ਮੁਜ਼ੱਫਰਨਗਰ (ਯੂਪੀ), 17 ਫਰਵਰੀ ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਆਗੂ ਰਾਕੇਸ਼ ਟਿਕੈਤ ਨੇ ਅੱਜ ਐਲਾਨ ਕੀਤਾ ਕਿ ਕਿਸਾਨ ਘੱਟੋ ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਣੇ ਹੋਰ ਮੰਗਾਂ ਮਨਵਾਉਣ ਲਈ 21 ਫਰਵਰੀ ਨੂੰ ਉੱਤਰ ਪ੍ਰਦੇਸ਼, ਹਰਿਆਣਾ, ਪੰਜਾਬ ਅਤੇ ਉੱਤਰਾਖੰਡ ਵਿੱਚ ਧਰਨੇ ਦੇਣਗੇ। ਇੱਥੇ ਸਿਸੌਲੀ ਵਿੱਚ ਇੱਕ ਪੰਚਾਇਤ ਵਿੱਚ ਸ਼ਿਰਕਤ ਕਰਨ …
Read More »ਐਕੁਆਇਰ ਜ਼ਮੀਨਾਂ ਦਾ ਸਮੇਂ ਸਿਰ ਮੁਆਵਜ਼ਾ ਨਹੀਂ ਮਿਲਿਆ: ਟਿਕੈਤ
ਗ੍ਰੇਟਰ ਨੋਇਡਾ, 12 ਜੂਨ ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਪ੍ਰਧਾਨ ਨਰੇਸ਼ ਟਿਕੈਤ ਨੇ ਅੱਜ ਦਾਅਵਾ ਕੀਤਾ ਕਿ ਕਿਸਾਨਾਂ ਦੀ ਜ਼ਮੀਨ ਐਕੁਆਇਰ ਹੋਣ ਦੇ ਬਾਵਜੂਦ ਉਨ੍ਹਾਂ ਨੂੰ ਸਮੇਂ ਸਿਰ ਮੁਆਵਜ਼ਾ ਨਹੀਂ ਦਿੱਤਾ ਜਾ ਰਿਹਾ। ਟਿਕੈਤ ਨੇ ਭਾਰਤੀ ਕਿਸਾਨ ਯੂਨੀਅਨ ਦੇ ਬੈਨਰ ਹੇਠ ਸਾਬੌਤਾ-ਜੇਵਰ ਕੱਟ ‘ਤੇ ਅੱਜ ਕਿਸਾਨਾਂ ਵੱਲੋਂ ਕਰਵਾਈ ਮਹਾਪੰਚਾਇਤ ਨੂੰ …
Read More »ਯੂਪੀ ਚੋਣਾਂ: ਟਿਕੈਤ ਤੇ ਅੇੱਸਕੇਐੱਮ ਦੇ ਹੋਰ ਨੇਤਾ ਪ੍ਰਯਾਗਰਾਜ, ਗੋਰਖਪੁਰ ਤੇ ਵਾਰਾਨਸੀ ਦਾ ਦੌਰਾ ਕਰਨਗੇ
ਨੋਇਡਾ (ਯੂਪੀ), 22 ਫਰਵਰੀ ਕਿਸਾਨ ਆਗੂ ਰਾਕੇਸ਼ ਟਿਕੈਤ ਅਤੇ ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਦੇ ਹੋਰ ਆਗੂ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਤਹਿਤ ਪ੍ਰਯਾਗਰਾਜ, ਗੋਰਖਪੁਰ ਅਤੇ ਵਾਰਾਨਸੀ ਵਿੱਚ ਵੋਟਾਂ ਤੋਂ ਪਹਿਲਾਂ ਇਨ੍ਹਾਂ ਜ਼ਿਲ੍ਹਿਆਂ ਦਾ ਦੌਰਾ ਕਰਨਗੇ।ਕਿਸਾਨ ਨੇਤਾ ਸੌਰਭ ਉਪਾਧਿਆਏ ਨੇ ਕਿਹਾ ਕਿ ਐੱਸਕੇਐੱਮ 23 ਫਰਵਰੀ ਨੂੰ ਪ੍ਰਯਾਗਰਾਜ, 28 ਫਰਵਰੀ ਨੂੰ ਗੋਰਖਪੁਰ …
Read More »ਦਿੱਲੀ ਮੋਰਚਾ ਕਰਨਾਲ ਸ਼ਿਫਟ ਕਰਾਉਣ ਦੀ ਖੱਟਰ ਨੇ ਖੇਡੀ ਹੈ ਚਾਲ : ਟਿਕੈਤ
ਕਰਨਾਲ ਲਾਠੀਚਾਰਜ ਤੇ ਬੁੱਧਵਾਰ ਪ੍ਰਸ਼ਾਸਨ ਤੇ ਕਿਸਾਨ ਆਗੂਆਂ ਵਿਚਾਲੇ ਚੱਲੀ ਲੰਮੀ ਗੱਲਬਾਤ ਬੇਨਤੀਜਾ ਰਹੀ । ਰਾਕੇਸ਼ ਟਿਕੈਤ ਨੇ ਕਿਹਾ ਕਿ ਅਫਸਰਾਂ ਨੇ ਹਰ ਅੱਧੇ ਘੰਟੇ ਬਾਅਦ ਚੰਡੀਗੜ੍ਹ ਫੋਨ ‘ਤੇ ਗੱਲ ਕੀਤੀ । ਕਿਸਾਨਾਂ ਦੀ ਮੰਗ ਸੀ ਕਿ ਕਿਸਾਨਾਂ ਦੇ ਸਿਰ ਪਾੜਨ ਦੇ ਹੁਕਮ ਦੇਣ ਵਾਲੇ ਐੱਸ ਡੀ ਐੱਮ ਆਯੂਸ਼ ਸਿਨਹਾ …
Read More »
Asian Tribune Your Multilingual Newspaper covering World and local news News