Amritsar News: ਅੰਮ੍ਰਿਤਸਰ ਨੇ ਪੰਜਾਬ ਵਿੱਚ ਇੱਕ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰਨ ਵਿੱਚ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਨੇ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ। ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਇੱਕ ਵਿਸ਼ੇਸ਼ ਆਪ੍ਰੇਸ਼ਨ ਵਿੱਚ SSOC ਨੇ ਪਾਕਿਸਤਾਨ ਦੀ ਖੁਫੀਆ ਏਜੰਸੀ, ISI ਦੁਆਰਾ ਸਮਰਥਤ ਇੱਕ ਅੱਤਵਾਦੀ ਸਾਜ਼ਿਸ਼ ਦਾ ਪਰਦਾਫਾਸ਼ ਕੀਤਾ। ਇਸ …
Read More »ਵਿਨੇਸ਼ ਫੋਗਾਟ ਦੀ ਅਪੀਲ ’ਤੇ ਸਾਲਸੀ ਅਦਾਲਤ ਦਾ ਫ਼ੈਸਲਾ ਟਲਿਆ
ਪੈਰਿਸ, 10 ਅਗਸਤ ਖੇਡਾਂ ਬਾਰੇ ਸਾਲਸੀ ਅਦਾਲਤ (ਸੀਏਐੱਸ) ਭਾਰਤੀ ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਵੱਲੋਂ ਦਾਇਰ ਅਪੀਲ ’ਤੇ 13 ਅਗਸਤ ਨੂੰ ਫ਼ੈਸਲਾ ਸੁਣਾਏਗੀ। ਕਾਬਿਲੇਗੌਰ ਹੈ ਕਿ 29 ਸਾਲਾ ਪਹਿਲਵਾਨ ਵਿਨੇਸ਼ ਫੋਗਾਟ ਨੂੰ 50 ਕਿਲੋਗ੍ਰਾਮ ਭਾਰ ਵਰਗ ਦੇ ਫਾਈਨਲ ਤੋਂ ਪਹਿਲਾਂ ਓਵਰਵੇਟ (100 ਗ੍ਰਾਮ ਭਾਰ ਵੱਧ) ਹੋਣ ਕਰਕੇ ਅਯੋਗ ਐਲਾਨ ਦਿੱਤਾ ਗਿਆ …
Read More »
Asian Tribune Your Multilingual Newspaper covering World and local news News