Home / Tag Archives: ਡਕਟਰ

Tag Archives: ਡਕਟਰ

ਦਿੱਲੀ: ਸਰ ਗੰਗਾ ਰਾਮ ਹਸਪਤਾਲ ਤੇ 5 ਡਾਕਟਰਾਂ ਨੂੰ ਮਰੀਜ਼ ਦੇ ਇਲਾਜ ’ਚ ਕੁਤਾਹੀ ਲਈ ਪੀੜਤ ਪਰਿਵਾਰ ਨੂੰ 7.20 ਲੱਖ ਰੁਪਏ ਭੁਗਤਾਨ ਕਰਨ ਦਾ ਹੁਕਮ

ਨਵੀਂ ਦਿੱਲੀ, 12 ਫਰਵਰੀ ਦਿੱਲੀ ਰਾਜ ਖਪਤਕਾਰ ਝਗੜਾ ਨਿਵਾਰਣ ਕਮਿਸ਼ਨ (ਡੀਐੱਸਸੀਡੀਆਰਸੀ) ਨੇ ਸਰ ਗੰਗਾ ਰਾਮ ਹਸਪਤਾਲ ਅਤੇ ਇਸ ਦੇ ਪੰਜ ਡਾਕਟਰਾਂ ਨੂੰ ਇਲਾਜ ਵਿੱਚ ਲਾਪ੍ਰਵਾਹੀ ਲਈ ਮ੍ਰਿਤਕ ਮਹਿਲਾ ਮਰੀਜ਼ ਦੇ ਪਤੀ ਨੂੰ 7.20 ਲੱਖ ਰੁਪਏ ਦਾ ਭੁਗਤਾਨ ਕਰਨ ਦੇ ਨਿਰਦੇਸ਼ ਦਿੱਤੇ ਹਨ। ਕਮਿਸ਼ਨ ਨੇ ਕਿਹਾ ਕਿ ਇਲਾਜ ਦੀ ਮਿਆਰੀ ਪ੍ਰਕਿਰਿਆ …

Read More »

ਮਾਲੇਰਕੋਟਲਾ ਦੇ ਸਿਵਲ ਹਸਪਤਾਲ ’ਚ ਡਾਕਟਰਾਂ ਦੀਆਂ ਆਸਾਮੀਆਂ ਭਰਨ ਲਈ ਧਰਨਾ ਜਾਰੀ

ਹੁਸ਼ਿਆਰ ਸਿੰਘ ਰਾਣੂ ਮਾਲੇਰਕੋਟਲਾ, 23 ਅਕਤੂਬਰ ਇਥੋਂ ਦੇ ਸਰਕਾਰੀ ਹਸਪਤਾਲ ਵਿੱਚ ਵੱਖ ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ ਦੀਆਂ ਆਸਾਮੀਆਂ ਭਰਨ ਦੀ ਮੰਗ ਲਈ 9 ਅਕਤੂਬਰ ਤੋਂ ਡਾ. ਅਬਦੁੱਲ ਕਲਾਮ ਵੈਲਫੇਅਰ ਫਰੰਟ ਵੱਲੋਂ ਹਸਪਤਾਲ ਕੰਪਲੈਕਸ ਵਿੱਚ ਚੱਲ ਰਹੇ ਧਰਨੇ ਦਾ ਸਥਾਨ ਬਦਲ ਕੇ ਹਸਪਤਾਲ ਦੇ ਮੁੱਖ ਗੇਟ …

Read More »

ਜੀਐੱਮਸੀਐੱਚ-32 ਵਿੱਚ ਡਾਕਟਰਾਂ ਦੀ ਹੜਤਾਲ ਖ਼ਤਮ

ਚੰਡੀਗੜ੍ਹ (ਪੱਤਰ ਪ੍ਰੇਰਕ): ਗੌਰਮਿੰਟ ਮੈਡੀਕਲ ਕਾਲਜ ਤੇ ਹਸਪਤਾਲ (ਜੀ.ਐੱਮ.ਸੀ.ਐੱਚ.) ਸੈਕਟਰ-32 ਵਿੱਚ ਪਿਛਲੇ ਦੋ ਦਿਨਾਂ ਤੋਂ ਚੱਲ ਰਹੀ ਰੈਜ਼ੀਡੈਂਟ ਡਾਕਟਰਾਂ ਦੀ ਅਣਮਿਥੇ ਸਮੇਂ ਦੀ ਹੜਤਾਲ ਅੱਜ ਖ਼ਤਮ ਹੋ ਗਈ ਹੈ ਜਿਸ ਉਪਰੰਤ ਸਾਰੇ ਡਾਕਟਰ ਆਪੋ-ਆਪਣੀਆਂ ਡਿਊਟੀਆਂ ਉਤੇ ਪਰਤ ਆਏ। ਰੈਜ਼ੀਡੈਂਟ ਡਾਕਟਰਸ ਐਸੋਸੀਏਸ਼ਨ ਦੀ ਪ੍ਰਧਾਨ ਡਾ. ਸਿਮਰਨ ਕੌਰ ਸੇਠੀ ਅਤੇ ਜਨਰਲ ਸਕੱਤਰ …

Read More »

ਦੇਸ਼ ਦੇ ਡਾਕਟਰਾਂ ਨੂੰ ਪ੍ਰੈਕਟਿਸ ਲਈ ਕੌਮੀ ਮੈਡੀਕਲ ਕਮਿਸ਼ਨ ’ਚ ਰਜਿਸਟਰਡ ਹੋਣਾ ਤੇ ਯੂਆਈਡੀ ਨੰਬਰ ਲੈਣਾ ਲਾਜ਼ਮੀ

ਨਵੀਂ ਦਿੱਲੀ, 15 ਮਈ ਸਾਰੇ ਡਾਕਟਰਾਂ ਨੂੰ ਦੇਸ਼ ਵਿੱਚ ਪ੍ਰੈਕਟਿਸ ਲਈ ਹੁਣ ਸਟੇਟ ਮੈਡੀਕਲ ਕੌਂਸਲਾਂ ਦੇ ਨਾਲ-ਨਾਲ ਕੌਮੀ ਮੈਡੀਕਲ ਕਮਿਸ਼ਨ (ਐੱਨਐੱਮਸੀ) ਵਿੱਚ ਰਜਿਸਟਰਡ ਹੋਣਾ ਹੋਵੇਗਾ ਅਤੇ ਵਿਲੱਖਣ ਪਛਾਣ ਨੰਬਰ (ਯੂਆਈਡੀ) ਪ੍ਰਾਪਤ ਕਰਨਾ ਹੋਵੇਗਾ। ਤਾਜ਼ਾ ਨੋਟੀਫਿਕੇਸ਼ਨ ਅਨੁਸਾਰ ਇਹ ਡੈਟਾ ਕੌਮੀ ਮੈਡੀਕਲ ਰਜਿਸਟਰ ਵਿੱਚ ਅੱਪਡੇਟ ਕੀਤਾ ਜਾਵੇਗਾ ਅਤੇ ਆਮ ਲੋਕਾਂ ਲਈ ਉਪਲਬੱਧ …

Read More »

ਮੋਗਾ: ਮਾਂ ਦਾ ਇਲਾਜ ਕਰਵਾਉਣ ਲਈ ਡਾਕਟਰ ਤੋਂ 50 ਲੱਖ ਦੀ ਫ਼ਿਰੌਤੀ ਮੰਗਣ ਵਾਲਾ ਨਾਬਾਲਗ ਗ੍ਰਿਫ਼ਤਾਰ

ਮਹਿੰਦਰ ਸਿੰਘ ਰੱਤੀਆਂ ਮੋਗਾ, 26 ਨਵੰਬਰ ਇਥੋਂ ਦੀ ਪੁਲੀਸ ਨੇ ਸੋਸ਼ਲ ਮੀਡੀਆ ਉੱਤੇ ਸਰਗਰਮ ਨਾਬਾਲਗ ਨੂੰ .32 ਬੋਰ ਪਿਸਟਲ ਸਮੇਤ ਇਥੋਂ ਦੇ ਨਾਮੀ ਡਾਕਟਰ ਕੋਲੋਂ 50 ਲੱਖ ਰੁਪਏ ਦੀ ਫ਼ਿਰੌਤੀ ਮੰਗਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਨਾਬਾਲਗ ਲੜਕਾ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਫੈਨ ਹੈ। ਜ਼ਿਲ੍ਹਾ ਪੁਲੀਸ ਮੁਖੀ ਗੁਲਨੀਤ ਸਿੰਘ …

Read More »

ਅਮਰੀਕਾ: ਚੋਰਾਂ ਨੇ ਕਾਰ ਚੋਰੀ ਕਰਨ ਬਾਅਦ ਭਾਰਤੀ ਮੂਲ ਦੇ ਡਾਕਟਰ ਨੂੰ ਟੱਕਰ ਮਾਰ ਕੇ ਮਾਰਿਆ

ਅਮਰੀਕਾ: ਚੋਰਾਂ ਨੇ ਕਾਰ ਚੋਰੀ ਕਰਨ ਬਾਅਦ ਭਾਰਤੀ ਮੂਲ ਦੇ ਡਾਕਟਰ ਨੂੰ ਟੱਕਰ ਮਾਰ ਕੇ ਮਾਰਿਆ

ਵਾਸ਼ਿੰਗਟਨ, 11 ਮਾਰਚ ਕਾਰ ਚੋਰੀ ਕਰਕੇ ਭੱਜ ਰਹੇ ਚੋਰਾਂ ਨੇ ਭਾਰਤੀ ਮੂਲ ਦੇ ਡਾਕਟਰ ਨੂੰ ਉਸੇ ਦੀ ਕਾਰ ਹੇਠ ਦੇ ਕੇ ਮਾਰ ਦਿੱਤਾ। ਅਮਰੀਕੀ ਮੀਡੀਆ ‘ਚ ਆਈਆਂ ਰਿਪੋਰਟਾਂ ਮੁਤਾਬਕ ਡਾਕਟਰ (33) ਦੀ ਮੌਤ ਦੀ ਇਹ ਪੂਰੀ ਘਟਨਾ ਉਸ ਦੀ ਪ੍ਰੇਮਿਕਾ ਦੇ ਸਾਹਮਣੇ ਵਾਪਰੀ। ਸਿਲਵਰ ਸਪਰਿੰਗ ਮੈਰੀਲੈਂਡ ਦੇ ਡਾਕਟਰ ਰਾਕੇਸ਼ ‘ਰਿਕ’ …

Read More »

COVID-19 ਪਾਜ਼ੇਟਿਵ ਆਉਣ ਤੋਂ ਬਾਅਦ ਮਰੀਜ਼ ਨੂੰ ਕਦੋਂ ਹੋਣਾ ਚਾਹੀਦਾ ਹਸਪਤਾਲ ‘ਚ ਦਾਖਲ? ਜਾਣੋ ਕੀ ਕਹਿੰਦੇ ਨੇ ਡਾਕਟਰ

COVID-19 ਪਾਜ਼ੇਟਿਵ ਆਉਣ ਤੋਂ ਬਾਅਦ ਮਰੀਜ਼ ਨੂੰ ਕਦੋਂ ਹੋਣਾ ਚਾਹੀਦਾ ਹਸਪਤਾਲ ‘ਚ ਦਾਖਲ? ਜਾਣੋ ਕੀ ਕਹਿੰਦੇ ਨੇ ਡਾਕਟਰ

ਨਵੀਂ ਦਿੱਲੀ : ਭਾਰਤ ‘ਚ ਕੋਰੋਨਾ ਵਾਇਰਸ ਕਾਰਨ ਹਾਲਾਤ ਗੰਭੀਰ ਹੁੰਦੇ ਜਾ ਰਹੇ ਹਨ ਤੇ ਲਗਾਤਾਰ ਵੱਧ ਰਹੇ ਮਰੀਜ਼ਾਂ ਕਾਰਨ ਹਸਪਤਾਲਾਂ ‘ਚ ਬੈੱਡ ਦੀ ਭਾਰੀ ਕਮੀ ਹੈ, ਡਾਕਟਰ ਆਰਟੀ-ਪੀਸੀਆਰ ਟੈਸਟ ‘ਚ ਪਾਜ਼ੇਟਿਵ ਪਾਏ ਜਾਣ ਵਾਲੇ ਮਰੀਜ਼ਾਂ ਨੂੰ ਜ਼ਰੂਰੀ ਨਾ ਹੋਣ ‘ਤੇ ਹਸਪਤਾਲ ‘ਚ ਦਾਖਲ ਨਾ ਹੋਣ ਦੀ ਸਲਾਹ ਦੇ ਰਹੇ ਹਨ …

Read More »