਉਮੀਦਵਾਰ ਸ਼ੱਤਰੂਘਣ ਸਿਨਹਾ ਤੇ ਕੀਰਤੀ ਆਜ਼ਾਦ ਜਿੱਤੇ
ਕੋਲਕਾਤਾ, 4 ਜੂਨ ਅਦਾਕਾਰ ਤੋਂ ਸਿਆਸੀ ਆਗੂ ਬਣੇ ਸ਼ੱਤਰੂਘਣ ਸਿਨਹਾ ਨੇ ਅੱਜ ਪੱਛਮੀ ਬੰਗਾਲ ਦੀ ਆਸਨਸੋਲ ਲੋਕ ਸਭਾ ਸੀਟ ਤੋਂ ਜਿੱਤ ਹਾਸਲ ਕੀਤੀ ਹੈ। ਚੋਣ ਕਮਿਸ਼ਨ ਨੇ ਇਹ ਜਾਣਕਾਰੀ ਦਿੱਤੀ। ਟੀਐੱਮਸੀ ਆਗੂ ਨੇ ਭਾਜਪਾ ਦੇ ਆਪਣੇ ਨੇੜਲੇ ਵਿਰੋਧੀ ਐੱਸ.ਐੱਸ. ਆਹਲੂਵਾਲੀਆ ਨੂੰ 59,564 ਵੋਟਾਂ ਦੇ ਫ਼ਰਕ ਨਾਲ ਹਰਾਇਆ। ਸ਼ੱਤਰੂਘਣ ਸਿਨਹਾ ਨੂੰ …
Read More »20 ਸਾਲਾਂ ਬਾਅਦ ਕਾਂਗਰਸ ਨੇ ਨਾਗਾਲੈਂਡ ਸੀਟ ਜਿੱਤ ਕੇ ਇਤਿਹਾਸ ਸਿਰਜਿਆ
ਕੋਹਿਮਾ, 4 ਜੂਨ ਕਾਂਗਰਸ ਨੇ 20 ਸਾਲਾਂ ਬਾਅਦ ਨਾਗਾਲੈਂਡ ਦੀ ਇੱਕੋ-ਇੱਕ ਲੋਕ ਸਭਾ ਸੀਟ ਜਿੱਤ ਕੇ ਅੱਜ ਇਤਿਹਾਸ ਸਿਰਜ ਦਿੱਤਾ ਹੈ। ਇਹ ਜਾਣਕਾਰੀ ਅੱਜ ਭਾਰਤੀ ਚੋਣ ਕਮਿਸ਼ਨ ਨੇ ਦਿੱਤੀ। ਪਾਰਟੀ ਦਾ ਸੂਬੇ ਦੀ ਵਿਧਾਨ ਸਭਾ ’ਚ ਕੋਈ ਵਿਧਾਇਕ ਨਹੀਂ ਹੈ। ਕਾਂਗਰਸੀ ਉਮੀਦਵਾਰ ਐੱਸ ਸੁਪੋਂਗਮੈਰੇਨ ਜਮੀਰ ਨੇ ਆਪਣੇ ਨੇੜਲੇ ਵਿਰੋਧੀ ਅਤੇ …
Read More »ਪੂਤਿਨ ਦੀ ਰੂਸ ਰਾਸ਼ਟਰਪਤੀ ਚੋਣਾਂ ’ਚ ਸ਼ਾਨਦਾਰ ਜਿੱਤ, ਪੰਜਵੀਂ ਵਾਰ ਸੰਭਾਲਣਗੇ ਦੇਸ਼ ਦੀ ਵਾਗਡੋਰ
ਮਾਸਕੋ, 18 ਮਾਰਚ 71 ਸਾਲਾ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਰੂਸ ਦੀਆਂ ਰਾਸ਼ਟਰਪਤੀ ਚੋਣਾਂ ਦੇ ਸ਼ੁਰੂਆਤੀ ਨਤੀਜਿਆਂ ਵਿੱਚ ਜਿੱਤ ਵੱਲ ਵਧ ਰਹੇ ਹਨ। ਇਸ ਤੋਂ ਸਾਫ਼ ਝਲਕਦਾ ਹੈ ਕਿ ਦੇਸ਼ ਦੀ ਰਾਜਨੀਤਿਕ ਪ੍ਰਣਾਲੀ ਉੱਤੇ ਉਨ੍ਹਾਂ ਦਾ ਪੂਰਾ ਕੰਟਰੋਲ ਹੈ। ਇਹ ਉਨ੍ਹਾਂ ਦਾ ਪੰਜਵਾਂ ਕਾਰਜਕਾਲ ਹੋਵੇਗਾ। ਉਨ੍ਹਾਂ ਨੂੰ ਚੋਣਾਂ ਵਿੱਚ ਮਾਮੂਲੀ ਚੁਣੌਤੀ ਦਾ …
Read More »ਰਾਜਸਥਾਨ ਦੀ ਕਰਨਪੁਰ ਵਿਧਾਨ ਸਭਾ ਸੀਟ ’ਤੇ ਕਾਂਗਰਸ ਉਮੀਦਵਾਰ ਜੇਤੂ, ਭਾਜਪਾ ਦਾ ਮੰਤਰੀ ਹਾਰਿਆ
ਜੈਪੁਰ, 8 ਜਨਵਰੀ ਰਾਜਸਥਾਨ ਦੇ ਗੰਗਾਨਗਰ ਜ਼ਿਲ੍ਹੇ ਦੀ ਕਰਨਪੁਰ ਵਿਧਾਨ ਸਭਾ ਸੀਟ ਤੋਂ ਕਾਂਗਰਸ ਉਮੀਦਵਾਰ ਰੁਪਿੰਦਰ ਸਿੰਘ ਕੁੰਨਰ ਨੇ ਚੋਣ ਜਿੱਤ ਕੇ ਆਪਣੇ ਨੇੜਲੇ ਵਿਰੋਧੀ ਅਤੇ ਸੱਤਾਧਾਰੀ ਭਾਜਪਾ ਦੇ ਮੰਤਰੀ ਸੁਰਿੰਦਰਪਾਲ ਸਿੰਘ ਟੀਟੀ ਨੂੰ 11283 ਵੋਟਾਂ ਨਾਲ ਹਰਾਇਆ ਹੈ। ਚੋਣ ਕਮਿਸ਼ਨ ਨੇ ਇਹ ਜਾਣਕਾਰੀ ਦਿੱਤੀ ਹੈ। ਕਾਂਗਰਸੀ ਉਮੀਦਵਾਰ ਦੀ ਮੌਤ …
Read More »ਬੰਗਲਾਦੇਸ਼: ਨੋਬੇਲ ਪੁਰਸਕਾਰ ਜੇਤੂ ਮੁਹੰਮਦ ਯੂਨਸ ਕਿਰਤ ਕਾਨੂੰਨ ਮਾਮਲੇ ’ਚ ਦੋਸ਼ੀ ਕਰਾਰ, 6 ਮਹੀਨਿਆਂ ਦੀ ਸਜ਼ਾ
ਢਾਕਾ, 1 ਜਨਵਰੀ ਬੰਗਲਾਦੇਸ਼ ਦੇ ਨੋਬੇਲ ਪੁਰਸਕਾਰ ਜੇਤੂ ਅਰਥ ਸ਼ਾਸਤਰੀ ਡਾਕਟਰ ਮੁਹੰਮਦ ਯੂਨਸ ਨੂੰ ਕਿਰਤ ਕਾਨੂੰਨਾਂ ਦੀ ਉਲੰਘਣਾ ਕਰਨ ਦੇ ਦੋਸ਼ ਵਿੱਚ ਅਦਾਲਤ ਨੇ ਛੇ ਮਹੀਨੇ ਦੀ ਸਜ਼ਾ ਸੁਣਾਈ। ਲੇਬਰ ਕੋਰਟ ਦੀ ਜੱਜ ਸ਼ੇਖ ਮਰੀਨਾ ਸੁਲਤਾਨਾ ਨੇ ਫੈਸਲਾ ਸੁਣਾਉਂਦੇ ਹੋਏ ਕਿਹਾ ਕਿ ਉਸ ਦੇ ਖ਼ਿਲਾਫ਼ ਕਿਰਤ ਕਾਨੂੰਨ ਦੀ ਉਲੰਘਣਾ ਦਾ …
Read More »ਚੌਥਾ ਟੀ-20: ਟੀਮ ਇੰਡੀਆ ਨੇ ਆਸਟਰੇਲੀਆ ਨੂੰ ਜਿੱਤ ਲਈ 175 ਦੌੜਾਂ ਦਾ ਟੀਚਾ ਦਿੱਤਾ
ਰਾਏਪੁਰ, 1 ਦਸੰਬਰ ਭਾਰਤ ਤੇ ਆਸਟਰੇਲੀਆ ਵਿਚਾਲੇ ਅੱਜ ਚੌਥੇ ਟੀ-20 ਮੈਚ ਲਈ ਆਸਟਰੇਲੀਆ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਦੋਹਾਂ ਟੀਮਾਂ ਨੇ ਇਸ ਮੈਚ ਲਈ ਕਈ ਬਦਲਾਅ ਕੀਤੇ ਹਨ। ਟੀਮ ਇੰਡੀਆ ਨੇ ਪ੍ਰਸਿੱਧ ਕ੍ਰਿਸ਼ਨਾ ਦੀ ਥਾਂ ਮੁਕੇਸ਼ ਕੁਮਾਰ ਨੂੰ ਵਾਪਸ ਲਿਆਂਦਾ ਹੈ ਜਦੋਂ ਕਿ ਦੀਪਕ …
Read More »ਪੰਜਾਬ ਨੇ ਹਰਿਆਣਾ ਨੂੰ ਹਰਾ ਕੇ ਪੁਰਸ਼ ਰਾਸ਼ਟਰੀ ਹਾਕੀ ਚੈਂਪੀਅਨਸ਼ਿਪ ਜਿੱਤੀ
ਚੇਨੱਈ, 28 ਨਵੰਬਰ ਪੰਜਾਬ ਨੇ ਪਿਛਲੇ ਚੈਂਪੀਅਨ ਨੂੰ ਪੈਨਲਟੀ ਸ਼ੁੂਟਆਊਟ ’ਚ ਹਰਾ ਕੇ ਮੰਗਲਵਾਰ ਨੂੰ ਰਾਸ਼ਟਰੀ ਪੁਰਸ਼ ਹਾਕੀ ਚੈਂਪੀਅਨਸ਼ਿਪ ਜਿੱਤ ਲਈ ਹੈ। ਪੰਜਾਬ ਅਤੇ ਹਰਿਆਣਾ ਦਾ ਸਕੋਰ ਨਿਰਧਾਰਤ ਸਮੇਂ ਤਕ 2-2 ’ਤੇ ਬਰਾਬਰ ਸੀ। ਪੰਜਾਬ ਨੇ ਸ਼ੂਟਆਊਟ ’ਚ 9.8 ਨਾਲ ਜਿੱਤ ਦਰਜ ਕੀਤੀ। ਪੰਜਾਬ ਲਈ ਹਰਜੀਤ ਸਿੰਘ ਨੇ 13ਵੇਂ ਮਿੰਟ …
Read More »ਕਾਵਿਆ ਅਗਰਵਾਲ ਯੂਕੇ ਦੇ ‘ਡਿਪਟੀ ਹਾਈ ਕਮਿਸ਼ਨਰ ਫਾਰ ਏ ਡੇ’ ਮੁਕਾਬਲੇ ’ਚ ਜੇਤੂ
ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 18 ਅਕਤੂਬਰ ਯੂਕੇ ਦੇ ‘ਡਿਪਟੀ ਹਾਈ ਕਮਿਸ਼ਨਰ ਫਾਰ ਏ ਡੇ’ ਮੁਕਾਬਲੇ ਵਿੱਚ ਗੁਰੂਗ੍ਰਾਮ ਦੀ ਰਹਿਣ ਵਾਲੀ ਕਾਵਿਆ ਅਗਰਵਾਲ ਜੇਤੂ ਰਹੀ ਹੈ। ਕਾਵਿਆ ਨੇ ਉੱਤਰੀ ਭਾਰਤ ਖੇਤਰ ਲਈ ਇਹ ਵੱਕਾਰੀ ਖਿਤਾਬ ਹਾਸਲ ਕੀਤਾ, ਜਿਸ ਵਿੱਚ ਚੰਡੀਗੜ੍ਹ, ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਸ਼ਾਮਲ ਹਨ। ਅੰਬਾਲਾ ਦੀ ਤਾਨਿਆ …
Read More »
Asian Tribune Your Multilingual Newspaper covering World and local news News