Home / Tag Archives: ਜਸਟਸ

Tag Archives: ਜਸਟਸ

ਜਸਟਿਸ ਅਰੁਣ ਪੱਲੀ ਵਲੋਂ ਬਾਬਾ ਬਕਾਲਾ ਸਾਹਿਬ ਸਿਵਲ ਕੋਰਟ ਦਾ ਨਿਰੀਖਣ

ਪੱਤਰ ਪ੍ਰੇਰਕ ਰਈਆ, 14 ਮਾਰਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮਾਨਯੋਗ ਜਸਟਿਸ ਅਰੁਣ ਪੱਲੀ ਅਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਅੰਮ੍ਰਿਤਸਰ ਸ਼੍ਰੀਮਤੀ ਹਰਪ੍ਰੀਤ ਕੌਰ ਰੰਧਾਵਾ ਨੇ ਸਿਵਲ ਕੋਰਟ ਕੰਪਲੈਕਸ ਬਾਬਾ ਬਕਾਲਾ ਸਾਹਿਬ ਦਾ ਦੌਰਾ ਕੀਤਾ। ਉਨ੍ਹਾਂ ਨੇ ਸਭ ਤੋਂ ਪਹਿਲਾਂ ਵਧੀਕ ਸਿਵਲ ਜੱਜ, ਸੀਨੀਅਰ ਡਿਵੀਜ਼ਨ-ਕਮ-ਸਬ-ਡਵੀਜ਼ਨਲ ਜੁਡੀਸ਼ਲ ਮੈਜਿਸਟਰੇਟ ਸ਼੍ਰੀਮਤੀ ਰਾਜਵਿੰਦਰ ਕੌਰ …

Read More »

ਯੂਪੀ: ਮਹਿਲਾ ਜੱਜ ਨੇ ਸੀਨੀਅਰ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼, ਚੀਫ ਜਸਟਿਸ ਨੇ ਜਾਂਚ ਰਿਪੋਰਟ ਮੰਗੀ

ਨਵੀਂ ਦਿੱਲੀ, 15 ਦਸੰਬਰ ਉੱਤਰ ਪ੍ਰਦੇਸ਼ ਦੇ ਬਾਂਦਾ ਜ਼ਿਲ੍ਹੇ ਵਿੱਚ ਤਾਇਨਾਤ ਮਹਿਲਾ ਜੱਜ ਨੇ ਚੀਫ਼ ਜਸਟਿਸ ਡੀਵਾਈ ਚੰਦਰਚੂੜ ਨੂੰ ਪੱਤਰ ਲਿਖ ਕੇ ਜ਼ਿਲ੍ਹਾ ਜੱਜ ਉੱਤੇ ਜਿਨਸੀ ਸ਼ੋਸ਼ਣ ਦਾ ਦੋਸ਼ ਲਾਇਆ ਹੈ ਅਤੇ ਆਪਣੀ ਜ਼ਿੰਦਗੀ ਨੂੰ ‘ਸਨਮਾਨਤ’ ਤਰੀਕੇ ਨਾਲ ਖ਼ਤਮ ਕਰਨ ਦੀ ਇਜਾਜ਼ਤ ਮੰਗੀ ਹੈ। ਇਸ ਤੋਂ ਬਾਅਦ ਚੀਫ ਜਸਟਿਸ ਚੰਦਰਚੂੜ …

Read More »

ਚਮਕੌਰ ਸਾਹਿਬ: ਜਟਾਣਾ ਦਾ ਨੌਜਵਾਨ ਆਸਟਰੇਲੀਆ ਵਿੱਚ ਜਸਟਿਸ ਆਫ ਪੀਸ ਬਣਿਆ

ਸੰਜੀਵ ਬੱਬੀ ਚਮਕੌਰ ਸਾਹਿਬ , 19 ਸਤੰਬਰ ਇਥੋਂ ਨਜ਼ਦੀਕੀ ਪਿੰਡ ਜਟਾਣਾ ਵਾਸੀ ਮਨਮੋਹਨ ਸਿੰਘ ਦਾ ਵੱਡਾ ਪੁੱਤਰ ਗੁਰਜਿੰਦਰਪਾਲ ਸਿੰਘ ਗਿਰਨ ਉਰਫ ਪਾਲੀ ਆਸਟਰੇਲੀਆ ਵਿਖੇ ਜਸਟਿਸ ਆਫ ਪੀਸ ਬਣ ਗਿਆ ਹੈ। ਇਸ ਸੰਬੰਧੀ ਆਸਟਰੇਲੀਆ ਤੋਂ ਤੇਜੀ ਜਟਾਣਾ ਨੇ ਦੱਸਿਆ ਕਿ ਗੁਰਜਿੰਦਰਪਾਲ ਸਿੰਘ ਆਸਟਰੇਲੀਆ ਦੇ ਰਾਜ ਨਿਊ ਸਾਊਥ ਵੇਲਜ਼ ਦਾ ਜਸਟਿਸ ਆਫ …

Read More »

ਮੁੱਖ ਚੋਣ ਕਮਿਸ਼ਨਰ ਤੇ ਕਮਿਸ਼ਨਰਾਂ ਦੀ ਨਿਯੁਕਤੀ ਲਈ ਬਿੱਲ ਰਾਜ ਸਭਾ ’ਚ ਪੇਸ਼ ਪਰ ਚੋਣ ਪੈਨਲ ’ਚੋਂ ਸੁਪਰੀਮ ਕੋਰਟ ਦਾ ਚੀਫ ਜਸਟਿਸ ਬਾਹਰ

ਨਵੀਂ ਦਿੱਲੀ, 10 ਅਗਸਤ ਸਰਕਾਰ ਨੇ ਮੁੱਖ ਚੋਣ ਕਮਿਸ਼ਨਰ ਅਤੇ ਹੋਰ ਚੋਣ ਕਮਿਸ਼ਨਰਾਂ ਦੀ ਨਿਯੁਕਤੀ, ਸੇਵਾ ਦੀਆਂ ਸ਼ਰਤਾਂ ਅਤੇ ਕਾਰਜਕਾਲ ਬਾਰੇ ਅੱਜ ਰਾਜ ਸਭਾ ਵਿੱਚ ਇੱਕ ਬਿੱਲ ਪੇਸ਼ ਕੀਤਾ। ਬਿੱਲ ਵਿੱਚ ਇਹ ਵਿਵਸਥਾ ਕੀਤੀ ਗਈ ਹੈ ਕਿ ਭਵਿੱਖ ਵਿੱਚ ਚੋਣ ਕਮਿਸ਼ਨਰਾਂ ਦੀ ਚੋਣ ਪ੍ਰਧਾਨ ਮੰਤਰੀ ਦੀ ਅਗਵਾਈ ਵਾਲੀ ਤਿੰਨ ਮੈਂਬਰੀ …

Read More »

ਜੱਜ ਪ੍ਰੋਟੋਕਾਲ ਦੀ ਦੁਰਵਰਤੋਂ ਨਾ ਹੋਵੇ: ਚੀਫ ਜਸਟਿਸ

ਨਵੀਂ ਦਿੱਲੀ, 21 ਜੁਲਾਈ ਭਾਰਤੀ ਚੀਫ ਜਸਟਿਸ ਡੀ ਵਾਈ ਚੰਦਰਚੂੜ ਨੇ ਸਾਰੀਆਂ ਹਾਈ ਕੋਰਟਾਂ ਦੇ ਚੀਫ ਜਸਟਿਸਾਂ ਨੂੰ ਲਿਖੇ ਇੱਕ ਪੱਤਰ ਵਿੱਚ ਕਿਹਾ ਕਿ ਜੱਜਾਂ ਨੂੰ ਪ੍ਰੋਟੋਕੋਲ ਸਹੂਲਤਾਂ ਦੀ ਵਰਤੋਂ ਇਸ ਢੰਗ ਨਾਲ ਨਹੀਂ ਕਰਨੀ ਚਾਹੀਦੀ ਕਿ ਦੂਸਰਿਆਂ ਲਈ ਸਮੱਸਿਆਵਾਂ ਖੜ੍ਹੀਆਂ ਹੋਣ ਜਾਂ ਨਿਆਂਪਾਲਿਕਾ ਨੂੰ ਲੋਕ ਦੀਆਂ ਆਲੋਚਨਾਵਾਂ ਦਾ ਸਾਹਮਣਾ …

Read More »

ਨਿਆਂਪਾਲਿਕਾ ’ਚ ਮਹਿਲਾਵਾਂ ਦੀ ਗਿਣਤੀ ਛੇਤੀ ਵਧੇਗੀ: ਚੀਫ਼ ਜਸਟਿਸ

ਪੁਡੂਚੇਰੀ, 10 ਸਤੰਬਰ ਭਾਰਤ ਦੇ ਚੀਫ਼ ਜਸਟਿਸ ਯੂ ਯੂ ਲਲਿਤ ਨੇ ਕਿਹਾ ਹੈ ਕਿ ਨੇੜ ਭਵਿੱਖ ‘ਚ ਵੱਡੀ ਗਿਣਤੀ ਮਹਿਲਾਵਾਂ ਨਿਆਂਪਾਲਿਕਾ ਦਾ ਹਿੱਸਾ ਬਣਨਗੀਆਂ। ਇਥੇ ਡਾਕਟਰ ਬੀ ਆਰ ਅੰਬੇਡਕਰ ਸਰਕਾਰੀ ਲਾਅ ਕਾਲਜ ਦੇ ਗੋਲਡਨ ਜੁਬਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਚੀਫ਼ ਜਸਟਿਸ ਨੇ ਉਪ ਰਾਜਪਾਲ ਟੀ ਸੌਂਦਰਰਾਜਨ ਦੀ ਅਪੀਲ ਦਾ ਜ਼ਿਕਰ …

Read More »

ਸੁਪਰੀਮ ਕੋਰਟ ਨੇ ਮਨੁੱਖੀ ਹੱਕਾਂ ਦੀ ਰਾਖੀ ਲਈ ਅਹਿਮ ਭੂਮਿਕਾ ਨਿਭਾਈ: ਜਸਟਿਸ ਚੰਦਰਚੂੜ

ਲੰਡਨ, 22 ਜੂਨ ਸੁਪਰੀਮ ਕੋਰਟ ਦੇ ਜਸਟਿਸ ਧਨੰਜਯ ਵਾਈ ਚੰਦਰਚੂੜ ਦਾ ਕਹਿਣਾ ਹੈ ਕਿ ਭਾਰਤੀ ਸੁਪਰੀਮ ਕੋਰਟ ਨੇ ਮਹਿਲਾਵਾਂ ਤੋਂ ਲੈ ਕੇ ਐੱਲਜੀਬੀਟੀਕਿਊ ਭਾਈਚਾਰਿਆਂ ਸਮੇਤ ਭਾਰਤ ਦੇ ਵੱਖ ਵੱਖ ਵਰਗਾਂ ਦੇ ਮਨੁੱਖੀ ਹੱਕਾਂ ਦੀ ਰਾਖੀ ਲਈ ਅਹਿਮ ਭੂਮਿਕਾ ਨਿਭਾਈ ਹੈ। ਉਹ ਇੱਥੇ ਲੰਡਨ ਦੇ ਕਿੰਗਜ਼ ਕਾਲਜ ‘ਚ ਜਮਹੂਰੀਅਤ ਵਿੱਚ ਅਦਾਲਤਾਂ …

Read More »

ਬੇਅਦਬੀ ਸਾਜ਼ਿਸ਼ ਲਈ ਡੇਰਾ ਪੈਰੋਕਾਰ ਤੇ ਗੋਲੀਬਾਰੀ ਲਈ ਸੈਣੀ ਤੇ ਬਾਦਲ ਜ਼ਿੰਮੇਦਾਰ : ਜਸਟਿਸ ਗਿੱਲ

ਬੇਅਦਬੀ ਸਾਜ਼ਿਸ਼ ਲਈ ਡੇਰਾ ਪੈਰੋਕਾਰ ਤੇ ਗੋਲੀਬਾਰੀ ਲਈ ਸੈਣੀ ਤੇ ਬਾਦਲ ਜ਼ਿੰਮੇਦਾਰ : ਜਸਟਿਸ ਗਿੱਲ

ਜਸਟਿਸ ਰਣਜੀਤ ਸਿੰਘ ਗਿੱਲ (ਸੇਵਾਮੁਕਤ), ਜਿਨ੍ਹਾਂ ਨੇ ਬੇਅਦਬੀ ਦੇ ਵੱਖ-ਵੱਖ ਮਾਮਲਿਆਂ ਵਿੱਚ ਨਿਆਂਇਕ ਕਮਿਸ਼ਨ ਦੀ ਅਗਵਾਈ ਕੀਤੀ ਸੀ, ਨੇ ਬੇਅਦਬੀ ਦੀ ਸਾਜ਼ਿਸ਼ ਰਚਣ ਅਤੇ ਘਟਨਾਵਾਂ ਨੂੰ ਅੰਜਾਮ ਦੇਣ ਲਈ ਅੱਜ ਡੇਰਾ ਪੈਰੋਕਾਰਾਂ ਨੂੰ ਜ਼ਿੰਮੇਦਾਰ ਠਹਿਰਾਇਆ। ਉਨ੍ਹਾਂ ਨੇ ਪ੍ਰਦਰਸ਼ਨਕਾਰੀਆਂ ‘ਤੇ ਪੁਲੀਸ ਗੋਲੀਬਾਰੀ ਲਈ ਤੱਤਕਾਲੀ ਡੀਜੀਪੀ ਸੁਮੇਧ ਸਿੰਘ ਸੈਣੀ ਅਤੇ ਤੱਤਕਾਲੀ ਮੁੱਖ …

Read More »