Home / Tag Archives: ਠਕ

Tag Archives: ਠਕ

ਠੇਕਾ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਝੰਡਾ ਮਾਰਚ

ਪਵਨ ਗੋਇਲ ਭੁੱਚੋ ਮੰਡੀ, 18 ਨਵੰਬਰ ਗੁਰੂ ਹਰਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ ਦੇ ਆਊਟਸੋਰਸਡ ਠੇਕਾ ਮੁਲਾਜ਼ਮਾਂ ਨੇ ਮੋਰਚੇ ਦੇ ਬੈਨਰ ਹੇਠ ਅੱਜ ਪਿੰਡ ਵਿੱਚ ਪੰਜਾਬ ਸਰਕਾਰ ਖ਼ਿਲਾਫ਼ ਮੋਟਰਸਾਈਕਲਾਂ ’ਤੇ ਝੰਡਾ ਮਾਰਚ ਕੀਤਾ ਅਤੇ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਵਿਰੁੱਧ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਆਗੂ ਜਗਸੀਰ ਸਿੰਘ ਭੰਗੂ, ਬਲਜਿੰਦਰ ਮਾਨ, ਹਰਦੀਪ …

Read More »

ਬਠਿੰਡਾ: ਠੇਕਾ ਕਾਮਿਆਂ ਨੇ ਮੁੱਖ ਮੰਤਰੀ ਦਾ ਕਾਲੀਆਂ ਝੰਡੀਆਂ ਨਾਲ ਵਿਰੋਧ ਕੀਤਾ

ਸ਼ਗਨ ਕਟਾਰੀਆ ਬਠਿੰਡਾ, 29 ਅਗਸਤ ਇਥੇ ‘ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-2’ ਦੇ ਉਦਘਾਟਨ ਲਈ ਪੁੱਜੇ ਮੁੱਖ ਮੰਤਰੀ ਭਗਵੰਤ ਮਾਨ ਦਾ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਵੱਲੋਂ ਕਾਲ਼ੀਆਂ ਝੰਡੀਆਂ ਵਿਖਾ ਕੇ ਵਿਰੋਧ ਕੀਤਾ ਗਿਆ। ਸ੍ਰੀ ਮਾਨ ਦੀ ਆਮਦ ਵਾਲੇ ਸਥਾਨ ਵੱਲ ਬੀਬੀ ਵਾਲਾ ਚੌਕ ਤੋਂ ਵਿਰੋਧ ਕਰਦੇ ਹੋਏ ਜਿਉਂ ਹੀ ਠੇਕਾ ਮੁਲਾਜ਼ਮ …

Read More »

ਕੇਂਦਰ ਨਿੱਜੀ ਖੇਤਰ ਦੇ ਮਾਹਿਰਾਂ ਨੂੰ ਸੰਯੁਕਤ ਸਕੱਤਰ, ਡਾਇਰੈਕਟਰ ਤੇ ਉੱਪ ਸਕੱਤਰਾਂ ਵੱਜੋਂ ਠੇਕੇ ’ਤੇ ਕਰੇਗਾ ਭਰਤੀ

ਨਵੀਂ ਦਿੱਲੀ, 16 ਮਈ ਕੇਂਦਰ ਨੇ ਆਪਣੇ ਵੱਖ-ਵੱਖ ਵਿਭਾਗਾਂ ਵਿਚ ਠੇਕੇ ਦੇ ਆਧਾਰ ‘ਤੇ ਨਿੱਜੀ ਖੇਤਰ ਦੇ ਮਾਹਿਰਾਂ ਨੂੰ ਸੰਯੁਕਤ ਸਕੱਤਰ, ਡਾਇਰੈਕਟਰ ਅਤੇ ਉਪ ਸਕੱਤਰਾਂ ਵਜੋਂ ਭਰਤੀ ਕਰਨ ਦਾ ਫੈਸਲਾ ਕੀਤਾ ਹੈ। ਅਮਲਾ ਅਤੇ ਸਿਖਲਾਈ ਵਿਭਾਗ ਨੇ ਯੂਪੀਐੱਸਸੀ ਨੂੰ 12 ਸਰਕਾਰੀ ਵਿਭਾਗਾਂ/ਮੰਤਰਾਲਿਆਂ ਵਿੱਚ ‘ਲੇਟਰਲ ਐਂਟਰੀ’ ਰਾਹੀਂ ਭਰਤੀ ਕਰਨ ਦੀ ਅਪੀਲ …

Read More »

ਪੰਜਾਬ ਸਰਕਾਰ ਨੇ ਠੇਕੇ ’ਤੇ ਰੱਖੇ 14417 ਮੁਲਾਜ਼ਮਾਂ ਦੀਆਂ ਸੇਵਾਵਾਂ ਪੱਕੀਆਂ ਕਰਨ ਦਾ ਫ਼ੈਸਲਾ ਕੀਤਾ

ਰੁਚਿਕਾ ਐੱਮ. ਖੰਨਾ ਚੰਡੀਗੜ੍ਹ, 21 ਫਰਵਰੀ ਪੰਜਾਬ ਸਰਕਾਰ ਨੇ ਵੱਖ-ਵੱਖ ਵਿਭਾਗਾਂ ਦੇ ਕਰੀਬ 14,417 ਠੇਕੇ ‘ਤੇ ਰੱਖੇ ਕਰਮਚਾਰੀਆਂ ਨੂੰ ਸੇਵਾਵਾਂ ਵਿਚ ਰੈਗੂਲਰ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਸਰਕਾਰ ਨੇ ਪਿਛਲੇ ਸਾਲ ਸਤੰਬਰ ਵਿੱਚ ਸਿੱਖਿਆ ਵਿਭਾਗ ਵਿੱਚ ਕਰੀਬ 8000 ਠੇਕੇ ‘ਤੇ ਰੱਖੇ ਮੁਲਾਜ਼ਮਾਂ ਨੂੰ ਸੇਵਾਵਾਂ ਵਿੱਚ ਰੈਗੂਲਰ …

Read More »

ਕਾਂਗਰਸ ਪ੍ਰਧਾਨ ਦੀ ਚੋਣ ਲੜਨ ਦੇ ‘ਇਛੁੱਕ’ ਥਰੂਰ ਨੂੰ ਪਾਰਟੀ ਨੇ ਕਿਹਾ,‘ਉਨ੍ਹਾਂ ਨੂੰ ਜੋ ਠੀਕ ਲੱਗੇ ਉਹ ਕਰਨ’

ਨਵੀਂ ਦਿੱਲੀ, 30 ਅਗਸਤ ਕਾਂਗਰਸ ਨੇ ਆਪਣੇ ਸੰਸਦ ਮੈਂਬਰ ਸ਼ਸ਼ੀ ਥਰੂਰ ਵੱਲੋਂ ਪਾਰਟੀ ਪ੍ਰਧਾਨ ਦੀ ਚੋਣ ਲੜਨ ‘ਤੇ ਵਿਚਾਰ ਕਰਨ ਬਾਰੇ ਅੱਜ ਕਿਹਾ ਕਿ ਚੋਣ ਪ੍ਰੋਗਰਾਮ ਦਾ ਐਲਾਨ ਹੋ ਚੁੱਕਾ ਹੈ ਅਤੇ ਕਾਂਗਰਸ ਦਾ ਸੰਵਿਧਾਨ ਵੀ ਲਾਗੂ ਹੈ, ਇਸ ਲਈ ਥਰੂਰ ਨੂੰ ਜੋ ਵੀ ਠੀਕ ਲੱਗੇ ਉਹ ਕਰ ਸਕਦੇ ਹਨ| …

Read More »

ਕੇਜਰੀਵਾਲ ਨੇ ਦਿੱਲੀ ਜਲ ਬੋਰਡ ਦੇ ਠੇਕਾ ਕਰਮਚਾਰੀਆਂ ਨੂੰ ਕੀਤਾ ਪੱਕਾ

ਕੇਜਰੀਵਾਲ ਨੇ ਦਿੱਲੀ ਜਲ ਬੋਰਡ ਦੇ ਠੇਕਾ ਕਰਮਚਾਰੀਆਂ ਨੂੰ ਕੀਤਾ ਪੱਕਾ

ਦਿੱਲੀ / ਚੰਡੀਗੜ੍ਹ, 9 ਫਰਵਰੀ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਕੇਜਰੀਵਾਲ ਸਰਕਾਰ ਨੇ ਦਿੱਲੀ ਜਲ ਬੋਰਡ ਦੇ ਸਾਰੇ ਕੱਚੇ ਕਰਮਚਾਰੀਆਂ ਦੀ ਨੌਕਰੀ ਪੱਕੀ ਕਰਨ ਦਾ ਐਲਾਨ ਕੀਤਾ ਹੈ। ਕੇਜਰੀਵਾਲ ਨੇ ਕਿਹਾ ਕਿ ਦੇਸ਼ ਵਿੱਚ ਅੱਜਕੱਲ ਸਰਕਾਰੀ ਚੀਜ਼ਾਂ ਦਾ ਨਿੱਜੀਕਰਨ ਕਰਨ ਦਾ ਰਿਵਾਜ ਹੋ ਗਿਆ ਹੈ। ਅਸੀਂ ਦਿੱਲੀ ਦੇ ਸਰਕਾਰੀ …

Read More »

36000 ਠੇਕਾ ਕਰਮਚਾਰੀਆਂ ਨੂੰ ਪੱਕਾ ਕਰੇਗੀ ਪੰਜਾਬ ਸਰਕਾਰ: ਚੰਨੀ

36000 ਠੇਕਾ ਕਰਮਚਾਰੀਆਂ ਨੂੰ ਪੱਕਾ ਕਰੇਗੀ ਪੰਜਾਬ ਸਰਕਾਰ: ਚੰਨੀ

ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ ਚੰਡੀਗੜ੍ਹ, 9 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨ ਨੇ ਅੱਜ ਕਿਹਾ ਹੈ ਕਿ ਰਾਜ ਸਰਕਾਰ 36000 ਠੇਕਾ ਕਰਮਚਾਰੀਆਂ ਨੂੰ ਪੱਕਾ ਕਰੇਗੀ। ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਐਡਵੋਕੇਟ ਜਨਰਲ ਏਪੀਐੱਸ ਦਿਓਲ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਗਿਆ ਤੇ ਨਵੇਂ ਡੀਜੀਪੀ ਲਈ …

Read More »

ਕਿਸਾਨ ਸੰਸਦ ਵੱਲੋਂ ਠੇਕਾ ਖੇਤੀ ਕਾਨੂੰਨ ਰੱਦ

ਕਿਸਾਨ ਸੰਸਦ ਵੱਲੋਂ ਠੇਕਾ ਖੇਤੀ ਕਾਨੂੰਨ ਰੱਦ

ਮਨਧੀਰ ਸਿੰਘ ਦਿਓਲ ਨਵੀਂ ਦਿੱਲੀ, 29 ਜੁਲਾਈ ਇਥੇ ਜੰਤਰ-ਮੰਤਰ ‘ਤੇ ਜਾਰੀ ਕਿਸਾਨ ਸੰਸਦ ਦੀ ਕਾਰਵਾਈ ਛੇਵੇਂ ਦਿਨ ਅਨੁਸ਼ਾਸਨ ਅਤੇ ਸ਼ਾਂਤਮਈ ਢੰਗ ਨਾਲ ਨੇਪਰੇ ਚੜ੍ਹ ਗਈ। ਭਾਰੀ ਮੀਂਹ ਦੇ ਬਾਵਜੂਦ 200 ਕਿਸਾਨਾਂ ਨੇ ਸੰਸਦ ਦੀ ਕਾਰਵਾਈ ਸਮੇਂ ਸਿਰ ਪੂਰੀ ਕੀਤੀ। ਇਸ ਦੌਰਾਨ ਕਰੀਬ 50 ਬੁਲਾਰਿਆਂ ਨੇ ਭਾਗ ਲਿਆ। ਸੰਸਦ ਦੇ ਪਹਿਲੇ …

Read More »