Home / Tag Archives: ਜਲਧਰ (page 3)

Tag Archives: ਜਲਧਰ

ਜਲੰਧਰ ‘ਚ ਨਸ਼ੇ ‘ਚ ਧੁੱਤ ASI ਦਾ ਵੀਡੀਓ ਵਾਇਰਲ, ਬੱਸ ਲੇਟ ਹੋਣ ‘ਤੇ ਕੱਢੀਆਂ ਗਾਲਾਂ

Jalandhar News: ਜਲੰਧਰ ਬੱਸ ਸਟੈਂਡ ‘ਤੇ ਇੱਕ ਨਸ਼ੇ ਵਿੱਚ ਧੁੱਤ ASI ਦਾ ਵੀਡੀਓ ਸਾਹਮਣੇ ਆਇਆ ਹੈ। ਇਸ ਵਿੱਚ ਉਹ ਚੰਗੀ ਤਰ੍ਹਾਂ ਖੜ੍ਹਾ ਵੀ ਨਹੀਂ ਹੋ ਪਾ ਰਿਹਾ ਹੈ ਅਤੇ ਫਿਰ ਜ਼ਮੀਨ ‘ਤੇ ਡਿੱਗਦਾ ਨਜ਼ਰ ਆ ਰਿਹਾ ਹੈ। ਮੌਕੇ ‘ਤੇ ਮੌਜੂਦ ਲੋਕਾਂ ਨੇ ਉਸ ਦੀ ਆਹ ਹਾਲਤ ਵੇਖੀ ਅਤੇ ਇੱਕ ਵੀਡੀਓ …

Read More »

Jalandhar News: ਅੰਮ੍ਰਿਤਸਰ ਤੋਂ ਬਾਅਦ ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਜਾਣੋ ਮੰਗਲਵਾਰ ਨੂੰ ਸਕੂਲ ਖੁੱਲ੍ਹਣਗੇ ਜਾਂ ਰਹਿਣਗੇ ਬੰਦ ? ਡੀਸੀ ਨੇ ਦਿੱਤੀ ਜਾਣਕਾਰੀ…

Jalandhar News: ਪੰਜਾਬ ਦੇ ਜ਼ਿਲ੍ਹੇ ਜਲੰਧਰ ਵਿੱਚ ਉਸ ਸਮੇਂ ਹਾਹਾਕਾਰ ਮੱਚ ਗਿਆ, ਜਦੋਂ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ। ਦੱਸ ਦੇਈਏ ਕਿ ਇਨ੍ਹਾਂ ਧਮਕੀਆਂ ਤੋਂ ਬਾਅਦ, ਜਲੰਧਰ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਅਤੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਥਿਤੀ ਨੂੰ ਸਪੱਸ਼ਟ ਕਰਨ ਲਈ ਇੱਕ ਮਹੱਤਵਪੂਰਨ ਪ੍ਰੈਸ ਕਾਨਫਰੰਸ ਕੀਤੀ। …

Read More »

Punjab News: ਡੀਜੀਪੀ ਪੰਜਾਬ ਵੱਲੋਂ ਜਲੰਧਰ ਵਿੱਚ ‘ਨਾਈਟ ਡੋਮੀਨੇਸ਼ਨ’ ਤਹਿਤ ਨਾਕਿਆਂ ਅਤੇ ਥਾਣਿਆਂ ਦੀ ਚੈਕਿੰਗ

ਹਤਿੰਦਰ ਮਹਿਤਾ ਜਲੰਧਰ, 12 ਅਪਰੈਲ Punjab News: ਲਾਅ ਐਨਫੋਰਸਮੈਂਟ ਅਤੇ ਪੁਲੀਸ -ਪਬਲਿਕ ਸਬੰਧਾਂ ਨੂੰ ਮਜ਼ਬੂਤ ਕਰਨ ਦੇ ਨਿਰੰਤਰ ਯਤਨਾਂ ਤਹਿਤ ਡਾਇਰੈਕਟਰ ਜਨਰਲ ਆਫ਼ ਪੁਲੀਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਵੱਲੋਂ ਸ਼ੁੱਕਰਵਾਰ ਰਾਤ ਸੂਬੇ ਵਿਚ ‘ਨਾਈਟ ਡੋਮੀਨੇਸ਼ਨ’ ਪਹਿਲਕਦਮੀ ਤਹਿਤ ਜਲੰਧਰ ਜ਼ਿਲ੍ਹੇ ਵਿਚ ਅਚਨਚੇਤ ਨਿਰੀਖਣ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ …

Read More »

ਜਲੰਧਰ ’ਚ ਅਮੋਨੀਆ ਗੈਸ ਲੀਕ ਹੋਣ ਕਾਰਨ ਇੱਕ ਮੌਤ, ਕਈ ਬੇਹੋਸ਼

ਪਾਲ ਸਿੰਘ ਨੌਲੀ ਜਲੰਧਰ, 21 ਸਤੰਬਰ ਇਥੋਂ ਦੇ ਦਮੋਰੀਆ ਫਲਾਈਓਵਰ ਨੇੜੇ ਪੁਰਾਣੀ ਰੇਲਵੇ ਰੋਡ ’ਤੇ ਜੈਨ ਆਈਸ ਫੈਕਟਰੀ ਵਿੱਚ ਅੱਜ ਅਮੋਨੀਆ ਗੈਸ ਲੀਕ ਹੋਣ ਕਾਰਨ ਮੁਲਾਜ਼ਮ ਸ਼ੀਤਲ ਸਿੰਘ (68) ਦੀ ਮੌਤ ਹੋ ਗਈ। ਗੈਸ ਲੀਕ ਹੋਣ ਦੇ ਸਹੀ ਕਾਰਨਾਂ ਦਾ ਪਤਾ ਨਹੀਂ ਲੱਗਾ ਹੈ ਪਰ ਸ਼ੱਕ ਹੈ ਕਿ ਫੈਕਟਰੀ ਅੰਦਰ …

Read More »

ਜਲੰਧਰ ਪੁਲੀਸ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਗਰੋਹ ਦੇ ਚਾਰ ਮੈਂਬਰ ਹਥਿਆਰਾਂ ਸਣੇ ਕਾਬੂ ਕੀਤੇ

ਪਾਲ ਸਿੰਘ ਨੌਲੀ ਜਲੰਧਰ, 16 ਅਗਸਤ ਜਲੰਧਰ ਦਿਹਾਤੀ ਪੁਲੀਸ ਨੇ ਜਲੰਧਰ-ਬਟਾਲਾ ਹਾਈਵੇਅ ’ਤੇ ਜੱਗੂ ਭਗਵਾਨਪੁਰੀਆ ਗਰੋਹ ਦੇ ਚਾਰ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਕੋਲੋਂ ਵੱਡੀ ਮਾਤਰਾ ਵਿੱਚ ਹਥਿਆਰ ਅਤੇ ਵਾਹਨ ਵੀ ਬਰਾਮਦ ਕੀਤੇ ਹਨ। ਮੁਲਜ਼ਮਾਂ ਦੀ ਪਛਾਣ ਅਸਰਤ ਕੰਠ ਉਰਫ ਸਾਬੀ, ਕਮਲਪ੍ਰੀਤ ਸਿੰਘ ਉਰਫ ਕੋਮਲ ਬਾਜਵਾ, ਪਰਦੀਪ ਕੁਮਾਰ ਉਰਫ ਗੋਰਾ …

Read More »

ਹਾਕੀ ਦੇ ਓਲੰਪਿਕ ਤਗ਼ਮਾ ਜੇਤੂ ਖਿਡਾਰੀਆਂ ਦਾ ਜਲੰਧਰ ਪੁੱਜਣ ’ਤੇ ਭਰਵਾਂ ਸਵਾਗਤ

ਹਤਿੰਦਰ ਮਹਿਤਾ ਜਲੰਧਰ, 11 ਅਗਸਤ ਪੈਰਿਸ ਓਲੰਪਿਕ ’ਚ ਕਾਂਸੇ ਦਾ ਤਗ਼ਮਾ ਜਿੱਤਣ ਵਾਲੀ ਭਾਰਤੀ ਹਾਕੀ ਟੀਮ ਦੇ ਖਿਡਾਰੀਆਂ ਦਾ ਅੱਜ ਜਲੰਧਰ ਪਹੁੰਚਣ ’ਤੇ ਸਵਾਗਤ ਕੀਤਾ ਗਿਆ। ਹਾਕੀ ਪੰਜਾਬ ਦੇ ਅਹੁਦੇਦਾਰਾਂ, ਪਿੰਡ ਵਾਸੀਆਂ ਤੇ ਹਾਕੀ ਪ੍ਰੇਮੀਆਂ ਨੇ ਭਾਰਤੀ ਟੀਮ ਦੇ ਉਪ ਕਪਤਾਨ ਹਾਰਦਿਕ ਸਿੰਘ ਖੁਸਰੋਪੁਰ, ਮਨਪ੍ਰੀਤ ਸਿੰਘ, ਮਨਦੀਪ ਸਿੰਘ ਮਿੱਠਾਪੁਰ ਤੇ …

Read More »

ਜਲੰਧਰ ਜ਼ਿਲ੍ਹਾ ਕਾਂਗਰਸ ਕਮੇਟੀ ਨੇ ਅਮਰੀਕ ਕੇਪੀ ਤੇ ਭੱਟੀ ਨੂੰ 6 ਸਾਲ ਲਈ ਪਾਰਟੀ ’ਚੋਂ ਕੱਢਿਆ

ਪਾਲ ਸਿੰਘ ਨੌਲੀ ਜਲੰਧਰ, 19 ਜੂਨ ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਦੇ ਪ੍ਰਧਾਨ ਰਜਿੰਦਰ ਬੇਰੀ ਨੇ ਅਮਰੀਕ ਸਿੰਘ ਕੇਪੀ ਅਤੇ ਗੁਰਕ੍ਰਿਪਾਲ ਸਿੰਘ ਭੱਟੀ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਕਾਂਗਰਸ ਪਾਰਟੀ ਵਿਚੋਂ 6 ਸਾਲ ਲਈ ਬਰਖ਼ਾਸਤ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਦੋਵੇਂ ਕਾਂਗਰਸੀ ਆਗੂ ਅਕਾਲੀ ਦਲ ਦੇ ਨੇਤਾ ਮਹਿੰਦਰ ਸਿੰਘ ਕੇਪੀ …

Read More »

ਜਲੰਧਰ ਪੱਛਮੀ ਵਿਧਾਨ ਸਭਾ ਹਲਕਾ ਜ਼ਿਮਨੀ ਚੋਣ: ਦਲ-ਬਦਲੂ ਮੁੜ ਹੋਣਗੇ ਆਹਮੋ-ਸਾਹਮਣੇ

ਪਾਲ ਸਿੰਘ ਨੌਲੀ ਜਲੰਧਰ, 17 ਜੂਨ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਵਿੱਚ ਚੋਣ ਸਰਗਮੀਆਂ ਤੇਜ਼ ਹੋ ਗਈਆਂ ਹਨ। ਆਮ ਆਦਮੀ ਪਾਰਟੀ ਵੱਲੋਂ ਮਹਿੰਦਰ ਭਗਤ ਨੂੰ ਆਪਣਾ ਉਮੀਦਵਾਰ ਐਲਾਨਣ ਤੋਂ ਬਾਅਦ ਭਾਜਪਾ ਨੇ ਵੀ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਆਪਣਾ ਉਮੀਦਵਾਰ ਬਣਾ ਐਲਾਨ ਦਿੱਤਾ ਹੈ। ਦਿਲਚਸਪ ਗੱਲ ਹੈ ਕਿ ਭਾਜਪਾ ਵਿੱਚੋਂ …

Read More »

ਜਲੰਧਰ ਪੱਛਮੀ ਉਪ ਚੋਣ: ਦਲ-ਬਲਦਲੂਆਂ ’ਤੇ ਜਤਾਇਆ ਭਰੋਸਾ

ਪੰਜਾਬੀ ਟ੍ਰਿਬਿਊਨ ਵੈੱਬ ਡੈਸਕ ਚੰਡੀਗੜ੍ਹ, 17 ਜੂਨ ਜਲੰਧਰ ਪੱਛਮੀ ਵਿਧਾਨ ਸਭਾ ਸੀਟ ‘ਤੇ ਉਪ ਚੋਣ ਲੜਨ ਲਈ ‘ਆਪ’ ਅਤੇ ‘ਭਾਜਪਾ’ ਨੇ ਦਲ ਬਦਲੀਆਂ ਕਰ ਕੇ ਆਏ ਉਮੀਦਵਾਰਾਂ ਤੇ ਭਰੋਸਾ ਜਤਾਇਆ ਹੈ। ਆਮ ਆਦਮੀ ਪਾਰਟੀ ਨੇ ਮਹਿੰਦਰ ਭਗਤ ਅਤੇ ਭਾਰਤੀ ਜਨਤਾ ਪਾਰਟੀ ਨੇ ਸ਼ੀਤਲ ਅੰਗੁਰਾਲ ਨੂੰ ਕ੍ਰਮਵਾਰ ਆਪੋ-ਆਪਣੇ ਉਮੀਦਵਾਰ ਐਲਾਨਿਆ ਹੈ। …

Read More »

ਚੋਣ ਕਮਿਸ਼ਨ ਵੱਲੋਂ ਜਲੰਧਰ ਤੇ ਲੁਧਿਆਣਾ ਦੇ ਨਵੇਂ ਪੁਲੀਸ ਕਮਿਸ਼ਨਰ ਨਿਯੁਕਤ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 22 ਮਈ ਭਾਰਤੀ ਚੋਣ ਕਮਿਸ਼ਨ ਨੇ ਅੱਜ ਉੱਚ ਪੱਧਰੀ ਸ਼ਿਕਾਇਤ ਦੇ ਅਧਾਰ ’ਤੇ ਲੁਧਿਆਣਾ ਅਤੇ ਜਲੰਧਰ ਦੇ ਪੁਲੀਸ ਕਮਿਸ਼ਨਰਾਂ ਨੂੰ ਮੌਜੂਦਾ ਅਹੁਦਿਆਂ ਤੋਂ ਹਟਾ ਦਿੱਤਾ ਹੈ। ਇਨ੍ਹਾਂ ਦੋਵੇਂ ਪੁਲੀਸ ਅਧਿਕਾਰੀਆਂ ਨੂੰ ਚੋਣ ਡਿਊਟੀ ਤੋਂ ਹਟਾ ਕੇ ਗੈਰ-ਚੋਣ ਡਿਊਟੀ ’ਤੇ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ …

Read More »