Home / Tag Archives: ਜਵਨ

Tag Archives: ਜਵਨ

Ludhiana News : ਪ੍ਰੇਮਿਕਾ ਤੋਂ ਤੰਗ ਆ ਕੇ ਬਿਜਲੀ ਮਕੈਨਿਕ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ , ਭਰਾ ਬੋਲਿਆ -5 ਸਾਲ ਦੀ ਕਮਾਈ ਖਾ ਗਈ ਗਰਲਫ੍ਰੈਂਡ 

Ludhiana News : ਲੁਧਿਆਣਾ ਜ਼ਿਲ੍ਹੇ ਦੇ ਥਾਣਾ ਸਰਾਭਾ ਨਗਰ ਖੇਤਰ ਦੇ ਇੱਕ ਨੌਜਵਾਨ ਨੇ ਪ੍ਰੇਮ ਸਬੰਧਾਂ ਦੇ ਤਣਾਅ ਦੇ ਚੱਲਦੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕ ਦੇ ਭਰਾ ਦੀ ਸ਼ਿਕਾਇਤ ਦੇ ਆਧਾਰ ‘ਤੇ ਪੁਲਿਸ ਨੇ ਲੜਕੀ ਵਿਰੁੱਧ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦਾ ਨਾਮ ਸੋਹਣ ਸਿੰਘ (28) …

Read More »

ਜੰਮੂ-ਕਸ਼ਮੀਰ ‘ਚ ਵਾਪਰੇ ਹਾਦਸੇ ‘ਚ ਰੋਪੜ ਦਾ ਜਵਾਨ ਸ਼ਹੀਦ, ਅਗਲੇ ਮਹੀਨੇ ਹੋਣਾ ਸੀ ਵਿਆਹ, ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ

Ropar News: ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ ਵਿੱਚ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਭਾਰਤੀ ਫੌਜ ਦੇ ਨੌਂ ਜਵਾਨ ਸ਼ਹੀਦ ਹੋ ਗਏ। ਇਸ ਹਾਦਸੇ ਵਿੱਚ ਸੱਤ ਹੋਰ ਜਵਾਨ ਗੰਭੀਰ ਜ਼ਖਮੀ ਹੋ ਗਏ। ਸ਼ਹੀਦਾਂ ਵਿੱਚ ਪੰਜਾਬ ਦੇ ਰੋਪੜ ਜ਼ਿਲ੍ਹੇ ਦਾ 23 ਸਾਲਾ ਫੌਜੀ ਜੋਬਨਪ੍ਰੀਤ ਵੀ ਸ਼ਾਮਲ ਸੀ। ਜੋਬਨਪ੍ਰੀਤ ਹੋਰ ਫੌਜੀਆਂ ਨਾਲ ਉਸ ਗੱਡੀ …

Read More »

ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ

Patiala News: ਪਟਿਆਲਾ ਦੇ ਜਵਾਨ ਜੈਪਾਲ ਸਿੰਘ ਦਾ ਜੰਮੂ ਵਿੱਚ ਦੇਹਾਂਤ ਹੋ ਗਿਆ। ਉਹ ਪਿਛਲੇ ਚਾਰ-ਪੰਜ ਦਿਨਾਂ ਤੋਂ ਬਿਮਾਰ ਸਨ ਅਤੇ ਅੱਜ (ਸ਼ੁੱਕਰਵਾਰ) ਸਵੇਰੇ ਇਨਫੈਕਸ਼ਨ ਕਾਰਨ ਉਨ੍ਹਾਂ ਦਾ ਦੇਹਾਂਤ ਹੋ ਗਿਆ। ਇਸ ਤੋਂ ਬਾਅਦ ਉਨ੍ਹਾਂ ਦੀ ਦੇਹ ਨੂੰ ਉਨ੍ਹਾਂ ਦੇ ਜੱਦੀ ਪਿੰਡ ਬੱਲਮਗੜ੍ਹ ਲਿਜਾਇਆ ਗਿਆ। ਉਨ੍ਹਾਂ ਨੂੰ ਅੰਤਿਮ ਵਿਦਾਇਗੀ ਦੇਣ …

Read More »

ਭਾਰਤੀ ਫ਼ੌਜ ਦੇ ਜਵਾਨ ਸ਼ਹੀਦ ALD ਦਲਜੀਤ ਸਿੰਘ ਨੂੰ ਅੰਤਿਮ ਅਰਦਾਸ ਮੌਕੇ ਦਿੱਤੀ ਨਿੱਘੀ ਸ਼ਰਧਾਂਜਲੀ

ਭਾਰਤੀ ਫ਼ੌਜ ਦੇ ਜਵਾਨ ਸ਼ਹੀਦ ALD ਦਲਜੀਤ ਸਿੰਘ ਨੂੰ ਅੰਤਿਮ ਅਰਦਾਸ ਮੌਕੇ ਦਿੱਤੀ ਨਿੱਘੀ ਸ਼ਰਧਾਂਜਲੀ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸ਼ਹੀਦ ਦਲਜੀਤ ਸਿੰਘ ਦੇ ਪਰਿਵਾਰ ਨੂੰ ਇੱਕ ਕਰੋੜ ਰੁਪਏ ਐਕਸਗ੍ਰੇਸ਼ੀਆ ਗ੍ਰਾਂਟ ਦੀ ਰਾਸ਼ੀ ਦੇਣ ਦਾ ਕੀਤਾ ਐਲਾਨ ਸ਼ਹੀਦ ਪਰਿਵਾਰ ਦੇ ਭਰਾ ਨੂੰ ਸਰਕਾਰੀ ਨੌਂਕਰੀ ਅਤੇ ਪਿੰਡ ਦੇ ਸਕੂਲ ਦਾ ਨਾਮ …

Read More »

ਕੁਪਵਾੜਾ ਵਿਚ ਫ਼ੌਜੀ ਵਾਹਨ ਖੱਡ ’ਚ ਡਿੱਗਿਆ, ਦੋ ਜਵਾਨਾਂ ਦੀ ਮੌਤ

ਸ੍ਰੀਨਗਰ, 6 ਮਈ ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਵਿੱਚ ਅੱਜ ਕੰਟਰੋਲ ਰੇਖਾ ਨੇੜੇ ਵਾਹਨ ਖੱਡ ’ਚ ਡਿੱਗਣ ਕਾਰਨ ਦੋ ਫੌਜੀ ਜਵਾਨਾਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਕਰਨਾਹ ਦੇ ਟੀਟਵਾਲ ਇਲਾਕੇ ’ਚ ਰਿਆਲਾ ਮੁਰਚਾਨਾ ਰੋਡ ’ਤੇ ਫ਼ੌਜ ਦਾ ਵਾਹਨ ਖੱਡ ’ਚ ਡਿੱਗ ਗਿਆ। …

Read More »

ਪਾਕਿ ਰੇਂਜਰਾਂ ਵੱਲੋਂ ਤੀਜੇ ਦਿਨ ਵੀ ਬੀਐੱਸਐੱਫ ਜਵਾਨ ਨੂੰ ਸੌਂਪਣ ਤੋਂ ਇਨਕਾਰ

ਨਵੀਂ ਦਿੱਲੀ, 25 ਅਪਰੈਲ ਪਾਕਿਸਤਾਨ ਨੇ ਅੱਜ ਲਗਾਤਾਰ ਤੀਜੇ ਦਿਨ ਗ਼ਲਤੀ ਨਾਲ ਪਾਕਿਸਤਾਨ ਦੀ ਹੱਦ ਵਿਚ ਦਾਖ਼ਲ ਹੋਏ ਬੀਐੱਸਐੱਫ ਦੇ ਜਵਾਨ ਨੂੰ ਭਾਰਤ ਹਵਾਲੇ ਕਰਨ ਤੋਂ ਨਾਂਹ ਕਰ ਦਿੱਤੀ ਹੈ। ਅਧਿਕਾਰਤ ਸੂਤਰਾਂ ਨੇ ਕਿਹਾ ਕਿ ਪਾਕਿਸਤਾਨ ਬੀਐੱਸਐੱਫ ਜਵਾਨ ਦੇ ਥਹੁ-ਪਤੇ ਬਾਰੇ ਦੱਸਣ ਤੋਂ ਇਨਕਾਰੀ ਹੈ। ਬੀਐੱਸਐੱਫ ਦੀ 182ਵੀਂ ਬਟਾਲੀਅਨ ਦੇ …

Read More »

Soldier injured in Poonch district:ਬਾਰੂਦੀ ਸੁਰੰਗ ਫਟਣ ਕਾਰਨ ਜਵਾਨ ਜ਼ਖ਼ਮੀ

ਜੰਮੂ, 21 ਜਨਵਰੀ ਇੱਥੋਂ ਦੇ ਪੁਣਛ ਜ਼ਿਲ੍ਹੇ ’ਚ ਅੱਜ ਕੰਟਰੋਲ ਰੇਖਾ ਨੇਡ਼ੇ ਬਾਰੂਦੀ ਸੁਰੰਗ ਫਟਣ ਕਾਰਨ ਫੌਜ ਦਾ ਇੱਕ ਜਵਾਨ ਜ਼ਖਮੀ ਹੋ ਗਿਆ। ਇਹ ਜਵਾਨ ਗਸ਼ਤ ਕਰਨ ਵਾਲੇ ਇੱਕ ਦਸਤੇ ’ਚ ਸ਼ਾਮਲ ਸੀ, ਜਿਸ ਵੱਲੋਂ ਕ੍ਰਿਸ਼ਨਾ ਘਾਟੀ ਸੈਕਟਰ ’ਚ ਗਲਤੀ ਨਾਲ ਬਾਰੂਦੀ ਸੁਰੰਗ ’ਤੇ ਪੈਰ ਰੱਖ ਦਿੱਤਾ ਗਿਆ ਤੇ ਬਾਰੂਦੀ …

Read More »

JK: ਪੁਲਵਾਮਾ ਵਿੱਚ ਦਹਿਸ਼ਤਗਰਦਾਂ ਦੀ ਗੋਲੀਬਾਰੀ ’ਚ ਫੌਜ ਦਾ ਜਵਾਨ ਜ਼ਖਮੀ

ਪੁਲਵਾਮਾ, 4 ਦਸੰਬਰ Army jawan injured after terrorists open fire in Tral area of Awantipora: ਇੱਥੋਂ ਦੇ ਅਵੰਤੀਪੋਰਾ ਦੇ ਤਰਾਲ ਖੇਤਰ ਵਿੱਚ ਦਹਿਸ਼ਤਗਰਦਾਂ ਦੀ ਗੋਲੀਬਾਰੀ ਕਾਰਨ ਇੱਕ ਫੌਜੀ ਜਵਾਨ ਜ਼ਖਮੀ ਹੋ ਗਿਆ। ਇਹ ਜਵਾਨ ਛੁੱਟੀ ’ਤੇ ਘਰ ਪਰਤਿਆ ਸੀ। ਉਸ ਦੀ ਲੱਤ ’ਤੇ ਗੋਲੀ ਲੱਗੀ ਹੈ ਤੇ ਉਸ ਨੂੰ ਤੁਰੰਤ …

Read More »

Video: ਮੋਦੀ ਨੇ ਫ਼ੌਜ ਤੇ ਬੀਐੱਸਐੱਫ ਦੇ ਜਵਾਨਾਂ ਨਾਲ ਗੁਜਰਾਤ ਦੇ ਕੱਛ ਵਿਚ ਮਨਾਈ ਦੀਵਾਲੀ

ਕੱਛ, 31 ਅਕਤੂਬਰ ਸਰਹੱਦਾਂ ‘ਤੇ ਹਥਿਆਰਬੰਦ ਬਲਾਂ ਅਤੇ ਹੋਰ ਸੁਰੱਖਿਆ ਬਲਾਂ ਦੇ ਨਾਲ ਦੀਵਾਲੀ ਮਨਾਉਣ ਦੀ ਆਪਣੀ ਰਵਾਇਤ ਨੂੰ ਜਾਰੀ ਰੱਖਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਵੀ ਦੀਵਾਲੀ ਦਾ ਤਿਉਹਾਰ ਗੁਜਰਾਤ ਵਿਚ ਕੱਛ ਦੇ ਸਰ ਕਰੀਕ ਖੇਤਰ ਵਿੱਚ ਸੀਮਾ ਸੁਰੱਖਿਆ ਬਲ (BSF), ਭਾਰਤੀ ਸੈਨਾ, ਜਲ ਸੈਨਾ ਅਤੇ ਹਵਾਈ ਸੈਨਾ …

Read More »

ਲੇਹ ਵਿੱਚ ਪਿੰਡ ਜੰਗੀਰਾਣਾ ਦਾ ਜਵਾਨ ਸ਼ਹੀਦ

ਪੱਤਰ ਪ੍ਰੇਰਕ ਸੰਗਤ ਮੰਡੀ, 2 ਅਕਤੂਬਰ ਬਠਿੰਡਾ ਜ਼ਿਲ੍ਹੇ ਦੇ ਪਿੰਡ ਜੰਗੀਰਾਣਾ ਦਾ ਫ਼ੌਜੀ ਜਵਾਨ ਗੁਰਦੀਪ ਸਿੰਘ (22) ਲੇਹ-ਲੱਦਾਖ ’ਚ ਡਿਊਟੀ ਦੌਰਾਨ ਸ਼ਹੀਦ ਹੋ ਗਿਆ। ਉਹ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਸ਼ਹੀਦ ਗੁਰਦੀਪ ਸਿੰਘ ਦੀ ਮ੍ਰਿਤਕ ਦੇਹ ਪਿੰਡ ਨਹੀਂ ਪਹੁੰਚੀ ਹੈ ਅਤੇ ਫ਼ੌਜ ਵੱਲੋਂ ਸ਼ਹਾਦਤ ਦਾ ਕਾਰਨ ਨਹੀਂ ਦੱਸਿਆ ਗਿਆ ਹੈ। …

Read More »