Home / Tag Archives: ਜਮਹਰ

Tag Archives: ਜਮਹਰ

ਜਮਹੂਰੀ ਅਧਿਕਾਰ ਸਭਾ ਪੰਜਾਬ ਦਾ ਦੋ ਰੋਜ਼ਾ ਸੂਬਾ ਡੈਲੀਗੇਟ ਇਜਲਾਸ ਬਰਨਾਲਾ ’ਚ ਸ਼ੁਰੂ

ਪਰਸ਼ੋਤਮ ਬੱਲੀ ਬਰਨਾਲਾ, 15 ਜੂਨ ਇਥੋਂ ਦੇ ਤਰਕਸ਼ੀਲ ਭਵਨ ਵਿਖੇ ਜਮਹੂਰੀ ਅਧਿਕਾਰ ਸਭਾ ਪੰਜਾਬ ਦਾ 17ਵਾਂ ਸੂਬਾ ਡੈਲੀਗੇਟ ਇਜਲਾਸ ਅੱਜ ਸ਼ੁਰੂ ਹੋਇਆ। ਇਜਲਾਸ ਹਰੀ ਸਿੰਘ ਤਰਕ, ਪ੍ਰੋਫੈਸਰ ਅਜਮੇਰ ਸਿੰਘ ਔਲਖ, ਨਾਮਦੇਵ ਭੁਟਾਲ, ਸੁਰਜੀਤ ਪਾਤਰ, ਐਡਮਿਰਲ ਰਾਮਦਾਸ ਤੇ ਸ਼ੁਭ ਕਰਨ ਸਿੰਘ ਸ਼ਰਧਾਂਜਲੀ ਭੇਟ ਕਰਨ ਉਪਰੰਤ ਸ਼ੁਰੂ ਹੋਇਆ। ਇਸ ਵਿੱਚ ਪੰਜਾਬ ਦੇ …

Read More »

ਜਮਹੂਰੀ ਅਧਿਕਾਰ ਸਭਾ ਵੱਲੋਂ ਬਾਰਡਰਾਂ ’ਤੇ ਕਿਸਾਨਾਂ ਉੱਪਰ ਤਸ਼ੱਦਦ ਸਬੰਧੀ ਖੋਜ ਤੱਥ ਰਿਪੋਰਟ ਜਾਰੀ

ਸਰਬਜੀਤ ਸਿੰਘ ਭੰਗੂ ਪਟਿਆਲਾ, 27 ਮਾਰਚ ਰਹਿੰਦੀਆਂ ਮੰਗਾਂ ਦੀ ਪੂਰਤੀ ਲਈ 13 ਫਰਵਰੀ 2024 ਨੂੰ ਦਿੱਲੀ ਜਾਂਦੇ ਕਿਸਾਨਾਂ ਨੂੰ ਸ਼ੰਭੂ ਅਤੇ ਢਾਬੀਗੁੱਜਰਾਂ ਹੱਦਾਂ ’ਤੇ ਜ਼ਬਰਦਸਤ ਰੋਕਾਂ ਲਾ ਕੇ ਰੋਕਣ ਸਮੇਤ ਇਸ ਦੌਰਾਨ ਹਰਿਆਣਾ ਪੁਲੀਸ ਵੱਲੋਂ ਕਿਸਾਨਾਂ ’ਤੇ ਢਾਹੇ ਗਏ ਤਸ਼ੱਦਦ ਸਬੰਧੀ ‘ਜਮਹੂਰੀ ਅਧਿਕਾਰ ਸਭਾ ਪੰਜਾਬ’ ਵੱਲੋਂ ਤੱਥ ਖੋਜ ਰਿਪੋਰਟ ਤਿਆਰ …

Read More »

ਭਾਰਤ ਵਿੱਚ ਜਮਹੂਰੀ ਢਾਂਚੇ ਦਾ ਗਲਾ ਘੁਟੇ ਜਾਣ ਤੋਂ ਯੂਰਪੀ ਸੰਘ ਵੀ ਚਿੰਤਤ: ਰਾਹੁਲ

ਲੰਡਨ, 8 ਸਤੰਬਰ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਕਿਹਾ ਕਿ ਭਾਰਤ ਦੀਆਂ ਜਮਹੂਰੀ ਸੰਸਥਾਵਾਂ ’ਤੇ ‘ਪੂਰੇ ਜ਼ੋਰ ਨਾਲ ਹਮਲੇ’ ਹੋ ਰਹੇ ਹਨ ਤੇ ਦੇਸ਼ ਦੇ ਜਮਹੂਰੀ ਢਾਂਚੇ ਦਾ ‘ਗ਼ਲਾ ਘੁੱਟਣ’ ਤੋਂ ਯੂਰਪੀ ਸੰਘ ਦੇ ਮੁਲਕ ਵੀ ਫਿਕਰਮੰਦ ਹਨ। ਤਿੰਨ ਯੂਰਪੀ ਮੁਲਕਾਂ ਦੇ ਦੌਰੇ ’ਤੇ ਆਏ ਗਾਂਧੀ ਨੇ ਬ੍ਰਸੱਲਜ਼ ਵਿੱਚ ਪੱਤਰਕਾਰਾਂ …

Read More »

ਸੰਗਰੂਰ: ਜਮਹੂਰੀ ਜਥੇਬੰਦੀਆਂ ਵਲੋਂ 26 ਨੂੰ ਮੁੱਖ ਮੰਤਰੀ ਦੀ ਕੋਠੀ ਅੱਗੇ ਵਿਸ਼ਾਲ ਰੋਸ ਰੈਲੀ ਕਰਨ ਦਾ ਐਲਾਨ

ਗੁਰਦੀਪ ਸਿੰਘ ਲਾਲੀ ਸੰਗਰੂਰ, 16 ਸਤੰਬਰ ਵੱਖ ਵੱਖ ਜਨਤਕ ਜਮਹੂਰੀ ਜਥੇਬੰਦੀਆਂ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੋਠੀ ਅੱਗੇ ਰੋਸ ਪ੍ਰਦਰਸ਼ਨ ਕਰਨ ਉਪਰ ਲਗਾਈ ਪਾਬੰਦੀ ਦੇ ਖ਼ਿਲਾਫ਼ ਅਤੇ ਪੰਜਾਬ ਸਰਕਾਰ ਦੀਆਂ ਗੈਰ ਸੰਵਿਧਾਨਕ ਅਤੇ ਜਮਹੂਰੀਅਤ ਵਿਰੋਧੀ ਕਾਰਵਾਈਆਂ ਖ਼ਿਲਾਫ਼ 26 ਸਤੰਬਰ ਨੂੰ ਮੁੱਖ ਮੰਤਰੀ ਦੀ ਕੋਠੀ ਅੱਗੇ ਵਿਸ਼ਾਲ ਰੋਸ ਰੈਲੀ …

Read More »

ਪੰਜਾਬ ਦੇ ਲੋਕਾਂ ਨੇ ਫਿਰਕਾਪ੍ਰਸਤੀ, ਡੇਰਾਵਾਦ ਤੇ ਖੇਤਰਵਾਦ ਦੀ ਬਜਾਏ ਜਮਹੂਰੀ ਅਮਲ ਨੂੰ ਅੱਗੇ ਵਧਾਇਆ

ਬਠਿੰਡਾ, 10 ਮਾਰਚ, ਬਲਵਿੰਦਰ ਸਿੰਘ ਭੁੱਲਰ ਡਾਢਿਆਂ ਨੂੰ ਧੂੜ ਚਟਾਉਣ ਵਾਲੇ ਅੱਜ ਦੇ ਚੋਣ ਨਤੀਜਿਆਂ ਨੇ ਇਤਿਹਾਸ ਹੀ ਨਹੀਂ ਰਚਿਆ, ਬਲਕਿ ਨਿਮਾਣਿਆਂ ਨਿਤਾਣਿਆਂ ਨਾਲ ਖੜਣ ਵਾਲੇ ਕੁਝ ਕੁ ਗੈਰਤਮੰਦ ਵਿਅਕਤੀਆਂ ਨੂੰ ਜਿਤਾ ਕੇ ਇਹ ਸਾਬਤ ਕਰ ਦਿੱਤਾ ਕਿ ਪੰਜਾਬ ਦੇ ਲੋਕਾਂ ਨੇ ਫਿਰਕਾਪ੍ਰਸਤੀ, ਡੇਰਾਵਾਦ ਤੇ ਖੇਤਰਵਾਦ ਦੀ ਬਜਾਏ ਜਮਹੂਰੀ ਅਮਲ …

Read More »

ਭਾਰਤ ਵਿਸ਼ਵ ਪੱਧਰ ’ਤੇ ਜਮਹੂਰੀ ਕਦਰਾਂ ਕੀਮਤਾਂ  ਨੂੰ ਮਜ਼ਬੂਤ ਕਰਨ ਲਈ ਭਾਈਵਾਲਾਂ ਨਾਲ ਕੰਮ ਕਰਨ ਵਾਸਤੇ ਤਿਆਰ: ਮੋਦੀ

ਨਵੀਂ ਦਿੱਲੀ, 10 ਦਸੰਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਵਜੋਂ ਭਾਰਤ ਵਿਸ਼ਵ ਪੱਧਰ ‘ਤੇ ਜਮਹੂਰੀ ਕਦਰਾਂ-ਕੀਮਤਾਂ ਨੂੰ ਮਜ਼ਬੂਤ ​​ਕਰਨ ਲਈ ਆਪਣੇ ਭਾਈਵਾਲਾਂ ਨਾਲ ਕੰਮ ਕਰਨ ਲਈ ਤਿਆਰ ਹੈ। ਉਨ੍ਹਾਂ ਨੇ ਇਹ ਟਿੱਪਣੀ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਵੱਲੋਂ ਜਮਹੂਰੀਅਤ ਬਾਰੇ ਕਰਵਾੲੇ ਸੰਮੇਲਨ …

Read More »

ਦੇਸ਼ ਦਾ ਜਮਹੂਰੀ ਢਾਂਚਾ ਖੋਖਲਾ ਹੋ ਗਿਆ ਹੈ ਤੇ ਇਸ ਨੂੰ ਬਚਾਉਣ ਦੀ ਲੋੜ: ਅਸ਼ਵਨੀ ਕੁਮਾਰ

ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ ਚੰਡੀਗੜ੍ਹ, 19 ਮਾਰਚ ਸਾਬਕਾ ਕੇਂਦਰੀ ਮੰਤਰੀ ਅਸ਼ਵਨੀ ਕੁਮਾਰ ਨੇ ਕਿਹਾ ਹੈ ਕਿ ਪ੍ਰੋਫੈਸਰ ਪ੍ਰਤਾਪ ਭਾਨੂ ਮਹਿਤਾ ਵੱਲੋਂ ਅਸ਼ੋਕਾ ਯੂਨੀਵਰਸਿਟੀ ਤੋਂ ਦਿੱਤੇ ਅਸਤੀਫ਼ੇ ਨੇ ਸਪਸ਼ਟ ਕਰ ਦਿੱਤਾ ਹੈ ਕਿ ਦੇਸ਼ ਦੇ ਜਮਹੂਰੀ ਢਾਂਚੇ ਨੂੰ ਤਹਿਸ ਨਹਿਸ ਕੀਤਾ ਜਾ ਰਿਹਾ ਹੈ। ਪ੍ਰੋਫੈਸਰ ਮਹਿਤਾ ਦੇਸ਼ ਦੇ ਪ੍ਰਮੁੱਖ ਬੁੱਧੀਜੀਵੀ ਹਨ …

Read More »

ਕਿਸਾਨ ਅੰਦੋਲਨ ਦੀ ਬਰਤਾਨਵੀ ਸੰਸਦ ’ਚ ਗੂੰਜ: ਭਾਰਤ ਅੰਦਰ ਪ੍ਰੈੱਸ ਦੀ ਆਜ਼ਾਦੀ ਨੂੰ ਖਤਰਾ ਤੇ ਦੁਨੀਆ ਦੇ ਸਭ ਤੋਂ ਜਮਹੂਰੀ ਮੁਲਕ ’ਚ ਸਭ ਅੱਛਾ ਨਹੀਂ

ਪਾਲ ਸਿੰਘ ਨੌਲੀਜਲੰਧਰ, 9 ਮਾਰਚ ਇੰਗਲੈਂਡ ਦੀ ਸੰਸਦ ਵਿੱਚ ਕਿਸਾਨ ਅੰਦੋਲਨ ਨੂੰ ਮੈਂਬਰਾਂ ਨੇ ਬੜੀ ਗੰਭੀਰ ਨਾਲ ਉਠਾਇਆ ਹੈ। ਹਾਲਾਂ ਕਿ ਸੰਸਦ ਮੈਂਬਰਾਂ ਨੇ ਕਿਹਾ ਕਿ ਭਾਵੇਂ ਇਹ ਮਾਮਲਾ ਭਾਰਤ ਦਾ ਅੰਦਰੂਨੀ ਹੈ ਪਰ ਇਹ ਮਨੁੱਖੀ ਅਧਿਕਾਰਾਂ ਨਾਲ ਵੀ ਸਿੱਧੇ ਤੌਰ ‘ਤੇ ਜੁੜਿਆ ਹੋਇਆ ਹੈ। ਜਲੰਧਰ ਨਾਲ ਸਬੰਧਤ ਤਨਮਨਜੀਤ ਸਿੰਘ …

Read More »