Home / Tag Archives: ਟਪਣਆ

Tag Archives: ਟਪਣਆ

ਚੋਣ ਕਮਿਸ਼ਨ ਨੇ ਮੋਦੀ ਬਾਰੇ ਟਿੱਪਣੀਆਂ ਕਰਨ ’ਤੇ ਰਾਹੁਲ ਗਾਂਧੀ ਨੂੰ ਨੋਟਿਸ ਜਾਰੀ ਕੀਤਾ

ਨਵੀਂ ਦਿੱਲੀ, 23 ਨਵੰਬਰ ਚੋਣ ਕਮਿਸ਼ਨ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਪ੍ਰਧਾਨ ਮੰਤਰੀ ਮੋਦੀ ’ਤੇ ਨਿਸ਼ਾਨਾ ਸਾਧਦੇ ਹੋਏ ਪਨੌਤੀ, ਜੇਬ ਕਤਰੇ ਅਤੇ ਕਰਜ਼ਾ ਮੁਆਫੀ ਸਬੰਧੀ ਟਿੱਪਣੀਆਂ ਲਈ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਕਮਿਸ਼ਨ ਨੇ ਨੋਟਿਸ ਦਾ ਜੁਆਬ ਸ਼ਨਿੱਚਰਵਾਰ ਸ਼ਾਮ ਤੱਕ ਦੇਣ ਲਈ ਕਿਹਾ ਹੈ। ਸੱਤਾਧਾਰੀ ਭਾਜਪਾ ਨੇ ਸਾਬਕਾ …

Read More »

ਸੱਤਾ ਧਿਰ ਦੇ ਮੈਂਬਰਾਂ ਨੇ ਰਾਹੁਲ ਗਾਂਧੀ ਦੀਆਂ ਟਿੱਪਣੀਆਂ ਦੀ ਨਿੰਦਾ ਕੀਤੀ ਤੇ ਮੁਆਫ਼ੀ ਮੰਗਣ ਲਈ ਕਿਹਾ

ਨਵੀਂ ਦਿੱਲੀ, 13 ਮਾਰਚ ਲੰਡਨ ‘ਚ ਸਮਾਗਮ ਦੌਰਾਨ ਭਾਰਤੀ ਲੋਕਤੰਤਰ ਬਾਰੇ ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਟਿੱਪਣੀ ਦੀ ਨਿੰਦਾ ਕਰਦੇ ਹੋਏ ਸੱਤਾਧਾਰੀ ਪਾਰਟੀ ਦੇ ਮੈਂਬਰਾਂ ਨੇ ਅੱਜ ਲੋਕ ਸਭਾ ਸਪੀਕਰ ਓਮ ਬਿਰਲਾ ਤੋਂ ਮੰਗ ਕੀਤੀ ਕਿ ਉਹ ਰਾਹੁਲ ਨੂੰ ਸਦਨ ਤਲਬ ਕਰਕੇ ਮੁਆਫੀ ਮੰਗਣ ਦੇ ਨਿਰਦੇਸ਼ ਦੇਣ। ਸੰਸਦ ਦੇ ਬਜਟ …

Read More »

ਕੌਲਿਜੀਅਮ ਪ੍ਰਣਾਲੀ ’ਤੇ ਟਿੱਪਣੀਆਂ ਤੋਂ ਸੁਪਰੀਮ ਕੋਰਟ ਖਫ਼ਾ

ਨਵੀਂ ਦਿੱਲੀ, 8 ਦਸੰਬਰ ਸੁਪਰੀਮ ਕੋਰਟ ਨੇ ਕਿਹਾ ਹੈ ਕਿ ਜੱਜਾਂ ਦੀ ਨਿਯੁਕਤੀ ਵਾਲੀ ਕੌਲਿਜੀਅਮ ਪ੍ਰਣਾਲੀ ਦੇਸ਼ ਦਾ ਕਾਨੂੰਨ ਹੈ ਅਤੇ ਇਸ ਖ਼ਿਲਾਫ਼ ਟਿੱਪਣੀਆਂ ਠੀਕ ਨਹੀਂ ਹਨ। ਸਿਖਰਲੀ ਅਦਾਲਤ ਨੇ ਕਿਹਾ ਕਿ ਉਸ ਵੱਲੋਂ ਐਲਾਨਿਆ ਗਿਆ ਕੋਈ ਵੀ ਕਾਨੂੰਨ ਸਾਰੀਆਂ ਧਿਰਾਂ ‘ਤੇ ਲਾਜ਼ਮੀ ਤੌਰ ‘ਤੇ ਲਾਗੂ ਹੁੰਦਾ ਹੈ ਅਤੇ ਕੌਲਿਜੀਅਮ …

Read More »

ਭਾਰਤ ਨੇ ਜੰਮੂ ਕਸ਼ਮੀਰ ਬਾਰੇ ਟਿੱਪਣੀਆਂ ਲਈ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਸੰਸਥਾ ਨੂੰ ਸ਼ੀਸ਼ਾ ਦਿਖਾਇਆ

ਭਾਰਤ ਨੇ ਜੰਮੂ ਕਸ਼ਮੀਰ ਬਾਰੇ ਟਿੱਪਣੀਆਂ ਲਈ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਸੰਸਥਾ ਨੂੰ ਸ਼ੀਸ਼ਾ ਦਿਖਾਇਆ

ਨਵੀਂ ਦਿੱਲੀ, 2 ਦਸੰਬਰ ਭਾਰਤ ਨੇ ਜੰਮੂ-ਕਸ਼ਮੀਰ ਦੀ ਸਥਿਤੀ ਬਾਰੇ ਟਿੱਪਣੀਆਂ ਲਈ ਸੰਯੁਕਤ ਰਾਸ਼ਟਰ ਦੀ ਮਨੁੱਖੀ ਅਧਿਕਾਰ ਸੰਸਥਾ ਓਐੱਚਸੀਐੱਚਆਰ ‘ਤੇ ਨਿਸ਼ਾਨਾ ਲਾਉਂਦਿਆਂ ਕਿਹਾ ਕਿ ਇਹ ਸਰਹੱਦ ਪਾਰ ਤੋਂ ਅਤਿਵਾਦ ਕਾਰਨ ਖੇਤਰ ਵਿੱਚ ਸੁਰੱਖਿਆ ਚੁਣੌਤੀਆਂ ਦੀ ਪੂਰੀ ਤਰ੍ਹਾਂ ਸਮਝ ਦੀ ਘਾਟ ਨੂੰ ਦਰਸਾਉਂਦਾ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ …

Read More »