<p><strong>Jammu and Kashmir:</strong> ਜੰਮੂ-ਕਸ਼ਮੀਰ ਦੇ ਕਿਸ਼ਤਵਾੜ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲੇ ਹੋਇਆ। ਇਸ ਦੌਰਾਨ ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਨੂੰ ਢੇਰ ਕਰ ਦਿੱਤਾ। </p> Source link
Read More »Pahalgam terror attack: ਪਹਿਲਗਾਮ ਹਮਲਾ: ਜੰਮੂ-ਕਸ਼ਮੀਰ ਸਰਕਾਰ ਵੱਲੋਂ ਮ੍ਰਿਤਕਾਂ ਦੇ ਪਰਿਵਾਰ ਲਈ 10 ਲੱਖ ਰੁਪਏ ਐਕਸ-ਗਰੇਸ਼ੀਆ ਦਾ ਐਲਾਨ
ਸ਼੍ਰੀਨਗਰ, 23 ਅਪਰੈਲ Pahalgam terror attack: ਜੰਮੂ-ਕਸ਼ਮੀਰ ਸਰਕਾਰ ਨੇ ਪਹਿਲਗਾਮ ਅਤਿਵਾਦੀ ਹਮਲੇ ਵਿਚ ਮਾਰੇ ਗਏ ਹਰੇਕ ਵਿਅਕਤੀ ਦੇ ਪਰਿਵਾਰਾਂ ਲਈ 10 ਲੱਖ ਰੁਪਏ ਦੀ ਐਕਸ-ਗਰੇਸ਼ੀਆ ਦਾ ਐਲਾਨ ਕੀਤਾ। ਇਹ ਐਲਾਨ ਕਰਦੇ ਹੋਏ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ X ‘ਤੇ ਇੱਕ ਪੋਸਟ ਵਿੱਚ ਕਿਹਾ, “ਕੱਲ੍ਹ ਪਹਿਲਗਾਮ ਵਿਚ ਹੋਏ ਘਿਣਾਉਣੇ …
Read More »Pro-Palestine Rally: ਜੰਮੂ-ਕਸ਼ਮੀਰ ’ਚ ਫ਼ਲਸਤੀਨ ਪੱਖੀ ਰੈਲੀ ਕਰਨ ਵਾਲਿਆਂ ਖ਼ਿਲਾਫ਼ ਕੇਸ ਦਰਜ
ਸ੍ਰੀਨਗਰ, 29 ਮਾਰਚ ਜੰਮੂ-ਕਸ਼ਮੀਰ ਦੇ ਬਡਗਾਮ ਜ਼ਿਲ੍ਹੇ ਵਿੱਚ ਇੱਕ ਜਲੂਸ ਦੇ ਪ੍ਰਬੰਧਕਾਂ ਅਤੇ ਭਾਗੀਦਾਰਾਂ ਵਿਰੁੱਧ ਸ਼ੁੱਕਰਵਾਰ ਨੂੰ ਇਤਰਾਜ਼ਯੋਗ ਨਾਅਰੇ ਲਗਾ ਕੇ ਅਮਨ-ਕਾਨੂੰਨ ਦੀ ਸਥਿਤੀ ਪੈਦਾ ਕਰਨ ਦੇ ਦੋਸ਼ ਹੇਠ ਇੱਕ ਕੇਸ ਦਰਜ ਕੀਤਾ ਗਿਆ ਹੈ। ਪੁਲੀਸ ਦੇ ਇਕ ਬੁਲਾਰੇ ਨੇ ਕਿਹਾ ਕਿ ਕੇਂਦਰੀ ਕਸ਼ਮੀਰ ਵਿਚ ਪੈਂਦੇ ਇਸ ਜ਼ਿਲ੍ਹੇ ਦੇ ਬੀਰਵਾਹ …
Read More »Road Accident in J&K: ਜੰਮੂ-ਕਸ਼ਮੀਰ ’ਚ ਵਾਹਨ ਖੱਡ ਵਿੱਚ ਡਿੱਗਾ, 4 ਹਲਾਕ ਤੇ 8 ਜ਼ਖ਼ਮੀ
ਜੰਮੂ, 11 ਮਾਰਚ ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ਵਿੱਚ ਮੰਗਲਵਾਰ ਨੂੰ ਇੱਕ ਵਾਹਨ ਸੜਕ ਤੋਂ ਤਿਲਕ ਕੇ ਡੂੰਘੀ ਖੱਡ ਵਿੱਚ ਜਾ ਡਿੱਗਣ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ ਅੱਠ ਹੋਰ ਜ਼ਖ਼ਮੀ ਹੋ ਗਏ। ਇਹ ਜਾਣਕਾਰੀ ਅਧਿਕਾਰੀਆਂ ਨੇ ਦਿੱਤੀ ਹੈ। ਇਹ ਹਾਦਸਾ ਜ਼ਿਲ੍ਹੇ ਦੇ ਗੰਗੋਦ ਖੇਤਰ ਦੇ ਨੇੜੇ ਉਸ ਸਮੇਂ …
Read More »‘ਆਪ’ ਨੇ ਜੰਮੂ-ਕਸ਼ਮੀਰ ‘ਚ ਜਿੱਤੀ 1 ਸੀਟ → Ontario Punjabi News
ਜੰਮੂ-ਕਸ਼ਮੀਰ ’ਚ ਆਮ ਆਦਮੀ ਪਾਰਟੀ ਦੇ ਮਹਿਰਾਜ ਮਲਿਕ ਨੇ ਜੰਮੂ ਖੇਤਰ ਦੀ ਡੋਡਾ ਸੀਟ ਤੋਂ ਆਪਣੇ ਨੇੜਲੇ ਵਿਰੋਧੀ ਭਾਰਤੀ ਜਨਤਾ ਪਾਰਟੀ ਦੇ ਗਜੈ ਸਿੰਘ ਰਾਣਾ ਨੂੰ 4,470 ਵੋਟਾਂ ਦੇ ਫਰਕ ਨਾਲ ਹਰਾ ਕੇ ਜਿੱਤ ਹਾਸਲ ਕੀਤੀ ਹੈ। ਮਲਿਕ ਨੂੰ 22,944 ਵੋਟਾਂ ਮਿਲੀਆਂ ਸਨ, ਰਾਣਾ 18,174 ਵੋਟਾਂ …
Read More »ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ: ਗ੍ਰਹਿ ਸਕੱਤਰ ਨੇ ਚੋਣ ਕਮਿਸ਼ਨ ਨੂੰ ਸੁਰੱਖਿਆ ਪ੍ਰਬੰਧਾਂ ਬਾਰੇ ਜਾਣੂ ਕਰਵਾਇਆ
ਨਵੀਂ ਦਿੱਲੀ, 14 ਅਗਸਤ ਕੇਂਦਰੀ ਗ੍ਰਹਿ ਮੰਤਰਾਲੇ ਨੇ ਜੰਮੂ-ਕਸ਼ਮੀਰ ਦੀਆਂ ਵਿਧਾਨ ਸਭਾ ਚੋਣਾਂ ਲਈ ਲੋੜੀਂਦੇ ਸੁਰੱਖਿਆ ਕਰਮਚਾਰੀ ਮੁਹੱਈਆ ਕਰਵਾਉਣ ਲਈ ਚੋਣ ਕਮਿਸ਼ਨ ਨੂੰ ਆਪਣੀ ਤਿਆਰੀ ਬਾਰੇ ਜਾਣੂ ਕਰਵਾ ਦਿੱਤਾ ਹੈ। ਸੂਤਰਾਂ ਅਨੁਸਾਰ ਕੇਂਦਰੀ ਗ੍ਰਹਿ ਸਕੱਤਰ ਅਜੈ ਭੱਲਾ ਨੇ ਅੱਜ ਇੱਥੇ ਚੋਣ ਕਮਿਸ਼ਨਰਾਂ ਨਾਲ ਮੀਟਿੰਗ ਦੌਰਾਨ ਚੋਣਾਂ ਲਈ ਸੁਰੱਖਿਅਤ ਮਾਹੌਲ ਪ੍ਰਦਾਨ …
Read More »ਜੰਮੂ-ਕਸ਼ਮੀਰ ਵਿੱਚ ਭਾਰੀ ਬਰਫ਼ਬਾਰੀ
ਨਵੀਂ ਦਿੱਲੀ, 4 ਫਰਵਰੀ ਜੰਮੂ-ਕਸ਼ਮੀਰ ਦੇ ਪ੍ਰਮੁੱਖ ਸੈਰ-ਸਪਾਟਾ ਸਥਾਨ ਸ੍ਰੀਨਗਰ ’ਚ ਐਤਵਾਰ ਨੂੰ ਭਾਰੀ ਬਰਫਬਾਰੀ ਹੋਈ। ਖਰਾਬ ਮੌਸਮ ਕਾਰਨ ਐਤਵਾਰ ਨੂੰ ਦਿੱਲੀ ਤੋਂ ਜੰਮੂ ਅਤੇ ਕਸ਼ਮੀਰ ਦੇ ਸ੍ਰੀਨਗਰ ਅਤੇ ਲੇਹ ਲਈ ਇੰਡੀਗੋ ਦੀਆਂ ਕੁੱਲ 6 ਉਡਾਣਾਂ ਨੂੰ ਰੱਦ ਕਰ ਦਿੱਤਾ ਗਿਆ। ਇੰਡੀਗੋ ਦੇ ਬੁਲਾਰੇ ਅਨੁਸਾਰ ਸ੍ਰੀਨਗਰ ਲਈ ਇੰਡੀਗੋ ਦੀਆਂ 4 …
Read More »
Asian Tribune Your Multilingual Newspaper covering World and local news News