Home / Tag Archives: ਟਐਮਸ

Tag Archives: ਟਐਮਸ

ਟੀਐੱਮਸੀ ਦਾ ਚੋਣ ਕਮਿਸ਼ਨ ਦਫ਼ਤਰ ਬਾਹਰ ਧਰਨਾ, ਸੀਬੀਆਈ, ਆਈਟੀ, ਐੱਨਆਈਏ ਤੇ ਈਡੀ ਮੁਖੀਆਂ ਨੂੰ ਬਦਲਣ ਦੀ ਮੰਗ

ਨਵੀਂ ਦਿੱਲੀ, 8 ਅਪਰੈਲ ਟੀਐੱਮਸੀ ਦੇ ਵਫ਼ਦ ਨੇ ਅੱਜ ਚੋਣ ਕਮਿਸ਼ਨ ਦੇ ਫੁੱਲ ਬੈਂਚ ਨਾਲ ਮੁਲਾਕਾਤ ਕਰਕੇ ਸੀਬੀਆਈ, ਇਨਕਮ ਟੈਕਸ ਵਿਭਾਗ, ਐੱਨਆਈਏ ਅਤੇ ਈਡੀ ਦੇ ਮੁਖੀਆਂ ਨੂੰ ਬਦਲਣ ਦੀ ਮੰਗ ਕੀਤੀ। ਆਪਣੀ ਮੰਗ ਮਨਵਾਉਣ ਲਈ ਤ੍ਰਿਣਮੂਲ ਕਾਂਗਰਸ (ਟੀਐੱਮਸੀ) ਦੇ ਆਗੂ ਇੱਥੇ ਚੋਣ ਕਮਿਸ਼ਨ ਦੇ ਦਫਤਰ ਦੇ ਬਾਹਰ 24 ਘੰਟੇ ਦੇ …

Read More »

ਪੱਛਮੀ ਬੰਗਾਲ ’ਚ ਕਾਂਗਰਸ ਨੂੰ ਵੱਡਾ ਝਟਕਾ: ਇਕੋ-ਇਕ ਵਿਧਾਇਕ ਟੀਐੱਮਸੀ ’ਚ ਸ਼ਾਮਲ

ਕੋਲਕਾਤਾ, 29 ਮਈ ਪੱਛਮੀ ਬੰਗਾਲ ਵਿੱਚ ਕਾਂਗਰਸ ਦੇ ਇਕਲੌਤੇ ਵਿਧਾਇਕ ਬਾਇਰਨ ਬਿਸਵਾਸ, ਅਭਿਸ਼ੇਕ ਬੈਨਰਜੀ ਦੀ ਮੌਜੂਦਗੀ ਵਿੱਚ ਤ੍ਰਿਣਮੂਲ ਕਾਂਗਰਸ ਵਿੱਚ ਸ਼ਾਮਲ ਹੋ ਗਏ। ਸ੍ਰੀ ਬਿਸਵਾਸ ਨੇ ਕਿਹਾ ਕਿ ਰਾਜ ਵਿੱਚ ਤ੍ਰਿਣਮੂਲ ਕਾਂਗਰਸ ਹੀ ਇਕੋ ਇਕ ਪਾਰਟੀ ਹੈ, ਜਿਹੜੀ ਭਾਜਪਾ ਖ਼ਿਲਾਫ਼ ਮਜ਼ਬੂਤੀ ਨਾਲ ਲੜ ਸਕਦੀ ਹੈ। Source link

Read More »

ਐੱਨਸੀਪੀ, ਟੀਐੱਮਸੀ ਤੇ ਸੀਪੀਆਈ ਦੀ ਕੌਮੀ ਪਾਰਟੀਆਂ ਵਜੋਂ ਮਾਨਤਾ ਰੱਦ

ਨਵੀਂ ਦਿੱਲੀ, 10 ਅਪਰੈਲ ਭਾਰਤੀ ਚੋਣ ਕਮਿਸ਼ਨ ਨੇ ਅੱਜ ਨੈਸ਼ਨਲ ਕਾਂਗਰਸ ਪਾਰਟੀ (ਐੱਨਸੀਪੀ), ਤ੍ਰਿਣਮੂਲ ਕਾਂਗਰਸ ਅਤੇ ਭਾਰਤੀ ਕਮਿਊਨਿਸਟ ਪਾਰਟੀ (ਸੀਪੀਆਈ) ਦੀ ਕੌਮੀ ਪਾਰਟੀਆਂ ਵਜੋਂ ਮਾਨਤਾ ਰੱਦ ਕਰ ਦਿੱਤੀ ਹੈ। ਹਾਲਾਂਕਿ, ਚੋਣ ਕਮਿਸ਼ਨ ਨੇ ਆਮ ਆਦਮੀ ਪਾਰਟੀ ਨੂੰ ਕੌਮੀ ਪਾਰਟੀ ਦਾ ਦਰਜਾ ਦੇ ਦਿੱਤਾ ਹੈ। ਭਾਰਤੀ ਚੋਣ ਕਮਿਸ਼ਨ ਵੱਲੋਂ ਅੱਜ ਜਾਰੀ …

Read More »

ਪਾਰਥ ਚੈਟਰਜੀ ਨੂੰ ਮੰਤਰੀ ਮੰਡਲ ਤੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਬਰਖ਼ਾਸਤ ਕੀਤਾ ਜਾਵੇ: ਟੀਐੱਮਸੀ ਨੇਤਾ

ਕੋਲਕਾਤਾ, 28 ਜੁਲਾਈ ਪੱਛਮੀ ਬੰਗਾਲ ‘ਚ ਤ੍ਰਿਣਮੂਲ ਕਾਂਗਰਸ ਦੇ ਸੂਬਾ ਜਨਰਲ ਸਕੱਤਰ ਕੁਨਾਲ ਘੋਸ਼ ਨੇ ਅੱਜ ਮੰਗ ਕੀਤੀ ਕਿ ਐੱਸਐੱਸਸੀ ਘਪਲੇ ਦੀ ਜਾਂਚ ਦੇ ਸਬੰਧ ‘ਚ ਗ੍ਰਿਫਤਾਰ ਰਾਜ ਦੇ ਮੰਤਰੀ ਪਾਰਥ ਚੈਟਰਜੀ ਨੂੰ ਤੁਰੰਤ ਬਰਖਾਸਤ ਕੀਤਾ ਜਾਵੇ। ਪਾਰਟੀ ਦੇ ਬੁਲਾਰੇ ਨੇ ਟਵੀਟ ਕੀਤਾ, ‘ਪਾਰਥ ਚੈਟਰਜੀ ਨੂੰ ਤੁਰੰਤ ਮੰਤਰੀ ਮੰਡਲ ਅਤੇ …

Read More »

ਉਪ ਰਾਸ਼ਟਰਪਤੀ ਦੀ ਚੋਣ ਵਿੱਚ ਹਿੱਸਾ ਨਹੀਂ ਲਏਗੀ ਟੀਐਮਸੀ: ਅਭਿਸ਼ੇਕ ਬੈਨਰਜੀ

ਕੋਲਕਾਤਾ, 21 ਜੁਲਾਈ ਟੀਐਮਸੀ ਨੇ ਉਪਰਾਸ਼ਟਰਪਤੀ ਚੋਣ ਵਿੱਚ ਹਿੱਸਾ ਨਾ ਲੈਣ ਦਾ ਐਲਾਨ ਕੀਤਾ ਹੈ। ਪਾਰਟੀ ਦੇ ਸੀਨੀਅਰ ਆਗੂ ਅਭਿਸ਼ੇਕ ਬੈਨਰਜੀ ਨੇ ਕਿਹਾ ਕਿ ਜਿਸ ਤਰੀਕੇ ਨਾਲ ਪਾਰਟੀ ਨਾਲ ਸਲਾਹ ਕੀਤੇ ਬਿਨਾਂ ਵਿਰੋਧੀ ਧਿਰ ਵੱਲੋਂ ਉਮੀਦਵਾਰ ਦੀ ਚੋਣ ਕੀਤੀ ਗਈ, ਉਸ ਨਾਲ ਉਹ ਸਹਿਮਤ ਨਹੀਂ ਹੈ। ਐਨਡੀਏ ਨੇ ਪੱਛਮੀ ਬੰਗਾਲ …

Read More »

ਆਗਾ ਖ਼ਾਨ ਮਿਊਜ਼ੀਅਮ ਨੇ ਕਾਲੀ ਹਟਾਈ, ਟੀਐੱਮਸੀ ਸੰਸਦ ਮੈਂਬਰ ਮਹੂਆ ਖ਼ਿਲਾਫ਼ ਕੇਸ ਦਰਜ

ਟੋਰਾਂਟੋ, 6 ਜੁਲਾਈ ਆਗਾ ਖਾਨ ਮਿਊਜ਼ੀਅਮ ਨੇ ਕਿਹਾ ਹੈ ਕਿ ਉਹ ਹਿੰਦੂ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਸੱਟ ਵੱਜਣ ‘ਤੇ ‘ਅਫਸੋਸ’ ਪ੍ਰਗਟ ਕਰਦਾ ਹੈ। ਉਸ ਨੇ ਭਾਰਤੀ ਮਿਸ਼ਨ ਵੱਲੋਂ ਵਿਵਾਦਿਤ ਫਿਲਮ ਤੋਂ ਸਾਰੀਆਂ ‘ਇਤਰਾਜ਼ਯੋਗ ਸਮੱਗਰੀ’ ਹਟਾਉਣ ਦੀ ਬੇਨਤੀ ਨੂੰ ਪ੍ਰਵਾਨ ਕਰਦਿਆਂ ਦਸਤਾਵੇਜ਼ੀ ਫਿਲਮ ‘ਕਾਲੀ’ ਹਟਾ ਦਿੱਤੀ ਗਈ ਹੈ। ਭੋਪਾਲ: ਦੇਵੀ ਕਾਲੀ …

Read More »

ਨੰਦੀਗ੍ਰਾਮ ’ਚ ਭਾਜਪਾ ਤੇ ਟੀਐੱਮਸੀ ਵਰਕਰਾਂ ਵਿਚਾਲੇ ਝੜਪ: ਮਮਤਾ ਬੂਥ ’ਤੇ ਪੁੱਜੀ, ਰਾਜਪਾਲ ਨੂੰ ਫੋਨ ਕੀਤਾ ਤੇ ਚੋਣ ਕਮਿਸ਼ਨ ਨੂੰ ਸ਼ਿਕਾਇਤਾਂ

ਨੰਦੀਗ੍ਰਾਮ ’ਚ ਭਾਜਪਾ ਤੇ ਟੀਐੱਮਸੀ ਵਰਕਰਾਂ ਵਿਚਾਲੇ ਝੜਪ: ਮਮਤਾ ਬੂਥ ’ਤੇ ਪੁੱਜੀ, ਰਾਜਪਾਲ ਨੂੰ ਫੋਨ ਕੀਤਾ ਤੇ ਚੋਣ ਕਮਿਸ਼ਨ ਨੂੰ ਸ਼ਿਕਾਇਤਾਂ

ਨੰਦੀਗ੍ਰਾਮ, 1 ਅਪਰੈਲ ਪੱਛਮੀ ਬੰਗਾਲ ਵਿਚ ਵੋਟਿੰਗ ਦੇ ਦੂਜੇ ਪੜਾਅ ਦੌਰਾਨ ਅੱਜ ਨੰਦੀਗ੍ਰਾਮ ਵਿਚ ਭਾਜਪਾ ਅਤੇ ਤ੍ਰਿਣਮੂਲ ਕਾਂਗਰਸ ਦੇ ਵਰਕਰਾਂ ਵਿਚਾਲੇ ਝੜਪਾਂ ਹੋਣ ਦੀਆਂ ਰਿਪੋਰਟਾਂ ਹਨ। ਇਹ ਝੜਪ ਇਥੇ ਬੋਯਾਲਾ ਪੋਲਿੰਗ ਬੂਥ ਦੇ ਬਾਹਰ ਹੋਈ। ਜਾਣਕਾਰੀ ਮਿਲਣ ‘ਤੇ ਮੁੱਖ ਮੰਤਰੀ ਮਮਤਾ ਬੈਨਰਜੀ ਖੁਦ ਬੂਥ ‘ਤੇ ਪਹੁੰਚ ਗਈ। ਇਸ ਦੌਰਾਨ ਉਨ੍ਹਾਂ …

Read More »

ਯਸ਼ਵੰਤ ਸਿਨਹਾ ਟੀਐੱਮਸੀ ਦੇ ਮੀਤ ਪ੍ਰਧਾਨ ਬਣੇ

ਯਸ਼ਵੰਤ ਸਿਨਹਾ ਟੀਐੱਮਸੀ ਦੇ ਮੀਤ ਪ੍ਰਧਾਨ ਬਣੇ

ਨਵੀਂ ਦਿੱਲੀ, 15 ਮਾਰਚ ਐਨਡੀਏ ਸਰਕਾਰ ਵਿੱਚ ਮੰਤਰੀ ਰਹੇ ਯਸ਼ਵੰਤ ਸਿਨਹਾ ਜੋ ਇਸੇ ਹਫ਼ਤੇ ਤਿ੍ਣਮੂਲ ਕਾਂਗਰਸ (ਟੀਐੱਮਸੀ) ਵਿੱਚ ਸ਼ਾਮਲ ਹੋਏ ਸਨ ਨੂੰ, ਮਮਤਾ ਬੈਨਰਜੀ ਦੀ ਅਗਵਾਈ ਵਾਲੀ ਪਾਰਟੀ ਵਿੱਚ ਮੀਤ ਪ੍ਰਧਾਨ ਬਣਾਇਆ ਗਿਆ ਹੈ। ਉਨ੍ਹਾਂ ਨੂੰ ਟੀਐੱਸੀ ਕੌਮੀ ਵਰਕਿੰਗ ਕਮੇਟੀ ਦਾ ਮੈਂਬਰ ਵੀ ਬਣਾਇਆ ਗਿਆ ਹੈ। ਤਿ੍ਣਮੂਲ ਕਾਂਗਰਸ ਦੇ ਜਨਰਲ …

Read More »