ਜੰਮੂ, 4 ਸਤੰਬਰ ਸੁਰੱਖਿਆ ਬਲਾਂ ਨੇ ਅੱਜ ਜੰਮੂੁ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਦੇ ਉਪਰਲੇ ਇਲਾਕੇ ’ਚ ਪਾਬੰਦੀਸ਼ੁਦਾ ਹਿਜ਼ਬੁਲ ਮੁਜਾਹਿਦੀਨ ਨਾਲ ਲੰਮੇ ਸਮੇਂ ਤੋਂ ਸਬੰਧਤ ਦਹਿਸ਼ਤਗਰਦ ਜਹਾਂਗੀਰ ਸਰੂਰੀ ਵੱਲੋਂ ਵਰਤੇ ਜਾ ਰਹੇ ਇੱਕ ਟਿਕਾਣੇ ਦਾ ਪਰਦਾਫਾਸ਼ ਕੀਤਾ ਹੈ। ਕਿਸ਼ਤਵਾੜ ਦੇ ਐੱਸਐੱਸਪੀ ਖਲੀਲ ਪੋਸਵਾਲ ਨੇ ਦੱਸਿਆ ਕਿ ਪੁਲੀਸ ਨੇ ਰਾਸ਼ਟਰੀ ਰਾਈਫਲਸ ਅਤੇ ਸੀਆਰਪੀਐੱਫ …
Read More »ਯੂਕਰੇਨ ਵੱਲੋਂ ਮਾਰਿਉਪੋਲ ਵਿੱਚ ਹਥਿਆਰ ਸੁੱਟ ਕੇ ਗੋਡੇ ਟੇਕਣ ਦੀ ਰੂਸੀ ਤਜਵੀਜ਼ ਰੱਦ
ਲਵੀਵ(ਯੂਕਰੇਨ), 21 ਮਾਰਚ ਯੂਕਰੇਨ ਨੇ ਮਾਰਿਉਪੋਲ ਵਿੱਚ ਸੁਰੱਖਿਅਤ ਮਨੁੱਖੀ ਲਾਂਘਾ ਦੇਣ ਬਦਲੇ ਸਾਹਿਲੀ ਸ਼ਹਿਰ ਦੇ ਲੋਕਾਂ ਵੱਲੋਂ ਹਥਿਆਰ ਸੁੱਟ ਕੇ ਗੋਡੇ ਟੇਕਣ ਦੀ ਰੂਸੀ ਤਜਵੀਜ਼ ਨੂੰ ਰੱਦ ਕਰ ਦਿੱਤਾ ਹੈ। ਰੂਸੀ ਫੌਜ ਨੇ ਇਕ ਆਰਟ ਸਕੂਲ ਉੱਤੇ ਕੀਤੀ ਬੰਬਾਰੀ ਦੇ ਕੁਝ ਘੰਟਿਆਂ ਮਗਰੋਂ ਯੂਕਰੇਨ ਅੱਗੇ ਇਹ ਤਜਵੀਜ਼ ਰੱਖੀ ਸੀ। ਇਸ …
Read More »ਐਲਏਸੀ ਨੇੜੇ ਚੀਨ ਨੇ ਸੈਨਿਕਾਂ ਦੇ ਰਹਿਣ ਲਈ ਨਵੇਂ ਟਿਕਾਣੇ ਬਣਾਏ
ਪੇਈਚਿੰਗ, 27 ਸਤੰਬਰ ਚੀਨ ਨੇ ਅਸਲ ਕੰਟਰੋਲ ਰੇਖਾ ਦੇ ਨਾਲ ਕਈ ਉਚਾਈ ਵਾਲੇ ਖੇਤਰਾਂ ਵਿਚ ਆਪਣੀ ਸੈਨਾ ਲਈ ਨਵੀਆਂ ਕੰਟੇਨਰ ਅਧਾਰਿਤ ਰਿਹਾਇਸ਼ਾਂ (ਸ਼ੈਲਟਰ) ਬਣਾਈਆਂ ਹਨ। ਪੂਰਬੀ ਲੱਦਾਖ ਵਿਚ ਇਹ ਟਿਕਾਣੇ ਭਾਰਤ ਵੱਲੋਂ ਕੀਤੀ ਤਾਇਨਾਤੀ ਤੋਂ ਬਾਅਦ ਬਣਾਏ ਗਏ ਹਨ। ਇਹ ਸ਼ੈਲਟਰ ਤਾਸ਼ੀਗੌਂਗ, ਮਾਂਜ਼ਾ, ਹੌਟ ਸਪਰਿੰਗਜ਼ ਤੇ ਚੁਰੁਪ ਨੇੜੇ ਬਣਾਏ ਗਏ …
Read More »ਸੀਰੀਆ ’ਚ ਅਮਰੀਕੀ ਫ਼ੌਜੀ ਟਿਕਾਣੇ ’ਤੇ ਹਮਲਾ
ਦਮਸ਼ਕ, 5 ਜੁਲਾਈ ਸੀਰੀਆ ਦੇ ਪੂਰਬੀ ਪ੍ਰਾਂਤ ਦੀਰ ਅਲ-ਜ਼ਾਊਰ ‘ਚ ਅਮਰੀਕੀ ਫ਼ੌਜੀ ਟਿਕਾਣੇ ਨੂੰ ਨਿਸ਼ਾਨਾ ਬਣਾ ਕੇ ਰਾਕੇਟ ਦਾਗ਼ੇ ਗਏ। ਸਿਨਹੂਆ ਖ਼ਬਰ ਏਜੰਸੀ ਨੇ ਸਨਾ ਨਿਊਜ਼ ਏਜੰਸੀ ਦੇ ਅਧਿਕਾਰੀ ਦੇ ਹਵਾਲੇ ਨਾਲ ਕਿਹਾ ਕਿ ਅਲ-ਉਮਰ ਤੇਲ ਖੇਤਰ ‘ਚ ਅਮਰੀਕੀ ਫ਼ੌਜੀ ਟਿਕਾਣੇ ‘ਤੇ ਗੋਲਾਬਾਰੀ ਕੀਤੀ ਗਈ। ਇਲਾਕੇ ‘ਚ ਅਮਰੀਕੀ ਜੰਗੀ ਜਹਾਜ਼ …
Read More »ਅਫਗਾਨਿਸਤਾਨ ਵਿੱਚ ਸਥਾਈ ਸ਼ਾਂਤੀ ਲਈ ਦਹਿਸ਼ਤਗਰਦਾਂ ਦੇ ਟਿਕਾਣੇ ਫੌਰੀ ਤਬਾਹ ਕੀਤੇ ਜਾਣ: ਭਾਰਤ
ਸੰਯੁਕਤ ਰਾਸ਼ਟਰ, 22 ਜੂਨ ਭਾਰਤ ਨੇ ਮੰਗਲਵਾਰ ਨੂੰ ਕਿਹਾ ਕਿ ਅਫਗਾਨਿਸਤਾਨ ਵਿੱਚ ਸਥਾਈ ਸ਼ਾਂਤੀ ਲਈ ਦਹਿਸ਼ਤਗਰਦਾਂ ਦੇ ਟਿਕਾਣੇ ਫੌਰੀ ਤਬਾਹ ਕੀਤੇ ਜਾਣੇ ਚਾਹੀਦੇ ਹਨ ਅਤੇ ਉਨ੍ਹਾਂ ਦੀ ਸਪਲਾਈ ਲਾਈਨ ਤੋੜਨੀ ਚਾਹੀਦੀ ਹੈ। ਨਾਲ ਹੀ ਭਾਰਤ ਨੇ ਦਹਿਸ਼ਤਗਰਦੀ ਦੇ ਸਭਨਾਂ ਰੂਪਾਂ ਅਤੇ ਸਰਹੱਦ ਪਾਰੋਂ ਅਤਿਵਾਦ ਖਿਲਾਫ਼ ਨਾਬਰਦਾਸ਼ਤਯੋਗ ਨੀਤੀ ਅਪਣਾਉਣ ਦਾ ਸੱਦਾ …
Read More »
Asian Tribune Your Multilingual Newspaper covering World and local news News