Home / Tag Archives: ਜਲਈ

Tag Archives: ਜਲਈ

ਪੈਰਿਸ ਓਲਿੰਪਕਸ ’ਚ ਭਾਰਤੀ ਪੁਰਸ਼ ਹਾਕੀ ਟੀਮ 27 ਜੁਲਾਈ ਨੂੰ ਨਿਊਜ਼ੀਲੈਂਡ ਖ਼ਿਲਾਫ਼ ਖੇਡੇਗੀ ਆਪਣਾ ਪਹਿਲਾ ਮੈਚ

ਲੁਸਾਨ, 6 ਮਾਰਚ ਭਾਰਤੀ ਪੁਰਸ਼ ਹਾਕੀ ਟੀਮ 27 ਜੁਲਾਈ ਨੂੰ ਪੈਰਿਸ ਓਲੰਪਿਕਸ ਵਿੱਚ ਆਪਣੇ ਪਹਿਲੇ ਮੈਚ ਵਿੱਚ ਨਿਊਜ਼ੀਲੈਂਡ ਨਾਲ ਭਿੜੇਗੀ। ਪੈਰਿਸ ਓਲੰਪਿਕ ਦੇ ਹਾਕੀ ਮੁਕਾਬਲੇ ਦਾ ਪ੍ਰੋਗਰਾਮ ਅੱਜ ਇੱਥੇ ਜਾਰੀ ਕੀਤਾ ਗਿਆ। ਟੋਕੀਓ ਓਲੰਪਿਕਸ ਦੇ ਕਾਂਸੀ ਤਮਗਾ ਜੇਤੂ ਭਾਰਤ ਨੂੰ ਪੂਲ ਬੀ ‘ਚ ਰੱਖਿਆ ਗਿਆ ਹੈ। 27 ਜੁਲਾਈ ਨੂੰ ਨਿਊਜ਼ੀਲੈਂਡ …

Read More »

ਰੂਪਨਗਰ: 24 ਜੁਲਾਈ ਤੋਂ 1 ਅਗਸਤ ਤੱਕ ਵਿਰਾਸਤ-ਏ-ਖਾਲਸਾ ਤੇ ਦਾਸਤਾਨ-ਏ-ਸ਼ਹਾਦਤ ਰਹਿਣਗੇ ਬੰਦ

ਜਗਮੋਹਨ ਸਿੰਘ ਰੂਪਨਗਰ, 23 ਜੁਲਾਈ ਵਿਸ਼ਵ ਪ੍ਰਸਿੱਧ ਅਜਾਇਬ ਘਰਾਂ ‘ਚ ਸ਼ੁਮਾਰ ਵਿਰਾਸਤ-ਏ-ਖਾਲਸਾ ਸ੍ਰੀ ਆਨੰਦਪੁਰ ਸਾਹਿਬ ਅਤੇ ਦਾਸਤਾਨ-ਏ-ਸ਼ਹਾਦਤ ਸ੍ਰੀ ਚਮਕੌਰ ਸਾਹਿਬ 24 ਜੁਲਾਈ ਤੋਂ 1 ਅਗਸਤ ਤੱਕ ਛਿਮਾਹੀ ਰੱਖ-ਰਖਾਅ ਵਾਸਤੇ ਆਮ ਸੈਲਾਨੀਆਂ ਵਾਸਤੇ ਬੰਦ ਰੱਖੇ ਜਾਣਗੇ। ਬੁਲਾਰੇ ਨੇ ਦੱਸਿਆ ਕਿ ਹਰ ਸਾਲ ਜਨਵਰੀ ਤੇ ਜੁਲਾਈ ਮਹੀਨਿਆਂ ਦੇ ਅਖੀਰਲੇ ਹਫਤੇ ਵਿੱਚ ਵਿਰਾਸਤ-ਏ-ਖਾਲਸਾ …

Read More »

ਗਿਆਨਵਾਪੀ ਮਸਜਿਦ ਕੇਸ: ਅਗਲੀ ਸੁਣਵਾਈ 21 ਜੁਲਾਈ ਨੂੰ

ਵਾਰਾਣਸੀ (ਯੂਪੀ), 19 ਜੁਲਾਈ ਇੱਥੋਂ ਦੀ ਜ਼ਿਲ੍ਹਾ ਅਦਾਲਤ ਵਿੱਚ ਗਿਆਨਵਾਪੀ ਮਸਜਿਦ-ਸ਼ਿੰਗਾਰ ਗੌਰੀ ਮੰਦਿਰ ਮਾਮਲੇ ਵਿੱਚ ਅੱਜ ਸੁਣਵਾਈ ਹੋਈ। ਅਦਾਲਤ ਵਿੱਚ ਅੱਜ ਹਿੰਦੂ ਧਿਰ ਨੇ ਆਪਣੀ ਦਲੀਲ ਦਿੱਤੀ। ਪਟੀਸ਼ਨਰ ਰਾਖੀ ਸਿੰਘ ਵੱਲੋਂ ਪੇਸ਼ ਵਕੀਲ ਮਾਨ ਬਹਾਦੁਰ ਨੇ ਅੱਜ ਅਦਾਲਤ ਨੂੰ ਦੱਸਿਆ ਕਿ ਮੁਸਲਿਮ ਧਿਰ ਪੂਜਾ ਸਥਾਨਾਂ ਤੇ ਵਕਫ਼ ਐਕਟ ਸਬੰਧੀ ਅਦਾਲਤ …

Read More »

ਲਖੀਮਪੁਰ ਹਿੰਸਾ: ਆਸ਼ੀਸ ਮਿਸ਼ਰਾ ਦੀ ਜ਼ਮਾਨਤ ਅਰਜ਼ੀ ’ਤੇ 15 ਜੁਲਾਈ ਨੂੰ ਵੀ ਜਾਰੀ ਰਹੇਗੀ ਸੁਣਵਾਈ

ਲਖਨਊ, 13 ਜੁਲਾਈ ਅਲਾਹਾਬਾਦ ਹਾਈ ਕੋਰਟ ਦੀ ਲਖਨਊ ਬੈਂਚ ਲਖੀਮਪੁਰ ਖੀਰੀ ਹਿੰਸਾ ਵਿੱਚ ਕਥਿਤ ਤੌਰ ‘ਤੇ ਸ਼ਾਮਲ ਕੇਂਦਰੀ ਗ੍ਰਹਿ ਰਾਜਮੰਤਰੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਅਰਜ਼ੀ ‘ਤੇ 15 ਜੁਲਾਈ ਨੂੰ ਵੀ ਸੁਣਵਾਈ ਜਾਰੀ ਰਖੇਗੀ। ਇਸ ਘਟਨਾ ਵਿੱਚ ਅੱਠ ਵਿਅਕਤੀ ਮਾਰੇ ਗਏ ਸਨ। ਜਸਟਿਸ ਕਿ੍ਸ਼ਨ ਪਹਿਲ ਨੇ ਆਸ਼ੀਸ਼ ਮਿਸ਼ਰਾ ਦੀ …

Read More »

ਲਮੀਮਪੁਰ ਖੀਰੀ ਅਦਾਲਤ ਵੱਲੋਂ ਮੁਹੰਮਦ ਜ਼ੁਬੈਰ ਖ਼ਿਲਾਫ਼ ਵਾਰੰਟ ਜਾਰੀ; 11 ਜੁਲਾਈ ਨੂੰ ਕੀਤਾ ਤਲਬ

ਲਖੀਮਪੁਰ ਖੀਰੀ, 9 ਜੁਲਾਈ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਦੀ ਅਦਾਲਤ ਨੇ ਪਿਛਲੇ ਸਾਲ ਨਵੰਬਰ ਵਿਚ ਦਰਜ ਇਕ ਕੇਸ ‘ਚ ਆਲਟ ਨਿਊਜ਼ ਦੇ ਸਹਿ-ਸੰਸਥਾਪਕ ਮੁਹੰਮਦ ਜ਼ੁਬੈਰ ਨੂੰ 11 ਜੁਲਾਈ ਨੂੰ ਤਲਬ ਕੀਤਾ ਹੈ। ਇਸ ਕੇਸ ਵਿਚ ਦੁਸ਼ਮਣੀ ਪੈਦਾ ਕਰਨ ਦੇ ਦੋਸ਼ ਲਾਏ ਗਏ ਸਨ। ਸ਼ੁੱਕਰਵਾਰ ਜ਼ੁਬੈਰ ਨੂੰ ਸੁਪਰੀਮ ਕੋਰਟ ਤੋਂ …

Read More »

ਗਵਾਦਰ ਅਧਿਕਾਰ ਕਾਰਕੁਨ ਵੱਲੋਂ 21 ਜੁਲਾਈ ਤੋਂ ਗਵਾਦਰ ਬੰਦਰਗਾਹ ਬੰਦ ਕਰਨ ਦੀ ਧਮਕੀ

ਕਰਾਚੀ, 4 ਜੁਲਾਈ ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਵਿੱਚ ਇੱਕ ਮੁੱਖ ਸਥਾਨਕ ਨੇਤਾ ਧਮਕੀ ਦਿੱਤੀ ਹੈ ਜੇਕਰ ਰਾਜ ਸਰਕਾਰ ਦੀ ਸਹਿਮਤੀ ਦੇ ਬਾਵਜੂਦ ਉਸ ਦੀ ਮੰਗ ਪੂਰੀ ਨਾ ਕੀਤੀ ਗਈ ਤਾਂ ਉਹ 21 ਜੁਲਾਈ ਤੋਂ ਰਣਨੀਤਕ ਪੱਖੋਂ ਅਹਿਮ ਗਵਾਦਰ ਬੰਦਰਗਾਹ ਬੰਦ ਕਰ ਦੇਣਗੇ। ਇਹ ਜਾਣਕਾਰੀ ਅੱਜ ਇੱਕ ਮੀਡੀਆ ਰਿਪੋਰਟ ‘ਚ ਦਿੱਤੀ …

Read More »

ਪੰਜਾਬ ਦੇ ਸਰਕਾਰੀ ਦਫ਼ਤਰਾਂ ’ਚ 3 ਜੁਲਾਈ ਤੱਕ ਏਸੀ ਬੰਦ ਰੱਖਣ ਦੇ ਹੁਕਮ

ਪੰਜਾਬ ਦੇ ਸਰਕਾਰੀ ਦਫ਼ਤਰਾਂ ’ਚ 3 ਜੁਲਾਈ ਤੱਕ ਏਸੀ ਬੰਦ ਰੱਖਣ ਦੇ ਹੁਕਮ

ਪੰਜਾਬ ’ਚ ਬਿਜਲੀ ਦੇ ਕਈ-ਕਈ ਘੰਟਿਆ ਦੇ ਕੱਟ ਲੱਗ ਰਹੇ ਹਨ । ਇਸੇ ਦੌਰਾਨ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਵੀਰਵਾਰ ਨੂੰ ਪੰਜਾਬ ਦੇ ਸਰਕਾਰੀ/ ਜਨਤਕ ਖੇਤਰ ਦੇ ਦਫਤਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਬਿਜਲੀ ਦੀ ਵਰਤੋਂ ਸਹੀ ਤਰੀਕੇ ਨਾਲ ਕਰਨ ਅਤੇ 3 ਜੁਲਾਈ ਤੱਕ ਏਸੀ ਬੰਦ ਕਰ ਦੇਣ। …

Read More »