Punjab Cabinet ਵੱਲੋਂ ‘ਨਵੀਂ ਦਿਸ਼ਾ’ ਯੋਜਨਾ ਨੂੰ ਹਰੀ ਝੰਡੀ: ਔਰਤਾਂ ਦੀ ਸਿਹਤ ਲਈ ਵੱਡਾ ਫੈਸਲਾ — ਡਾ. ਬਲਜੀਤ ਕੌਰ 13.65 ਲੱਖ ਲਾਭਪਾਤਰੀ ਔਰਤਾਂ ਲਈ ਨਿਯਮਿਤ ਸੈਨੇਟਰੀ ਨੈਪਕਿਨ ਦੀ ਸਪਲਾਈ ਯਕੀਨੀ-ਡਾ.ਬਲਜੀਤ ਕੌਰ ਖਰੀਦ–ਵੰਡ ਪ੍ਰਕਿਰਿਆ ਹੋਰ ਪਾਰਦਰਸ਼ੀ ਤੇ ਮਜ਼ਬੂਤ ਬਣੇਗੀ-ਡਾ.ਬਲਜੀਤ ਕੌਰ ਮੋਬਾਈਲ ਐਪ, ਡਿਜ਼ੀਟਲ ਡੈਸ਼ਬੋਰਡ ਅਤੇ ਜਾਗਰੂਕਤਾ ਮੁਹਿੰਮ ਨਾਲ ਯੋਜਨਾ ਹੋਰ ਮਜ਼ਬੂਤ-ਡਾ.ਬਲਜੀਤ …
Read More »ਦਸ ਸਾਲ ਦੇ ਬੱਚੇ ਖੁਦ ਚਲਾ ਸਕਣਗੇ ਆਪਣਾ ਬੈਂਕ ਖਾਤਾ, ਆਰਬੀਆਈ ਨੇ ਦਿੱਤੀ ਹਰੀ ਝੰਡੀ
ਮੁੰਬਈ, 21 ਅਪਰੈਲ ਭਾਰਤੀ ਰਿਜ਼ਰਵ ਬੈਂਕ (RBI) ਨੇ ਬੈਂਕਾਂ ਨੂੰ ਦਸ ਸਾਲ ਤੋਂ ਵੱਧ ਉਮਰ ਦੇ ਨਾਬਾਲਗਾਂ ਨੂੰ ਸੁਤੰਤਰ ਤੌਰ ’ਤੇ ਬੱਚਤ/ਮਿਆਦੀ ਜਮ੍ਹਾਂ ਖਾਤਾ ਖੋਲ੍ਹਣ ਤੇ ਚਲਾਉਣ ਦੀ ਖੁੱਲ੍ਹ ਦੇਣ ਦੀ ਇਜਾਜ਼ਤ ਦੇ ਦਿੱਤੀ ਹੈ। ਕੇੇਂਦਰੀ ਬੈਂਕ ਨੇ ਨਾਬਾਲਗਾਂ ਦੇ ਜਮ੍ਹਾਂ ਖਾਤੇ ਖੋਲ੍ਹਣ ਅਤੇ ਚਲਾਉਣ ਬਾਰੇ ਸੋਧੇ ਹੋਏ ਨਿਰਦੇਸ਼ ਜਾਰੀ …
Read More »Sugar exports ਸਰਕਾਰ ਵੱਲੋਂ 2024-25 ਸੀਜ਼ਨ ਲਈ 10 ਲੱਖ ਟਨ ਚੀਨੀ ਦੀ ਬਰਾਮਦ ਨੂੰ ਹਰੀ ਝੰਡੀ
ਨਵੀਂ ਦਿੱਲੀ, 20 ਜਨਵਰੀ ਸਰਕਾਰ ਨੇ ਸਤੰਬਰ ਵਿਚ ਖ਼ਤਮ ਹੋ ਰਹੇ ਫਸਲੀ ਸੀਜ਼ਨ 2024-25 ਲਈ 10 ਲੱਖ ਟਨ ਚੀਨੀ (ਖੰਡ) ਦੀ ਬਰਾਮਦ ਨੂੰ ਹਰੀ ਝੰਡੀ ਦੇ ਦਿੱਤੀ ਹੈ। ਸਰਕਾਰ ਦੀ ਇਸ ਪੇਸ਼ਕਦਮੀ ਦਾ ਇਕੋ ਇਕ ਮੰਤਵ ਘਰੇਲੂ ਕੀਮਤਾਂ ਨੂੰ ਸਥਿਰ ਤੇ ਇੰਡਸਟਰੀ ਦੀ ਮਦਦ ਕਰਨਾ ਹੈ। ਖੁਰਾਕ ਮੰਤਰੀ ਪ੍ਰਹਿਲਾਦ ਜੋਸ਼ੀ …
Read More »ਠੇਕਾ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਝੰਡਾ ਮਾਰਚ
ਪਵਨ ਗੋਇਲ ਭੁੱਚੋ ਮੰਡੀ, 18 ਨਵੰਬਰ ਗੁਰੂ ਹਰਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ ਦੇ ਆਊਟਸੋਰਸਡ ਠੇਕਾ ਮੁਲਾਜ਼ਮਾਂ ਨੇ ਮੋਰਚੇ ਦੇ ਬੈਨਰ ਹੇਠ ਅੱਜ ਪਿੰਡ ਵਿੱਚ ਪੰਜਾਬ ਸਰਕਾਰ ਖ਼ਿਲਾਫ਼ ਮੋਟਰਸਾਈਕਲਾਂ ’ਤੇ ਝੰਡਾ ਮਾਰਚ ਕੀਤਾ ਅਤੇ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਵਿਰੁੱਧ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਆਗੂ ਜਗਸੀਰ ਸਿੰਘ ਭੰਗੂ, ਬਲਜਿੰਦਰ ਮਾਨ, ਹਰਦੀਪ …
Read More »ਬਿਹਾਰ ਵਿਧਾਨ ਸਭਾ ਨੇ ਐੱਸੀ, ਐੱਸਟੀ ਤੇ ਓਬੀਸੀ ਲਈ ਰਾਖਵਾਂਕਰਨ ਹੱਦ ਵਧਾ ਕੇ 65 ਫ਼ੀਸਦ ਕਰਨ ਨੂੰ ਹਰੀ ਝੰਡੀ ਦਿੱਤੀ
ਪਟਨਾ, 9 ਨਵੰਬਰ ਬਿਹਾਰ ਵਿਧਾਨ ਸਭਾ ਨੇ ਅਨੁਸੂਚਤਿ ਜਾਤੀਆਂ (ਐੱਸਸੀ), ਅਨੁਸੂਚਤਿ ਜਨਜਾਤੀਆਂ (ਐੱਸਟੀ), ਅਤਿ ਪੱਛੜੀਆਂ ਸ਼੍ਰੇਣੀਆਂ (ਈਬੀਸੀ) ਅਤੇ ਹੋਰ ਪੱਛੜੀਆਂ ਸ਼੍ਰੇਣੀਆਂ (ਓਬੀਸੀ) ਲਈ ਰਾਖਵੇਂਕਰਨ ਦੀ ਮੌਜੂਦਾ ਹੱਦ ਨੂੰ 50 ਫੀਸਦੀ ਤੋਂ ਵਧਾ ਕੇ 65 ਫੀਸਦੀ ਕਰਨ ਦਾ ਪ੍ਰਸਤਾਵ ਪਾਸ ਕੀਤਾ ਹੈ। ਵਿਦਿਅਕ ਅਦਾਰਿਆਂ ਅਤੇ ਸਰਕਾਰੀ ਨੌਕਰੀਆਂ ਵਿੱਚ ਇਨ੍ਹਾਂ ਵਰਗਾਂ ਦੇ …
Read More »ਭਾਕਿਯੂ ਏਕਤਾ ਉਗਰਾਹਾਂ ਦੇ ਝੰਡੇ ਹੇਠ ਹਜ਼ਾਰਾਂ ਕਿਸਾਨਾਂ ਵਲੋਂ ਮੋਦੀ ਦੀ ਅਰਥੀ ਫ਼ੂਕਦਿਆਂ ਜ਼ੋਰਦਾਰ ਮੁਜ਼ਾਹਰਾ
ਗੁਰਦੀਪ ਸਿੰਘ ਲਾਲੀ ਸੰਗਰੂਰ, 11 ਮਈ ਦੇਸ਼ ਦੀਆਂ ਪਹਿਲਵਾਨ ਧੀਆਂ ਦੇ ਸੰਘਰਸ਼ ਦੀ ਹਮਾਇਤ ਕਰਦਿਆਂ ਭਾਕਿਯੂ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਹਜ਼ਾਰਾਂ ਕਿਸਾਨਾਂ ਤੇ ਔਰਤਾਂ ਵਲੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਰਥੀ ਫ਼ੂਕਦਿਆਂ ਜ਼ੋਰਦਾਰ ਮੁਜ਼ਾਹਰਾ ਕੀਤਾ ਗਿਆ। ਇਸ ਤੋਂ ਪਹਿਲਾਂ ਅਨਾਜ ਮੰਡੀ ਵਿਚ ਰੈਲੀ ਕੀਤੀ ਗਈ, ਜਿਸ ਨੂੰ …
Read More »ਗ੍ਰਹਿ ਵਿਭਾਗ ਵੱਲੋਂ ਮੁਲਜ਼ਮਾਂ ਖ਼ਿਲਾਫ਼ ਮੁਕੱਦਮਾ ਚਲਾਉਣ ਲਈ ਹਰੀ ਝੰਡੀ
ਜਸਵੰਤ ਜੱਸ/ਭਾਰਤ ਭੂਸ਼ਨ ਆਜ਼ਾਦਫ਼ਰੀਦਕੋਟ/ਕੋਟਕਪੂਰਾ, 25 ਅਪਰੈਲ ਪੰਜਾਬ ਦੇ ਗ੍ਰਹਿ ਵਿਭਾਗ ਨੇ ਕੋਟਕਪੂਰਾ ਗੋਲੀ ਕਾਂਡ ਵਿੱਚ ਵੱਡੀ ਕਾਰਵਾਈ ਕਰਦਿਆਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ,ਸਾਬਕਾ ਗ੍ਰਹਿ ਮੰਤਰੀ ਸੁਖਬੀਰ ਸਿੰਘ ਬਾਦਲ, ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ, ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਡੀਆਈਜੀ ਅਮਰ ਸਿੰਘ ਚਾਹਲ, ਸਾਬਕਾ ਐੱਸਐੱਸਪੀ ਸੁਖਮਿੰਦਰ ਸਿੰਘ ਮਾਨ, …
Read More »ਤਿੰਨ ਨਵੀਂਆਂ ਸਹਿਕਾਰੀ ਸਭਾਵਾਂ ਦੇ ਗਠਨ ਨੂੰ ਹਰੀ ਝੰਡੀ
ਨਵੀਂ ਦਿੱਲੀ, 11 ਜਨਵਰੀ ਸਰਕਾਰ ਨੇ ਆਰਗੈਨਿਕ ਉਤਪਾਦਾਂ ਤੇ ਬੀਜਾਂ ਅਤੇ ਇਨ੍ਹਾਂ ਦੀ ਬਰਾਮਦ ਨੂੰ ਹੱਲਾਸ਼ੇਰੀ ਦੇਣ ਲਈ ਤਿੰਨ ਨਵੀਆਂ ਸਹਿਕਾਰੀ ਸਭਾਵਾਂ ਦਾ ਗਠਨ ਕਰਨ ਦਾ ਫ਼ੈਸਲਾ ਕੀਤਾ ਹੈ। ਬਹੁ-ਰਾਜੀ ਸਹਿਕਾਰੀ ਸਭਾ ਕਾਨੂੰਨ, 2002 ਤਹਿਤ ਕੌਮੀ ਪੱਧਰ ‘ਤੇ ਸਹਿਕਾਰੀ ਆਰਗੈਨਿਕ ਸਭਾ, ਸਹਿਕਾਰੀ ਬੀਜ ਸਭਾ ਅਤੇ ਸਹਿਕਾਰੀ ਬਰਾਮਦ ਸਭਾ ਦਾ ਰਜਿਸਟ੍ਰੇਸ਼ਨ …
Read More »ੳੇੁਮੇਸ਼ ਮਥੁਰਾ ਨੇ ਜਿੱਤੀ ਝੰਡੀ ਦੀ ਕੁਸ਼ਤੀ
ਨਿੱਜੀ ਪਤੱਰ ਪ੍ਰੇਰਕ ਨੂਰਪੁਰ ਬੇਦੀ, 24 ਅਗਸਤ ਨੂਰਪੁਰ ਬੇਦੀ ਦੇ ਪਿੰਡ ਬੜਵਾ ਦੇ ਛਿੰਝ ਮੇਲੇ ਵਿੱਚ ਝੰਡੀ ਦੀ 1.11 ਲੱਖ ਰੁਪਏ ਦੀ ਕੁਸ਼ਤੀ ਉਮੇਸ਼ ਮਥੁਰਾ ਅਤੇ ਗਨੀ ਮਾਲੇਰਕੋਟਲਾ ਵਿਚਕਾਰ ਹੋਈ। ਉੇਮੇਸ਼ ਨੇ ਆਪਣੇ ਵਿਰੋਧੀ ਪਹਿਲਵਾਨ ਨੂੰ ਚਿੱਤ ਕਰ ਕੇ ਝੰਡੀ ਦੀ ਕੁਸ਼ਤੀ ਆਪਣੇ ਨਾਮ ਕੀਤੀ। ਛਿੰਝ ਮੇੇਲੇ ਵਿਚ ਰੂਪਨਗਰ ਤੋਂ …
Read More »ਧਰਮਸ਼ਾਲਾ ’ਚ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੇ ਗੇਟ ’ਤੇ ਲੱਗੇ ਖਾਲਿਸਤਾਨ ਦੇ ਝੰਡੇ
ਧਰਮਸ਼ਾਲਾ, 8 ਮਈ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਕੰਪਲੈਕਸ ਦੇ ਮੁੱਖ ਗੇਟ ‘ਤੇ ਖਾਲਿਸਤਾਨ ਦੇ ਝੰਡੇ ਅਤੇ ਦੀਵਾਰਾਂ ‘ਤੇ ਨਾਅਰੇ ਲਿਖੇ ਹੋਏ ਮਿਲੇ। ਇਹ ਝੰਡੇ ਵਿਧਾਨ ਸਭਾ ਕੰਪਲੈਕਸ ਦੇ ਮੁੱਖ ਗੇਟ ਨੰਬਰ ਇਕ ਦੇ ਬਾਹਰ ਲਾਏ ਗੲੇ ਸਨ। ਜਿਵੇਂ ਹੀ ਪ੍ਰਸ਼ਾਸਨ ਨੂੰ ਇਸ ਦਾ ਪਤਾ ਲੱਗਾ ਤਾਂ ਉਨ੍ਹਾਂ ਇਹ ਝੰਡੇ ਹਟਾ …
Read More »
Asian Tribune Your Multilingual Newspaper covering World and local news News