Home / Tag Archives: ਜਨਵਰ

Tag Archives: ਜਨਵਰ

22 ਜਨਵਰੀ ਦਾ ਦਿਨ ਇਤਿਹਾਸ ’ਚ 10 ਹਜ਼ਾਰ ਸਾਲਾਂ ਤੱਕ ਯਾਦ ਰੱਖਿਆ ਜਾਵੇਗਾ: ਸ਼ਾਹ

ਨਵੀਂ ਦਿੱਲੀ, 10 ਫਰਵਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਲੋਕ ਸਭਾ ਵਿਚ ਕਿਹਾ ਕਿ ਰਾਮ ਤੋਂ ਬਗ਼ੈਰ ਭਾਰਤ ਦੀ ਕਲਪਨਾ ਨਹੀਂ ਕੀਤੀ ਜਾ ਸਕਦੀ ਅਤੇ 22 ਜਨਵਰੀ 2024 ਨੂੰ ਅਯੁੱਧਿਆ ਵਿਚ ਰਾਮ ਮੰਦਰ ਪ੍ਰਾਣ ਪ੍ਰਤੀਸ਼ਠਾ ਭਾਰਤ ਨੂੰ ਵਿਸ਼ਵ ਗੁਰੂ ਬਣਨ ਦੇ ਰਾਹ ‘ਤੇ ਲੈ ਜਾਣ ਵਾਲਾ ਹੈ। ਅੱਜ ਲੋਕ …

Read More »

ਕੰਗਨਾ ਰਣੌਤ ਦੀ ਫਿਲਮ ‘ਤੇਜਸ’ ਪੰਜ ਜਨਵਰੀ ਨੂੰ ਜੀ 5 ’ਤੇ ਹੋਵੇਗੀ ਰਿਲੀਜ਼

ਮੁੰਬਈ, 26 ਦਸੰਬਰ ਬੌਲੀਵੁੱਡ ਅਦਾਕਾਰਾ ਕੰਗਨਾ ਰਣੌਤ ਦੀ ਫਿਲਮ ‘ਤੇਜਸ’ ਪੰਜ ਜਨਵਰੀ ਨੂੰ ‘ਓਵਰ ਦਿ ਟਾਪ’ (ਓਟੀਟੀ) ਮੰਚ ‘ਜੀ5’ ’ਤੇ ਪ੍ਰਸਾਰਿਤ ਹੋਵੇਗੀ। ਸਰਵੇਸ਼ ਮੇਵਾੜਾ ਫਿਲਮ ਦੇ ਲੇਖਕ ਅਤੇ ਨਿਰਦੇਸ਼ਕ ਹਨ ਜਦੋਂ ਕਿ ਰੌਲੀ ਸਕੂਵਾਲਾ ਇਸ ਦੇ ਨਿਰਮਾਤਾ ਹਨ। ਫਿਲਮ ’ਚ ਕੰਗਨਾ ਨੇ ਹਵਾਈ ਫੌਜ ’ਚ ਪਾਇਲਟ ਦਾ ਕਿਰਦਾਰ ਨਿਭਾਇਆ ਹੈ …

Read More »

ਭਾਰਤੀ ਕੁਸ਼ਤੀ ਸੰਘ ਵੱਲੋਂ 28 ਜਨਵਰੀ ਤੋਂ ਕੌਮੀ ਚੈਂਪੀਅਨਸ਼ਿਪ ਕਰਵਾਉਣ ਦਾ ਐਲਾਨ

ਨਵੀਂ ਦਿੱਲੀ, 22 ਦਸੰਬਰ ਭਾਰਤੀ ਕੁਸ਼ਤੀ ਸੰਘ (ਡਬਲਿਊਐੱਫਆਈ) ਦੀ ਨਵ-ਨਿਯੁਕਤ ਟੀਮ ਨੇ ਅੱਜ ਆਲਮੀ ਸੰਸਥਾ ਯੂਨਾਈਟਿਡ ਵਰਲਡ ਰੈਸਲਿੰਗ (ਯੂਡਬਲਿਊਡਬਲਿਊ) ਨੂੰ ਪੱਤਰ ਲਿਖ ਕੇ ਡਬਲਿਊਐੱਫਆਈ ਤੋਂ ਪਾਬੰਦੀ ਹਟਾਉਣ ਦੀ ਮੰਗ ਕੀਤੀ ਹੈ। ਭਾਰਤੀ ਕੁਸ਼ਤੀ ਸੰਘ ਨੇ ਇਸ ਦੇ ਨਾਲ ਹੀ ਐਲਾਨ ਕੀਤਾ ਕਿ ਉਸ ਵੱਲੋਂ ਅਗਲੇ ਸਾਲ 28 ਜਨਵਰੀ ਤੋਂ ਮਹਾਰਾਸ਼ਟਰ …

Read More »

ਸੂਬੇ ’ਚ ਪਾਲਤੂ ਜਾਨਵਰਾਂ ਦੀਆਂ ਦੁਕਾਨਾਂ ਤੇ ਡੌਗ ਬ੍ਰੀਡਰਜ਼ ਨੂੰ ਰਾਜ ਪਸ਼ੂ ਭਲਾਈ ਬੋਰਡ ਨਾਲ ਰਜਿਸਟਰਡ ਕੀਤਾ ਜਾਵੇਗਾ: ਖੁੱਡੀਆ

ਚੰਡੀਗੜ੍ਹ, 27 ਜੁਲਾਈ ਪਸ਼ੂਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਉਨ੍ਹਾਂ ਪ੍ਰਤੀ ਬੇਰਹਿਮੀ ਭਰੇ ਵਤੀਰੇ ਨੂੰ ਰੋਕਣ ਲਈ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਆਦੇਸ਼ ਦਿੱਤੇ ਹਨ ਕਿ ਪਾਲਤੂ ਜਾਨਵਰਾਂ ਦੀਆਂ ਸਾਰੀਆਂ ਦੁਕਾਨਾਂ ਅਤੇ ਡੌਗ ਬ੍ਰੀਡਰਜ਼ ਨੂੰ ਪੰਜਾਬ ਰਾਜ ਪਸ਼ੂ …

Read More »

ਚੋਣ ਕਮਿਸ਼ਨ ਨੇ ਰੈਲੀਆਂ ਅਤੇ ਰੋਡ ਸ਼ੋਅ ਉੱਤੇ 31 ਜਨਵਰੀ ਤਕ ਪਾਬੰਦੀ ਵਧਾਈ

ਚੋਣ ਕਮਿਸ਼ਨ ਨੇ ਰੈਲੀਆਂ ਅਤੇ ਰੋਡ ਸ਼ੋਅ ਉੱਤੇ 31 ਜਨਵਰੀ ਤਕ ਪਾਬੰਦੀ ਵਧਾਈ

ਨਵੀਂ ਦਿੱਲੀ, 22 ਜਨਵਰੀ ਦੇਸ਼ ਦੇ ਪੰਜ ਸੂਬਿਆਂ ਵਿੱਚ ਵਿਧਾਨ ਸਭਾ ਚੋਣਾਂ ਕਰਵਾਉਣ ਦਾ ਐਲਾਨ ਹੋ ਚੁੱਕਾ ਹੈ ਤੇ ਚੋਣ ਕਮਿਸ਼ਨ ਨੇ ਕਰੋਨਾ ਤੇ ਓਮੀਕਰੋਨ ਕੇਸ ਲਗਾਤਾਰ ਵਧਣ ਕਾਰਨ ਇਨ੍ਹਾਂ ਸੂਬਿਆਂ ਵਿੱਚ ਸਿਆਸੀ ਰੈਲੀਆਂ ਅਤੇ ਰੋਡ ਸ਼ੋਅ ਉੱਤੇ 31 ਜਨਵਰੀ ਤਕ ਪਾਬੰਦੀ ਵਧਾ ਦਿੱਤੀ ਹੈ। ਪਹਿਲਾਂ ਇਹ ਪਾਬੰਦੀ 22 ਜਨਵਰੀ …

Read More »

ਕਿਸਾਨ 26 ਜਨਵਰੀ ਨੂੰ ਟਰੈਕਟਰ ਮਾਰਚ ਕੱਢਣ ਲਈ ਦ੍ਰਿੜ੍ਹ

ਕਿਸਾਨ 26 ਜਨਵਰੀ ਨੂੰ ਟਰੈਕਟਰ ਮਾਰਚ ਕੱਢਣ ਲਈ ਦ੍ਰਿੜ੍ਹ

ਨਵੀਂ ਦਿੱਲੀ, 22 ਜਨਵਰੀ ਕਿਸਾਨ ਆਗੂਆਂ ਨੇ ਕਿਹਾ ਕਿ ਟਰੈਕਟਰ ਮਾਰਚ ਤੈਅ 26 ਜਨਵਰੀ ਨੂੰ ਹੀ ਹੋਵੇਗਾ। ਕਿਸਾਨ ਆਗੂਆਂ ਨੇ ਕਿਹਾ, ”ਅਸੀਂ ਪੁਲੀਸ ਨੂੰ ਦੱਸ ਦਿੱਤਾ ਹੈ ਕਿ ਕਿਸਾਨ ਮਾਰਚ ਮੌਕੇ ਅਮਨ ਯਕੀਨੀ ਬਣਾਉਣ ਦੀ ਜ਼ਿੰਮੇਵਾਰੀ ਸਰਕਾਰ ਦੀ ਹੈ।” ਚੇਤੇ ਰਹੇ ਕਿ ਕਿਸਾਨ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਦਿੱਲੀ …

Read More »