Mohali Minor Girl Rape : ਮੋਹਾਲੀ ਦੇ ਜੀਰਕਪੁਰ ਵਿੱਚ ਇੱਕ 15 ਸਾਲਾ ਨਾਬਾਲਿਗ ਲੜਕੀ ( Mohali Minor Girl Rape ) ਨਾਲ ਉਸਦਾ ਇਲਾਜ ਕਰਨ ਵਾਲੇ ਡਾਕਟਰ ਵੱਲੋਂ ਹੀ ਜਬਰ ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮੁਲਜ਼ਮ ਦੀ ਪਛਾਣ 45 ਸਾਲਾ ਆਰ.ਕੇ. ਤਿਵਾਰੀ ਵਜੋਂ ਹੋਈ ਹੈ, ਜੋ ਲੰਮੇ ਸਮੇਂ ਤੋਂ ਇਲਾਕੇ …
Read More »ਬੰਗਾਲ: ਲੜਕੀ ਦੀ ਜਬਰ ਜਨਾਹ ਤੋਂ ਬਾਅਦ ਹੱਤਿਆ
ਕੋਲਕਾਤਾ, 2 ਨਵੰਬਰ ਪੱਛਮੀ ਬੰਗਾਲ ਦੇ ਅਲੀਪੁਰਦੁਆਰ ਜ਼ਿਲ੍ਹੇ ਵਿਚ ਇਕ ਲੜਕੀ ਨਾਲ ਜਬਰ ਜਨਾਹ ਕਰਨ ਤੋਂ ਬਾਅਦ ਹੱਤਿਆ ਕਰ ਦਿੱਤੀ ਗਈ ਜਿਸ ਕਾਰਨ ਰੋਸ ਵਿੱਚ ਆਏ ਪਿੰਡ ਵਾਸੀਆਂ ਨੇ ਜਬਰ ਜਨਾਹ ਕਰਨ ਵਾਲੇ ਦੀ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ। ਇਹ ਘਟਨਾ ਸ਼ੁੱਕਰਵਾਰ ਦੁਪਹਿਰ ਫਲਕਾਟਾ ਇਲਾਕੇ ’ਚ ਵਾਪਰੀ। ਇੱਕ ਪੁਲੀਸ ਅਧਿਕਾਰੀ …
Read More »ਪ੍ਰਸ਼ਾਸਨ ਨੇ ਦੇਸ਼ ਭਗਤ ਯੂਨੀਵਰਸਿਟੀ ਦੇ ਗੇਟ ਅੱਗਿਉਂ ਜਬਰੀ ਧਰਨਾ ਹਟਾਇਆ
ਰਾਮ ਸ਼ਰਨ ਸੂਦ ਅਮਲੋਹ, 14 ਸਤੰਬਰ ਦੇਸ਼ ਭਗਤ ਯੂਨੀਵਰਸਿਟੀ ਮੰਡੀ ਗੋਬਿੰਦਗੜ੍ਹ ਦੇ ਨਰਸਿੰਗ ਦੇ ਵਿਦਿਆਰਥੀਆਂ ਦਾ ਚੱਲ ਰਿਹਾ ਵਿਵਾਦ ਅੱਜ ਉਸ ਸਮੇਂ ਹੋਰ ਗੰਭੀਰ ਰੂਪ ਧਾਰਨ ਕਰ ਗਿਆ ਜਦੋਂ ਯੂਨੀਵਰਸਿਟੀ ਅਧਿਕਾਰੀਆਂ ਨੇ ਬੌਕਸਰ ਅਤੇ ਪੁਲੀਸ ਦੀ ਮਦਦ ਨਾਲ ਧਰਨਾਕਾਰੀਆਂ ਵਲੋਂ ਯੂਨੀਵਰਸਿਟੀ ਦੇ ਗੇਟ ਨੂੰ ਲਗਾਏ ਤਾਲੇ ਤੋੜ ਕੇ ਮੁਲਾਜ਼ਮਾਂ ਨੂੰ …
Read More »ਮੱਧ ਪ੍ਰਦੇਸ਼: 70 ਸਾਲਾ ਵਿਅਕਤੀ ਨੇ 6 ਤੇ 8 ਸਾਲ ਦੀਆਂ ਭੈਣਾਂ ਨਾਲ ਜਬਰ ਜਨਾਹ ਕੀਤਾ, ਮੁਲਜ਼ਮ ਗ੍ਰਿਫ਼ਤਾਰ
ਜਬਲਪੁਰ, 7 ਅਪਰੈਲ ਮੱਧ ਪ੍ਰਦੇਸ਼ ਦੇ ਜਬਲਪੁਰ ਜ਼ਿਲ੍ਹੇ ਵਿੱਚ 70 ਸਾਲਾ ਵਿਅਕਤੀ ਨੇ ਚਾਕਲੇਟ ਦੇਣ ਦਾ ਝਾਂਸਾ ਦੇ ਕੇ ਦੋ ਨਾਬਾਲਗ ਭੈਣਾਂ ਨਾਲ ਕਥਿਤ ਤੌਰ ‘ਤੇ ਬਲਾਤਕਾਰ ਕੀਤਾ, ਜਿਸ ਮਗਰੋਂ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਇਹ ਘਟਨਾ ਮੰਗਲਵਾਰ ਨੂੰ ਜ਼ਿਲ੍ਹਾ ਹੈੱਡਕੁਆਰਟਰ ਤੋਂ 45 ਕਿਲੋਮੀਟਰ ਦੂਰ ਸਥਿਤ ਕਟੰਗੀ ਕਸਬੇ ਵਿੱਚ …
Read More »ਪਾਕਿਸਤਾਨ: ਹਿੰਦੂ ਲੜਕੀਆਂ ਨੂੰ ਅਗਵਾ ਕਰਕੇ ਜਬਰੀ ਧਰਮ ਬਦਲਣ ਖ਼ਿਲਾਫ਼ ਕਰਾਚੀ ’ਚ ਪ੍ਰਦਰਸ਼ਨ
ਕਰਾਚੀ, 31 ਮਾਰਚ ਪਾਕਿਸਤਾਨ ਦੇ ਘੱਟ ਗਿਣਤੀ ਹਿੰਦੂ ਭਾਈਚਾਰੇ ਦੇ ਕਈ ਮੈਂਬਰਾਂ ਨੇ ਦੇਸ਼ ਵਿੱਚ ਹਿੰਦੂ ਲੜਕੀਆਂ ਅਤੇ ਔਰਤਾਂ ਦੇ ਜ਼ਬਰਦਸਤੀ ਧਰਮ ਪਰਿਵਰਤਨ ਅਤੇ ਵਿਆਹ ਦੇ ਮਾਮਲਿਆਂ ਵੱਲ ਧਿਆਨ ਖਿੱਚਣ ਲਈ ਇੱਥੇ ਰੋਸ ਮਾਰਚ ਕੱਢਿਆ। ਕਰਾਚੀ ਪ੍ਰੈਸ ਕਲੱਬ ਦੇ ਬਾਹਰ ਅਤੇ ਸਿੰਧ ਅਸੈਂਬਲੀ ਦੀ ਇਮਾਰਤ ਦੇ ਪ੍ਰਵੇਸ਼ ਦੁਆਰ ‘ਤੇ ਹਿੰਦੂ …
Read More »ਸਮੂਹਿਕ ਜਬਰ ਜਨਾਹ ਦੇ ਦੋਸ਼ੀਆਂ ਦੀ ਰਿਹਾਈ ਖ਼ਿਲਾਫ਼ ਬਿਲਕੀਸ ਬਾਨੋ ਦੀ ਪਟੀਸ਼ਨ ਸੁਣਨ ਬਾਰੇ ਵਿਚਾਰ ਕਰੇਗੀ ਸੁਪਰੀਮ ਕੋਰਟ
ਨਵੀਂ ਦਿੱਲੀ, 30 ਨਵੰਬਰ ਸੁਪਰੀਮ ਕੋਰਟ 2002 ਦੇ ਸਮੂਹਿਕ ਜਬਰ ਜਨਾਹ ਕੇਸ ਦੇ ਦੋਸ਼ੀਆਂ ਨੂੰ ਸਜ਼ਾ ‘ਚ ਰਿਆਇਤ ਦੇਣ ਅਤੇ ਉਨ੍ਹਾਂ ਨੂੰ ਬਰੀ ਕੀਤੇ ਜਾਣ ਨੂੰ ਚੁਣੌਤੀ ਦੇਣ ਵਾਲੀ ਬਿਲਕੀਸ ਬਾਨੋ ਦੀ ਨਵੀਂ ਪਟੀਸ਼ਨ ਦੀ ਸੁਣਵਾਈ ਲਈ ਸੂਚੀਬੱਧ ਕਰਨ ‘ਤੇ ਵਿਚਾਰ ਕਰੇਗੀ। Source link
Read More »ਲਮੀਮਪੁਰ ਖੀਰੀ ਅਦਾਲਤ ਵੱਲੋਂ ਮੁਹੰਮਦ ਜ਼ੁਬੈਰ ਖ਼ਿਲਾਫ਼ ਵਾਰੰਟ ਜਾਰੀ; 11 ਜੁਲਾਈ ਨੂੰ ਕੀਤਾ ਤਲਬ
ਲਖੀਮਪੁਰ ਖੀਰੀ, 9 ਜੁਲਾਈ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਦੀ ਅਦਾਲਤ ਨੇ ਪਿਛਲੇ ਸਾਲ ਨਵੰਬਰ ਵਿਚ ਦਰਜ ਇਕ ਕੇਸ ‘ਚ ਆਲਟ ਨਿਊਜ਼ ਦੇ ਸਹਿ-ਸੰਸਥਾਪਕ ਮੁਹੰਮਦ ਜ਼ੁਬੈਰ ਨੂੰ 11 ਜੁਲਾਈ ਨੂੰ ਤਲਬ ਕੀਤਾ ਹੈ। ਇਸ ਕੇਸ ਵਿਚ ਦੁਸ਼ਮਣੀ ਪੈਦਾ ਕਰਨ ਦੇ ਦੋਸ਼ ਲਾਏ ਗਏ ਸਨ। ਸ਼ੁੱਕਰਵਾਰ ਜ਼ੁਬੈਰ ਨੂੰ ਸੁਪਰੀਮ ਕੋਰਟ ਤੋਂ …
Read More »ਬੀਏਪੀਐੱਸ ਖ਼ਿਲਾਫ਼ ਅਮਰੀਕਾ ਦੇ ਕਈ ਮੰਦਰਾਂ ’ਚ ਜਬਰੀ ਮਜ਼ਦੂਰੀ ਕਰਵਾਉਣ ਦੇ ਦੋਸ਼
ਨਿਊਯਾਰਕ, 11 ਨਵੰਬਰ ਅਮਰੀਕਾ ਵਿੱਚ ਪ੍ਰਮੁੱਖ ਹਿੰਦੂ ਸੰਗਠਨ ਖ਼ਿਲਾਫ਼ ਚੱਲ ਰਹੇ ਮੁਕੱਦਮੇ ਉਸ ਵੇਲੇ ਨਵਾਂ ਮੋੜ ਆ ਗਿਆ ਜਦੋਂ ਉਸ ‘ਤੇ ਮਜ਼ਦੂਰਾਂ ਦਾ ਸ਼ੋੋਸ਼ਣ ਕਾਰਨ ਦੇ ਦੋਸ਼ ਲੱਗੇ। ਤਾਜ਼ਾ ਦੋਸ਼ਾਂ ਮੁਤਾਬਕ ਸੰਗਠਨ ਨੇ ਭਾਰਤ ਤੋਂ ਪਰਵਾਸੀ ਮਜ਼ਦੂਰਾਂ ਨੂੰ ਲਾਲਚ ਦਿੱਤਾ ਤੇ ਦੇਸ਼ ਭਰ ਵਿੱਚ ਸੈਂਕੜੇ ਮਜ਼ਦੂਰਾਂ ਨੂੰ ਉਨ੍ਹਾਂ ਦੇ ਮੰਦਰਾਂ …
Read More »
Asian Tribune Your Multilingual Newspaper covering World and local news News