Home / Tag Archives: ਟਰਪ

Tag Archives: ਟਰਪ

ਪਾਕਿਸਤਾਨੀ ਫ਼ੌਜ ਮੁਖੀ ਨੂੰ ਮਿਲ ਕੇ ਟਰੰਪ ਨੂੰ ਮਾਣ ਮਹਿਸੂਸ ਹੋ ਰਿਹਾ !

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਬੁੱਧਵਾਰ ਨੂੰ ਵ੍ਹਾਈਟ ਹਾਊਸ ਵਿਖੇ ਪਾਕਿਸਤਾਨ ਦੇ ਫੌਜ ਮੁਖੀ ਸਈਦ ਅਸੀਮ ਮੁਨੀਰ ਦੀ ਮੇਜ਼ਬਾਨੀ ਕੀਤੀ। ਇਹ ਮੁਲਾਕਾਤ ਮਈ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਕਾਰ ਚਾਰ ਦਿਨਾਂ ਦੇ ਫ਼ੌਜੀ ਟਕਰਾਅ ਤੋਂ ਕੁਝ ਹਫ਼ਤਿਆਂ ਬਾਅਦ ਹੋਈ। ਮੁਲਾਕਾਤ ਤੋਂ ਬਾਅਦ, ਡੋਨਾਲਡ ਟਰੰਪ ਨੇ ਵ੍ਹਾਈਟ ਹਾਊਸ …

Read More »

ਟਰੰਪ ਨੇ G-7 ਸੰਮੇਲਨ ਨੂੰ ਵਿਚਕਾਰ ਛੱਡਿਆ → Ontario Punjabi News

ਵ੍ਹਾਈਟ ਹਾਊਸ ਦੀ ਪ੍ਰੈਸ ਸਕੱਤਰ ਕੈਰੋਲੀਨ ਲੇਵਿਟ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕੀਤਾ ਕਿ ਜੀ-7 ਸੰਮੇਲਨ ਵਿੱਚ ਬਹੁਤ ਕੁਝ ਪ੍ਰਾਪਤ ਹੋਇਆ, ਪਰ ਮੱਧ ਪੂਰਬ ਵਿੱਚ ਜੋ ਕੁਝ ਹੋ ਰਿਹਾ ਹੈ (ਇਜ਼ਰਾਈਲ-ਈਰਾਨ ਯੁੱਧ) ਦੇ ਕਾਰਨ, ਰਾਸ਼ਟਰਪਤੀ ਟਰੰਪ ਅੱਜ ਰਾਤ (ਸੋਮਵਾਰ) ਨੂੰ ਰਾਸ਼ਟਰ ਮੁਖੀਆਂ ਨਾਲ ਰਾਤ ਦੇ ਖਾਣੇ …

Read More »

ਟਰੰਪ ਦਾ ਅਫਗਾਨਿਸਤਾਨ ਅਤੇ ਈਰਾਨ ਸਮੇਤ 12 ਦੇਸ਼ਾਂ ਦੇ ਨਾਗਰਿਕਾਂ ਦੇ ਅਮਰੀਕਾ ਵਿੱਚ ਦਾਖਲੇ ‘ਤੇ ਪਾਬੰਦੀ ਲਗਾਉਣ ਦਾ ਫੈਸਲਾ

ਵਾਸ਼ਿੰਗਟਨ,5 ਜੂਨ (ਰਾਜ ਗੋਗਨਾ )- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇੱਕ ਨਵੇਂ ਐਲਾਨ ‘ਤੇ ਦਸਤਖਤ ਕੀਤੇ ਹਨ, ਜਿਸ ਦੇ ਤਹਿਤ ਉਨ੍ਹਾਂ ਨੇ 12 ਦੇਸ਼ਾਂ ਦੇ ਨਾਗਰਿਕਾਂ ਦੇ ਅਮਰੀਕਾ ਵਿੱਚ ਦਾਖਲ ਹੋਣ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ। ਇਸ ਦੇ ਨਾਲ ਹੀ 7 ਹੋਰ ਦੇਸ਼ਾਂ ਤੋਂ ਆਉਣ ਵਾਲੇ ਲੋਕਾਂ ‘ਤੇ …

Read More »

ਐਲੋਨ ਮਸਕ ਨੇ ਟਰੰਪ ਦਾ ਛੱਡਿਆ ਸਾਥ → Ontario Punjabi News

ਟੇਸਲਾ ਦੇ ਮਾਲਕ ਅਤੇ ਅਮਰੀਕੀ ਅਰਬਪਤੀ ਐਲੋਨ ਮਸਕ ਨੇ ਟਰੰਪ ਪ੍ਰਸ਼ਾਸਨ ਛੱਡ ਦਿੱਤਾ ਹੈ। ਮਸਕ ਨੇ ਵੀਰਵਾਰ ਸਵੇਰੇ ਐਕਸ ‘ਤੇ ਪੋਸਟ ਕੀਤਾ ਕਿ ਟਰੰਪ ਦੇ ਸਲਾਹਕਾਰ ਵਜੋਂ ਉਸ ਦਾ ਸਮਾਂ ਖਤਮ ਹੋ ਗਿਆ ਹੈ। ਮਸਕ ਨੂੰ ਸਰਕਾਰੀ ਖ਼ਰਚਿਆਂ ਨੂੰ ਘਟਾਉਣ ਅਤੇ ਨੌਕਰਸ਼ਾਹੀ ਨੂੰ ਘਟਾਉਣ ਲਈ ਟਰੰਪ …

Read More »

ਟਰੰਪ ਨੇ ਦਿਤਾ ਇਕ ਹੋਰ ਝਟਕਾ, ਐਨ.ਆਰ.ਆਈਜ਼ ਨੂੰ ਘਰ ਪੈਸੇ ਭੇਜਣੇ ਹੋਣਗੇ ਮਹਿੰਗਾ

ਅਮਰੀਕਾ ’ਚ ਵਸਦੇ ਭਾਰਤੀਆਂ ਨੂੰ ਹੁਣ ਆਪਣੇ ਘਰ ਪੈਸੇ ਭੇਜਣਾ ਮਹਿੰਗਾ ਪੈ ਸਕਦਾ ਹੈ। ਇਸ ਦੀ ਵਜ੍ਹਾ ਇਹ ਹੈ ਕਿ ਅਮਰੀਕੀ ਸੰਸਦ ’ਚ ਇਕ ਨਵਾਂ ਬਿੱਲ ਪੇਸ਼ ਕੀਤਾ ਗਿਆ ਹੈ। ਜਿਸ ਦੇ ਮੁਤਾਬਕ ਭਾਰਤੀਆਂ ਸਣੇ ਸਾਰੇ ਵਿਦੇਸ਼ੀ ਨਾਗਰਿਕਾਂ ਲਈ ਪੈਸੇ ਟ੍ਰਾਂਸਫ਼ਰ ਕਰਨ ’ਤੇ 5 ਫ਼ੀ ਸਦੀ …

Read More »

ਭਾਰਤ-ਪਾਕਿਸਤਾਨ ਵਿਚਾਲੇ ਤਣਾਅ ‘ਤੇ ਡੌਨਲਡ ਟਰੰਪ ਨੇ ਕਹੀ ਇਹ ਗੱਲ

ਅਮਰੀਕਾ ਦੇ ਰਾਸ਼ਟਰਪਤੀ ਡੌਨਲਡ ਟਰੰਪ ਨੇ ਭਾਰਤ ਅਤੇ ਪਾਕਿਸਤਾਨ ਵਿਚਾਲੇ ਵਧਦੇ ਤਣਾਅ ‘ਤੇ ਟਿੱਪਣੀ ਕੀਤੀ ਹੈ।ਉਨ੍ਹਾਂ ਪੱਤਰਕਾਰਾਂ ਨੂੰ ਕਿਹਾ, “ਮੈਂ ਦੋਵਾਂ ਨੂੰ ਚੰਗੀ ਤਰ੍ਹਾਂ ਜਾਣਦਾ ਹਾਂ। ਮੈਂ ਚਾਹੁੰਦਾ ਹਾਂ ਕਿ ਉਹ ਇਸ ਨੂੰ ਸੁਲਝਾ ਲੈਣ। ਮੈਂ ਚਾਹੁੰਦਾ ਹਾਂ ਕਿ ਉਹ ਇਸਨੂੰ ਰੋਕ ਦੇਣ।”ਰਾਸ਼ਟਰਪਤੀ ਟਰੰਪ ਨੇ ਕਿਹਾ, …

Read More »

ਟਰੰਪ ਦਾ ਵੱਡਾ ਐਲਾਨ-‘Self Deport’ ਹੋਣ ਵਾਲਿਆਂ ਨੂੰ ਦੇਣਗੇ ਪੈਸੇ ਤੇ ਹਵਾਈ ਜਹਾਜ਼ ਦੀ ਟਿਕਟ’

ਡਿਪੋਰਟੇਸ਼ਨ ਨੂੰ ਲੈ ਕੇ ਡੋਨਾਲਡ ਟਰੰਪ ਇਨ੍ਹੀਂ ਦਿਨੀਂ ਫਿਰ ਤੋਂ ਸੁਰਖੀਆਂ ਵਿਚ ਹਨ। ਉਨ੍ਹਾਂ ਵੱਲੋਂ ਲਾਗੂ ਇਕ ਹੋਰ ਫੈਸਲਾ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਹੈ ਕਿ ਉਹ ਦੇਸ਼ ਵਿਚ ਗੈਰ-ਕਾਨੂੰਨੀ ਢੰਗ ਨਾਲ ਰਹਿ ਰਹੇ ਅਜਿਹੇ ਪ੍ਰਵਾਸੀਆਂ ਨੂੰ ਪੈਸੇ ਤੇ ਹਵਾਈ ਜਹਾਜ਼ ਦੀ ਟਿਕਟ …

Read More »

ਟਰੰਪ ਦੀ ਈਰਾਨ ਨੂੰ ਚਿਤਾਵਨੀ ਜੇਕਰ ਪ੍ਰਮਾਣੂ ਸਮਝੌਤਾ ਨਹੀਂ ਹੋਇਆ ਤਾਂ ਅਸੀਂ ਈਰਾਨ ‘ਤੇ ਬੰ/ਬ ਸੁੱਟਾਂਗਾ

ਟਰੰਪ ਦੀ ਈਰਾਨ ਨੂੰ ਚਿਤਾਵਨੀ ਜੇਕਰ ਪ੍ਰਮਾਣੂ ਸਮਝੌਤਾ ਨਹੀਂ ਹੋਇਆ ਤਾਂ ਅਸੀਂ ਈਰਾਨ ‘ਤੇ ਬੰ/ਬ ਸੁੱਟਾਂਗਾ ਵਾਸ਼ਿੰਗਟਨ, 31 ਮਾਰਚ ( ਰਾਜ ਗੋਗਨਾ )- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਈਰਾਨ ਆਪਣੇ ਪ੍ਰਮਾਣੂ ਪ੍ਰੋਗਰਾਮ ਬਾਰੇ ਅਮਰੀਕਾ ਨਾਲ ਸਮਝੌਤਾ ਨਹੀਂ ਕਰਦਾ ਹੈ ਤਾਂ ਉਸ ‘ਤੇ ਬੰਬਾਰੀ ਕੀਤੀ ਜਾਵੇਗੀ। …

Read More »

Putin and Trump: ਯੂਕਰੇਨ ਨਾਲ ਜੰਗ ਰੋਕਣ ਲਈ ਪੂਤਿਨ ਤੇ ਟਰੰਪ ਦਰਮਿਆਨ ਗੱਲਬਾਤ

ਵਾਸ਼ਿੰਗਟਨ, 18 ਮਾਰਚ ਰੂਸ ਤੇ ਯੂਕਰੇਨ ਦਰਮਿਆਨ ਜੰਗ ਬੰਦ ਕਰਵਾਉਣ ਦੇ ਮੱਦੇਨਜ਼ਰ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਅਤੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦਰਮਿਆਨ ਫੋਨ ’ਤੇ ਗੱਲਬਾਤ ਹੋਈ। ਇਸ ਦੌਰਾਨ ਅਮਰੀਕਾ ਨੇ 30 ਦਿਨ ਦੀ ਜੰਗਬਦੀ ਦਾ ਪ੍ਰਸਤਾਵ ਪੇਸ਼ ਕੀਤਾ। ਵਾਈਟ ਹਾਊਸ ਦੇ ਬੁਲਾਰੇ ਅਨੁਸਾਰ ਦੋਵਾਂ ਦੇਸ਼ਾਂ ਦੇ ਆਗੂਆਂ ਦਰਮਿਆਨ ਲੰਬਾ …

Read More »

ਕੈਨੇਡਾ ਨੂੰ ਵੀ “ਟਰੰਪ ਟੈਰਿਫ” ਤੋਂ 30 ਦਿਨਾਂ ਦੀ ਰਾਹਤ → Ontario Punjabi News

: ਮੈਕਸੀਕੋ ਤੋਂ ਬਾਅਦ ਹੁਣ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅੱਜ ਤੋਂ ਕੈਨੇਡਾ ਖਿਲਾਫ ਜਾਰੀ ਹੋਣ ਵਾਲੇ ਟੈਰਿਫ ਨੂੰ 30 ਦਿਨਾਂ ਲਈ ਟਾਲ ਦਿੱਤਾ ਹੈ। ਇਹ ਫੈਸਲਾ ਦੋਵਾਂ ਦੇਸ਼ਾਂ ਵੱਲੋਂ ਸਰਹੱਦੀ ਸੁਰੱਖਿਆ ਨੂੰ ਹੋਰ ਮਜ਼ਬੂਤ ​​ਕਰਨ ਲਈ ਸਹਿਮਤੀ ਤੋਂ ਬਾਅਦ ਲਿਆ ਗਿਆ ਹੈ। ਕੈਨੇਡੀਅਨ ਪ੍ਰਧਾਨ ਮੰਤਰੀ …

Read More »