ਕੇਂਦਰ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਸੂਚਿਤ ਕੀਤਾ ਹੈ ਕਿ ਲੋਕ ਸਭਾ ਦੇ ਸਪੀਕਰ ਵੱਲੋਂ 15 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜੋ ਸੰਸਦ ਤੋਂ ਗ਼ੈਰਹਾਜ਼ਰ ਰਹਿ ਰਹੇ ਸਾਰੇ ਸੰਸਦ ਮੈਂਬਰਾਂ ਦੀਆਂ ਛੁੱਟੀਆਂ ਦੀ ਅਰਜ਼ੀ ਬਾਰੇ ਸਮੀਖਿਆ ਕਰੇਗੀ। ਇਸ ਕਮੇਟੀ ਦੀ ਪ੍ਰਧਾਨਗੀ …
Read More »NEET-PG exam: ਨੀਟ-ਪੀਜੀ: ਸੁਪਰੀਮ ਕੋਰਟ ਵਿੱਚ ਸੁਣਵਾਈ ਟਲੀ
ਨਵੀਂ ਦਿੱਲੀ, 3 ਦਸੰਬਰ NEET-PG exam: Hearing adjourned in SC till December 10: ਸੁਪਰੀਮ ਕੋਰਟ ਨੇ ਕੌਮੀ ਯੋਗਤਾ-ਕਮ-ਪ੍ਰਵੇਸ਼ ਪ੍ਰੀਖਿਆ (ਨੀਟ) ਪ੍ਰੀਖਿਆ ਵਿਚ ਪਾਰਦਰਸ਼ਤਾ ਦੀ ਕਮੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਅੱਜ ਸੁਣਵਾਈ ਟਾਲ ਦਿੱਤੀ ਹੈ। ਹੁਣ ਇਹ ਸੁਣਵਾਈ 10 ਦਸੰਬਰ ਨੂੰ ਹੋਵੇਗੀ। ਜਸਟਿਸ ਬੀ ਆਰ ਗਵੱਈ ਅਤੇ ਕੇਵੀ ਵਿਸ਼ਵਨਾਥਨ …
Read More »ਰਾਜੋਆਣਾ ਨੂੰ ਨਾ ਮਿਲੀ ਰਾਹਤ, ਸੁਪਰੀਮ ਕੋਰਟ ਨੇ ਸੁਣਵਾਈ 18 ਨਵੰਬਰ ਤੱਕ ਟਾਲੀ
ਸੱਤਿਆ ਪ੍ਰਕਾਸ਼ ਨਵੀਂ ਦਿੱਲੀ, 4 ਨਵੰਬਰ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਨੂੰ ਸੋਮਵਾਰ ਨੂੰ ਸੁਪਰੀਮ ਕੋਰਟ ਵੱਲੋਂ ਕੋਈ ਅੰਤਰਿਮ ਰਾਹਤ ਨਹੀਂ ਮਿਲ ਸਕੀ, ਕਿਉਂਕਿ ਸੁਪਰੀਮ ਕੋਰਟ ਨੇ ਉਸ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਦੀ ਮੰਗ ਕਰਦੀ ਪਟੀਸ਼ਨ ’ਤੇ ਸੁਣਵਾਈ …
Read More »ਭਾਰਤੀ ਕਿਸਾਨ ਯੂਨੀਅਨ ਏਕਤਾ ਵੱਲੋਂ ਨਿਜਰਪੁਰਾ ਟੌਲ ਪਲਾਜ਼ਾ ਅਣਮਿਥੇ ਸਮੇਂ ਲਈ ਬੰਦ
ਸਿਮਰਤ ਪਾਲ ਸਿੰਘ ਬੇਦੀ ਜੰਡਿਆਲਾ ਗੁਰੂ, 26 ਸਤੰਬਰ Farmer’s Protest in Punjab: ਇਥੋਂ ਨੇੜੇ ਜੀਟੀ ਰੋਡ ਉੱਪਰ ਸਥਿਤ ਨਿੱਜਰਪੁਰਾ ਟੌਲ ਪਲਾਜ਼ਾ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਦੁਪਹਿਰੇ ਕਰੀਬ ਇਕ ਵਜੇ ਤੋਂ ਅਣਮਿਥੇ ਸਮੇਂ ਲਈ ਬੰਦ ਕਰ ਦਿੱਤਾ ਗਿਆ ਹੈ। ਟੌਲ ਪਲਾਜ਼ਾ ਉੱਪਰ ਕਿਸਾਨਾਂ …
Read More »ਲਾਡੋਵਾਲ ਟੌਲ ਪਲਾਜ਼ਾ ’ਤੇ ਕਿਸਾਨਾਂ ਦਾ ਧਰਨਾ ਜਾਰੀ
ਗੁਰਿੰਦਰ ਸਿੰਘ ਲੁਧਿਆਣਾ, 25 ਜੂਨ ਇੱਥੇ ਲੁਧਿਆਣਾ-ਜਲੰਧਰ ਮੁੱਖ ਮਾਰਗ ’ਤੇ ਸਥਿਤ ਲਾਡੋਵਾਲ ਟੌਲ ਪਲਾਜ਼ਾ ਉੱਤੇ ਕਿਸਾਨਾਂ ਅਤੇ ਹੋਰ ਸੰਗਠਨਾਂ ਵੱਲੋਂ ਦਿੱਤੇ ਜਾ ਰਹੇ ਧਰਨੇ ਕਾਰਨ ਅੱਜ ਦਸਵੇਂ ਦਿਨ ਵੀ ਟੌਲ ਪਲਾਜ਼ਾ ਤੋਂ ਮੁਫ਼ਤ ਵਾਹਨ ਲੰਘਾਏ ਗਏ। ਇਸ ਮੌਕੇ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਦਿਲਬਾਗ ਸਿੰਘ ਗਿੱਲ ਨੇ ਕਿਹਾ …
Read More »‘ਪੁਸ਼ਪਾ-2 :ਦਿ ਰੂਲ’ ਦੀ ਰਿਲੀਜ਼ ਤਾਰੀਖ਼ ਟਾਲੀ
ਮੁੰਬਈ, 19 ਜੂਨ ਪੁਸ਼ਪਾ ਦੇ ਪ੍ਰਸ਼ੰਸਕਾਂ ਦਾ ਇੰਤਜ਼ਾਰ ਹੁਣ ਹੋਰ ਲੰਬਾ ਹੋਣ ਜਾ ਰਿਹਾ ਹੈ ਅਦਾਕਾਰ ਅਲੂ ਅਰਜੁਨ ਦੀ ਫ਼ਿਲਮ ‘ਪੁਸ਼ਪਾ-2 : ਦਿ ਰੂਲ’ ਇਸ ਸਾਲ 15 ਅਗਸਤ ਨੂੰ ਰੀਲੀਜ਼ ਹੋਣੀ ਸੀ ਪਰ ਹੁਣ ਇਸ ਦੀ ਰੀਲੀਜ਼ ਟਾਲ ਕੇ 6 ਦਸੰਬਰ ਕਰ ਦਿੱਤੀ ਗਈ ਹੈ। ਮਾਈਥਰੀ ਮੂਵੀ ਮੇਕਰਜ਼ ਨੇ ਸੋਸ਼ਲ …
Read More »ਲੁਧਿਆਣਾ: ਲਾਡੋਵਾਲ ਟੌਲ ਬੈਰੀਅਰ ’ਤੇ ਕਿਸਾਨਾਂ ਦਾ ਧਰਨਾ ਦੂਜੇ ਦਿਨ ਵੀ ਜਾਰੀ
ਨਿਖਿਲ ਭਾਰਦਵਾਜ ਲੁਧਿਆਣਾ, 17 ਜੂਨ ਕਿਸਾਨ ਯੂਨੀਅਨਾਂ ਦਾ ਅੱਜ ਦੂਜੇ ਦਿਨ ਵੀ ਲਾਡੋਵਾਲ ਟੌਲ ਬੈਰੀਅਰ ’ਤੇ ਧਰਨਾ ਜਾਰੀ ਹੈ ਤੇ ਵਾਹਨ ਚਾਲਕ ਬਗ਼ੈਰ ਟੌਲ ਅਦਾ ਕੀਤੇ ਇਥੋਂ ਲੰਘ ਰਹੇ ਹਨ। ਟੌਲ ਕੰਪਨੀ ਦੇ ਅਧਿਕਾਰੀਆਂ ਨੇ ਦੱਸਿਆ ਕਿ 24 ਘੰਟਿਆਂ ਵਿੱਚ ਔਸਤਨ 40000 ਵਾਹਨ ਬੈਰੀਅਰ ਨੂੰ ਪਾਰ ਕਰਦੇ ਹਨ ਅਤੇ ਅਨੁਮਾਨਤ …
Read More »ਲਾਡੋਵਾਲ ਟੌਲ ਪਲਾਜ਼ਾ ਦੀਆਂ ਦਰਾਂ ਵਧਾਈਆਂ
ਪੱਤਰ ਪ੍ਰੇਰਕ ਫਿਲੌਰ, 29 ਮਾਰਚ ਲਾਡੋਵਾਲ ਟੌਲ ਪਲਾਜ਼ੇ ਦੀਆਂ ਦਰਾਂ ’ਚ ਮੁੜ ਵਾਧਾ ਕੀਤਾ ਜਾ ਰਿਹਾ ਹੈ। ਇਹ ਵਧੀਆਂ ਦਰਾਂ ਪਹਿਲੀ ਅਪਰੈਲ ਤੋਂ ਲਾਗੂ ਹੋਣਗੀਆਂ ਜਿਸ ਨਾਲ ਸਫਰ ਕਰਨਾ ਹੋਰ ਮਹਿੰਗਾ ਹੋ ਜਾਵੇਗਾ। ਇਸ ਤੋਂ ਕੁਝ ਮਹੀਨੇ ਪਹਿਲਾਂ ਵੀ ਦੋ ਵਾਰ ਦਰਾਂ ਵਿਚ ਵਾਧਾ ਕੀਤਾ ਗਿਆ ਸੀ। ਟੌਲ ਪਲਾਜ਼ੇ ਦੀਆਂ …
Read More »ਭਵਾਨੀਗੜ੍ਹ: ਟੌਲ ਪਲਾਜ਼ਾ ਕਾਲਾਝਾੜ ’ਤੇ ਜ਼ਿਲ੍ਹਾ ਪੱਧਰੀ ਧਰਨਾ ਜਾਰੀ
ਮੇਜਰ ਸਿੰਘ ਮੱਟਰਾਂ ਭਵਾਨੀਗੜ੍ਹ, 21 ਫਰਵਰੀ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਸੱਦੇ ਅਨੁਸਾਰ ਅੱਜ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ’ਤੇ ਸਥਿਤ ਕਾਲਾਝਾੜ ਟੌਲ ਪਲਾਜ਼ਾ ’ਤੇ ਪੱਕਾ ਮੋਰਚਾ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਡੂਆਂ ਅਤੇ ਜ਼ਿਲ੍ਹਾ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ ਦੀ ਅਗਵਾਈ ਹੇਠ ਪੰਜਵੇਂ ਦਿਨ ਵੀ ਜਾਰੀ ਰੱਖਿਆ ਗਿਆ ਤੇ ਪਲਾਜ਼ੇ ਨੂੰ ਪਰਚੀ …
Read More »ਕਿਸਾਨਾਂ ਨੇ ਟੌਲ ਪਲਾਜ਼ਾ ਬੰਦ ਕੀਤਾ, ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗੀਆਂ
ਪੱਤਰ ਪ੍ਰੇਰਕ ਜੰਡਿਆਲਾ ਗੁਰੂ, 16 ਫਰਵਰੀ ਕਿਸਾਨਾਂ ਦੀਆਂ ਮੰਗਾਂ ਦੇ ਸਮਰਥਨ ਵਿੱਚ ਸੰਯੁਕਤ ਕਿਸਾਨ ਮੋਰਚਾ ਅਤੇ ਟਰੇਡ ਯੂਨੀਅਨ ਵੱਲੋਂ ਅੱਜ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਕਾਰਨ ਜੰਡਿਆਲਾ ਗੁਰੂ ਵਿਖੇ ਨਿਜਰਪੁਰਾ ਟੌਲ ਪਲਾਜ਼ਾ ‘ਤੇ ਕਿਸਾਨਾਂ ਵੱਲੋਂ ਧਰਨਾ ਦੇ ਕੇ ਆਵਾਜਾਈ ਬੰਦ ਕਰਵਾਈ ਗਈ। ਕਿਸਾਨਾਂ ਵੱਲੋਂ ਦਿੱਤੇ ਗਏ ਬੰਦ ਦੇ ਸੱਦੇ …
Read More »
Asian Tribune Your Multilingual Newspaper covering World and local news News