Gen Z Protest : ਸੋਸ਼ਲ ਮੀਡੀਆ ‘ਤੇ ਪਾਬੰਦੀ ਤੁਰੰਤ ਹਟਾਈ ਜਾਵੇ – ਰਾਜੇਂਦਰ ਮਹਾਤੋ ਨਵੀਂ ਦਿੱਲੀ, 8 ਸਤੰਬਰ (ਵਿਸ਼ਵ ਵਾਰਤਾ) Gen Z Protest : ਨੇਪਾਲ ਦੇ ਸਾਬਕਾ ਉਪ ਪ੍ਰਧਾਨ ਮੰਤਰੀ ਰਾਜੇਂਦਰ ਮਹਾਤੋ (Rajendra Mahato)ਨੇ ਸੋਮਵਾਰ ਨੂੰ ਦੇਸ਼ ਦੇ Gen Z ਨੌਜਵਾਨਾਂ ਦੀ ਅਗਵਾਈ ਵਿੱਚ ਵਿਆਪਕ ਵਿਰੋਧ ਪ੍ਰਦਰਸ਼ਨਾਂ ਦੌਰਾਨ ਸੋਸ਼ਲ …
Read More »Air Pollution: ਪੁਰਾਣੇ ਵਾਹਨਾਂ ਨੂੰ ਸੜਕਾਂ ਤੋਂ ਹਟਾਇਆ ਜਾਵੇ: ਧਨਖੜ
ਨਵੀਂ ਦਿੱਲੀ, 3 ਮਈ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਕੌਮੀ ਰਾਜਧਾਨੀ ’ਚ ਵਧ ਰਹੇ ਹਵਾ ਪ੍ਰਦੂਸ਼ਣ ’ਤੇ ਚਿੰਤਾ ਜ਼ਾਹਰ ਕਰਦੇ ਹੋਏ ਪੁਰਾਣੇ ਵਾਹਨਾਂ ਨੂੰ ਤੇਜ਼ੀ ਨਾਲ ਸੜਕਾਂ ਤੋਂ ਹਟਾਉਣ ਦੇ ਨਾਲ-ਨਾਲ ਜਨਤਕ ਟਰਾਂਸਪੋਰਟ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਚਿੰਤਾ ਵਾਲੀ ਗੱਲ ਇਹ …
Read More »ਪ੍ਰਕਾਸ਼ ਸਿੰਘ ਬਾਦਲ ਤੋਂ ਵਾਪਸ ਲਿਆ ਜਾਵੇ ਫ਼ਖ਼ਰ-ਏ-ਕੌਮ ਦਾ ਐਵਾਰਡ
ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਬੋਲਦੇ ਹੋਏ ਕਿਹਾ ਕਿ ਲੀਡਰਸ਼ਿਪ ਅਗਵਾਈ ਕਰਨ ਦਾ ਅਧਿਕਾਰ ਗੁਆ ਚੁੱਕੀ ਹੈ। ਉਨ੍ਹਾਂ ਕਿਹਾ ਕਿ ਡੇਰਾ ਸਿਰਸਾ ਸੰਬੰਧੀ ਮੁਆਫ਼ੀ ਨਾਮੇ ਦੇ ਜੋ ਇਸ਼ਤਿਹਾਰ ਲਗਾਏ ਗਏ ਹਨ, ਉਸ ਦੇ ਸਾਰੇ ਪੈਸੇ ਵਾਪਸ ਕੀਤੇ ਜਾਣ ਤੇ ਇਹ ਪੈਸੇ …
Read More »ਕੋਲਕਾਤਾ ਮੈਟਰੋ ਪ੍ਰਾਜੈਕਟ: ਅਗਲੀ ਸੁਣਵਾਈ ਤੱਕ ਕੋਈ ਦਰੱਖਣ ਨਾ ਕੱਟਿਆ ਜਾਵੇ ਤੇ ਨਾ ਲਾਇਆ ਜਾਵੇ: ਸੁਪਰੀਮ ਕੋਰਟ
ਨਵੀਂ ਦਿੱਲੀ, 13 ਸਤੰਬਰ ਸੁਪਰੀਮ ਕੋਰਟ ਨੇ ਕੋਲਕਾਤਾ ਦੇ ਵੱਕਾਰੀ ਵਿਕਟੋਰੀਆ ਮੈਮੋਰੀਅਲ ਨਾਲ ਲੱਗਦੇ ਮੈਦਾਨ ਇਲਾਕੇ ਵਿੱਚ ਮੈਟਰੋ ਰੇਲ ਪ੍ਰਾਜੈਕਟ ਦੇ ਮਾਮਲੇ ਵਿੱਚ ਅੱਜ ਨਿਰਦੇਸ਼ ਦਿੱਤਾ ਹੈ ਕਿ ਹੁਣ ਤੋਂ ਅਗਲੀ ਸੁਣਵਾਈ ਤੱਕ ਉੱਥੋਂ ਕੋਈ ਦਰੱਖਤ ਨਹੀਂ ਕੱਟਿਆ ਜਾਵੇਗਾ ਤੇ ਨਾ ਹੀ ਲਾਇਆ ਜਾਵੇਗਾ। ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ …
Read More »ਵਿਨੇਸ਼ ਫੋਗਾਟ ਨੂੰ ਰਾਜ ਸਭਾ ’ਚ ਭੇਜਿਆ ਜਾਵੇ: ਭੁਪਿੰਦਰ ਹੁੱਡਾ
ਨਵੀਂ ਦਿੱਲੀ, 8 ਅਗਸਤ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਵੀਰਵਾਰ ਨੂੰ ਕਿਹਾ ਕਿ ਜੇਕਰ ਸੂਬੇ ‘ਚ ਕਾਂਗਰਸ ਕੋਲ ਨੰਬਰ ਹੁੰਦੇ ਤਾਂ ਉਹ ਪਹਿਲਵਾਨ ਵਿਨੇਸ਼ ਫੋਗਾਟ ਨੂੰ ਰਾਜ ਸਭਾ ਲਈ ਨਾਮਜ਼ਦ ਕਰਦੇ। ਫੋਗਾਟ ਨੇ ਵੀਰਵਾਰ ਨੂੰ ਆਪਣੇ ਅੰਤਰਰਾਸ਼ਟਰੀ ਕੁਸ਼ਤੀ ਕਰੀਅਰ ਨੂੰ ਅਲਵਿਦਾ ਕਹਿੰਦਿਆਂ ਕਿਹਾ ਕਿ ਉਸ ਵਿੱਚ …
Read More »ਨਵੇਂ ਭਾਰਤੀ ਕੁਸ਼ਤੀ ਸੰਘ ’ਤੇ ਕੋਈ ਇਤਰਾਜ਼ ਨਹੀਂ, ਬਸ਼ਰਤੇ ਸੰਜੈ ਸਿੰਘ ਨੂੰ ਬਾਹਰ ਕੱਢਿਆ ਜਾਵੇ, ਬ੍ਰਿਜਭੂਸ਼ਨ ਦੇ ਸਮਰਥਕ ਦੇ ਰਹੇ ਨੇ ਧਮਕੀਆਂ: ਸਾਕਸ਼ੀ
ਨਵੀਂ ਦਿੱਲੀ, 3 ਜਨਵਰੀ ਓਲੰਪਿਕ ਕਾਂਸੀ ਤਮਗਾ ਜੇਤੂ ਪਹਿਲਵਾਨ ਸਾਕਸ਼ੀ ਮਲਿਕ ਨੇ ਅੱਜ ਕਿਹਾ ਕਿ ਉਨ੍ਹਾਂ ਨੂੰ ਨਵੇਂ ਭਾਰਤੀ ਕੁਸ਼ਤੀ ਮਹਾਸੰਘ ‘ਤੇ ਕੋਈ ਇਤਰਾਜ਼ ਨਹੀਂ ਹੈ ਬਸ਼ਰਤੇ ਬ੍ਰਿਜਭੂਸ਼ਨ ਸ਼ਰਨ ਸਿੰਘ ਦੇ ਵਿਸ਼ਵਾਸਪਾਤਰ ਸੰਜੈ ਸਿੰਘ ਨੂੰ ਇਸ ਤੋਂ ਬਾਹਰ ਕੱਢ ਦਿੱਤਾ ਜਾਵੇ। ਰੀਓ ਓਲੰਪਿਕ ਦੀ ਕਾਂਸੀ ਤਮਗਾ ਜੇਤੂ ਨੇ ਦਾਅਵਾ ਕੀਤਾ …
Read More »ਦੋ ਤੋਂ ਵੱਧ ਬੱਚਿਆਂ ਵਾਲੇ ਵਿਧਾਇਕਾਂ ਨੂੰ ਚੋਣ ਲੜਨ ਤੋਂ ਅਯੋਗ ਠਹਿਰਾਇਆ ਜਾਵੇ: ਅਜੀਤ ਪਵਾਰ
ਪੁਣੇ, 24 ਅਪਰੈਲ ਨੈਸ਼ਨਲਿਸਟ ਕਾਂਗਰਸ ਪਾਰਟੀ (ਐੱਨਸੀਪੀ) ਦੇ ਸੀਨੀਅਰ ਆਗੂ ਅਜੀਤ ਪਵਾਰ ਨੇ ਕਿਹਾ ਕਿ ਦੋ ਤੋਂ ਵੱਧ ਬੱਚੇ ਪੈਦਾ ਕਰਨ ਵਾਲੇ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਛੋਟ ਨਹੀਂ ਦਿੱਤੀ ਜਾਣੀ ਚਾਹੀਦੀ ਅਤੇ ਇੱਥੋਂ ਤੱਕ ਕਿ ਅਜਿਹੇ ਵਿਧਾਇਕਾਂ ਨੂੰ ਵੀ ਚੋਣ ਲੜਨ ਲਈ ਅਯੋਗ ਠਹਿਰਾਇਆ ਜਾਣਾ ਚਾਹੀਦਾ ਹੈ। ਪਵਾਰ ਨੇ …
Read More »ਸਰਕਾਰੀ ਇਮਾਰਤਾਂ ’ਤੇ ਸੋਲਰ ਪੈਨਲ ਲਗਾਉਣ ਲਈ ਐੱਨਓਸੀ ਜਾਰੀ ਕਰਨ ਦੀ ਪ੍ਰਕਿਰਿਆ ਤੇਜ਼ ਕੀਤੀ ਜਾਵੇ: ਅਮਨ ਅਰੋੜਾ
ਚੰਡੀਗੜ੍ਹ, 6 ਜਨਵਰੀ ਪੰਜਾਬ ਦੀਆਂ ਸਾਰੀਆਂ ਸਰਕਾਰੀ ਇਮਾਰਤਾਂ ਨੂੰ ਸੋਲਰ ਫੋਟੋਵੋਲਟੇਇਕ (ਪੀਵੀ) ਪੈਨਲਾਂ ਨਾਲ ਲੈਸ ਕਰਨ ਲਈ ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਐੱਨਓਸੀ ਜਾਰੀ ਕਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ। ਇਥੇ ਪੇਡਾ ਭਵਨ ਵਿਖੇ ਇਸ …
Read More »ਇੰਡੋਨੇਸ਼ੀਆ: ਜਾਵਾ ਟਾਪੂ ’ਤੇ 5.6 ਦੀ ਤੀਬਰਤਾ ਭੂਚਾਲ; 56 ਮੌਤਾਂ, 700 ਤੋਂ ਵੱਧ ਜ਼ਖ਼ਮੀ
ਜਕਾਰਤਾ, 21 ਨਵੰਬਰ ਇੰਡੋਨੇਸ਼ੀਆ ਦੇ ਮੁੱਖ ਟਾਪੂ ਜਾਵਾ ਵਿੱਚ ਅੱਜ 5.6 ਦੀ ਤੀਬਰਤਾ ਭੂਚਾਲ ਆਇਆ, ਜਿਸ ਨਾਲ ਦਰਜਨਾਂ ਇਮਾਰਤਾਂ ਨੂੰ ਨੁਕਸਾਨ ਪਹੁੰਚਿਆ ਅਤੇ ਲੋਕਾਂ ਨੂੰ ਆਪਣੀਆਂ ਜਾਨਾਂ ਬਚਾਉਣ ਲਈ ਗਲੀਆਂ ਵਿੱਚ ਖੜ੍ਹੇ ਹੋਣ ਲਈ ਮਜਬੂਰ ਹੋਣਾ ਪਿਆ। ‘ਏਜੰਸੀਆਂ’ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਭੂਚਾਲ ਵਿੱਚ ਘੱਟੋ-ਘੱਟ 56 ਲੋਕਾਂ ਦੀ ਜਾਨ ਚਲੀ …
Read More »ਕਾਨੂੰਨ ਵਿਵਸਥਾ ਦੇ ਮੱਦੇਨਜ਼ਰ ਆਰਐੱਸਐੱਸ ਨੂੰ ਰੈਲੀ ਦੀ ਇਜਾਜ਼ਤ ਦਿੱਤੀ ਜਾਵੇ: ਡੀਜੀਪੀ
ਚੇਨੱਈ, 31 ਅਕਤੂਬਰ ਤਾਮਿਲ ਨਾਡੂ ਦੇ ਡੀਜੀਪੀ ਨੇ ਸਾਰੇ ਪੁਲੀਸ ਕਮਿਸ਼ਨਰਾਂ ਅਤੇ ਜ਼ਿਲ੍ਹਾ ਪੁਲੀਸ ਮੁਖੀਆਂ ਨੂੰ ਸਰਕੁਲਰ ਜਾਰੀ ਕੀਤਾ ਹੈ ਕਿ ਕਾਨੂੰਨ ਤੇ ਵਿਵਸਥਾ ਦੀ ਸਥਿਤੀ ਨੂੰ ਨਿੱਜੀ ਤੌਰ ‘ਤੇ ਧਿਆਨ ਵਿੱਚ ਰੱਖਦਿਆਂ ਆਰਐੱਸਐੱਸ ਨੂੰ ਛੇ ਨਵੰਬਰ ਨੂੰ ਸੂਬੇ ਵਿੱਚ 51 ਥਾਵਾਂ ‘ਤੇ ‘ਰੂਟ ਮਾਰਚ’ ਕੱਢਣ ਅਤੇ ਰੈਲੀਆਂ ਕਰਨ ਦੀ …
Read More »
Asian Tribune Your Multilingual Newspaper covering World and local news News