BJP Rajya Sabha Candidates List: ਭਾਰਤੀ ਜਨਤਾ ਪਾਰਟੀ ਨੇ ਆਉਣ ਵਾਲੀਆਂ ਰਾਜ ਸਭਾ ਚੋਣਾਂ ਲਈ ਆਪਣੇ 11 ਉਮੀਦਵਾਰਾਂ ਦੀ ਲਿਸਟ ਜਾਰੀ ਕਰ ਦਿੱਤੀ ਹੈ। ਇਸ ਲਿਸਟ ਵਿੱਚ ਸਭ ਤੋਂ ਪ੍ਰਮੁੱਖ ਨਾਵਾਂ ਵਿੱਚੋਂ ਇੱਕ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਦਾ ਹੈ, ਜਿਨ੍ਹਾਂ ਨੂੰ ਮੱਧ ਪ੍ਰਦੇਸ਼ ਤੋਂ ਮੈਦਾਨ ਵਿੱਚ ਉਤਾਰਿਆ …
Read More »BJP ਨੇ ਤਾਮਿਲਨਾਡੂ ਚੋਣਾਂ ਲਈ ਜਾਰੀ ਕੀਤੀ ਉਮੀਦਵਾਰਾਂ ਦੀ ਪਹਿਲੀ ਸੂਚੀ ,ਕਈ ਵੱਡੇ ਚਿਹਰਿਆਂ ਨੂੰ ਦਿੱਤੀ ਟਿਕਟ
BJP Tamil Nadu Candidate List 2026 : ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਸ਼ੁੱਕਰਵਾਰ ਨੂੰ ਤਾਮਿਲਨਾਡੂ ਵਿਧਾਨ ਸਭਾ ਚੋਣਾਂ ਲਈ 27 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ, ਜਿਸ ਵਿੱਚ ਰਾਜ ਭਰ ਦੇ ਵੱਖ-ਵੱਖ ਹਲਕਿਆਂ ਦੇ ਕਈ ਪ੍ਰਮੁੱਖ ਨੇਤਾਵਾਂ ਦੇ ਨਾਮ ਸ਼ਾਮਲ ਹਨ। ਭਾਜਪਾ ਨੇ ਪੰਜ ਮਹਿਲਾ ਉਮੀਦਵਾਰਾਂ ਨੂੰ ਵੀ ਟਿਕਟਾਂ ਦਿੱਤੀਆਂ …
Read More »ਲੁਧਿਆਣਾ ਏਅਰਪੋਰਟ ਤੋਂ ਇੱਕ ਹੀ ਟਿਕਟ ‘ਤੇ ਹੋਵੇਗੀ ਵਿਦੇਸ਼ ਯਾਤਰਾ, ਦਿੱਲੀ ‘ਚ ਨਹੀਂ ਪਵੇਗੀ Check-In ਦੀ ਲੋੜ
Ludhiana News: ਲੁਧਿਆਣਾ ਤੋਂ ਅੰਤਰਰਾਸ਼ਟਰੀ ਯਾਤਰਾ ਇੱਕ ਹੀ ਟਿਕਟ ‘ਤੇ ਸੰਭਵ ਹੈ। ਏਅਰ ਇੰਡੀਆ ਨੇ ਲੁਧਿਆਣਾ ਹਵਾਈ ਅੱਡੇ ਤੋਂ ਇਸ ਤਰ੍ਹਾਂ ਦੀਆਂ ਉਡਾਣਾਂ ਨਿਰਧਾਰਤ ਕੀਤੀਆਂ ਹਨ ਕਿ ਵਿਦੇਸ਼ ਜਾਣ ਵਾਲੇ ਯਾਤਰੀ ਦਿੱਲੀ ਹਵਾਈ ਅੱਡੇ ਤੋਂ ਕਨੈਕਟਿੰਗ ਉਡਾਣਾਂ ਲੈ ਸਕਦੇ ਹਨ। ਏਅਰ ਇੰਡੀਆ ਵਿਦੇਸ਼ ਜਾਣ ਵਾਲੇ ਯਾਤਰੀਆਂ ਨੂੰ ਲੁਧਿਆਣਾ ਤੋਂ ਸਵੇਰ …
Read More »ਚੰਡੀਗੜ੍ਹ ਸਿਨੇਮਾ ਟਿਕਟਾਂ ‘ਚ ਵੱਡਾ ਬਦਲਾਅ! ਕੀਮਤਾਂ ਘਟਣਗੀਆਂ ਜਾਂ ਵਧਣਗੀਆਂ? ਜਾਣੋ ਨਵੀਂ Flexy Ticket Policy
Chandigarh News: ਚੰਡੀਗੜ੍ਹ ਵਿੱਚ ਸਿਨੇਮਾ ਦੀਆਂ ਟਿਕਟਾਂ ਖਰੀਦਣਾ ਹੁਣ ਪਹਿਲਾਂ ਨਾਲੋਂ ਸਸਤਾ ਜਾਂ ਮਹਿੰਗਾ ਹੋ ਸਕਦਾ ਹੈ। ਚੰਡੀਗੜ੍ਹ ਪ੍ਰਸ਼ਾਸਨ ਅਪ੍ਰੈਲ ਤੋਂ ਫਲੈਕਸੀ-ਟਿਕਟ ਨੀਤੀ ਲਾਗੂ ਕਰ ਰਿਹਾ ਹੈ। ਇਸ ਨੀਤੀ ਦੇ ਤਹਿਤ, ਫਿਲਮ ਦੀ ਮੰਗ ਦੇ ਆਧਾਰ ‘ਤੇ ਟਿਕਟਾਂ ਦੀਆਂ ਕੀਮਤਾਂ ਨੂੰ ਐਡਜਸਟ ਕੀਤਾ ਜਾ ਸਕਦਾ ਹੈ। ਇਹ ਪ੍ਰਣਾਲੀ ਪੰਚਕੂਲਾ ਅਤੇ …
Read More »ਟਰੰਪ ਦਾ ਵੱਡਾ ਐਲਾਨ-‘Self Deport’ ਹੋਣ ਵਾਲਿਆਂ ਨੂੰ ਦੇਣਗੇ ਪੈਸੇ ਤੇ ਹਵਾਈ ਜਹਾਜ਼ ਦੀ ਟਿਕਟ’
ਡਿਪੋਰਟੇਸ਼ਨ ਨੂੰ ਲੈ ਕੇ ਡੋਨਾਲਡ ਟਰੰਪ ਇਨ੍ਹੀਂ ਦਿਨੀਂ ਫਿਰ ਤੋਂ ਸੁਰਖੀਆਂ ਵਿਚ ਹਨ। ਉਨ੍ਹਾਂ ਵੱਲੋਂ ਲਾਗੂ ਇਕ ਹੋਰ ਫੈਸਲਾ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਹੈ ਕਿ ਉਹ ਦੇਸ਼ ਵਿਚ ਗੈਰ-ਕਾਨੂੰਨੀ ਢੰਗ ਨਾਲ ਰਹਿ ਰਹੇ ਅਜਿਹੇ ਪ੍ਰਵਾਸੀਆਂ ਨੂੰ ਪੈਸੇ ਤੇ ਹਵਾਈ ਜਹਾਜ਼ ਦੀ ਟਿਕਟ …
Read More »Champions Trophy 2025: ਭਾਰਤ ਤੇ ਪਾਕਿਸਤਾਨ ਮੁਕਾਬਲੇ ਦੀਆਂ ਟਿਕਟਾਂ ਇੱਕ ਘੰਟੇ ਵਿੱਚ ਵਿਕੀਆਂ
ਦੁਬਈ, 3 ਫਰਵਰੀ ਦੁਬਈ ਵਿੱਚ ਆਈਸੀਸੀ ਚੈਂਪੀਅਨਜ਼ ਟਰਾਫੀ 2025 ਵਿੱਚ ਰਵਾਇਤੀ ਵਿਰੋਧੀ ਭਾਰਤ ਅਤੇ ਪਾਕਿਸਤਾਨ ਵਿਚਾਲੇ ਹੋਣ ਵਾਲੇ ਕ੍ਰਿਕਟ ਮੁਕਾਬਲੇ ਦੀਆਂ ਟਿਕਟਾਂ ਇੱਕ ਘੰਟੇ ਵਿੱਚ ਹੀ ਵਿਕ ਗਈਆਂ। ਇਸ ਮੈਚ ਦੀਆਂ ਟਿਕਟਾਂ ਦੀ ਵਿਕਰੀ ਵੇਲੇ ਵੱਡੀ ਗਿਣਤੀ ਲੋਕ ਆਨਲਾਈਨ ਮੰਚਾਂ ’ਤੇ ਇਕੱਠੇ ਹੋਏ ਤੇ ਆਨਲਾਈਨ ਵਿਕਰੀ ਸ਼ੁਰੂ ਹੋੋਣ ਵੇਲੇ 1,50,000 …
Read More »ਕਾਂਗਰਸ ਨੇ ਕਿਰਨ ਚੌਧਰੀ ਨੂੰ ਲੋਕ ਸਭਾ ਦੀ ਟਿਕਟ ਨਾ ਦੇ ਕੇ ਠੀਕ ਨਹੀਂ ਕੀਤਾ: ਕੁਮਾਰੀ ਸ਼ੈਲਜਾ
ਪ੍ਰਭੂ ਦਿਆਲ ਸਿਰਸਾ, 19 ਜੂਨ ਕਿਰਨ ਚੌਧਰੀ ਤੇ ਸ਼ਰੂਤੀ ਵੱਲੋਂ ਕਾਂਗਰਸ ਛੱਡ ਕੇ ਭਾਜਪਾ ’ਚ ਸ਼ਾਮਲ ਹੋਣ ’ਤੇ ਕਾਂਗਰਸ ਨੇਤਾ ਤੇ ਸਿਰਸਾ ਤੋਂ ਲੋਕ ਸਭਾ ਮੈਂਬਰ ਕੁਮਾਰੀ ਸ਼ੈਲਜਾ ਨੇ ਕਿਹਾ ਕਿ ਪਾਰਟੀ ਹਾਈਕਮਾਂਡ ਨੇ ਉਨ੍ਹਾਂ ਨੂੰ ਲੋਕ ਸਭਾ ਦੀ ਟਿਕਟ ਨਾ ਦੇ ਕੇ ਠੀਕ ਨਹੀਂ ਕੀਤਾ। ਹਾਈਕਮਾਂਡ ਦੇ ਵਤੀਰੇ ਤੋਂ …
Read More »ਜਿਨਸੀ ਸ਼ੋਸ਼ਣ ਮਾਮਲਾ: ਸਾਬਕਾ ਪ੍ਰਧਾਨ ਮੰਤਰੀ ਦੇਵਗੌੜਾ ਦੇ ਪੋਤੇ ਪ੍ਰਜਵਲ ਨੇ ਜਰਮਨੀ ਤੋਂ ਭਾਰਤ ਲਈ ਹਵਾਈ ਟਿਕਟ ਬੁੱਕ ਕਰਵਾਈ
ਬੰਗਲੌਰ, 29 ਮਈ ਜਨਤਾ ਦਲ (ਸੈਕੂਲਰ) ਦੇ ਮੁਅੱਤਲ ਆਗੂ ਪ੍ਰਜਵਲ ਰੇਵੰਨਾ ਨੇ 30 ਮਈ ਨੂੰ ਮਿਊਨਿਖ ਤੋਂ ਬੰਗਲੌਰ ਲਈ ਵਾਪਸੀ ਦੀ ਉਡਾਣ ਦੀ ਟਿਕਟ ਬੁੱਕ ਕਰਵਾਈ ਹੈ। ਰੇਵੰਨਾ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਿਹਾ ਹੈ। ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਦੇ ਸੂਤਰਾਂ ਅਨੁਸਾਰ ਜੇਡੀ(ਐੱਸ) ਦੇ ਸੁਪਰੀਮੋ ਤੇ ਸਾਬਕਾ ਪ੍ਰਧਾਨ …
Read More »ਭਾਜਪਾ ਨੇ ਪੂਨਮ ਮਹਾਜਨ ਦੀ ਟਿਕਟ ਕੱਟ ਕੇ ਉੱਜਵਲ ਨਿਕਮ ਨੂੰ ਉੱਤਰ ਕੇਂਦਰੀ ਮੁੰਬਈ ਤੋਂ ਉਮੀਦਵਾਰ ਬਣਾਇਆ
ਨਵੀਂ ਦਿੱਲੀ/ਮੁੰਬਈ, 27 ਅਪਰੈਲ ਭਾਜਪਾ ਨੇ ਅੱਜ ਪ੍ਰਸਿੱਧ ਵਕੀਲ ਉੱਜਵਲ ਦੇਵਰਾਓ ਨਿਕਮ ਨੂੰ ਮੌਜੂਦਾ ਸੰਸਦ ਮੈਂਬਰ ਪੂਨਮ ਮਹਾਜਨ ਦੀ ਥਾਂ ਮੁੰਬਈ ਉੱਤਰ ਕੇਂਦਰੀ ਲੋਕ ਸਭਾ ਸੀਟ ਤੋਂ ਆਪਣਾ ਉਮੀਦਵਾਰ ਨਾਮਜ਼ਦ ਕੀਤਾ ਹੈ। ਨਿਕਮ ਮੁੰਬਈ ਅਤਿਵਾਦੀ ਹਮਲੇ ਦੇ ਮਾਮਲੇ ‘ਚ ਸਰਕਾਰੀ ਵਕੀਲ ਸੀ। ਨਿਕਮ 1993 ਦੇ ਮੁੰਬਈ ਲੜੀਵਾਰ ਧਮਾਕਿਆਂ ਅਤੇ 26/11 …
Read More »ਏਅਰ ਇੰਡੀਆ ਨੇ ਤਲ ਅਵੀਵ ਲਈ ਉਡਾਣਾਂ ਦੀਆਂ ਟਿਕਟਾਂ ਰੱਦ ਕਰਨ ਤੋਂ ਚਾਰਜ ਹਟਾਇਆ
ਨਵੀਂ ਦਿੱਲੀ, 10 ਅਕਤੂਬਰ ਏਅਰ ਇੰਡੀਆ ਨੇ ਅੱਜ ਕਿਹਾ ਕਿ ਇਜ਼ਰਾਈਲ ਦੇ ਸ਼ਹਿਰ ਤਲ ਅਵੀਵ ਜਾਣ ਅਤੇ ਆਉਣ ਵਾਲੀਆਂ ਉਡਾਣਾਂ ਦੀਆਂ ਟਿਕਟਾਂ ਰੱਦ ਕਰਨ ਜਾਂ ਸਫਰ ਕਰਨ ਦੀ ਤਰੀਕ ਬਦਲਣ ’ਤੇ ਉਹ ਕੁਝ ਸਮੇਂ ਲਈ ਕੋਈ ਚਾਰਜ ਨਹੀਂ ਲਵੇਗੀ। ਇਜ਼ਰਾਈਲ-ਹਮਾਸ ਦੇ ਵਿਵਾਦ ਦੌਰਾਨ ਏਅਰਲਾਈਨ ਨੇ ਤਲ ਅਵੀਵ ਜਾਣ ਤੇ ਉਥੋਂ …
Read More »
Asian Tribune Your Multilingual Newspaper covering World and local news News