Home / Tag Archives: ਜ20

Tag Archives: ਜ20

ਅਫਰੀਕੀ ਸੰਘ ਭਾਰਤ ਦੀ ਪ੍ਰਧਾਨਗੀ ਹੇਠ ਬਣਿਆ ਜੀ-20 ਦਾ ਸਥਾਈ ਮੈਂਬਰ

ਨਵੀਂ ਦਿੱਲੀ, 9 ਸਤੰਬਰ ਅਫਰੀਕੀ ਸੰਘ ਅੱਜ ਦੁਨੀਆ ਦੀਆਂ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਵਾਲੇ ਦੇਸ਼ਾਂ ਦੇ ਸਮੂਹ ਜੀ-20 ਦਾ ਸਥਾਈ ਮੈਂਬਰ ਬਣ ਗਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੋ ਦਿਨਾਂ ਜੀ-20 ਸਿਖਰ ਸੰਮੇਲਨ ਦੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕਰਦਿਆਂ 55 ਦੇਸ਼ਾਂ ਦੇ ਅਫਰੀਕੀ ਸੰਘ ਨੂੰ ਨਵੇਂ ਮੈਂਬਰ ਵਜੋਂ ਸ਼ਾਮਲ ਕਰਨ …

Read More »

ਜੀ-20 ਸਿਖਰ ਸੰਮੇਲਨ ਲਈ ਦਿੱਲੀ ਪਹੁੰਚੇ ਕਈ ਦੇਸ਼ਾਂ ਦੇ ਆਗੂ

ਨਵੀਂ ਦਿੱਲੀ, 8 ਸਤੰਬਰ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ, ਬਰਤਾਨੀਆ ਦੇ ਪ੍ਰਧਾਨ ਮੰਤਰੀ ਰਿਸ਼ੀ ਸੂਨਕ, ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ, ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਅੰਤੋਨੀਓ ਗੁਟੇਰੇਜ਼, ਇਟਲੀ ਦੀ ਪ੍ਰਧਾਨ ਮੰਤਰੀ ਜੌਰਜੀਆ ਮੈਲੋਨੀ, ਅਰਜਨਟੀਨਾ ਦੇ ਰਾਸ਼ਟਰਪਤੀ ਅਲਬਰਟੋ ਫਰਨਾਂਡੇਜ਼, ਕੌਮਾਂਤਰੀ ਮੁਦਰਾ ਕੋਸ਼ (ਆਈਐੱਮਐੱਫ) ਮੁਖੀ ਕ੍ਰਿਸਟਲੀਨਾ ਜੌਰਜੀਵਾ ਉਨ੍ਹਾਂ ਅਹਿਮ ਲੋਕਾਂ ’ਚ …

Read More »

ਦਿੱਲੀ ਵਿੱਚ ਜੀ-20 ਸਿਖਰ ਸੰਮੇਲਨ ਸ਼ਨਿਚਰਵਾਰ ਤੋਂ

ਨਵੀਂ ਦਿੱਲੀ, 9 ਸਤੰਬਰ ਆਲਮੀ ਆਗੂਆਂ ਦੇ ਭਲਕੇ ਤੋਂ ਸ਼ੁਰੂ ਹੋਣ ਜਾ ਰਹੇ ਜੀ-20 ਸਿਖਰ ਸੰਮੇਲਨ ’ਚ ਹਿੱਸਾ ਲੈਣ ਲਈ ਇਥੇ ਪੁੱਜਣ ਦਰਮਿਆਨ ਮੇਜ਼ਬਾਨ ਭਾਰਤ ਨੇ ਕਿਹਾ ਹੈ ਕਿ ਨਿਊ ਦਿੱਲੀ ਲੀਡਰਜ਼ ਡੈਕਲਾਰੇਸ਼ਨ ’ਚ ਗਲੋਬਲ ਸਾਊਥ ਦੀ ਆਵਾਜ਼ ਝਲਕੇਗੀ। ਉਧਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਰੋਸਾ ਜ਼ਾਹਿਰ ਕੀਤਾ ਕਿ ਇਹ …

Read More »

ਜੀ-20: ਭਾਰਤ ਨਹੀਂ ਆਉਣਗੇ ਪੂਤਿਨ

ਮਾਸਕੋ, 25 ਅਗਸਤ ਰੂਸ ਦੇ ਰਾਸ਼ਟਰਪਤੀ ਵਲਾਦਿਮੀਰ ਪੂਤਿਨ ਅਗਲੇ ਮਹੀਨੇ ਦਿੱਲੀ ਵਿੱਚ ਹੋਣ ਵਾਲੇ ਜੀ-20 ਸਿਖਰ ਸੰਮੇਲਨ ਵਿੱਚ ਨਿੱਜੀ ਤੌਰ ’ਤੇ ਹਿੱਸਾ ਨਹੀਂ ਲੈਣਗੇ। ਕਰੈਮਲਿਨ ਪ੍ਰਸ਼ਾਸਨ ਨੇ ਅੱਜ ਇਸ ਸਬੰਧੀ ਐਲਾਨ ਕਰਦਿਆਂ ਕਿਹਾ ਕਿ ਪੂਤਿਨ ‘ਰੁਝੇ’ ਹੋਏ ਹਨ ਅਤੇ ਉਨ੍ਹਾਂ ਦਾ ਮੁੱਖ ਧਿਆਨ ਯੂਕਰੇਨ ਵਿੱਚ ‘ਵਿਸ਼ੇਸ਼ ਫੌਜੀ ਆਪਰੇਸ਼ਨ’ ’ਤੇ ਕੇਂਦਰਿਤ …

Read More »

ਜੀ-20: ਐੱਨਐੱਸਜੀ ਵੱਲੋਂ ਜੰਮੂ ਕਸ਼ਮੀਰ ’ਚ ਤਲਾਸ਼ੀ ਮੁਹਿੰਮ; ਕਸ਼ਮੀਰੀਆਂ ਨੂੰ ਕੌਮਾਂਤਰੀ ਨੰਬਰਾਂ ਤੋਂ ਸ਼ੱਕੀ ਫੋਨ ਕਾਲਾਂ ਆਈਆਂ

ਸ੍ਰੀਨਗਰ, 18 ਮਈ ਨੈਸ਼ਨਲ ਸਕਿਉਰਿਟੀ ਗਾਰਡ (ਐੱਨਐੱਸਜੀ) ਦੀ ਕਮਾਂਡੋ ਨੇ ਅਗਲੇ ਹਫ਼ਤੇ ਹੋਣ ਵਾਲੇ ਜੀ-20 ਸਿਖਰ ਸੰਮੇਲਨ ਤੋਂ ਪਹਿਲਾਂ ਅੱਜ ਇੱਥੇ ਸ਼ਹਿਰ ਦੇ ਲਾਲ ਚੌਕ ਇਲਾਕੇ ਵਿੱਚ ਤਲਾਸ਼ੀ ਅਤੇ ਸੁਰੱਖਿਆ ਮੁਹਿੰਮ ਚਲਾਈ। ਅਧਿਕਾਰੀਆਂ ਨੇ ਦੱਸਿਆ ਕਿ ਮੁਹਿੰਮ ਦੌਰਾਨ ਐੱਨਐੱਸਜੀ ਕਮਾਂਡੋ ਨਾਲ ਜੰਮੂ ਕਸ਼ਮੀਰ ਪੁਲੀਸ ਤੇ ਸੀਆਰਪੀਐੱਫ ਦੇ ਜਵਾਨ ਵੀ ਸਨ। …

Read More »

ਜੀ-20 ਭ੍ਰਿਸ਼ਟਾਚਾਰ ਵਿਰੋਧੀ ਬੈਠਕ: ਭਾਰਤ ਦਾ ਭਗੌੜੇ ਅਪਰਾਧੀਆਂ ਦੀ ਹਵਾਲਗੀ ਲਈ ਬਹੁਧਿਰੀ ਕਾਰਵਾਈ ’ਤੇ ਜ਼ੋਰ

ਗੁਰੂਗ੍ਰਾਮ, 1 ਮਾਰਚ ਭਾਰਤ ਨੇ ਗੁਰੂਗ੍ਰਾਮ ਵਿੱਚ ਹੋਈ ਜੀ-20 ਦੇਸ਼ਾਂ ਦੇ ਭ੍ਰਿਸ਼ਟਾਚਾਰ ਵਿਰੋਧੀ ਕਾਰਜ ਸਮੂਹ ਦੀ ਬੈਠਕ ਵਿੱਚ ਭਗੌੜੇ ਆਰਥਿਕ ਅਪਰਾਧੀਆਂ ਦੀ ਤੇਜ਼ੀ ਨਾਲ ਹਵਾਲਗੀ ਅਤੇ ਚੋਰੀ ਦੀ ਜਾਇਦਾਦ ਨੂੰ ਵਿਦੇਸ਼ਾਂ ‘ਚ ਜ਼ਬਤ ਕਰਨ ਨੂੰ ਯਕੀਨੀ ਬਣਾਉਣ ਲਈ ਦੁਵੱਲੇ ਤਾਲਮੇਲ ਦੀ ਬਜਾਏ ਬਹੁਪੱਖੀ ਕਾਰਵਾਈ ਕਰਨ ਦੀ ਵਕਾਲਤ ਕੀਤੀ। ਉਦਘਾਟਨੀ ਸੈਸ਼ਨ …

Read More »

ਇੰਡੋਨੇਸ਼ੀਆ: ਜੀ-20 ਸਿਖ਼ਰ ਸੰਮੇਲਨ ’ਚ ਹਿੱਸਾ ਨਹੀਂ ਲੈਣਗੇ ਪੂਤਿਨ

ਜਕਾਰਤਾ, 10 ਨਵੰਬਰ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਯੂਕਰੇਨ ਕਾਰਨ ਅਮਰੀਕਾ ਅਤੇ ਉਸ ਦੇ ਸਹਿਯੋਗੀਆਂ ਨਾਲ ਸੰਭਾਵਿਤ ਟਕਰਾਅ ਤੋਂ ਬਚਣ ਲਈ ਅਗਲੇ ਹਫਤੇ ਇੰਡੋਨੇਸ਼ੀਆ ਵਿੱਚ ਹੋਣ ਵਾਲੇ ਜੀ-20 ਸੰਮੇਲਨ ਵਿੱਚ ਸ਼ਾਮਲ ਨਹੀਂ ਹੋਣਗੇ। ਇੰਡੋਨੇਸ਼ੀਆ ਦੇ ਬਾਲੀ ‘ਚ 15 ਨਵੰਬਰ ਤੋਂ ਸ਼ੁਰੂ ਹੋ ਰਹੇ ਦੋ ਦਿਨਾਂ ਸੰਮੇਲਨ ‘ਚ ਅਮਰੀਕੀ ਰਾਸ਼ਟਰਪਤੀ ਜੋਅ …

Read More »

ਜੀ-20 ਸਿਖ਼ਰ ਸੰਮੇਲਨ ’ਚ ਹਿੱਸਾ ਲੈਣ ਲਈ ਮੋਦੀ ਰੋਮ ਪੁੱਜੇ

ਜੀ-20 ਸਿਖ਼ਰ ਸੰਮੇਲਨ ’ਚ ਹਿੱਸਾ ਲੈਣ ਲਈ ਮੋਦੀ ਰੋਮ ਪੁੱਜੇ

ਰੋਮ, 29 ਅਕਤੂਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ-20 ਸੰਮੇਲਨ ‘ਚ ਹਿੱਸਾ ਲੈਣ ਲਈ ਅੱਜ ਇਟਲੀ ਦੀ ਰਾਜਧਾਨੀ ਰੋਮ ਪਹੁੰਚ ਗਏ, ਜਿੱਥੇ ਉਹ ਕਰੋਨਾ ਵਾਇਰਸ ਮਹਾਮਾਰੀ ਨਾਲ ਪ੍ਰਭਾਵਿਤ ਵਿਸ਼ਵ ਅਰਥਚਾਰੇ ਅਤੇ ਸਿਹਤ ਖੇਤਰ ਨੂੰ ਮੁੜ ਲੀਹ ‘ਤੇ ਲਿਆਉਣ, ਵਿਕਾਸ ਅਤੇ ਜਲਵਾਯੂ ਤਬਦੀਲੀ ਬਾਰੇ ਹੋਰ ਨੇਤਾਵਾਂ ਨਾਲ ਚਰਚਾ ਕਰਨਗੇ। ਸ੍ਰੀ ਮੋਦੀ ਨੇ …

Read More »