Home / Tag Archives: ਜਹਜ

Tag Archives: ਜਹਜ

ਰਾਜਸਥਾਨ ਦੇ ਜੈਸਲਮੇਰ ’ਚ ਹਲਕਾ ਲੜਾਕੂ ਜਹਾਜ਼ ਤੇਜਸ ਕਰੈਸ਼, ਪਾਇਲਟ ਬਚਿਆ

ਨਵੀਂ ਦਿੱਲੀ, 12 ਮਾਰਚ ਰਾਜਸਥਾਨ ਦੇ ਜੈਸਲਮੇਰ ’ਚ ਅਭਿਆਸ ਦੌਰਾਨ ਅੱਜ ਦੇਸ਼ ਦਾ ਹਲਕਾ ਲੜਾਕੂ ਹਵਾਈ ਜਹਾਜ਼ ਤੇਜਸ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ ਹਾਦਸੇ ’ਚ ਪਾਇਲਟ ਸੁਰੱਖਿਅਤ ਬਾਹਰ ਨਿਕਲ ਗਿਆ। ਮਾਮਲੇ ਦੀ ਜਾਂਚ ਦੇ ਹੁਕਮ ਦੇ ਦਿੱਤੇ ਗਏ ਹਨ। The post ਰਾਜਸਥਾਨ ਦੇ ਜੈਸਲਮੇਰ ’ਚ ਹਲਕਾ ਲੜਾਕੂ ਜਹਾਜ਼ ਤੇਜਸ …

Read More »

ਮਨਜ਼ੂਰੀ ਲਏ ਬਿਨਾਂ ਉੱਡਿਆ ਇੰਡੀਗੋ ਦਾ ਜਹਾਜ਼, ਡੀਜੀਸੀਏ ਵੱਲੋਂ ਜਾਂਚ ਸ਼ੁਰੂ

ਨਵੀਂ ਦਿੱਲੀ, 30 ਜਨਵਰੀ ਇੰਡੀਗੋ ਦਾ ਇੱਕ ਜਹਾਜ਼ ਏਅਰ ਟਰੈਫਿਕ ਕੰਟਰੋਲਰ (ਏਟੀਸੀ) ਦੀ ਮਨਜ਼ੂਰੀ ਲਏ ਬਿਨਾਂ ਹੀ ਦਿੱਲੀ ਤੋਂ ਬਾਕੂ ਲਈ ਰਵਾਨਾ ਹੋ ਗਿਆ। ਹਵਾਬਾਜ਼ੀ ਰੈਗੂਲੇਟਰ ਡੀਜੀਸੀਏ ਨੇ ਇਸ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਇਸ ਉਡਾਣ ਨਾਲ ਸਬੰਧਤ ਪਾਇਲਟਾਂ ਨੂੰ ਜਾਂਚ ਹੋਣ ਤੱਕ ‘ਰੋਸਟਰ’ …

Read More »

ਆਪਣੇ ਫ਼ੌਜੀਆਂ ਨੂੰ ਲੈਣ ਆਇਆ ਮਿਆਂਮਾਰ ਦਾ ਜਹਾਜ਼ ਮਿਜ਼ੋਰਮ ਦੀ ਹਵਾਈ ਪੱਟੀ ’ਤੇ ਹਾਦਸੇ ਦਾ ਸ਼ਿਕਾਰ, ਦੋ ਟੁਕੜੇ ਹੋਏ

ਆਈਜ਼ੌਲ, 23 ਜਨਵਰੀ ਮਿਆਂਮਾਰ ਦਾ ਫੌਜੀ ਜਹਾਜ਼ ਅੱਜ ਆਈਜ਼ੌਲ ਦੇ ਬਾਹਰਵਾਰ ਲੇਂਗਪੁਈ ਹਵਾਈ ਅੱਡੇ ’ਤੇ ਹਾਦਸਾਗ੍ਰਸਤ ਹੋ ਗਿਆ ਤੇ ਇਸ ਦੇ ਦੋ ਟੁਕੜੇ ਹੋ ਗਏ। ਇਹ ਜਹਾਜ਼ ਪਿਛਲੇ ਹਫਤੇ ਨਸਲੀ ਵਿਦਰੋਹੀ ਸਮੂਹ ‘ਅਰਾਕਾਨ ਆਰਮੀ’ ਨਾਲ ਮੁਕਾਬਲੇ ਤੋਂ ਬਾਅਦ ਸਰਹੱਦ ਪਾਰ ਕਰਕੇ ਭਾਰਤ ਆਏ ਮਿਆਂਮਾਰ ਦੇ ਸੈਨਿਕਾਂ ਨੂੰ ਵਾਪਸ ਲੈਣ ਲਈ …

Read More »

ਅਦਨ ਦੀ ਖਾੜੀ ’ਚ ਵਪਾਰਕ ਜਹਾਜ਼ ’ਤੇ ਡਰੋਨ ਹਮਲਾ, ਭਾਰਤੀ ਜਲ ਸੈਨਾ ਕੀਤੀ ਜਵਾਬੀ ਕਾਰਵਾਈ

ਨਵੀਂ ਦਿੱਲੀ, 18 ਜਨਵਰੀ ਅਦਨ ਦੀ ਖਾੜੀ ਵਿਚ ਬੁੱਧਵਾਰ ਰਾਤ ਨੂੰ ਮਾਰਸ਼ਲ ਟਾਪੂ ਦੇ ਝੰਡੇ ਵਾਲੇ ਵਪਾਰਕ ਜਹਾਜ਼ ‘ਤੇ ਡਰੋਨ ਨਾਲ ਹਮਲਾ ਕੀਤਾ ਗਿਆ, ਜਿਸ ਤੋਂ ਬਾਅਦ ਭਾਰਤੀ ਜਲ ਸੈਨਾ ਨੇ ਤੁਰੰਤ ਜਵਾਬੀ ਕਾਰਵਾਈ ਕੀਤੀ। ਜਹਾਜ਼ ‘ਚ ਚਾਲਕ ਦਲ ਦੇ 22 ਮੈਂਬਰ ਸਵਾਰ ਸਨ, ਜਿਨ੍ਹਾਂ ‘ਚ ਨੌਂ ਭਾਰਤੀ ਸਨ। ਭਾਰਤੀ …

Read More »

ਮੁੰਬਈ ਤੋਂ ਗੁਹਾਟੀ ਜਾ ਰਿਹਾ ਇੰਡੀਗੋ ਜਹਾਜ਼ ਖ਼ਰਾਬ ਮੌਸਮ ਕਾਰਨ ਢਾਕਾ ਉਤਰਿਆ

ਮੁੰਬਈ, 13 ਜਨਵਰੀ ਮੁੰਬਈ ਤੋਂ ਗੁਹਾਟੀ ਜਾ ਰਹੀ ਇੰਡੀਗੋ ਦੀ ਉਡਾਣ ਨੂੰ ਅਸਾਮ ਸ਼ਹਿਰ ਵਿੱਚ ਖਰਾਬ ਮੌਸਮ ਕਾਰਨ ਢਾਕਾ ਵੱਲ ਮੋੜ ਦਿੱਤਾ ਗਿਆ। ਏਅਰਲਾਈਨ ਨੇ ਕਿਹਾ ਕਿ ਇਹ ਘਟਨਾ ਸ਼ੁੱਕਰਵਾਰ ਦੇਰ ਰਾਤ ਦੀ ਹੈ। ਇੰਡੀਗੋ ਨੇ ਬਿਆਨ ਵਿੱਚ ਕਿਹਾ, ‘ਮੁੰਬਈ ਤੋਂ ਗੁਹਾਟੀ ਜਾਣ ਵਾਲੀ ਇੰਡੀਗੋ ਦੀ ਉਡਾਣ 5319 ਨੂੰ ਗੁਹਾਟੀ …

Read More »

ਹਿੰਦ ਮਹਾਸਾਗਰ ’ਚ ਭਾਰਤ ਆ ਰਹੇ ਇਜ਼ਰਾਈਲ ਨਾਲ ਸਬੰਧ ਜਹਾਜ਼ ’ਤੇ ਡਰੋਨ ਨਾਲ ਹਮਲਾ

ਨਵੀਂ ਦਿੱਲੀ, 23 ਦਸੰਬਰ ਹਿੰਦ ਮਹਾਸਾਗਰ ‘ਚ ਸਾਊਦੀ ਤੋਂ ਭਾਰਤ ਆ ਰਹੇ ਇਜ਼ਰਾਈਲ ਨਾਲ ਸਬੰਧਤ ਤੇਲ ਵਾਹਕ ਜਹਾਜ਼ ਐਮਵੀ ਕੈਮ ਪਲੂਟੋ ’ਤੇ ਅੱਜ ਡਰੋਨ ਨਾਲ ਹਮਲਾ ਕੀਤਾ ਗਿਆ। ਇਸ ਦੇ ਨਾਲ ਹੀ ਭਾਰਤੀ ਫੌਜ ਨੇ ਕੋਸਟ ਗਾਰਡ ਦੇ ਗਸ਼ਤੀ ਜਹਾਜ਼ ਆਈਸੀਜੀਐੱਸ ਵਿਕਰਮ ਨੂੰ ਉਸ ਥਾਂ ‘ਤੇ ਭੇਜਿਆ ਹੈ, ਜਿੱਥੇ ਹਮਲਾ …

Read More »

ਮੋਦੀ ਨੇ ਲੜਾਕੂ ਜਹਾਜ਼ ਤੇਜਸ ਦੀ ਸਵਾਰੀ ਕੀਤੀ

ਬੰਗਲੌਰ, 25 ਨਵੰਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤੇਜਸ ਜਹਾਜ਼ ‘ਤੇ ਸਵਾਰ ਹੋ ਕੇ ਕਿਹਾ ਕਿ ਇਸ ਤਜ਼ਰਬੇ ਨੇ ਦੇਸ਼ ਦੀ ਸਵਦੇਸ਼ੀ ਸਮਰੱਥਾ ‘ਤੇ ਉਨ੍ਹਾਂ ਦਾ ਭਰੋਸਾ ਵਧਾਇਆ ਹੈ। ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਐਕਸ ’ਤੇ ਉਨ੍ਹਾਂ ਤੇਜਸ ਦੀ ਸਵਾਰੀ ਦਾ ਜ਼ਿਕਰ ਕੀਤਾ। ਇਸ ਤੋਂ ਪਹਿਲਾਂ ਉਹ ਬੰਗਲੌਰ ਪੁੱਜੇ ਤੇ ਹਿੰਦੁਸਤਾਨ …

Read More »

ਅਮਰੀਕਾ: ਹਵਾਈ ਅੱਡਾ ਕਰਮਚਾਰੀ ਦੀ ਯਾਤਰੀ ਜਹਾਜ਼ ਦੇ ਇੰਜਣ ’ਚ ਫਸਣ ਕਾਰਨ ਮੌਤ

ਹਿਊਸਟਨ (ਅਮਰੀਕਾ), 26 ਜੂਨ ਅਮਰੀਕਾ ਦੇ ਟੈਕਸਾਸ ਵਿਚ ਹਵਾਈ ਅੱਡੇ ਦੇ ਕਰਮਚਾਰੀ ਦੀ ਯਾਤਰੀ ਜਹਾਜ਼ ਦੇ ਇੰਜਣ ਨਾਲ ਫਸਣ ਕਾਰਨ ਕਾਰਨ ਮੌਤ ਹੋ ਗਈ। ਕਰਮਚਾਰੀ ਦੀ ਸਥਾਨਕ ਸਮੇਂ ਅਨੁਸਾਰ ਰਾਤ ਕਰੀਬ 10:25 ਵਜੇ ਮੌਤ ਹੋ ਗਈ, ਜਦੋਂ ਡੈਲਟਾ ਏਅਰ ਲਾਈਨਜ਼ ਦੀ ਉਡਾਣ ਲਾਸ ਏਂਜਲਸ ਤੋਂ ਸਾਂ ਐਂਟੋਨੀਓ (ਟੈਕਸਾਸ) ਪਹੁੰਚੀ ਸੀ। …

Read More »

ਤਕਨੀਕੀ ਖਰਾਬੀ ਕਾਰਨ ਇੰਡੀਗੋ ਜਹਾਜ਼ ਦੀ ਹੰਗਾਮੀ ਲੈਂਡਿੰਗ

ਨਵੀਂ ਦਿੱਲੀ, 21 ਜੂਨ ਦੇਹਰਾਦੂਨ ਜਾ ਰਹੇ ਇੰਡੀਗੋ ਦੇ ਇੱਕ ਜਹਾਜ਼ ਨੂੰ ਤਕਨੀਕੀ ਖਰਾਬੀ ਕਾਰਨ ਅੱਜ ਦਿੱਲੀ ਹਵਾਈ ਅੱਡੇ ਉਤੇ ਹੰਗਾਮੀ ਹਾਲਤ ਵਿੱਚ ਉਤਾਰਿਆ ਗਿਆ। ਇਸ ਵਿਚ 108 ਯਾਤਰੀ ਸਵਾਰ ਸਨ। ਪੁਲੀਸ ਮੁਤਾਬਕ ਜਹਾਜ਼ ਸੁਰੱਖਿਅਤ ਢੰਗ ਨਾਲ ਉਤਰ ਗਿਆ। ਇਸ ਜਹਾਜ਼ ਨੇ ਦਿੱਲੀ ਤੋਂ ਉਡਾਣ ਭਰੀ ਸੀ ਤੇ ਖਰਾਬੀ ਸਾਹਮਣੇ …

Read More »

ਏਅਰਬੱਸ ਤੇ ਬੋਇੰਗ ਤੋਂ ਏਅਰ ਇੰਡੀਆ ਖ਼ਰੀਦੇਗਾ 470 ਜਹਾਜ਼

ਨਵੀਂ ਦਿੱਲੀ, 20 ਜੂਨ ਏਅਰ ਇੰਡੀਆ ਨੇ ਏਅਰਬੱਸ ਤੇ ਬੋਇੰਗ ਨਾਲ 470 ਜਹਾਜ਼ ਖ਼ਰੀਦਣ ਲਈ ਸਮਝੌਤਾ ਸਹੀਬੱਧ ਕੀਤਾ ਹੈ। ਇਹ ਜਹਾਜ਼ ਕਰੀਬ 70 ਅਰਬ ਅਮਰੀਕੀ ਡਾਲਰ ਵਿਚ ਖਰੀਦੇ ਜਾਣਗੇ। ਟਾਟਾ ਦੀ ਮਾਲਕੀ ਵਾਲੀ ਏਅਰਲਾਈਨ ਵੱਲੋਂ ਖਰੀਦੇ ਜਾਣ ਵਾਲੇ ਜਹਾਜ਼ਾਂ ਵਿਚ ਵੱਡੇ ਜਹਾਜ਼ ਵੀ ਸ਼ਾਮਲ ਹਨ। ਏਅਰਲਾਈਨ ਨੇ ਕਿਹਾ ਕਿ ਏ350-1000, …

Read More »