Home / Tag Archives: ਡਗਰ

Tag Archives: ਡਗਰ

ਦਿੱਲੀ ’ਚ ਰਿਕਾਰਡ ਠੰਢ: ਤਾਪਮਾਨ 3.6 ਡਿਗਰੀ ਤੱਕ ਡਿੱਗਿਆ, ਧੁੰਦ ਕਾਰਨ ਜਨ ਜੀਵਨ ਪ੍ਰਭਾਵਿਤ

ਨਵੀਂ ਦਿੱਲੀ, 13 ਜਨਵਰੀ ਭਾਰਤ ਮੌਸਮ ਵਿਗਿਆਨ ਵਿਭਾਗ ਨੇ ਕਿਹਾ ਕਿ ਸੀਤ ਲਹਿਰ ਤੇ ਸੰਘਣੀ ਧੁੰਦ ਨੇ ਰਾਸ਼ਟਰੀ ਰਾਜਧਾਨੀ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਹੈ ਅਤੇ ਘੱਟੋ-ਘੱਟ ਤਾਪਮਾਨ ਰਿਕਾਰਡ 3.6 ਡਿਗਰੀ ਸੈਲਸੀਅਸ ਤੱਕ ਡਿੱਗ ਗਿਆ। ਇਹ ਔਸਤ ਤੋਂ ਚਾਰ ਡਿਗਰੀ ਘੱਟ ਹੈ। ਭਾਰਤੀ ਰੇਲਵੇ ਮੁਤਾਬਕ ਧੁੰਦ ਅਤੇ ਸੀਤ ਲਹਿਰ …

Read More »

ਬਠਿੰਡਾ ਵਿੱਚ ਦੋ ਡਿਗਰੀ ਤਾਪਮਾਨ ਸਬਜ਼ੀਆਂ ਤੇ ਫ਼ਸਲਾਂ ’ਤੇ ਜੰਮਿਆ ਕੋਹਰਾ

ਜੋਗਿੰਦਰ ਸਿੰਘ ਮਾਨ ਮਾਨਸਾ, 5 ਜਨਵਰੀ ਮਾਲਵਾ ਖੇਤਰ ਵਿੱਚ ਲਗਾਤਾਰ ਚੱਲ ਰਹੀ ਸੀਤ ਲਹਿਰ ਨੇ ਹੁਣ ਫ਼ਸਲਾਂ ਨੂੰ ਪ੍ਰਭਾਵਿਤ ਕਰਨਾ ਸ਼ੁਰੂ ਕਰ ਦਿੱਤੀ ਹੈ ਜਿਸ ਦਾ ਅਸਰ ਸਰ੍ਹੋਂ, ਸਬਜ਼ੀਆਂ ਤੇ ਹਰੇ ਚਾਰੇ ਸਮੇਤ ਹੋਰ ਫ਼ਸਲਾਂ ’ਤੇ ਦਿਖਾਈ ਦੇ ਰਿਹਾ ਹੈ। ਕਿਸਾਨ ਆਪਣੀਆਂ ਸਬਜ਼ੀਆਂ ਨੂੰ ਠੰਢ ਤੋਂ ਬਚਾਉਣ ਲਈ ਪੋਲੀਥੀਨ ਨਾਲ …

Read More »

ਪੰਜਾਬ ’ਚ ਠੰਢ ਤੇ ਧੁੰਦ ਜਾਰੀ: 0.6 ਡਿਗਰੀ ਨਾਲ ਬਠਿੰਡਾ ਸਭ ਤੋਂ ਠੰਢਾ

ਆਤਿਸ਼ ਗੁਪਤਾ ਚੰਡੀਗੜ੍ਹ, 14 ਜਨਵਰੀ ਪੰਜਾਬ ਅਤੇ ਹਰਿਆਣਾ ਵਿੱਚ ਮਾਘੀ ‘ਤੇ ਠੰਢ ਦਾ ਕਹਿਰ ਜਾਰੀ ਹੈ। ਅੱਜ ਸਵੇਰ ਤੋਂ ਪੰਜਾਬ ਵਿੱਚ ਸੰਘਣੀ ਧੁੰਦ ਪੈ ਰਹੀ ਹੈ, ਜਿਸ ਕਰਕੇ ਆਮ ਜਨ ਜੀਵਨ ਪ੍ਰਭਾਵਿਤ ਹੈ। ਪੰਜਾਬ ਵਿੱਚ ਅੱਜ ਦਿਨ ਸਮੇਂ ਪੈ ਰਹੀ ਧੁੰਦ ਕਾਰਨ ਲੋਕਾਂ ਨੂੰ ਵਾਹਨ ਚਲਾਉਣ ਵਿੱਚ ਦਿੱਕਤਾਂ ਦਾ ਸਾਹਮਣਾ …

Read More »

ਸਿੱਧੂ ਮੂਸੇਵਾਲਾ ਕਤਲ ਕਾਂਡ: ਪਵਨ, ਮੋਨੂੰ ਡਾਗਰ ਅਤੇ ਨਸੀਬ ਦਾ ਵੀ 7 ਦਿਨ ਦਾ ਪੁਲੀਸ ਰਿਮਾਂਡ

ਜੋਗਿੰਦਰ ਸਿੰਘ ਮਾਨ ਮਾਨਸਾ, 15 ਜੂਨ ਸਿੱਧੂ ਮੂਸੇਵਾਲਾ zwnj;ਦੇ ਕਤਲ ਲਈ ਮਾਨਸਾ ਪੁਲੀਸ ਵਲੋਂ ਪਹਿਲਾਂ ਤੋਂ ਹੀ ਪ੍ਰੋਡਕਸ਼ਨ ਵਾਰੰਟ ਉਪਰ ਲਿਆਂਦੇ ਮੋਨੂੰ ਡਾਗਰ, ਪਵਨ ਤੇ ਨਸੀਬ ਖ਼ਾਨ ਨੂੰ ਅੱਜ ਬਾਅਦ ਦੁਪਹਿਰ ਇਥੋਂ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ,zwnj; ਜਿਸ ਦੌਰਾਨ ਉਨ੍ਹਾਂ ਤਿੰਨਾਂ ਦਾ 7 ਦਿਨ ਦਾ ਪੁਲੀਸ ਰਿਮਾਂਡ ਹਾਸਲ ਕੀਤਾ …

Read More »

ਸੰਗਰੂਰ: ਪੰਜਾਬ ਸਰਕਾਰ ਵੱਲੋਂ ਅਕਾਲ ਡਿਗਰੀ ਕਾਲਜ ਫਾਰ ਵਿਮੈਨ ਦੀ ਮੈਨੇਜਮੈਂਟ ਮੁਅੱਤਲ, ਡੀਸੀ ਨੂੰ ਲਾਇਆ ਪ੍ਰਬੰਧਕ

ਸੰਗਰੂਰ: ਪੰਜਾਬ ਸਰਕਾਰ ਵੱਲੋਂ ਅਕਾਲ ਡਿਗਰੀ ਕਾਲਜ ਫਾਰ ਵਿਮੈਨ ਦੀ ਮੈਨੇਜਮੈਂਟ ਮੁਅੱਤਲ, ਡੀਸੀ ਨੂੰ ਲਾਇਆ ਪ੍ਰਬੰਧਕ

ਗੁਰਦੀਪ ਸਿੰਘ ਲਾਲੀ ਸੰਗਰੂਰ, 19 ਅਪਰੈਲ ਪੰਜਾਬ ਸਰਕਾਰ ਦੇ ਉਚੇਰੀ ਸਿੱਖਿਆ ਵਿਭਾਗ ਵਲੋਂ ਇਥੋਂ ਦੇ ਅਕਾਲ ਡਿਗਰੀ ਕਾਲਜ ਫਾਰ ਵਿਮੈਨ ਦੀ ਮੈਨੇਜਮੈਂਟ ‘ਤੇ ਫੰਡਾਂ ਦੀ ਦੁਰਵਰਤੋਂ ਦੇ ਗੰਭੀਰ ਦੋਸ਼ਾਂ ਦੇ ਮੱਦੇਨਜ਼ਰ, ਜਿਥੇ ਕਾਲਜ ਮੈਨੇਜਮੈਂਟ ਨੂੰ ਮੁਅੱਤਲ ਕਰਕੇ ਡਿਪਟੀ ਕਮਿਸ਼ਨਰ ਨੂੰ ਕਾਲਜ ਦਾ ਪ੍ਰਬੰਧਕ ਲਗਾ ਦਿੱਤਾ ਹੈ, ਉਥੇ ਦੋਸ਼ਾਂ ਤਹਿਤ ਸੰਗਰੂਰ …

Read More »

ਗਰਮੀ ਤੋਂ ਰਾਹਤ ਦੇ ਆਸਾਰ ਘੱਟ; ਦਿੱਲੀ ਵਿੱਚ ਤਾਪਮਾਨ 36.6 ਡਿਗਰੀ ਸੈਲਸੀਅਸ ਦਰਜ

ਗਰਮੀ ਤੋਂ ਰਾਹਤ ਦੇ ਆਸਾਰ ਘੱਟ; ਦਿੱਲੀ ਵਿੱਚ ਤਾਪਮਾਨ 36.6 ਡਿਗਰੀ ਸੈਲਸੀਅਸ ਦਰਜ

ਨਵੀਂ ਦਿੱਲੀ, 19 ਮਾਰਚ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਸ਼ਨੀਵਾਰ ਨੂੰ ਵਧ ਤੋਂ ਵਧ ਤਾਪਮਾਨ 36.6 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ ਤੇ ਅੱਜ ਦਾ ਦਿਨ ਮੌਜੂਦਾ ਸੀਜ਼ਨ ਦਾ ਫਿਲਹਾਲ ਸਭ ਤੋਂ ਗਰਮ ਦਿਨ ਰਿਹਾ। ਜ਼ਿਕਰਯੋਗ ਹੈ ਕਿ ਰਾਜਧਾਨੀ ਦਿੱਲੀ ਸਣੇ ਉੱਤਰੀ ਭਾਰਤ ਵਿੱਚ ਇਸ ਵਾਰ ਗਰਮੀ ਨੇ ਤੈਅ ਸਮੇਂ ਤੋਂ …

Read More »