Home / Tag Archives: ਟਰਕਟਰ

Tag Archives: ਟਰਕਟਰ

Jalandhar ਦੇ ਸੁੱਚੀ ਪਿੰਡ ਵਿਖੇ ਖੇਤ ‘ਚ ਕੰਮ ਕਰਦੇ ਸਮੇਂ ਪਲਟਿਆ ਟਰੈਕਟਰ, ਕਿਸਾਨ ਦੀ ਮੌਤ

Jalandhar News : ਜਲੰਧਰ ( Jalandhar) ਦੇ ਸੁੱਚੀ ਪਿੰਡ ਵਿਖੇ ਖੇਤ ਵਿਚ ਕੰਮ ਕਰਦੇ ਸਮੇਂ ਇੱਕ ਕਿਸਾਨ (Farmer dies ) ਦੀ ਟਰੈਕਟਰ ਪਲਟਣ ਕਾਰਨ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਲਜ਼ਾਰ ਸਿੰਘ ਉਰਫ਼ ਪੱਪੂ ਪਿੰਡ ਲੰਮਾ ਵਜੋਂ ਹੋਈ ਹੈ। ਇਸ ਦਰਦਨਾਕ ਹਾਦਸੇ ਤੋਂ ਬਾਅਦ ਪਰਿਵਾਰ ਅਤੇ ਪੂਰੇ ਪਿੰਡ …

Read More »

Punjab News – Road Accident: ਟਰੈਕਟਰ ਤੇ ਕਾਰ ਦੀ ਸਿੱਧੀ ਟੱਕਰ ਕਾਰਨ ਬੱਸ ਕੰਡਕਟਰ ਹਲਾਕ

ਦਲਜੀਤ ਸਿੰਘ ਸੰਧੂ ਝੁਨੀਰ, 7 ਫਰਵਰੀ Punjab News – Road Accident: ਭੰਮੇ ਕਲਾਂ ਮਾਨਸਾ ਹਾਈਵੇ ’ਤੇ ਟਰੈਕਟਰ ਤੇ ਕਾਰ ’ਚ ਸਿੱਧੀ ਟੱਕਰ ਹੋ ਜਾਣ ਕਾਰਨ ਕਾਰ ਚਾਲਕ ਦੀ ਮੌਤ ਹੋ ਗਈ। ਉਸ ਦੀ ਪਛਾਣ ਗੁਰਜੀਤ ਸਿੰਘ ਪੁੱਤਰ ਬਾਬੂ ਸਿੰਘ, ਪਿੰਡ ਚਹਿਲਾਂ ਵਾਲੀ ਖਿਆਲੀ ਵਜੋਂ ਹੋਈ ਹੈ। ਗੁਰਜੀਤ ਸਿੰਘ ਆਪਣੇ ਪਿੱਛੇ …

Read More »

Tractor March ਕਿਸਾਨਾਂ ਵੱਲੋਂ 26 ਜਨਵਰੀ ਨੂੰ ਦੇਸ਼ ਭਰ ’ਚ ਟਰੈਕਟਰ ਮਾਰਚ ਕੱਢਣ ਦਾ ਐਲਾਨ

ਸਰਬਜੀਤ ਸਿੰਘ ਭੰਗੂ/ਗੁਰਨਾਮ ਸਿੰਘ ਚੌਹਾਨ ਪਟਿਆਲਾ/ਪਾਤੜਾਂ, 7 ਜਨਵਰੀ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਨੇ ਕੇਂਦਰ ਸਰਕਾਰ ਵੱਲੋਂ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਸਮੇਤ ਹੋਰਨਾਂ ਮੰਗਾਂ ਤੇ ਇਨ੍ਹਾਂ ਮੰਗਾਂ ਨੂੰ ਲੈ ਕੇ ਪਿਛਲੇ ਸਵਾ ਮਹੀਨੇ ਤੋਂ ਮਰਨ ਵਰਤ ਉੱਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਖਿਲਾਫ਼ ਅਪਣਾਏ ਅੜੀਅਲ ਰਵੱਈਏ …

Read More »

ਕਿਸਾਨਾਂ ਵੱਲੋਂ 15 ਅਗਸਤ ਨੂੰ ਟਰੈਕਟਰ ਮਾਰਚ ਕਰਨ ਦਾ ਫੈਸਲਾ

  ਪੱਤਰ ਪ੍ਰੇਰਕ ਭਵਾਨੀਗੜ੍ਹ, 13 ਅਗਸਤ ਗੈਰ ਰਾਜਨੀਤਕ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਅਤੇ ਭਾਰਤੀ ਕਿਸਾਨ ਯੂਨੀਅਨ ਅਜ਼ਾਦ ਵੱਲੋਂ ਬਲਾਕ ਦੇ ਪਿੰਡਾਂ ਵਿੱਚ ਟਰੈਕਟਰ ਮਾਰਚ ਕੱਢਿਆ ਜਾਵੇਗਾ। ਇਸ ਸਬੰਧੀ ਅੱਜ ਨੇੜਲੇ ਪਿੰਡ ਦੇ ਗੁਰਦੁਆਰੇ ਵਿੱਚ ਬਲਾਕ ਪੱਧਰੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ …

Read More »

ਸਿਰਸਾ ਮੇਜਰ ਨਹਿਰ ਦਾ ਮੋਘਾ ਰੱਦ ਕਰਵਾਉਣ ਲਈ ਕਿਸਾਨਾਂ ਨੇ ਟਰੈਕਟਰ ਮਾਰਚ ਕਰਕੇ ਡੀਸੀ ਦਫ਼ਤਰ ਘੇਰਿਆ

ਪ੍ਰਭੂ ਦਿਆਲ ਸਿਰਸਾ, 28 ਫਰਵਰੀ ਸਿਰਸਾ ਮੇਜਰ ਨਹਿਰ ’ਚ ਲਾਇਆ ਜਾ ਰਿਹਾ ਮੋਘਾ ਰੱਦ ਕਰਵਾਉਣ ਲਈ 56 ਦਿਨਾਂ ਤੋਂ ਬਾਜੇਕਾਂ ਤੇ ਫੂਲਕਾਂ ਪਿੰਡ ਵਿਚਾਲੇ ਧਰਨਾ ਦੇ ਰਹੇ ਦਰਜਨ ਤੋਂ ਵੱਧ ਪਿੰਡਾਂ ਦੇ ਕਿਸਾਨਾਂ ਨੇ ਅੱਜ ਵਿਸ਼ਾਲ ਟਰੈਕਟਰ ਮਾਰਚ ਕਰਕੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਦਾ ਘਿਰਾਓ ਕੀਤਾ। ਰੋਹ ’ਚ ਆਏ ਕਿਸਾਨਾਂ …

Read More »

ਜੰਡਿਆਲਾ ਗੁਰੂ: ਟਰੈਕਟਰ ਮਾਰਚ ਕਰਦਿਆਂ ਵਿਸ਼ਵ ਵਪਾਰ ਸੰਗਠਨ ਦਾ ਪੁਤਲਾ ਫੂਕਿਆ

ਸਿਮਰਤਪਾਲ ਸਿੰੰਘ ਬੇਦੀ ਜੰਡਿਆਲਾ ਗੁਰੂ, 26 ਫਰਵਰੀ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉੱਪਰ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਟਰੈਕਟਰ ਮਾਰਚ ਕਰਦਿਆਂ ਨਿੱਜਰਪੂਰਾ ਟੌਲ ਪਲਾਜ਼ਾ ਉੱਪਰ ਟਰੈਕਟਰ ਖੜੇ ਕਰਕੇ ਵਿਸ਼ਵ ਵਪਾਰ ਸੰਗਠਨ ਦਾ ਪੁਤਲਾ ਫੂਕਿਆ ਗਿਆ। ਇਸ ਸਮੇਂ ਇਕੱਠੇ ਹੋਏ ਕਿਸਾਨਾਂ ਮਜ਼ਦੂਰਾਂ ਨੂੰ ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾ ਮੀਤ ਪ੍ਰਧਾਨ ਅਤੇ …

Read More »

ਭਵਾਨੀਗੜ੍ਹ: ਭਾਕਿਯੂ ਰਾਜੇਵਾਲ ਵੱਲੋਂ ਟਰੈਕਟਰ ਮਾਰਚ ਦੀਆਂ ਤਿਆਰੀਆਂ ਮੁਕੰਮਲ

ਮੇਜਰ ਸਿੰਘ ਮੱਟਰਾਂ ਭਵਾਨੀਗੜ੍ਹ, 23 ਜਨਵਰੀ ਅੱਜ ਇਥੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਬਲਾਕ ਪੱਧਰੀ ਮੀਟਿੰਗ ਬਲਾਕ ਪ੍ਰਧਾਨ ਦਰਬਾਰਾ ਸਿੰਘ ਨਾਗਰਾ ਦੀ ਅਗਵਾਈ ਹੇਠ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਨੇ ਕਿਹਾ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ 26 ਜਨਵਰੀ ਨੂੰ ਕਿਸਾਨੀ ਮੰਗਾਂ …

Read More »

ਗੜ੍ਹਸ਼ੰਕਰ: ਓਵਰਲੋਡਿੰਗ ਟਰੈਕਟਰ -ਟਰਾਲੀ ਦੀ ਲਪੇਟ ’ਚ ਆਏ ਵਿਅਕਤੀ ਦੀ ਮੌਤ, ਲੋਕਾਂ ਵੱਲੋਂ ਸੜਕ ਜਾਮ

ਜੰਗ ਬਹਾਦਰ ਸਿੰਘ ਸੇਖੋਂ ਗੜ੍ਹਸ਼ੰਕਰ, 6 ਸਤੰਬਰ ਇਲਾਕੇ ਵਿੱਚ ਚੱਲ ਰਹੀ ਨਾਜਾਇਜ਼ ਮਾਈਨਿੰਗ ਕਾਰਨ ਓਵਰਲੋਡ ਵਾਹਨਾਂ ਨਾਲ ਹੋ ਰਹੇ ਹਾਦਸੇ ਵਧ ਰਹੇ ਹਨ। ਅੱਜ ਇਲਾਕੇ ਦੇ ਪਿੰਡ ਬੀਰਮਪੁਰ ਵਿੱਚ ਖਣਨ ਸਮੱਗਰੀ ਨਾਲ ਭਰੀ ਓਵਰਲੋਡਿੰਗ ਟਰੈਕਟਰ ਟਰਾਲੀ ਦੀ ਲਪੇਟ ਵਿੱਚ ਆ ਕੇ ਪਿੰਡ ਦੇ ਵਿਅਕਤੀ ਦੀ ਮੌਤ ਹੋ ਗਈ, ਜਿਸਦੀ ਪਛਾਣ …

Read More »

ਭਗਵੰਤ ਮਾਨ ਦੇ ਪਿੰਡ ਸਤੌਜ ’ਚ ਬੀਬੀਆਂ ਨੇ ਗਿੱਧਾ ਪਾਇਆ ਤੇ ਨੌਜਵਾਨਾਂ ਨੇ ਟਰੈਕਟਰਾਂ ’ਤੇ ਡੈੱਕ ਲਗਾਏ

ਜਸਵੰਤ ਸਿੰਘ ਗਰੇਵਾਲ ਚੀਮਾ ਮੰਡੀ, 10 ਮਾਰਚ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਵਿੱਚ ਆਪ ਪਾਰਟੀ ਨੂੰ ਮਿਲੀ ਵੱਡੀ ਜਿੱਤ ਤੋਂ ਬਾਅਦ ਪੰਜਾਬ ਦੇ ਅਗਲੇ ਮੁੱਖ ਮੰਤਰੀ ਭਗਵੰਤ ਮਾਨ ਦੇ ਜੱਦੀ ਪਿੰਡ ਸਤੌਜ ਵਿੱਚ ਅੱਜ ਵਿਆਹ ਵਾਲਾ ਮਹੌਲ ਬਣ ਗਿਆ ਤੇ ਪਿੰਡ ਦੀਆਂ ਗਲੀਆਂ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਦੇ ਪੋਸਟਰ …

Read More »

ਸੰਯੁਕਤ ਕਿਸਾਨ ਮੋਰਚੇ ਵੱਲੋਂ ਸਰਦ ਰੁੱਤ ਸੈਸ਼ਨ ਦੌਰਾਨ ਰੋਜ਼ਾਨਾ ਸੰਸਦ ਤਕ ਟਰੈਕਟਰ ਮਾਰਚ ਕੱਢਣ ਦਾ ਐਲਾਨ

ਨਵੀਂ ਦਿੱਲੀ, 9 ਨਵੰਬਰ ਸੰਯੁਕਤ ਕਿਸਾਨ ਮੋਰਚਾ ਨੇ ਮੰਗਲਵਾਰ ਨੂੰ ਕਿਹਾ ਕਿ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਅੰਦੋਲਨ ਦੇ ਇਕ ਸਾਲ ਪੂਰਾ ਹੋਣ ਦੇ ਮੌਕੇ ‘ਤੇ 500 ਕਿਸਾਨ ਰੋਜ਼ਾਨਾ 29 ਨਵੰਬਰ ਤੋਂ ਸ਼ੁਰੂ ਹੋ ਰਹੇ ਸਰਦ ਰੁੱਤ ਸੈਸ਼ਨ ਦੌਰਾਨ ਸੰਸਦ ਤਕ ਸ਼ਾਂਤੀਪੂਰਨ ਟਰੈਕਟਰ ਮਾਰਚ ਕੱਢਣਗੇ। ਪੰਜਾਬ, ਹਰਿਆਣਾ …

Read More »