ਹਰਜੀਤ ਸਿੰਘ ਜ਼ੀਰਕਪੁਰ, 18 ਮਾਰਚ ਇਥੋਂ ਦੇ ਵਾਰਡ ਨੰਬਰ ਪੰਜ ਤੋਂ ਆਮ ਆਦਮੀ ਪਾਰਟੀ ਦੀ ਕੌਂਸਲਰ ਨੇਹਾ ਸ਼ਰਮਾ ਅੱਜ ਸਾਬਕਾ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਦੀ ਅਗਵਾਈ ਹੇਠ ਭਾਜਪਾ ਸ਼ਾਮਲ ਹੋ ਗਏ। ਨੇਹਾ ਸ਼ਰਮਾ ਨੇ ਕਾਂਗਰਸ ਦੀ ਟਿਕਟ ਤੋਂ ਚੋਣ ਜਿੱਤੀ ਸੀ ਅਤੇ ਸੂਬੇ ਵਿੱਚ ਸਰਕਾਰ ਬਦਲਣ ਮਗਰੋਂ ਆਮ ਆਦਮੀ …
Read More »ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ’ਤੇ ਗਏ ਜ਼ੀਰਕਪੁਰ ਦੇ ਨੌਜਵਾਨ ਦੀ ਮੌਤ
ਹਰਜੀਤ ਸਿੰਘ ਜ਼ੀਰਕਪੁਰ, 30 ਮਈ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ‘ਤੇ ਗਏ ਪਿੰਡ ਦਿਆਲਪੁਰਾ ਦੇ 24 ਸਾਲਾ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਅਮਨਪ੍ਰੀਤ ਸਿੰਘ ਉਰਫ਼ ਹੈਰੀ ਵਜੋਂ ਹੋਈ ਹੈ। ਮ੍ਰਿਤਕ ਤਿੰਨ ਦਿਨ ਪਹਿਲਾਂ ਮੱਥਾ ਟੇਕਣ ਗਿਆ ਸੀ, ਜਿਥੇ ਉੱਚਾਈ ਕਾਰਨ ਉਸ ਨੂੰ ਸਾਹ ਲੈਣ ਦੀ ਦਿੱਕਤ ਆ …
Read More »
Asian Tribune Your Multilingual Newspaper covering World and local news News