Punjab News: ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਗੜ੍ਹਸ਼ੰਕਰ ਦੇ ਪਿੰਡ ਬਕਾਪੁਰ ਗੁਰੂ ਵਿੱਚ ਇੱਕ ਕ੍ਰਿਕਟ ਟੂਰਨਾਮੈਂਟ ਦੌਰਾਨ ਅਸਮਾਨੀ ਬਿਜਲੀ ਡਿੱਗਣ ਕਾਰਨ ਇੱਕ 17 ਸਾਲਾ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਤਰੁਣਦੀਪ ਸਿੰਘ ਵਜੋਂ ਹੋਈ ਹੈ, ਜੋ ਕਿ ਰਸੂਲਪੁਰ ਪਿੰਡ ਦਾ ਰਹਿਣ ਵਾਲਾ ਹੈ। ਪਿੰਡ ਦੇ ਸਰਪੰਚ ਨੇ ਦੱਸਿਆ …
Read More »ਬਿਜਲੀ ਡਿੱਗਣ ਕਾਰਨ 9 ਦੀ ਮੌਤ → Ontario Punjabi News
ਉੜੀਸਾ ਵਿਚ ਆਏ ਤੂਫ਼ਾਨ ਦੌਰਾਨ ਬਿਜਲੀ ਡਿੱਗਣ ਦੀਆਂ ਵਾਪਰੀਆਂ ਵੱਖ-ਵੱਖ ਘਟਨਾਵਾਂ ਵਿਚ ਛੇ ਔਰਤਾਂ ਸਮੇਤ ਘੱਟੋ-ਘੱਟ ਨੌਂ ਲੋਕਾਂ ਦੀ ਮੌਤ ਹੋ ਗਈ ਅਤੇ ਹੋਰ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਕੋਰਾਪੁਟ ਜ਼ਿਲ੍ਹੇ ਵਿਚ ਤਿੰਨ, ਜਾਜਪੁਰ ਅਤੇ ਗੰਜਮ ਜ਼ਿਲ੍ਹਿਆਂ ਵਿਚ ਦੋ-ਦੋ, ਢੇਨਕਨਾਲ ਅਤੇ ਗਜਪਤੀ …
Read More »50 ਮੀਟਰ ਡੂੰਘੀ ਖਾਈ ਵਿੱਚ ਟਰੱਕ ਡਿੱਗਣ ਕਾਰਨ 8 ਦੀ ਮੌਤ, 10 ਜ਼ਖਮੀ
ਯੇਲਾਪੁਰਾ, 22 ਜਨਵਰੀ ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਬੁੱਧਵਾਰ ਤੜਕੇ ਇੱਥੇ ਨੇੜੇ ਇੱਕ ਟਰੱਕ ਦੇ 50 ਮੀਟਰ ਡੂੰਘੀ ਖਾਈ ਵਿੱਚ ਡਿੱਗਣ ਕਾਰਨ ਘੱਟੋ-ਘੱਟ ਅੱਠ ਵਿਅਕਤੀਆਂ ਦੀ ਮੌਤ ਹੋ ਗਈ ਅਤੇ 10 ਹੋਰ ਜ਼ਖ਼ਮੀ ਹੋ ਗਏ। ਪੀੜਤ ਸਾਰੇ ਫਲ ਵਿਕਰੇਤਾ ਸਾਵਨੂਰ ਤੋਂ ਸ਼ੁਰੂ ਹੋ ਕੇ ਫਲ ਵੇਚਣ ਲਈ ਯੇਲਾਪੁਰਾ ਮੇਲੇ …
Read More »ਹਵਾਈ ਅੱਡੇ ਦੀ ਛੱਤ ਡਿੱਗਣ ਦੇ ਮਾਮਲੇ ਵਿੱਚ ਦਿੱਲੀ ਪੁਲੀਸ ਵੱਲੋਂ ਕੇਸ ਦਰਜ
ਨਵੀਂ ਦਿੱਲੀ, 28 ਜੂਨ ਦਿੱਲੀ ਹਵਾਈ ਅੱਡੇ ਦੇ ਟਰਮੀਨਲ-1 ਦੀ ਛੱਤ ਡਿੱਗਣ ਤੋਂ ਬਾਅਦ ਦਿੱਲੀ ਪੁਲੀਸ ਨੇ ਅੱਜ ਕੇਸ ਦਰਜ ਕਰ ਲਿਆ ਹੈ। ਇਹ ਕੇਸ ਲਾਪ੍ਰਵਾਹੀ ਨਾਲ ਹੋਈ ਮੌਤ ਨਾਲ ਸਬੰਧਤ ਧਾਰਾਵਾਂ ਤਹਿਤ ਦਰਜ ਕੀਤਾ ਗਿਆ ਹੈ ਜਿਸ ਵਿਚ ਛੇ ਜਣੇ ਜ਼ਖਮੀ ਹੋ ਗਏ ਸਨ। ਅਧਿਕਾਰੀਆਂ ਨੇ ਕਿਹਾ ਕਿ ਦਿੱਲੀ …
Read More »ਉੜੀਸਾ ’ਚ ਅਸਮਾਨੀ ਬਿਜਲੀ ਡਿੱਗਣ ਕਾਰਨ ਚਾਰ ਮੌਤਾਂ
ਬਰਹਮਪੁਰ, 3 ਜੂਨ ਉੜੀਸਾ ਦੇ ਗੰਜਮ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ’ਤੇ ਅਸਮਾਨੀ ਬਿਜਲੀ ਡਿੱਗਣ ਕਾਰਨ ਚਾਰ ਵਿਅਕਤੀਆਂ ਦੀ ਮੌਤ ਹੋ ਗਈ। ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਸੰਨਿਆਸੀ ਸਾਹੂ, ਲੰਬੋਦਰ ਪਨਿਗ੍ਰਹੀ ਅਤੇ ਗੰਜਮ ਜ਼ਿਲ੍ਹੇ ਦੇ ਸੰਜੇ ਗੌੜਾ ਅਤੇ ਖੁਰਦਾ ਜ਼ਿਲ੍ਹੇ ਦੇ ਦੁਗੁਨ ਪ੍ਰਧਾਨ ਵਜੋਂ ਹੋਈ ਹੈ। ਖਿਡੌਣੇ ਵੇਚ ਰਹੇ …
Read More »ਸ਼ਾਹ ਨੇ ਪੰਜਾਬ ਦੀ ਆਪ ਸਰਕਾਰ ਨੂੰ ਡੇਗਣ ਦੀ ਧਮਕੀ ਦਿੱਤੀ, ਇਹ ਤਾਨਾਸ਼ਾਹੀ ਹੈ: ਕੇਜਰੀਵਾਲ
ਚੰਡੀਗੜ੍ਹ, 27 ਮਈ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ‘ਤੇ ਲੋਕ ਸਭਾ ਚੋਣਾਂ ਤੋਂ ਬਾਅਦ ਪੰਜਾਬ ‘ਚ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੂੰ ਡੇਗਣ ਦੀ ਧਮਕੀ ਦੇਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਇਹ ‘ਨਾਸ਼ਾਹੀ ਹੈ। ਐਤਵਾਰ ਨੂੰ ਲੁਧਿਆਣਾ ਵਿੱਚ …
Read More »ਪਿੰਡ ਘਰਾਚੋਂ ’ਚ ਘਰ ਦੀ ਛੱਤ ਡਿੱਗਣ ਕਾਰਨ ਬਿਰਧ ਔਰਤ ਦੀ ਮੌਤ, ਪੁੱਤਰ ਤੇ ਨੂੰਹ ਗੰਭੀਰ ਜ਼ਖ਼ਮੀ
ਮੇਜਰ ਸਿੰਘ ਮੱਟਰਾਂ ਭਵਾਨੀਗੜ੍ਹ, 19 ਅਪਰੈਲ ਇੱਥੋਂ ਨੇੜਲੇ ਪਿੰਡ ਘਰਾਚੋਂ ਵਿਖੇ ਬੀਤੀ ਦੇਰ ਸ਼ਾਮ ਮਕਾਨ ਦੀ ਛੱਤ ਡਿੱਗਣ ਕਾਰਨ ਬਜ਼ੁਰਗ ਔਰਤ, ਉਸ ਦਾ ਪੁੱਤਰ ਅਤੇ ਨੂੰਹ ਮਲਬੇ ਹੇਠ ਦਬ ਗਏ। ਇਕੱਤਰ ਹੋਏ ਪਿੰਡ ਵਾਸੀਆਂ ਵੱਲੋਂ ਬੜੀ ਮੁਸ਼ੱਕਤ ਨਾਲ ਪਰਿਵਾਰ ਦੇ ਜੀਆਂ ਨੂੰ ਮਲਬੇ ਹੇਠੋਂ ਕੱਢਿਆ ਗਿਆ। ਬਾਅਦ ਵਿੱਚ ਤਿੰਨਾਂ ਨੂੰ …
Read More »ਰੂਪਨਗਰ: ਲੈਂਟਰ ਉੱਚਾ ਚੁੱਕਦੇ ਸਮੇਂ ਛੱਤ ਡਿੱਗਣ ਕਾਰਨ 6 ਮਜ਼ਦੂਰ ਮਲਬੇ ਹੇਠ ਦਬੇ
ਜਗਮੋਹਨ ਸਿੰਘ ਘਨੌਲੀ ਰੂਪਨਗਰ, 18 ਅਪਰੈਲ ਅੱਜ ਇੱਥੇ ਰੂਪਨਗਰ ਦੀ ਪ੍ਰੀਤ ਕਲੋਨੀ ਵਿਖੇ ਜੈੱਕਾਂ ਦੀ ਮੱਦਦ ਨਾਲ ਪੁਰਾਣੇ ਮਕਾਨ ਦਾ ਲੈਂਟਰ ਉੱਚਾ ਚੁੱਕਦੇ ਸਮੇਂ ਛੱਤ ਡਿੱਗਣ ਕਾਰਨ ਅੱਧੀ ਦਰਜਨ ਦੇ ਕਰੀਬ ਮਜ਼ਦੂਰ ਮਲਬੇ ਹੇਠ ਦੱਬ ਗਏ। ਜ਼ਿਲ੍ਹਾ ਰੂਪਨਗਰ ਪ੍ਰਸ਼ਾਸਨ ਅਤੇ ਪੁਲੀਸ ਅਧਿਕਾਰੀਆਂ ਦੀ ਟੀਮ ਨੇ ਮੌਕੇ ’ਤੇ ਪੁੱਜ ਕੇ ਬਚਾਅ …
Read More »ਉੱਤਰ-ਪੂਰਬੀ ਦਿੱਲੀ ’ਚ ਇਮਾਰਤ ਡਿੱਗਣ ਕਾਰਨ 2 ਦੀ ਮੌਤ ਤੇ ਇਕ ਜ਼ਖ਼ਮੀ
ਨਵੀਂ ਦਿੱਲੀ, 21 ਮਾਰਚ ਉੱਤਰ-ਪੂਰਬੀ ਦਿੱਲੀ ਦੇ ਵੈਲਕਮ ਇਲਾਕੇ ‘ਚ ਇਮਾਰਤ ਡਿੱਗਣ ਕਾਰਨ ਜੀਨਸ ਫੈਕਟਰੀ ਦੇ ਦੋ ਮੁਲਾਜ਼ਮਾਂ ਦੀ ਮੌਤ ਹੋ ਗਈ ਅਤੇ ਇੱਕ ਜ਼ਖ਼ਮੀ ਹੋ ਗਿਆ। ਜੀਨਸ ਫੈਕਟਰੀ ਦੇ ਤਿੰਨੋਂ ਕਰਮਚਾਰੀ ਦੋ ਮੰਜ਼ਿਲਾ ਇਮਾਰਤ ਦੀ ਹੇਠਲੀ ਮੰਜ਼ਿਲ ‘ਤੇ ਕੰਮ ਕਰ ਰਹੇ ਸਨ। ਦੋ ਮੰਜ਼ਿਲਾ ਇਮਾਰਤ ਦੇ ਡਿੱਗਣ ਦੀ ਸੂਚਨਾ …
Read More »ਭਵਾਨੀਗੜ੍ਹ: ਫੈਕਟਰੀ ਗੁਦਾਮ ਦੀ ਛੱਤ ਤੋਂ ਡਿੱਗਣ ਕਾਰਨ ਮਜ਼ਦੂਰ ਦੀ ਮੌਤ
ਮੇਜਰ ਸਿੰਘ ਮੱਟਰਾਂ ਭਵਾਨੀਗੜ੍ਹ, 29 ਜਨਵਰੀ ਇਥੋਂ ਨੇੜਲੇ ਪਿੰਡ ਕਾਲਾਝਾੜ ਵਿਖੇ ਟੌਲ ਪਲਾਜ਼ਾ ਕੋਲ ਸਥਿਤ ਨਿੱਜੀ ਫੈਕਟਰੀ ਦੇ ਗੁਦਾਮ ਦੀ ਕਰੀਬ 50 ਫੁੱਟ ਉੱਚੀ ਛੱਤ ਤੋਂ ਡਿੱਗਣ ਕਾਰਨ ਨੌਜਵਾਨ ਦੀ ਮੌਤ ਹੋ ਗਈ। ਪੁਲੀਸ ਚੌਕੀ ਕਾਲਾਝਾੜ ਦੇ ਇੰਚਾਰਜ ਏਐੱਸਆਈ ਦਰਸ਼ਨ ਸਿੰਘ ਨੇ ਦੱਸਿਆ ਕਿ ਦੀਦਾਰ ਸਿੰਘ (33) ਵਾਸੀ ਪਿੰਡ ਸ਼ਾਹਪੁਰ …
Read More »
Asian Tribune Your Multilingual Newspaper covering World and local news News