ਨਵੀਂ ਦਿੱਲੀ, 29 ਅਪਰੈਲ ਲੈਫਟੀਨੈਂਟ ਜਨਰਲ ਬੀ.ਐੱਸ. ਰਾਜੂ 1 ਮਈ ਨੂੰ ਥਲ ਸੈਨਾ ਦੇ ਅਗਲੇ ਉਪ ਮੁਖੀ ਵਜੋਂ ਅਹੁਦਾ ਸੰਭਾਲਣਗੇ। ਉਹ ਮੌਜੂਦਾ ਲੈਫਟੀਨੈਂਟ ਜਨਰਲ ਮਨੋਜ ਪਾਂਡੇ ਦੀ ਥਾਂ ਲੈਣਗੇ, ਜੋ ਭਲਕੇ ਸ਼ਨਿੱਚਰਵਾਰ ਨੂੰ ਥਲ ਸੈਨਾ ਮੁਖੀ ਜਨਰਲ ਐੱਮ.ਐੱਮ. ਨਰਵਾਣੇ ਦਾ ਕਾਰਜਕਾਲ ਪੂਰਾ ਹੋਣ ਮਗਰੋਂ 13 ਲੱਖ ਦੀ ਨਫ਼ਰੀ ਵਾਲੀ ਮਜ਼ਬੂਤ …
Read More »ਯੂਕਰੇਨ ’ਚ ਸ਼ਾਂਤੀ ਲਈ ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਪੂਤਿਨ ਤੇ ਜ਼ੇਲੈਂਸਕੀ ਨਾਲ ਕਰਨਗੇ ਮੁਲਾਕਾਤ
ਸੰਯੁਕਤ ਰਾਸ਼ਟਰ, 23 ਅਪਰੈਲ ਸੰਯੁਕਤ ਰਾਸ਼ਟਰ ਦੇ ਸਕੱਤਰ-ਜਨਰਲ ਐਂਤੋਨੀਓ ਗੁਟੇਰੇਜ਼ ਅਗਲੇ ਹਫਤੇ ਰੂਸ ਅਤੇ ਯੂਕਰੇਨ ਦੇ ਰਾਸ਼ਟਰਪਤੀਆਂ ਨਾਲ ਤੁਰੰਤ ਸ਼ਾਂਤੀ ਦੀ ਅਪੀਲ ਕਰਨ ਲਈ ਵੱਖਰੇ ਤੌਰ ‘ਤੇ ਮੁਲਾਕਾਤ ਕਰਨ ਵਾਲੇ ਹਨ। ਰੂਸੀ ਬੁਲਾਰੇ ਦਮਿੱਤਰੀ ਪੇਸਕੋਵ ਨੇ ਪੁਸ਼ਟੀ ਕੀਤੀ ਕਿ ਗੁਟੇਰੇਜ਼ ਮੰਗਲਵਾਰ ਨੂੰ ਰੂਸ ਦੇ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਨਾਲ ਮੁਲਾਕਾਤ …
Read More »ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਨੂੰ ਮਿਲੇ ਜੈਸ਼ੰਕਰ, ਯੂਕਰੇਨ ਜੰਗ ਸਣੇ ਕਈ ਅਹਿਮ ਮਸਲਿਆਂ ’ਤੇ ਚਰਚਾ
ਸੰਯੁਕਤ ਰਾਸ਼ਟਰ, 15 ਅਪਰੈਲ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਐਂਤੋਨੀਓ ਗੁਟੇਰੇਜ਼ ਨਾਲ ‘ਵਿਆਪਕ ਚਰਚਾ’ ਕੀਤੀ। ਉਨ੍ਹਾਂ ਨੇ ਯੂਕਰੇਨ ਯੁੱਧ ਦੇ ਕੌਮਤਾਰੀ ਪ੍ਰਭਾਵ ਦੇ ਨਾਲ-ਨਾਲ ਅਫ਼ਗਾਨਿਸਤਾਨ ਅਤੇ ਮਿਆਂਮਾਰ ਦੀ ਸਥਿਤੀ ‘ਤੇ ਵਿਚਾਰਾਂ ਦਾ ਆਦਾਨ-ਪ੍ਰਦਾਨ ਕੀਤਾ। ਜੈਸ਼ੰਕਰ ਵਾਸ਼ਿੰਗਟਨ ਦੇ ਦੌਰੇ ਤੋਂ ਬਾਅਦ ਬੁੱਧਵਾਰ ਸ਼ਾਮ ਨੂੰ ਨਿਊ ਯਾਰਕ …
Read More »ਦੇਸ਼ ਦੇ ਵਧੀਕ ਸਾਲਿਸਟਰ ਜਨਰਲ ਅਮਨ ਲੇਖੀ ਨੇ ਅਸਤੀਫ਼ਾ ਦਿੱਤਾ
ਨਵੀਂ ਦਿੱਲੀ, 4 ਮਾਰਚ ਸੀਨੀਅਰ ਵਕੀਲ ਅਮਨ ਲੇਖੀ ਨੇ ਅੱਜ ਭਾਰਤ ਦੇ ਵਧੀਕ ਸਾਲਿਸਟਰ ਜਨਰਲ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਕੇਂਦਰੀ ਕਾਨੂੰਨ ਅਤੇ ਨਿਆਂ ਮੰਤਰੀ ਕਿਰਨ ਰਿਜਿਜੂ ਨੂੰ ਸੰਬੋਧਿਤ ਦੋ ਲਾਈਨਾਂ ਵਾਲੇ ਪੱਤਰ ਵਿੱਚ ਲੇਖੀ ਨੇ ਕਿਹਾ ਕਿ ਉਹ ਤੁਰੰਤ ਸੁਪਰੀਮ ਕੋਰਟ ਵਿੱਚ ਵਧੀਕ ਸਾਲਿਸਟਰ ਜਨਰਲ ਦੇ ਅਹੁਦੇ ਤੋਂ …
Read More »ਨਾਟੋ ਦੇ ਜਨਰਲ ਸਕੱਤਰ ਨੇ ਸ਼ੁੱਕਰਵਾਰ ਨੂੰ ਸਿਖਰ ਸੰਮੇਲਨ ਸੱਦਿਆ
ਬਰਸਲਜ਼, 24 ਫਰਵਰੀ ਨਾਟੋ ਦੇ ਜਨਰਲ ਸਕੱਤਰ ਜੈਨਸ ਸਟੋਲਟਨਬਰਗ ਨੇ ਕਿਹਾ ਹੈ ਕਿ ਰੂਸ ਨੇ ਯੂਕਰੇਨ ‘ਤੇ ਹਮਲਾ ਕਰ ਕੇ ਯੂਰਪੀ ਖੇਤਰ ਵਿੱਚ ਸ਼ਾਂਤੀ ਭੰਗ ਕੀਤੀ ਹੈ। ਉਨ੍ਹਾਂ ਨੇ ਨਾਟੋ ਗੱਠਜੋੜ ਆਗੂਆਂ ਦਾ ਸਿਖਰ ਸੰਮੇਲਨ ਸ਼ੁੱਕਰਵਾਰ ਨੂੰ ਸੱਦਿਆ ਹੈ। ਉਨ੍ਹਾਂ ਕਿਹਾ ਕਿ ਰੂਸ ਵੱਲੋਂ ਯੂਕਰੇਨ ਵਿੱਚ ਦਾਖਲ ਹੋਣ ਦੀ ਯੋਜਨਾ …
Read More »ਪੰਜਾਬ ਦੇ ਨਵੇਂ ਐਡਵੋਕੇਟ ਜਨਰਲ ਦੀ ਨਿਯੁਕਤੀ ਤੇ ਵਿਵਾਦ
ਪੰਜਾਬ ਸਰਕਾਰ ਨੇ ਸੀਨੀਅਰ ਵਕੀਲ ਅਮਰਪ੍ਰੀਤ ਸਿੰਘ ਦਿਓਲ ਨੂੰ ਪੰਜਾਬ ਦਾ ਐਡਵੋਕੇਟ ਜਨਰਲ ਨਿਯੁਕਤ ਕੀਤਾ ਹੈ। ਰਾਜ ਦੇ ਗ੍ਰਹਿ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਅਧਿਕਾਰਤ ਤੌਰ ’ਤੇ ਅਹੁਦਾ ਸੰਭਾਲਣ ਵਾਲੇ ਦਿਨ ਤੋਂ ਹੀ ਦਿਓਲ ਦੀ ਨਿਯੁਕਤੀ ਪ੍ਰਭਾਵੀ ਹੋਵੇਗੀ। ਉਹ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਸੀਨੀਅਰ ਵਕੀਲ ਹਨ ਤੇ ਸੂਬੇ …
Read More »ਮਿਆਂਮਾਰ ਦੇ ਜਨਰਲ ਨੇ ਕਿਹਾ: ਜੇ ਲੋਕ ਜਮਹੂਰੀਅਤ ਚਾਹੁੰਦੇ ਹਨ ਤਾਂ ਫੌਜ ਨਾਲ ਹੱਥ ਮਿਲਾਉਣ
ਯੰਗੂਨ, 12 ਫਰਵਰੀ ਮਿਆਂਮਾਰ ਵਿੱਚ ਤਖ਼ਤਾ ਪਲਟ ਵਿੱਚ ਸ਼ਾਮਲ ਨੇਤਾ ਨੇ ਸ਼ੁੱਕਰਵਾਰ ਨੂੰ ਦੇਸ਼ ਵਿੱਚ ‘ਏਕਤਾ ਦਿਵਸ’ ਮੌਕੇ ਲੋਕਾਂ ਨੂੰ ਕਿਹਾ ਕਿ ਜੇ ਉਹ ਲੋਕਤੰਤਰ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਫੌਜ ਨਾਲ ਮਿਲ ਚੱਲਣਾ ਪਏਗਾ। ਇਸ ਦੇ ਨਾਲ ਹੀ ਦੇਸ਼ ਦੇ ਚੁਣੇ ਗਏ ਨੇਤਾਵਾਂ ਦੀ ਰਿਹਾਈ ਲਈ ਵੀ ਲੋਕਾਂ ਦਾ …
Read More »
Asian Tribune Your Multilingual Newspaper covering World and local news News