ਨਵੀਂ ਦਿੱਲੀ, 29 ਅਗਸਤ ਗੁਜਰਾਤ ਸਰਕਾਰ ਨੇ ਤੀਸਤਾ ਸੀਤਲਵਾੜ ਦੀ ਜ਼ਮਾਨਤ ਦਾ ਵਿਰੋਧ ਕਰਦਿਆਂ ਸਰਵਉਚ ਅਦਾਲਤ ਵਿਚ ਹਲਫਨਾਮਾ ਦਾਇਰ ਕੀਤਾ ਹੈ ਜਿਸ ‘ਤੇ ਸੁਣਵਾਈ ਭਲਕੇ ਹੋਵੇਗੀ। ਸਰਕਾਰ ਨੇ ਦੋਸ਼ ਲਾਇਆ ਕਿ ਉਸ ਨੇ ਨਿਰਦੋਸ਼ਾਂ ਨੂੰ ਫਸਾਉਣ ਲਈ ਦੂਜੀਆਂ ਪਾਰਟੀਆਂ ਤੋਂ ਪੈਸੇ ਲਏ ਹਨ। ਦੂਜੇ ਪਾਸੇ ਜਮਹੂਰੀ ਜਥੇਬੰਦੀਆਂ ਨੇ ਸਰਕਾਰ ‘ਤੇ …
Read More »ਲਖੀਮਪੁਰ ਹਿੰਸਾ: ਆਸ਼ੀਸ ਮਿਸ਼ਰਾ ਦੀ ਜ਼ਮਾਨਤ ਅਰਜ਼ੀ ’ਤੇ 15 ਜੁਲਾਈ ਨੂੰ ਵੀ ਜਾਰੀ ਰਹੇਗੀ ਸੁਣਵਾਈ
ਲਖਨਊ, 13 ਜੁਲਾਈ ਅਲਾਹਾਬਾਦ ਹਾਈ ਕੋਰਟ ਦੀ ਲਖਨਊ ਬੈਂਚ ਲਖੀਮਪੁਰ ਖੀਰੀ ਹਿੰਸਾ ਵਿੱਚ ਕਥਿਤ ਤੌਰ ‘ਤੇ ਸ਼ਾਮਲ ਕੇਂਦਰੀ ਗ੍ਰਹਿ ਰਾਜਮੰਤਰੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਅਰਜ਼ੀ ‘ਤੇ 15 ਜੁਲਾਈ ਨੂੰ ਵੀ ਸੁਣਵਾਈ ਜਾਰੀ ਰਖੇਗੀ। ਇਸ ਘਟਨਾ ਵਿੱਚ ਅੱਠ ਵਿਅਕਤੀ ਮਾਰੇ ਗਏ ਸਨ। ਜਸਟਿਸ ਕਿ੍ਸ਼ਨ ਪਹਿਲ ਨੇ ਆਸ਼ੀਸ਼ ਮਿਸ਼ਰਾ ਦੀ …
Read More »ਦਿੱਲੀ ਹਾਈ ਕੋਰਟ ਨੇ ਉਮਰ ਖਾਲਿਦ ਦੀ ਜ਼ਮਾਨਤ ਅਰਜ਼ੀ ਹੋਰ ਬੈਂਚ ਕੋਲ ਭੇਜੀ; ਸੁਣਵਾਈ 20 ਨੂੰ
ਨਵੀਂ ਦਿੱਲੀ, 19 ਮਈ ਦਿੱਲੀ ਹਾਈ ਕੋਰਟ ਨੇ ਇੱਥੇ ਫਰਵਰੀ 2020 ਵਿੱਚ ਹੋਏ ਦੰਗਿਆਂ ਦੀ ਕਥਿਤ ਸਾਜ਼ਿਸ਼ ਸਬੰਧੀ ਇੱਕ ਯੂੁਏਪੀਏ ਕੇਸ ਵਿੱਚ ਜੇਐੱਨਯੂ ਦੇ ਸਾਬਕਾ ਵਿਦਿਆਰਥੀ ਉਮਰ ਖਾਲਿਦ ਦੀ ਜ਼ਮਾਨਤ ਅਰਜ਼ੀ 20 ਮਈ ਨੂੰ ਸੁਣਵਾਈ ਲਈ ਇੱਕ ਹੋਰ ਬੈਂਚ ਕੋਲ ਭੇਜਣ ਦਾ ਨਿਰਦੇਸ਼ ਦਿੱਤਾ ਹੈ। ਦੱਸਣਯੋਗ ਹੈ ਕਿ 6 ਮਈ …
Read More »ਰਾਜੀਵ ਗਾਂਧੀ ਹੱਤਿਆਕਾਂਡ: ਸੁਪਰੀਮ ਕੋਰਟ ਵੱਲੋਂ ਦੋਸ਼ੀ ਪੇਰਾਰੀਵਲਨ ਦੀ ਜ਼ਮਾਨਤ ਮਨਜ਼ੂਰ
ਨਵੀਂ ਦਿੱਲੀ, 9 ਮਾਰਚ ਸੁਪਰੀਮ ਕੋਰਟ ਨੇ 30 ਸਾਲ ਕੈਦ ਕੱਟਣ ਅਤੇ ਪੈਰੋਲ ਦੌਰਾਨ ਕਿਸੇ ਤਰ੍ਹਾਂ ਦੀ ਸ਼ਿਕਾਇਤ ਨਾ ਮਿਲਣ ਦੇ ਆਧਾਰ ‘ਤੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਕਾਤਲ ਏਜੀ ਪੇਰਾਰੀਵਲਨ ਦੀ ਜ਼ਮਾਨਤ ਬੁੱਧਵਾਰ ਨੂੰ ਮਨਜ਼ੂਰ ਕਰ ਲਈ। ਉਹ ਰਾਜੀਵ ਗਾਂਧੀ ਦੀ ਹੱਤਿਆ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ …
Read More »ਸ਼ੀਨਾ ਬੋਰਾ ਹੱਤਿਆ ਕੇਸ: ਸੁਪਰੀਮ ਕੋਰਟ ਨੇ ਇੰਦਰਾਨੀ ਮੁਖਰਜੀ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਲਈ ਸਹਿਮਤੀ ਜਤਾਈ
ਨਵੀਂ ਦਿੱਲੀ, 18 ਫਰਵਰੀ ਸੁਪਰੀਮ ਕੋਰਟ ਨੇ ਸ਼ੀਨਾ ਬੋਰਾ ਹੱਤਿਆ ਕੇਸ ਦੀ ਮੁੱਖ ਮੁਲਜ਼ਮ ਇੰਦਰਾਨੀ ਮੁਖਰਜੀ (ਸ਼ੀਨਾ ਬੋਰਾ ਦੀ ਮਾਂ) ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਲਈ ਰਜ਼ਾਮੰਦੀ ਜਤਾਈ ਹੈ ਤੇ ਇਸ ਸਬੰਧ ਵਿੱਚ ਸੀਬੀਆਈ ਤੋਂ ਦੋ ਹਫਤਿਆਂ ਵਿੱਚ ਜਵਾਬ ਮੰਗਿਆ ਹੈ। ਇੰਦਰਾਨੀ ਮੁਖਰਜੀ ਦੇ ਕੇਸ ਦੀ ਪੈਰਵੀ ਸੀਨੀਅਰ ਐਡਵੋਕੇਟ ਮੁਕੁਲ …
Read More »ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸੁਖਪਾਲ ਖਹਿਰਾ ਨੂੰ ਜ਼ਮਾਨਤ ਦਿੱਤੀ
ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ ਚੰਡੀਗੜ੍ਹ, 27 ਜਨਵਰੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਈਡੀ ਵੱਲੋਂ ਦਰਜ ਮਾਮਲੇ ਵਿੱਚ ਨਿਯਮਤ ਜ਼ਮਾਨਤ ਦੇ ਦਿੱਤੀ। ਦੋ ਵਾਰ ਦੇ ਵਿਧਾਇਕ ਨੂੰ ਕੇਂਦਰੀ ਏਜੰਸੀ ਨੇ ਪਿਛਲੇ ਸਾਲ 11 ਨਵੰਬਰ ਨੂੰ ਗ੍ਰਿਫਤਾਰ ਕੀਤਾ ਸੀ, ਜਿਸ ਤੋਂ ਬਾਅਦ ਮੁਹਾਲੀ ਅਦਾਲਤ ਨੇ …
Read More »ਗੁਰਦਾਸ ਮਾਨ ਨੂੰ ਨਹੀਂ ਮਿਲੀ ਜਮਾਨਤ
ਵਿਵਾਦਾਂ ਵਿੱਚ ਘਿਰੇ ਗਾਇਕ ਗੁਰਦਾਸ ਮਾਨ ‘ਤੇ ਦਰਜ ਕੀਤੇ ਕੇਸ ਸੰਬੰਧੀ ਅੱਜ ਮੰਗਲਵਾਰ ਨੂੰ ਅਦਾਲਤ ਵਿੱਚ ਸੁਣਵਾਈ ਹੋਈ। ਜਿਥੇ ਸਿੱਖ ਜਥੇਬੰਦੀਆਂ ਤੇ ਗਾਇਕ ਦੇ ਵਕੀਲਾਂ ਵਿਚਾਲੇ ਬਹਿਕ ਹੋਈ ਜਿਸ ਤੋਂ ਬਾਅਦ ਅਦਾਲਤ ਨੇ ਮਾਨ ਦੀ ਜ਼ਮਾਨਤ ਸੰਬੰਧੀ ਫੈਸਲਾ ਕੱਲ੍ਹ ਤੱਕ ਟਾਲ ਦਿੱਤਾ ਹੈ। ਨਕੋਦਰ ਡੇਰੇ ਦੇ ਲਾਡੀ ਸ਼ਾਹ ਨੂੰ ਤੀਜੇ …
Read More »ਪਾਕਿਸਤਾਨ: ਵਿਰੋਧੀ ਧਿਰ ਦੇ ਨੇਤਾ ਸ਼ਾਹਬਾਜ਼ ਸ਼ਰੀਫ ਨੂੰ ਜ਼ਮਾਨਤ ਮਿਲੀ
ਲਾਹੌਰ, 14 ਅਪਰੈਲ ਪਾਕਿਸਤਾਨ ਦੀ ਅਦਾਲਤ ਨੇ ਮਨੀ ਲਾਂਡਰਿੰਗ ਕੇਸ ਅਤੇ ਆਮਦਨ ਦੇ ਸਰੋਤਾਂ ਤੋਂ ਵੱਧ ਦੀ ਜਾਇਦਾਦ ਦੇ ਮਾਮਲੇ ਵਿੱਚ ਵਿਰੋਧੀ ਧਿਰ ਅਤੇ ਪੀਐੱਮਐੱਲ-ਐੱਨ ਮੁਖੀ ਸ਼ਾਹਬਾਜ਼ ਸ਼ਰੀਫ ਨੂੰ ਅੱਜ ਜ਼ਮਾਨਤ ਦੇ ਦਿੱਤੀ ਹੈ। ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੇ ਭਰਾ ਸ਼ਾਹਬਾਜ਼ ਨੂੰ ਸੱਤ ਅਰਬ ਰੁਪਏ ਦੇ ਮਨੀ ਲਾਂਡਰਿੰਗ ਕੇਸ …
Read More »ਕਾਮੇਡੀਅਨ ਮੁਨੱਵਰ ਫ਼ਾਰੂਕੀ ਨੂੰ ਸੁਪਰੀਮ ਕੋਰਟ ਤੋਂ ਅੰਤਰਿਮ ਜ਼ਮਾਨਤ ਮਿਲੀ
ਨਵੀਂ ਦਿੱਲੀ, 5 ਫਰਵਰੀ ਸੁਪਰੀਮ ਕੋਰਟ ਨੇ ਕਾਮੇਡੀਅਨ ਮੁਨੱਵਰ ਫ਼ਾਰੂਕੀ ਨੂੰ ਧਾਰਮਿਕ ਭਾਵਨਾਵਾਂ ਨੂੰ ਕਥਿਤ ਸੱਟ ਮਾਰਨ ਦੇ ਦੋਸ਼ ਵਿੱਚ ਇੰਦੌਰ ‘ਚ ਦਰਜ ਕੇਸ ਵਿੱਚ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਜ਼ਮਾਨਤ ਦੇਣ ਤੋਂ ਨਾਂਹ ਕਰਨ ਦੇ ਹਾਈ ਕੋਰਟ ਦੇ ਫੈਸਲੇ ਨੂੰ ਚੁਣੌਤੀ ਦਿੰਦੀ …
Read More »ਗਾਇਕ ਤੇ ਗੀਤਕਾਰ ਸ਼੍ਰੀ ਬਰਾੜ ਨੂੰ ਮਿਲੀ ਜ਼ਮਾਨਤ
ਪਟਿਆਲਾ : ਗਾਇਕ ਤੇ ਗੀਤਕਾਰ ਸ੍ਰੀ ਬਰਾੜ ਨੂੰ ਅੱਜ ਅਦਾਲਤ ਵੱਲੋਂ ਜ਼ਮਾਨਤ ਦੇ ਦਿੱਤੀ ਗਈ ਹੈ। ਸੈਸ਼ਨ ਜੱਜ ਰਜਿੰਦਰ ਅਗਰਵਾਲ ਦੀ ਕੋਰਟ ਵੱਲੋਂ ਪੰਜਾਹ ਹਜ਼ਾਰ ਮੁਚਲਕੇ ‘ਤੇ ਸ੍ਰੀ ਬਰਾੜ ਨੂੰ ਜ਼ਮਾਨਤ ਦੇਣ ਦੇ ਹੁਕਮ ਦਿੱਤੇ ਹਨ। ਜਿਸ ਦੇ ਚੱਲਦਿਆਂ ਦੇਰ ਸ਼ਾਮ ਤੱਕ ਸ੍ਰੀ ਬਰਾੜ ਦੀ ਜੇਲ੍ਹ ਚੋਂ ਰਿਹਾਈ ਹੋ ਸਕਦੀ ਹੈ। …
Read More »
Asian Tribune Your Multilingual Newspaper covering World and local news News