Home / Tag Archives: ਟਮ (page 4)

Tag Archives: ਟਮ

ਭਾਰਤ ਵੱਲੋਂ ਮੁੱਕੇਬਾਜ਼ੀ ਚੈਂਪੀਅਨਸ਼ਿਪ ਲਈ 26 ਮੈਂਬਰੀ ਟੀਮ ਦੀ ਚੋਣ

ਨਵੀਂ ਦਿੱਲੀ, 23 ਨਵੰਬਰ ਭਾਰਤ ਨੇ ਸ਼ੁੱਕਰਵਾਰ ਤੋਂ ਆਰਮੇਨੀਆ ਦੇ ਯੇਰੇਵਾਨ ’ਚ ਸ਼ੁਰੂ ਹੋ ਰਹੀ ਆਈਬੀਏ ਜੂਨੀਅਰ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ਲਈ 26 ਮੈਂਬਰੀ ਟੀਮ ਦੀ ਚੋਣ ਕੀਤੀ ਹੈ। ਚਾਰ ਦਸੰਬਰ ਤਕ ਚੱਲਣ ਵਾਲੀ ਚੈਂਪੀਅਨਸ਼ਿਪ ’ਚ 26 ਭਾਰ ਵਰਗ ਦੇ 448 ਮੁੱਕੇਬਾਜ਼ ਹਿੱਸਾ ਲੈਣਗੇ। ਟੀਮ ਵਿੱਚ ਲਏ ਗਏ ਖਿਡਾਰੀਆਂ ’ਚ ਲੜਕਿਆਂ …

Read More »

ਵਿਸ਼ਵ ਕੱਪ ਕ੍ਰਿਕਟ: ਨੀਂਦਰਲੈਂਡ ਨੇ ਪਾਕਿਸਤਾਨ ਦੀ ਪੂਰੀ ਟੀਮ 49 ਓਵਰਾਂ ’ਚ 286 ’ਤੇ ਆਊਟ ਕੀਤੀ

ਹੈਦਰਾਬਾਦ, 6 ਅਕਤੂਬਰ ਪਾਕਿਸਤਾਨ ਦੀ ਟੀਮ ਅੱਜ ਇਥੇ ਇਕ ਦਿਨਾਂ ਵਿਸ਼ਵ ਕੱਪ ਦੇ ਆਪਣੇ ਪਹਿਲੇ ਮੈਚ ਵਿਚ ਨੀਦਰਲੈਂਡ ਖ਼ਿਲਾਫ਼ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 49 ਓਵਰਾਂ ਵਿਚ 286 ਦੌੜਾਂ ਬਣਾ ਸੀ। ਪਾਕਿਸਤਾਨ ਲਈ ਵਿਕਟਕੀਪਰ ਬੱਲੇਬਾਜ਼ ਮੁਹੰਮਦ ਰਿਜ਼ਵਾਨ ਅਤੇ ਸੌਦ ਸ਼ਕੀਲ ਨੇ 68-68 ਦੌੜਾਂ ਦਾ ਯੋਗਦਾਨ ਦਿੱਤਾ। ਦੋਵਾਂ ਨੇ ਚੌਥੀ ਵਿਕਟ ਲਈ …

Read More »

ਭਾਰਤੀ ਮਹਿਲਾ ਹਾਕੀ ਟੀਮ ਏਸ਼ਿਆਈ ਖੇਡਾਂ ਦੇ ਸੈਮੀਫਾਈਨਲ ’ਚ 4-0 ਨਾਲ ਹਾਰੀ

ਹਾਂਗਜ਼ੂ, 5 ਅਕਤੂੁਬਰ ਭਾਰਤੀ ਮਹਿਲਾ ਹਾਕੀ ਟੀਮ ਏਸ਼ਿਆਈ ਖੇਡਾਂ ਦੇ ਸੈਮੀਫਾਈਨਲ ‘ਚ ਚੀਨ ਪਾਸੋਂ 4-0 ਨਾਲ ਹਾਰ ਗਈ। ਹੁਣ ਭਾਰਤੀ ਟੀਮ ਕਾਂਸੀ ਦੇ ਤਗਮੇ ਲਈ ਖੇਡੇਗੀ। The post ਭਾਰਤੀ ਮਹਿਲਾ ਹਾਕੀ ਟੀਮ ਏਸ਼ਿਆਈ ਖੇਡਾਂ ਦੇ ਸੈਮੀਫਾਈਨਲ ’ਚ 4-0 ਨਾਲ ਹਾਰੀ appeared first on punjabitribuneonline.com. Source link

Read More »

ਵਣ ਵਿਭਾਗ ਦੀ ਟੀਮ ਨੇ ਤੇਂਦੂਏ ਨੂੰ ਫੜਿਆ

ਨਿੱਜੀ ਪੱਤਰ ਪ੍ਰੇਰਕ ਸੰਗਰੂਰ, 17 ਸਤੰਬਰ ਬੀਤੀ ਰਾਤ ਵਣ ਵਿਭਾਗ ਦੀ ਰੈਪਿਡ ਰਿਸਪਾਂਸ ਟੀਮ ਵੱਲੋਂ ਤੇਂਦੂਏ ਨੂੰ ਰੈਸਕਿਊ ਕਰ ਲਿਆ ਗਿਆ ਹੈ। ਚੀਫ਼ ਵਾਈਲਡ ਲਾਈਫ ਵਾਰਡਨ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਤੇਂਦੂਏ ਨੂੰ ਤੁਰੰਤ ਛੱਤਬੀੜ ਚਿੜੀਆ ਘਰ ਵਿੱਚ ਲੋੜੀਂਦੇ ਇਲਾਜ ਅਤੇ ਅਗਲੀ ਕਾਰਵਾਈ ਨੂੰ ਲਿਜਾਇਆ ਗਿਆ। ਚਿੜੀਆਘਰ ਦੇ ਵੈਟਰਨਰੀਅਨ ਅਤੇ …

Read More »

ਕੇਰਲ ’ਚ ਨਿਪਾਹ ਵਾਇਰਸ ਕਾਰਨ ਦੋ ਮੌਤਾਂ, ਕੇਂਦਰੀ ਟੀਮ ਭੇਜੀ

ਨਵੀਂ ਦਿੱਲੀ, 12 ਸਤੰਬਰ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਅੱਜ ਕਿਹਾ ਹੈ ਕਿ ਕੇਰਲ ਦੇ ਕੋਝੀਕੋਡ ਵਿੱਚ ਨਿਪਾਹ ਵਾਇਰਸ ਕਾਰਨ ਦੋ ਲੋਕਾਂ ਦੀ ਮੌਤ ਦੀ ਪੁਸ਼ਟੀ ਹੋਈ ਹੈ। ਇਸ ਲਈ ਕੇਂਦਰੀ ਟੀਮ ਨੂੰ ਸਥਿਤੀ ਦਾ ਜਾਇਜ਼ਾ ਲੈਣ ਅਤੇ ਨਿਪਾਹ ਵਾਇਰਸ ਪ੍ਰਬੰਧਨ ਵਿੱਚ ਰਾਜ ਸਰਕਾਰ ਦੀ ਮਦਦ ਕਰਨ ਲਈ ਕੇਰਲ …

Read More »

ਏਸ਼ੀਆ ਕੱਪ ਕ੍ਰਿਕਟ ਲਈ ਭਾਰਤੀ ਟੀਮ ਦਾ ਐਲਾਨ: ਰਾਹੁਲ ਤੇ ਅਈਅਰ ਦੀ ਵਾਪਸੀ, ਵਰਮਾ ਨੂੰ ਵੀ ਥਾਂ ਮਿਲੀ

ਨਵੀਂ ਦਿੱਲੀ, 21 ਅਗਸਤ ਸੱਟ ਕਾਰਨ ਕੁਝ ਸਮੇਂ ਲਈ ਬਾਹਰ ਰਹਿਣ ਵਾਲੇ ਕੇਐੱਲ ਰਾਹੁਲ ਅਤੇ ਸ਼੍ਰੇਅਸ ਅਈਅਰ ਨੂੰ 31 ਅਗਸਤ ਤੋਂ ਸ਼ੁਰੂ ਹੋ ਰਹੇ ਏਸ਼ੀਆ ਕੱਪ ਲਈ ਅੱਜ ਭਾਰਤੀ ਟੀਮ ਵਿਚ ਸ਼ਾਮਲ ਕੀਤਾ ਗਿਆ, ਜਦਕਿ ਨੌਜਵਾਨ ਬੱਲੇਬਾਜ਼ ਤਿਲਕ ਵਰਮਾ ਨੂੰ ਵੀ ਇਕ ਦਿਨਾਂ ਮੈਚਾਂ ਲਈ ਪਹਿਲੀ ਵਾਰ ਥਾਂ ਮਿਲੀ ਹੈ। …

Read More »

ਸਾਂਝੀ ਜਾਂਚ ਟੀਮ ਨੇ ਜਿਨਹਾ ਹਾਊਸ ਹਮਲੇ ਸਬੰਧੀ ਪੁੱਛ ਪੜਤਾਲ ਲਈ ਇਮਰਾਨ ਖ਼ਾਨ ਨੂੰ ਤਲਬ ਕੀਤਾ

ਲਾਹੌਰ (ਪਾਕਿਸਤਾਨ), 30 ਮਈ ਪਾਕਿਸਤਾਨ ਦੇ ਇਤਿਹਾਸਕ ਕੋਰ ਕਮਾਂਡਰ ਹਾਊਸ ਜਾਂ ਜਿਨਾਹ ਹਾਊਸ ‘ਤੇ 9 ਮਈ ਨੂੰ ਹੋਏ ਹਿੰਸਕ ਹਮਲੇ ਦੀ ਜਾਂਚ ਕਰ ਰਹੀ ਸਾਂਝੀ ਜਾਂਚ ਟੀਮ (ਜੇਆਈਟੀ) ਨੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਅੱਜ ਤਲਬ ਕੀਤਾ ਹੈ। ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਦੇ ਮੁਖੀ ਖਾਨ ਨੂੰ ਸ਼ਾਮ 4 ਵਜੇ ਲਾਹੌਰ …

Read More »

ਪੀਲੀਭੀਤ ਦੇ ਗੁਰਦੁਆਰੇ ਦੀ ਸੀਸੀਟੀਵੀ ਗਾਇਬ; ਪੁਲੀਸ ਟੀਮ ਜਾਂਚ ਕਰਨ ਪੁੱਜੀ

ਪੀਲੀਭੀਤ, 3 ਅਪਰੈਲ ਅੰਮ੍ਰਿਤਪਾਲ ਸਿੰਘ ਦੀ ਭਾਲ ਵਿਚ ਪੁਲੀਸ ਟੀਮਾਂ ਜੁਟੀਆਂ ਹੋਈਆਂ ਹਨ। ਇਹ ਪਤਾ ਲੱਗਾ ਹੈ ਕਿ ਪੀਲੀਭੀਤ ਦੇ ਮੋਹਨਾਪੁਰ ਗੁਰਦੁਆਰੇ ਦੀ ਸੀਸੀਟੀਵੀ ਫੁਟੇਜ 25 ਮਾਰਚ ਤਕ ਗਾਇਬ ਮਿਲੀ ਜਿਸ ਤੋਂ ਬਾਅਦ ਪੁਲੀਸ ਟੀਮ ਜਾਂਚ ਕਰਨ ਉਥੇ ਪੁੱਜ ਗਈ ਹੈ। ਪੁਲੀਸ ਨੂੰ ਇਹ ਵੀ ਜਾਣਕਾਰੀ ਮਿਲੀ ਸੀ ਕਿ ਅੰਮ੍ਰਿਤਪਾਲ …

Read More »

ਹੋਲਾ ਮਹੱਲਾ: 20 ਟੀਮਾਂ ਨੇ ਦਿਖਾਏ ਗਤਕੇ ਦੇ ਜੌਹਰ

ਪੱਤਰ ਪ੍ਰੇਰਕ ਸ੍ਰੀ ਅਨੰਦਪੁਰ ਸਾਹਿਬ, 7 ਮਾਰਚ ਹੋਲਾ-ਮਹੱਲਾ ਮੌਕੇ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਵਿਚ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਗੁਰਦੁਆਰਾ ਗੁਰੂ ਕਾ ਬਾਗ਼ ਛਾਉਣੀ ਨਿਹੰਗ ਸਿੰਘਾਂ ਬੁੱਢਾ ਦਲ ਵਿੱਚ ਵਿਰਸਾ ਸੰਭਾਲ ਨੈਸ਼ਨਲ ਗਤਕਾ ਮੁਕਾਬਲੇ ਕਰਵਾਏ ਗਏ। ਇਸ ਵਿਚ 20 ਟੀਮਾਂ ਨੇ ਹਿੱਸਾ ਲਿਆ। ਇਨ੍ਹਾਂ ਮੁਕਾਬਲਿਆਂ …

Read More »

ਕਾਹਨੂੰਵਾਨ: ਪੰਜਾਬੀ ਨੌਜਵਾਨ ਬ੍ਰਿਟਿਸ਼ ਕੋਲੰਬੀਆ ਦੀ ਅੰਡਰ-18 ਹਾਕੀ ਟੀਮ ਦਾ ਬਣਿਆ ਕਪਤਾਨ

ਵਰਿੰਦਰਜੀਤ ਜਾਗੋਵਾਲ ਕਾਹਨੂੰਵਾਨ, 23 ਜੁਲਾਈ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਬਹੂਰੀਆਂ ਸੈਣੀਆਂ ਤੋਂ ਵਿਦੇਸ਼ ਗਏ ਪਰਿਵਾਰ ਦਾ ਲੜਕਾ ਕੈਨੇਡਾ ਦੇਸ਼ ਦੇ ਸੂਬੇ ਬ੍ਰਿਟਿਸ਼ ਕੋਲੰਬੀਆ ਦੀ ਅੰਡਰ 18 ਹਾਕੀ ਟੀਮ ਦਾ ਕਪਤਾਨ ਨਿਯੁਕਤ ਹੋਇਆ ਹੈ। ਖਿਡਾਰੀ ਸੁਖਮਨਪ੍ਰੀਤ ਸਿੰਘ ਦੇ ਪਿਤਾ ਲੱਡੂ ਸਿੰਘ ਖ਼ਾਲਸਾ ਅਤੇ ਮਾਤਾ ਅਰਵਿੰਦਰ ਕੌਰ ਸੋਨੀ ਨੇ ਦੱਸਿਆ ਕਿ ਉਨ੍ਹਾਂ …

Read More »