Home / Tag Archives: ਟਰਪ (page 4)

Tag Archives: ਟਰਪ

ਅਮਿਤਾਭ ਬੱਚਨ ਤੇ ਟਰੰਪ ਦੇ ਨਾਮ ’ਤੇ ਫ਼ਰਜ਼ੀ ਪਾਸ ਬਣਵਾਇਆ; ਕੇਸ ਦਰਜ

ਟ੍ਰਿਬਿਊਨ ਨਿਊਜ਼ ਸਰਵਿਸ ਸ਼ਿਮਲਾ, 7 ਮਈ ਹਿਮਾਚਲ ਪ੍ਰਦੇਸ਼ ਪੁਲੀਸ ਨੇ ਬੌਲੀਵੁੱਡ ਅਦਾਕਾਰ ਅਮਿਤਾਭ ਬੱਚਨ ਅਤੇ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ ਦੇ ਨਾਮ ‘ਤੇ ਫ਼ਰਜ਼ੀ ਈ-ਪਾਸ ਬਣਵਾਉਣ ਵਾਲਿਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲੀਸ ਨੇ ਟਵਿੱਟਰ ‘ਤੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਸ਼ਿਮਲਾ ਵਿੱਚ ਇਸ ਸਬੰਧੀ ਆਈਪੀਸੀ ਦੀਆਂ ਵੱਖ-ਵੱਖ ਧਾਰਾਵਾਂ …

Read More »

ਟਰੰਪ ਖ਼ਿਲਾਫ਼ ਮਹਾਦੋਸ਼ ਦੀ ਸੰਵਿਧਾਨਿਕਤਾ ’ਤੇ ਸੈਨੇਟ ਵੱਲੋਂ ਮੋਹਰ, ਛੇ ਰਿਪਬਲਿਕਨ ਮੈਂਬਰਾਂ ਨੇ ਡੈਮੋਕਰੇਟਾਂ ਦਾ ਸਾਥ ਦਿੱਤਾ

ਵਾਸ਼ਿੰਗਟਨ, 10 ਫਰਵਰੀ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਖ਼ਿਲਾਫ਼ ਸੈਨੇਟ ਵਿੱਚ ਮਹਾਦੋਸ਼ ਚਲਾਉਣ ਦੀ ਸੰਵਿਧਾਨਿਕਤਾ ਬਾਰੇ ਹੋਈ ਵੋਟਿੰਗ ਵਿੱਚ ਛੇ ਰਿਪਬਲੀਕਨ ਮੈਂਬਰਾਂ ਨੇ ਆਪਣੀ ਵਿਰੋਧੀ ਡੈਮੋਕਰੇਟਿਕ ਪਾਰਟੀ ਦਾ ਸਾਥ ਦੇ ਦਿੱਤਾ। ਇਸ ਕਾਰਨ ਸੈਨੇਟ ਨੇ 44 ਦੇ ਮੁਕਾਬਲੇ 56 ਵੋਟਾਂ ਨਾਲ ਟਰੰਪ ਖ਼ਿਲਾਫ਼ ਮਹਾਦੋਸ਼ ਦੀ ਕਾਰਵਾਈ ਨੂੰ ਸੰਵਿਧਾਨਿਕਤਾ ‘ਤੇ …

Read More »

ਐੱਚ1ਬੀ: ਬਾਇਡਨ ਨੇ ਟਰੰਪ ਪ੍ਰਸ਼ਾਸਨ ਦੇ ਨੇਮਾਂ ਨੂੰ ਲਾਗੂ ਕਰਨ ’ਤੇ ਲਾਈ ਰੋਕ, ਹਾਲ ਦੀ ਘੜੀ ਲਾਟਰੀ ਪ੍ਰਬੰਧ ਰਹੇਗਾ ਜਾਰੀ

ਵਾਸ਼ਿੰਗਟਨ, 5 ਫਰਵਰੀ ਬਾਇਡਨ ਪ੍ਰਸ਼ਾਸਨ ਨੇ ਟਰੰਪ ਸਰਕਾਰ ਦੀ ਐੱਚ-1ਬੀ ਵੀਜ਼ਾ ਨਾਲ ਜੁੜੀ ਪਾਲਿਸੀ ਨੂੰ ਲਾਗੂ ਕਰਨ ਦੇ ਅਮਲ ‘ਤੇ ਰੋਕ ਲਾ ਦਿੱਤੀ ਹੈ। ਅਮਰੀਕਾ ਦੇ ਨਵੇਂ ਪ੍ਰਸ਼ਾਸਨ ਨੇ ਕਿਹਾ ਕਿ ਵਿਦੇਸ਼ੀ ਨਾਗਰਿਕਾਂ ਲਈ ਵਰਕ ਵੀਜ਼ਾ ਹਾਸਲ ਕਰਨ ਦਾ ਲਾਟਰੀ ਪ੍ਰਬੰਧ 31 ਦਸੰਬਰ 2021 ਤੱਕ ਜਾਰੀ ਰਹੇਗਾ। ਬਾਇਡਨ ਪ੍ਰਸ਼ਾਸਨ ਦੀ …

Read More »

ਟਰੰਪ ਖ਼ਿਲਾਫ਼ ਸੈਨੇਟ ’ਚ ਮਹਾਦੋਸ਼ ਦੀ ਕਾਰਵਾਈ ਦਾ ਵਿਰੋਧ

ਵਾਸ਼ਿੰਗਟਨ, 25 ਜਨਵਰੀ ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਖ਼ਿਲਾਫ਼ ਮਹਾਦੋਸ਼ ਦੀ ਕਾਰਵਾਈ ਸੈਨੇਟ ‘ਚ ਚਲਾਉਣ ਲਈ ਜਦੋਂ ਸਦਨ ਦੇ ਮੈਂਬਰ ਤਿਆਰ ਹੋ ਰਹੇ ਹਨ ਤਾਂ ਵੱਡੀ ਗਿਣਤੀ ਰਿਪਬਲਿਕਨ ਸੈਨੇਟਰਾਂ ਨੇ ਇਸ ਦਾ ਵਿਰੋਧ ਕੀਤਾ ਹੈ। ਇਸ ਤੋਂ ਜਾਪਦਾ ਹੈ ਕਿ ਅਮਰੀਕੀ ਕੈਪੀਟਲ (ਸੰਸਦ ਭਵਨ) ‘ਤੇ ਟਰੰਪ ਹਮਾਇਤੀਆਂ ਵੱਲੋਂ ਕੀਤੇ ਗਏ …

Read More »

ਟਰੰਪ ਖ਼ਿਲਾਫ ਮਹਾਦੋਸ਼ ਚਲਾਉਣ ਦਾ ਮਤਾ ਸੈਨੇਟ ’ਚ ਪੁੱਜਿਆ

ਵਾਸ਼ਿੰਗਟਨ, 26 ਜਨਵਰੀ ਅਮਰੀਕੀ ਸੰਸਦ ਦੇ ਹੇਠਲੇ ਸਦਨ ਵਿਚ ਅਮਰੀਕੀ ਪ੍ਰਤੀਨਿਧੀ ਸਦਨ ਦੇ ਡੈਮੋਕਰੇਟਿਕ ਮੈਂਬਰਾਂ ਨੇ ਸੋਮਵਾਰ ਦੇਰ ਸ਼ਾਮ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਖ਼ਿਲਾਫ਼ ਮਹਾਦੋਸ਼ ਬਾਰੇ ਇਤਿਹਾਸਕ ਸੁਣਵਾਈ ਮਤਾ ਉਪਰਲੇ ਸਦਨ ਸੈਨੇਟ ਨੂੰ ਭੇਜ ਦਿੱਤਾ ਹੈ। ਯੂਐੱਸ ਕੈਪੀਟਲ (ਸੰਸਦ ਭਵਨ) ਵਿੱਚ ਹਿੰਸਕ ਘਿਰਾਓ ਨੂੰ ਲੈ ਕੇ ਸਾਬਕਾ ਰਾਸ਼ਟਰਪਤੀ ਦੀ ਆਲੋਚਨਾ …

Read More »

ਟਰੰਪ ਹਮਾਇਤੀਆਂ ਵੱਲੋਂ ਅਮਰੀਕੀ ਸੰਸਦ ਭਵਨ ’ਤੇ ਹਮਲਾ, ਚਾਰ ਹਲਾਕ

ਵਾਸ਼ਿੰਗਟਨ, 7 ਜਨਵਰੀ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੇ ਹਜ਼ਾਰਾਂ ਸਮਰਥਕਾਂ ਦੇ ਯੂਐੱਸ ਕੈਪੀਟਲ (ਸੰਸਦ ਭਵਨ) ‘ਚ ਦਾਖਲ ਹੋ ਜਾਣ ਕਾਰਨ ਉਨ੍ਹਾਂ ਦੀ ਪੁਲੀਸ ਨਾਲ ਹਿੰਸਕ ਝੜਪ ਹੋ ਗਈ। ਇਸ ਝੜਪ ‘ਚ ਚਾਰ ਲੋਕਾਂ ਦੀ ਮੌਤ ਹੋ ਗਈ ਜਦਕਿ ਕਈ ਹੋਰ ਜ਼ਖ਼ਮੀ ਵੀ ਹੋਏ ਹਨ। ਕਾਂਗਰਸ ਨੇ ਇਸ ਘਟਨਾ ਕਾਰਨ ਹੋਈ …

Read More »

ਟਰੰਪ ਸਮਰਥਕਾਂ ਦਾ ਸੰਸਦ ’ਤੇ ਹਮਲਾ:ਅਮਰੀਕਾ ਦੀ ਰਾਜਧਾਨੀ ਵਿੱਚ ਕਰਫਿਊ

ਵਾਸ਼ਿੰਗਟਨ, 7 ਜਨਵਰੀ-ਕੁਰਸੀ ਛੱਡ ਰਹੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਹਜ਼ਾਰਾਂ ਸਮਰਥਕ ਕੈਪੀਟਲ ਕੰਪਲੈਕਸ ਵਿਚ ਦਾਖਲ ਹੋਏ ਅਤੇ ਉਨ੍ਹਾਂ ਦੀ ਪੁਲੀਸ ਨਾਲ ਝੜਪ ਹੋ ਗਈ, ਜਿਸ ਵਿਚ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ। ਹਮਲੇ ਦੌਰਾਨ ਟਰੰਪ ਸਮਰਥਕ ਸੰਸਦ ਹਾਲ ਵਿੱਚ ਦਾਖਲ ਹੋ ਗਏ। ਇਸ …

Read More »

ਟਰੰਪ ਦੇ ਫੇਸਬੁੱਕ ਤੇ ਇੰਸਟਾਗ੍ਰਾਮ ਅਕਾਊਂਟ 'ਤੇ ਅਣਮਿਥੇ ਸਮੇਂ ਲਈ ਬੈਨ, ਫੇਸਬੁੱਕ ਦੇ ਮੁਖੀ ਨੇ ਦਿੱਤੀ ਜਾਣਕਾਰੀ 

ਵਾਸ਼ਿੰਗਟਨ: ਡੋਨਲਡ ਟਰੰਪ ਦੇ ਫੇਸਬੁੱਕ ਅਤੇ ਇੰਸਟਾਗ੍ਰਾਮ ਅਕਾਊਂਟ ‘ਤੇ ਅਣਮਿੱਥੇ ਸਮੇਂ ਲਈ ਪਾਬੰਦੀ ਲਗਾਈ ਗਈ ਹੈ। ਫੇਸਬੁੱਕ ਦੇ ਮੁਖੀ ਮਾਰਕ ਜੁਕਰਬਰਗ ਨੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਇਸ ਤੋਂ ਪਹਿਲਾਂ ਫੇਸਬੁੱਕ ਨੇ ਪਾਲਿਸੀ ਦੀ ਉਲੰਘਣਾ ਕਾਰਨ ਰਾਸ਼ਟਰਪਤੀ ਦੇ ਅਕਾਊਂਟ ‘ਤੇ 24 ਘੰਟੇ ਦੀ ਰੋਕ ਲਗਾਈ ਸੀ।   [tw]https://twitter.com/ANI/status/1347212527415873537?s=20[/tw]   <a href=”https://punjabi.abplive.com/news/iraqi-court-issues-arrest-warrant-against-donald-trump-find-out-whats-the-whole-case-603246″>ਡੋਨਲਡ …

Read More »