Home / Tag Archives: ਠਢ

Tag Archives: ਠਢ

ਚੰਡੀਗੜ੍ਹ: ਬੀਤੀ ਰਾਤ ਰਹੀ ਸੀਜ਼ਨ ਦੀ ਸਭ ਤੋਂ ਠੰਢੀ

ਆਤਿਸ਼ ਗੁਪਤਾ ਚੰਡੀਗੜ੍ਹ, 16 ਜਨਵਰੀ ਚੰਡੀਗੜ੍ਹ ਵਿੱਚ ਬੀਤੀ ਰਾਤ ਸੀਜ਼ਨ ਦੀ ਸਭ ਤੋਂ ਠੰਢੀ ਰਾਤ ਦਰਜ ਕੀਤੀ ਗਈ ਹੈ ਅਤੇ ਸ਼ਹਿਰ ਦਾ ਘੱਟ ਤੋਂ ਘੱਟ ਤਾਪਮਾਨ 2.7 ਡਿਗਰੀ ’ਤੇ ਪਹੁੰਚ ਗਿਆ ਹੈ ਜੋ ਕਿ ਆਮ ਨਾਲੋਂ ਪੰਜ ਡਿਗਰੀ ਸੈਲਸੀਅਸ ਘੱਟ ਹੈ। ਜਦੋਂ ਕਿ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ ਵੀ …

Read More »

ਦਿੱਲੀ ’ਚ ਰਿਕਾਰਡ ਠੰਢ: ਤਾਪਮਾਨ 3.6 ਡਿਗਰੀ ਤੱਕ ਡਿੱਗਿਆ, ਧੁੰਦ ਕਾਰਨ ਜਨ ਜੀਵਨ ਪ੍ਰਭਾਵਿਤ

ਨਵੀਂ ਦਿੱਲੀ, 13 ਜਨਵਰੀ ਭਾਰਤ ਮੌਸਮ ਵਿਗਿਆਨ ਵਿਭਾਗ ਨੇ ਕਿਹਾ ਕਿ ਸੀਤ ਲਹਿਰ ਤੇ ਸੰਘਣੀ ਧੁੰਦ ਨੇ ਰਾਸ਼ਟਰੀ ਰਾਜਧਾਨੀ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਹੈ ਅਤੇ ਘੱਟੋ-ਘੱਟ ਤਾਪਮਾਨ ਰਿਕਾਰਡ 3.6 ਡਿਗਰੀ ਸੈਲਸੀਅਸ ਤੱਕ ਡਿੱਗ ਗਿਆ। ਇਹ ਔਸਤ ਤੋਂ ਚਾਰ ਡਿਗਰੀ ਘੱਟ ਹੈ। ਭਾਰਤੀ ਰੇਲਵੇ ਮੁਤਾਬਕ ਧੁੰਦ ਅਤੇ ਸੀਤ ਲਹਿਰ …

Read More »

ਪੰਜਾਬ ’ਚ ਕੜਾਕੇ ਦੀ ਠੰਢ ਦਾ ਕਹਿਰ ਜਾਰੀ

ਜੋਗਿੰਦਰ ਸਿੰਘ ਮਾਨ/ਮਨੋਜ ਸ਼ਰਮਾ ਮਾਨਸਾ/ਬਠਿੰਡਾ, 25 ਦਸੰਬਰ ਪੰਜਾਬ ਵਿਚ ਠੰਢ ਨੇ ਜ਼ੋਰ ਫੜ ਲਿਆ ਹੈ। ਦਿਨ ਸੂਰਜ ਦੀ ਤਪਸ਼ ਕਮਜ਼ੋਰ ਪੈ ਰਹੀ ਹੈ। ਇਸ ਹਫਤੇ ਦੇ ਸ਼ੁਰੂ ਵਾਲੇ ਦਿਨ ਸੋਮਵਾਰ ਅਤੇ ਮੰਗਲਵਾਰ ਦੇ ਦਿਨਾਂ ਨੂੰ ਗ਼ਹਿਰੀ ਧੁੰਦ ਦੀ ਚੱਦਰ ਨੇ ਲਪੇਟੀ ਰੱਖਿਆ ਠੰਢ ਕਾਰਨ ਲੋਕ ਘਰਾਂ ਵਿੱਚ ਵੜੇ ਰਹੇ। ਬਠਿੰਡਾ …

Read More »

ਮੀਂਹ ਤੇ ਗੜੇਮਾਰੀ ਨੇ ਪੰਜਾਬ ’ਚ ਠੰਢ ਵਧਾਈ

ਆਤਿਸ਼ ਗੁਪਤਾ ਚੰਡੀਗੜ੍ਹ, 30 ਨਵੰਬਰ ਪੰਜਾਬ ਵਿੱਚ ਅੱਜ ਲਗਾਤਾਰ ਪਏ ਮੀਂਹ ਅਤੇ ਕੁਝ ਥਾਵਾਂ ’ਤੇ ਗੜੇ ਪੈਣ ਕਾਰਨ ਠੰਢ ਨੇ ਜ਼ੋਰ ਫੜ ਲਿਆ ਹੈ। ਉਂਜ ਮੀਂਹ ਪੈਣ ਕਾਰਨ ਲੋਕਾਂ ਨੂੰ ਪ੍ਰਦੂਸ਼ਣ ਤੋਂ ਰਾਹਤ ਮਿਲ ਗਈ ਹੈ ਅਤੇ ਖੁਸ਼ਕ ਠੰਢ ਵੀ ਖ਼ਤਮ ਹੋ ਗਈ ਹੈ। ਅੱਜ ਤੜਕਸਾਰ ਹੀ ਸੂਬੇ ਦੇ ਕੁਝ …

Read More »

ਪੰਜਾਬ ਤੇ ਹਰਿਆਣਾ ’ਚ ਠੰਢ ਦਾ ਜ਼ੋਰ ਬਰਕਰਾਰ

ਚੰਡੀਗੜ੍ਹ, 19 ਜਨਵਰੀ ਪੰਜਾਬ ਅਤੇ ਹਰਿਆਣਾ ਵਿੱਚ ਅੱਜ ਵੀ ਕੜਾਕੇ ਦੀ ਠੰਢ ਜਾਰੀ ਹੈ। ਦੋਵਾਂ ਸੂਬਿਆਂ ਦੇ ਜ਼ਿਆਦਾਤਰ ਇਲਾਕਿਆਂ ‘ਚ ਘੱਟੋ-ਘੱਟ ਤਾਪਮਾਨ ਆਮ ਨਾਲੋਂ ਹੇਠਾਂ ਰਿਹਾ। ਮੌਸਮ ਵਿਭਾਗ ਅਨੁਸਾਰ ਹਰਿਆਣਾ ਦੇ ਨਾਰਨੌਲ ਸਭ ਤੋਂ ਠੰਢਾ ਸਥਾਨ ਰਿਹਾ, ਜਿੱਥੇ ਘੱਟੋ-ਘੱਟ ਤਾਪਮਾਨ 2.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਰਾਜਧਾਨੀ ਚੰਡੀਗੜ੍ਹ ਦਾ ਘੱਟੋ-ਘੱਟ …

Read More »

ਪੰਜਾਬ ’ਚ ਠੰਢ ਤੇ ਧੁੰਦ ਜਾਰੀ: 0.6 ਡਿਗਰੀ ਨਾਲ ਬਠਿੰਡਾ ਸਭ ਤੋਂ ਠੰਢਾ

ਆਤਿਸ਼ ਗੁਪਤਾ ਚੰਡੀਗੜ੍ਹ, 14 ਜਨਵਰੀ ਪੰਜਾਬ ਅਤੇ ਹਰਿਆਣਾ ਵਿੱਚ ਮਾਘੀ ‘ਤੇ ਠੰਢ ਦਾ ਕਹਿਰ ਜਾਰੀ ਹੈ। ਅੱਜ ਸਵੇਰ ਤੋਂ ਪੰਜਾਬ ਵਿੱਚ ਸੰਘਣੀ ਧੁੰਦ ਪੈ ਰਹੀ ਹੈ, ਜਿਸ ਕਰਕੇ ਆਮ ਜਨ ਜੀਵਨ ਪ੍ਰਭਾਵਿਤ ਹੈ। ਪੰਜਾਬ ਵਿੱਚ ਅੱਜ ਦਿਨ ਸਮੇਂ ਪੈ ਰਹੀ ਧੁੰਦ ਕਾਰਨ ਲੋਕਾਂ ਨੂੰ ਵਾਹਨ ਚਲਾਉਣ ਵਿੱਚ ਦਿੱਕਤਾਂ ਦਾ ਸਾਹਮਣਾ …

Read More »

ਸੀਤ ਲਹਿਰ ਦਾ ਕਹਿਰ: ਪੰਜਾਬ ’ਚ ਬਠਿੰਡਾ ਤੇ ਹਰਿਆਣਾ ’ਚ ਸਿਰਸਾ ਸਭ ਤੋਂ ਠੰਢੇ

ਚੰਡੀਗੜ੍ਹ, 3 ਜਨਵਰੀ ਪੰਜਾਬ ਅਤੇ ਹਰਿਆਣਾ ਵਿੱਚ ਮੰਗਲਵਾਰ ਨੂੰ ਸੀਤ ਲਹਿਰ ਨੇ ਆਪਣੀ ਲਪੇਟ ਵਿੱਚ ਲੈ ਲਿਆ ਅਤੇ ਕਈ ਥਾਵਾਂ ‘ਤੇ ਤਾਪਮਾਨ ਆਮ ਨਾਲੋਂ ਕਾਫ਼ੀ ਹੇਠਾਂ ਚਲਾ ਗਿਆ। ਇਸ ਦੌਰਾਨ ਦੋਵਾਂ ਸੂਬਿਆਂ ਦੇ ਜ਼ਿਆਦਾਤਰ ਸਥਾਨਾਂ ‘ਤੇ ਸੰਘਣੀ ਧੁੰਦ ਛਾਈ ਰਹੀ। ਮੌਸਮ ਵਿਭਾਗ ਦੀ ਰਿਪੋਰਟ ਅਨੁਸਾਰ ਪੰਜਾਬ ਵਿੱਚ ਬਠਿੰਡਾ ਸਭ ਤੋਂ …

Read More »

ਪੰਜਾਬ ਅਤੇ ਹਰਿਆਣਾ ’ਚ ਠੰਢ ਨੇ ਜ਼ੋਰ ਫੜਿਆ

ਪੰਜਾਬ ਅਤੇ ਹਰਿਆਣਾ ’ਚ ਠੰਢ ਨੇ ਜ਼ੋਰ ਫੜਿਆ

ਆਤਿਸ਼ ਗੁਪਤਾਚੰਡੀਗੜ੍ਹ, 25 ਜਨਵਰੀ ਪੰਜਾਬ ਅਤੇ ਹਰਿਆਣਾ ‘ਚ ਪਿਛਲੇ ਦੋ-ਤਿੰਨ ਦਿਨਾਂ ਤੋਂ ਪੈ ਰਹੇ ਮੀਂਹ ਤੋਂ ਬਾਅਦ ਹੁਣ ਠੰਢ ਨੇ ਜ਼ੋਰ ਫੜ ਲਿਆ ਹੈ ਜਦਕਿ ਸੰਘਣੀ ਧੁੰਦ ਨੇ ਵੀ ਲੋਕਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਉੱਧਰ, ਹਿਮਾਚਲ ਪ੍ਰਦੇਸ਼ ਵਾਲੇ ਪਾਸਿਓਂ ਚੱਲਣ ਵਾਲੀਆਂ ਠੰਢੀਆਂ ਹਵਾਵਾਂ ਨੇ ਲੋਕਾਂ ਨੂੰ ਘਰ ‘ਚ ਵੜ …

Read More »

ਠੰਢ ਕਾਰਨ ਭਾਰਤੀਆਂ ਦੀ ਮੌਤ ਦਾ ਮਾਮਲਾ: ਮਨੁੱਖ ਤਸਕਰੀ ਰੋਕਣ ਲਈ ਕੈਨੇਡਾ ਤੇ ਅਮਰੀਕਾ ਗੰਭੀਰ: ਟਰੂਡੋ

ਠੰਢ ਕਾਰਨ ਭਾਰਤੀਆਂ ਦੀ ਮੌਤ ਦਾ ਮਾਮਲਾ: ਮਨੁੱਖ ਤਸਕਰੀ ਰੋਕਣ ਲਈ ਕੈਨੇਡਾ ਤੇ ਅਮਰੀਕਾ ਗੰਭੀਰ: ਟਰੂਡੋ

ਟੋਰਾਂਟੋ, 22 ਜਨਵਰੀ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਹੈ ਕਿ ਉਨ੍ਹਾਂ ਦੀ ਸਰਕਾਰ ਮਨੁੱਖੀ ਤਸਕਰੀ ਨੂੰ ਰੋਕਣ ਲਈ ਅਮਰੀਕਾ ਦੇ ਨਾਲ ਬਹੁਤ ਨੇੜਿਓਂ ਕੰਮ ਕਰ ਰਹੀ ਹੈ। ਵਰਨਣਯੋਗ ਹੈ ਕਿ ਬੀਤੇ ਦਿਨ ਮਨੁੱਖੀ ਤਸਕਰੀ ਦੌਰਾਨ ਕੈਨੇਡਾ ਤੋਂ ਅਮਰੀਕਾ ਨਾਜਾਇਜ਼ ਢੰਗ ਨਾਲ ਜਾ ਰਹੇ ਭਾਰਤੀ ਮੂਲ ਦੇ ਪਰਿਵਾਰ …

Read More »