Home / Tag Archives: ਟਰਡ

Tag Archives: ਟਰਡ

ਭਾਰਤ ਬੰਦ: ਕਿਸਾਨਾਂ ਤੇ ਟਰੇਡ ਯੂਨੀਅਨਾਂ ਵੱਲੋਂ ਰਈਆ ’ਚ ਜੀਟੀ ਰੋਡ ’ਤੇ ਚੱਕਾ ਜਾਮ

ਦਵਿੰਦਰ ਸਿੰਘ ਭੰਗੂ ਰਈਆ, 16 ਫਰਵਰੀ ਸੰਯੁਕਤ ਕਿਸਾਨ ਮੋਰਚਾ ਅਤੇ ਟਰੇਡ ਯੂਨੀਅਨਾਂ ਵਲੋਂ 16 ਫਰਵਰੀ ਦੇ ਭਾਰਤ ਬੰਦ ਦੇ ਸੱਦੇ ‘ਤੇ ਤਹਿਸੀਲ ਬਾਬਾ ਬਕਾਲਾ ਦੀਆਂ ਵੱਖ ਵੱਖ ਜਥੇਬੰਦੀਆਂ ਵੱਲੋਂ ਅੱਜ ਜੀ.ਟੀ. ਜਲੰਧਰ -ਅੰਮ੍ਰਿਤਸਰ ਰੋਡ ਰਈਆ ਵਿਖੇ 4 ਘੰਟੇ ਲਈ ਚੱਕਾ ਜਾਮ ਕੀਤਾ ਗਿਆ। ਇਸ ਮੌਕੇ ਸਬ ਡਵੀਜ਼ਨ ਬਾਬਾ ਬਕਾਲਾ ਦੇ …

Read More »

ਕੈਨੇਡਾ: ਟਰੱਕਾਂ ਵਾਲਿਆਂ ਨੂੰ ‘ਸਿੱਧੇ ਰਾਹ’ ਪਾਉਣ ਲਈ ਟਰੂਡੋ ਨੇ ਐਮਰਜੰਸੀ ਤਾਕਤਾਂ ਵਰਤੀਆਂ

ਕੈਨੇਡਾ: ਟਰੱਕਾਂ ਵਾਲਿਆਂ ਨੂੰ ‘ਸਿੱਧੇ ਰਾਹ’ ਪਾਉਣ ਲਈ ਟਰੂਡੋ ਨੇ ਐਮਰਜੰਸੀ ਤਾਕਤਾਂ ਵਰਤੀਆਂ

ਓਟਵਾ, 15 ਫਰਵਰੀ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਕਿ ਉਨ੍ਹਾਂ ਨੇ ਟਰੱਕ ਡਰਾਈਵਰਾਂ ਅਤੇ ਹੋਰਾਂ ਦੇ ਵਿਰੋਧ ਪ੍ਰਦਰਸ਼ਨਾਂ ਨਾਲ ਨਜਿੱਠਣ ਲਈ ਐਮਰਜੰਸੀ ਸ਼ਕਤੀਆਂ ਦੀ ਵਰਤੋਂ ਕੀਤੀ ਹੈ, ਜਿਨ੍ਹਾਂ ਨੇ ਕੋਵਿਡ-19 ਪਾਬੰਦੀਆਂ ਵਿਰੁੱਧ ਓਟਵਾ ਨੂੰ ਠੱਪ ਕਰ ਦਿੱਤਾ ਅਤੇ ਅਮਰੀਕਾ ਨਾਲ ਲੱਗਦੀ ਸਰਹੱਦ ‘ਤੇ ਆਵਾਜਾਈ ਵਿੱਚ ਵਿਘਨ ਪਾਇਆ ਹੈ। …

Read More »

ਕੈਨੇਡਾ ’ਚ ਪ੍ਰਦਰਸ਼ਨਾਂ ਨੂੰ ਖ਼ਤਮ ਕਰਨ ਲਈ ਫ਼ੌਜੀ ਕਾਰਵਾਈ ’ਤੇ ਵਿਚਾਰ ਨਹੀਂ: ਟਰੂਡੋ

ਕੈਨੇਡਾ ’ਚ ਪ੍ਰਦਰਸ਼ਨਾਂ ਨੂੰ ਖ਼ਤਮ ਕਰਨ ਲਈ ਫ਼ੌਜੀ ਕਾਰਵਾਈ ’ਤੇ ਵਿਚਾਰ ਨਹੀਂ: ਟਰੂਡੋ

ਓਟਵਾ, 4 ਫਰਵਰੀ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਹੈ ਕਿ ਕੋਵਿਡ-19 ਮਹਾਮਾਰੀ ਨੂੰ ਰੋਕਣ ਲਈ ਚੁਕੇ ਕਦਮਾਂ ਖ਼ਿਲਾਫ਼ ਪ੍ਰਦਰਸ਼ਨਾਂ ‘ਤੇ ਫੌਜੀ ਕਾਰਵਾਈ ਕਰਨ ਬਾਰੇ ਇਸ ਸਮੇਂ ਕੋਈ ਵਿਚਾਰ ਨਹੀਂ ਹੈ। ਓਟਵਾ ਦੇ ਪੁਲੀਸ ਮੁਖੀ ਪੀਟਰ ਸਲੋਲੀ ਨੇ ਇਸ ਹਫ਼ਤੇ ਕਿਹਾ ਸੀ ਕਿ ਦੇਸ਼ ਵਿੱਚ ਚੱਲ ਰਹੇ ਵਿਰੋਧ ਪ੍ਰਦਰਸ਼ਨਾਂ …

Read More »

ਠੰਢ ਕਾਰਨ ਭਾਰਤੀਆਂ ਦੀ ਮੌਤ ਦਾ ਮਾਮਲਾ: ਮਨੁੱਖ ਤਸਕਰੀ ਰੋਕਣ ਲਈ ਕੈਨੇਡਾ ਤੇ ਅਮਰੀਕਾ ਗੰਭੀਰ: ਟਰੂਡੋ

ਠੰਢ ਕਾਰਨ ਭਾਰਤੀਆਂ ਦੀ ਮੌਤ ਦਾ ਮਾਮਲਾ: ਮਨੁੱਖ ਤਸਕਰੀ ਰੋਕਣ ਲਈ ਕੈਨੇਡਾ ਤੇ ਅਮਰੀਕਾ ਗੰਭੀਰ: ਟਰੂਡੋ

ਟੋਰਾਂਟੋ, 22 ਜਨਵਰੀ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਹੈ ਕਿ ਉਨ੍ਹਾਂ ਦੀ ਸਰਕਾਰ ਮਨੁੱਖੀ ਤਸਕਰੀ ਨੂੰ ਰੋਕਣ ਲਈ ਅਮਰੀਕਾ ਦੇ ਨਾਲ ਬਹੁਤ ਨੇੜਿਓਂ ਕੰਮ ਕਰ ਰਹੀ ਹੈ। ਵਰਨਣਯੋਗ ਹੈ ਕਿ ਬੀਤੇ ਦਿਨ ਮਨੁੱਖੀ ਤਸਕਰੀ ਦੌਰਾਨ ਕੈਨੇਡਾ ਤੋਂ ਅਮਰੀਕਾ ਨਾਜਾਇਜ਼ ਢੰਗ ਨਾਲ ਜਾ ਰਹੇ ਭਾਰਤੀ ਮੂਲ ਦੇ ਪਰਿਵਾਰ …

Read More »

ਟਰੂਡੋ ਦੀ ਦੁਬਾਰਾ ਬਣੇਗੀ ਘੱਟ ਗਿਣਤੀ ਸਰਕਾਰ

ਟਰੂਡੋ ਦੀ ਦੁਬਾਰਾ ਬਣੇਗੀ ਘੱਟ ਗਿਣਤੀ ਸਰਕਾਰ

ਕੈਨੇਡਾ ‘ਚ ਜਸਟਿਨ ਟਰੂਡੋ ਦੀ ਦੁਬਾਰਾ ਘੱਟ ਗਿਣਤੀ ਸਰਕਾਰ ਬਣੇਗੀ । ਸੰਸਦੀ ਚੋਣਾਂ ‘ਚ ਲਿਬਰਲ ਪਾਰਟੀ ਨੂੰ 338 ਵਿਚੋਂ 156 ਸੀਟਾਂ ਮਿਲੀਆਂ ਹਨ । ਇਨ੍ਹਾਂ ਚੋਣਾਂ ਦਾ ਨਤੀਜਾ ਦੋ ਸਾਲ ਪਹਿਲਾਂ ਹੋਈਆਂ ਚੋਣਾਂ ਵਰਗਾ ਹੀ ਸੀ । ਸਾਲ 2019 ਵਿਚ ਵੀ ਉਨ੍ਹਾਂ ਦੀ ਪਾਰਟੀ ਨੂੰ 157 ਸੀਟਾਂ ਹੀ ਮਿਲਿਆ ਸਨ …

Read More »

ਕੈਨੇਡਾ ਦੇ ਪ੍ਰਧਾਨ ਮੰਤਰੀ ਟਰੂਡੋ ਨੇ ਮੋਦੀ ਨਾਲ ਕਿਸਾਨ ਪ੍ਰਦਰਸ਼ਨਾਂ ਬਾਰੇ ਗੱਲ ਕੀਤੀ

ਕੈਨੇਡਾ ਦੇ ਪ੍ਰਧਾਨ ਮੰਤਰੀ ਟਰੂਡੋ ਨੇ ਮੋਦੀ ਨਾਲ ਕਿਸਾਨ ਪ੍ਰਦਰਸ਼ਨਾਂ ਬਾਰੇ ਗੱਲ ਕੀਤੀ

ਓਟਾਵਾ, 11 ਫਰਵਰੀ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਹੈ ਕਿ ਉਨ੍ਹਾਂ ਨੇ ਆਪਣੇ ਭਾਰਤੀ ਹਮਰੁਤਬਾ ਨਰਿੰਦਰ ਮੋਦੀ ਨਾਲ ਕਈ ਮਹੱਤਵਪੂਰਨ ਮੁੱਦਿਆਂ ‘ਤੇ ਵਿਸਥਾਰ ਨਾਲ ਗੱਲਬਾਤ ਕੀਤੀ, ਜਿਸ ਵਿੱਚ ਦੋਵਾਂ ਦੇਸ਼ਾਂ ਦੇ ਲੋਕਤੰਤਰੀ ਸਿਧਾਂਤਾਂ ਪ੍ਰਤੀ ਵਚਨਬੱਧਤਾ, ਤਾਜ਼ਾ ਵਿਰੋਧ ਪ੍ਰਦਰਸ਼ਨ(ਕਿਸਾਨ ਪ੍ਰਦਰਸ਼ਨ) ਅਤੇ ਗੱਲਬਾਤ ਰਾਹੀਂ ਮੁੱਦਿਆਂ ਨੂੰ ਸੁਲਝਾਉਣ ਦੀ ਮਹੱਤਤਾ ਸ਼ਾਮਲ …

Read More »