ਪਰਸ਼ੋਤਮ ਬੱਲੀ ਬਰਨਾਲਾ,1 ਜੁਲਾਈ ਇੱਥੇ ਗੁਰਦੁਆਰਾ ਬਾਬਾ ਕਾਲਾ ਮਹਿਰ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ) ਦੀ ਸੂਬਾਈ ਮੀਟਿੰਗ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਦੀ ਅਗਵਾਈ ਹੇਠ ਹੋਈ। ਇਸ ਵਿੱਚ 14 ਜ਼ਿਲਿ੍ਆਂ ਦੇ ਪ੍ਰਧਾਨ, ਜਨਰਲ ਸਕੱਤਰ ਅਤੇ ਹੋਰ ਆਗੂਆਂ ਨੇ ਸ਼ਿਰਕਤ ਕੀਤੀ। ਮੀਟਿੰਗ ਕਾਰਵਾਈ ਤੇ ਹੋਏ ਫ਼ੈਸਲਿਆਂ ਸਬੰਧੀ ਸੂਬਾ ਪਰੈੱਸ …
Read More »ਭਾਕਿਯੂ ਡਕੌਂਦਾ ਨੇ ਚੋਰੀਆਂ ਖ਼ਿਲਾਫ਼ ਭਵਾਨੀਗੜ੍ਹ ਥਾਣੇ ਅੱਗੇ ਧਰਨਾ ਦੇਣ ਲਈ ਪਿੰਡਾਂ ’ਚ ਮਾਰਚ ਕੀਤਾ
ਮੇਜਰ ਸਿੰਘ ਮੱਟਰਾਂ ਭਵਾਨੀਗੜ੍ਹ, 30 ਅਕਤੂਬਰ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਬੁਰਜ ਗਿੱਲ ਵੱਲੋਂ ਇਲਾਕੇ ਵਿੱਚ ਚੋਰੀਆਂ ਵਧਣ ਖ਼ਿਲਾਫ਼ 2 ਨਵੰਬਰ ਨੂੰ ਭਵਾਨੀਗੜ੍ਹ ਥਾਣੇ ਅੱਗੇ ਲਗਾਏ ਜਾ ਰਹੇ ਧਰਨੇ ਦੀ ਤਿਆਰੀ ਲਈ ਅੱਜ ਬਲਾਕ ਦੇ ਦਰਜਨਾਂ ਪਿੰਡਾਂ ਵਿੱਚ ਮਾਰਚ ਕੀਤਾ ਗਿਆ। ਪਿੰਡਾਂ ਵਿੱਚ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਕਰਮ ਸਿੰਘ ਬਲਿਆਲ, ਬਲਾਕ …
Read More »ਭਾਕਿਯੂ ਡਕੌਂਦਾ ਨੇ ਭਵਾਨੀਗੜ੍ਹ ’ਚ ਚਿੱਪ ਵਾਲੇ ਮੀਟਰ ਲਾਉਣ ਆਏ ਪਾਵਰਕੌਮ ਦੇ ਮੁਲਾਜ਼ਮ ਘੇਰੇ
ਮੇਜਰ ਸਿੰਘ ਮੱਟਰਾਂ ਭਵਾਨੀਗੜ੍ਹ, 20 ਸਤੰਬਰ ਅੱਜ ਇੱਥੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਅਗਵਾਈ ਹੇਠ ਖਪਤਕਾਰਾਂ ਵੱਲੋਂ ਬਹਿਲਾ ਪੱਤੀ ਵਿਖੇ ਘਰਾਂ ਵਿੱਚ ਚਿੱਪ ਵਾਲੇ ਮੀਟਰ ਲਾਉਣ ਆਏ ਪਾਵਰਕੌਮ ਦੇ ਮੁਲਾਜ਼ਮਾਂ ਨੂੰ ਘੇਰਿਆ ਗਿਆ। ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ, ਜ਼ਿਲ੍ਹਾ ਪ੍ਰਧਾਨ ਕਰਮ …
Read More »ਬਰਨਾਲਾ: ਬੀਕੇਯੂ ਡਕੌਂਦਾ ਦੇ ਬਾਨੀ ਪ੍ਰਧਾਨ ਬਲਕਾਰ ਸਿੰਘ ਡਕੌਂਦਾ ਦਾ ਸ਼ਰਧਾਂਜਲੀ ਸਮਾਗਮ
ਪਰਸ਼ੋਤਮ ਬੱਲੀ ਬਰਨਾਲਾ, 14 ਜੁਲਾਈ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਜ਼ਿਲ੍ਹਾ ਬਰਨਾਲਾ ਵੱਲੋਂ ਜਥੇਬੰਦੀ ਦੇ ਬਾਨੀ ਪ੍ਰਧਾਨ ਮਰਹੂਮ ਬਲਕਾਰ ਸਿੰਘ ਡਕੌਂਦਾ ਦੀ 13ਵੀਂ ਬਰਸੀ ਮੌਕੇ ਇੱਥੇ ਤਰਕਸ਼ੀਲ ਭਵਨ ਵਿਖੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਰਾਮ ਸਿੰਘ ਹਠੂਰ ਦੇ ਸ਼ਰਧਾਂਜਲੀ ਗੀਤ ਨਾਲ ਹੋਈ। ਭਾਕਿਯੂ ਏਕਤਾ (ਡਕੌਂਦਾ) ਦੇ ਸੂਬਾ ਪ੍ਰੈੱਸ …
Read More »
Asian Tribune Your Multilingual Newspaper covering World and local news News