Home / Tag Archives: ਡਢ

Tag Archives: ਡਢ

Sukhbir Singh Badal ਨੇ ‘ਆਪ’ ਸਰਕਾਰ ‘ਤੇ ਕਸਿਆ ਤੰਜ ,ਕਿਹਾ -ਪੰਜਾਬ ‘ਤੇ ਡੇਢ ਲੱਖ ਕਰੋੜ ਰੁਪਏ ਦਾ ਕਰਜ਼ਾ 

Sukhbir Singh Badal : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮਾਨਸਾ ਜ਼ਿਲ੍ਹੇ ਦੇ ਸਰਦੂਲਗੜ੍ਹ ਵਿੱਚ “ਪੰਜਾਬ ਬਚਾਓ ਰੈਲੀ” ਦਾ ਆਯੋਜਨ ਕੀਤਾ। ਰੈਲੀ ਦੌਰਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਮ ਆਦਮੀ ਪਾਰਟੀ (ਆਪ) ਸਰਕਾਰ ‘ਤੇ ਪੰਜਾਬ ਨੂੰ 1.5 ਲੱਖ ਕਰੋੜ ਰੁਪਏ ਦਾ ਕਰਜਦਾਰ ਬਣਾਉਣ ਦਾ ਆਰੋਪ ਲਗਾਇਆ। ਉਨ੍ਹਾਂ ਦਾਅਵਾ ਕੀਤਾ ਕਿ …

Read More »

ਡੇਢ ਮਹੀਨੇ ਤੋਂ ਬੰਦ ਪਿਆ ਪਟਿਆਲਾ-ਦੇਵੀਗੜ੍ਹ-ਪਿਹੋਵਾ ਮਾਰਗ ਖੋਲ੍ਹਿਆ

ਮੁਖਤਿਆਰ ਸਿੰਘ ਨੌਗਾਵਾਂ ਦੇਵੀਗੜ੍ਹ, 24 ਮਾਰਚ ਹਰਿਆਣਾ ਪੁਲੀਸ ਨੇ ਡੇਢ ਮਹੀਨੇ ਤੋਂ ਬੰਦ ਪਿਆ ਪਟਿਆਲਾ-ਦੇਵੀਗੜ੍ਹ-ਪਿਹੋਵਾ ਰਾਜ ਮਾਰਗ ਖੋਲ੍ਹ ਦਿੱਤਾ ਹੈ। ਚੇਤੇ ਰਹੇ ਪੰਜਾਬ ਦੇ ਕਿਸਾਨਾਂ ਵੱਲੋਂ ਦਿੱਲੀ ਕੂਚ ਨੂੰ ਦੇਖਦਿਆਂ ਹਰਿਆਣਾ ਪੁਲੀਸ ਨੇ ਪਟਿਆਲਾ ਪਿਹੋਵਾ ਵਾਇਆ ਦੇਵੀਗੜ੍ਹ ਰਾਜ ਮਾਰਗ ਤੇ ਮਾਰਕੰਡਾ ਦਰਿਆ ਦੇ ਪੁਲ ’ਤੇ ਵੱਡੇ ਵੱਡੇ ਪੱਥਰ ਅਤੇ ਸੜਕ …

Read More »

ਕਾਹਨੂੰਵਾਨ: ਪਿੰਡ ਭੱਟੀਆਂ ’ਚ ਪਿਸਤੌਲ ਦਿਖਾ ਕੇ ਇੰਟਰਨੈੱਟ ਕੈਫ਼ੇ ਤੋਂ ਡੇਢ ਲੱਖ ਰੁਪਏ ਲੁੱਟੇ

ਵਰਿੰਦਰਜੀਤ ਜਾਗੋਵਾਲ ‌ਕਾਹਨੂੰਵਾਨ, 23 ਅਗਸਤ ਥਾਣਾ ਕਾਹਨੂੰਵਾਨ ਅਧੀਨ ਪਿੰਡ ਭੱਟੀਆਂ ਵਿਚ ਭਾਰਤੀ ਸਟੇਟ ਬੈਂਕ ਦੇ ਨਜ਼ਦੀਕ ਇੰਟਰਨੈੱਟ ਕੈਫ਼ੇ ਤੋਂ ਲੁਟੇਰਿਆਂ ਨੇ ਪਿਸਤੌਲ ਦਿਖਾ ਕੇ ਨਗਦੀ ਲੁੱਟ ਲਈ। ਪੀੜਤ ਰਾਕੇਸ਼ ਅਗਨੀਹੋਤਰੀ ਨੇ ਦੱਸਿਆ ਕਿ ਤਿੰਨ ਨਕਾਬਪੋਸ਼ ਹਥਿਆਰਬੰਦ ਨੌਜਵਾਨ ਲੁਟੇਰੇ ਕੈਫ਼ੇ ’ਚ ਦਾਖਲ ਹੋਏ। ਇੱਕ ਨੇ ਉਸ ਉੱਤੇ ਪਸਤੌਲ ਤਾਣ ਲਈ। ਉਸ …

Read More »

ਏਟੀਐਮ ਬਦਲ ਕੇ ਡੇਢ ਲੱਖ ਰੁਪਏ ਕਢਵਾਏ

ਲਖਵਿੰਦਰ ਸਿੰਘ ਮਲੋਟ, 22 ਸਤੰਬਰ ਇਥੇ ਜ਼ਮੀਨ ਠੇਕੇ ‘ਤੇ ਲੈ ਕੇ ਸਬਜ਼ੀਆਂ ਦੀ ਕਾਸ਼ਤ ਕਰਨ ਵਾਲੇ ਜੈ ਸਿੰਘ ਨਾਲ ਠੱਗੀ ਵੱਜ ਗਈ। ਉਸ ਨੇ ਥਾਣਾ ਸਿਟੀ ਮਲੋਟ ਵਿਖੇ ਆਪਣੀ ਸ਼ਿਕਾਇਤ ਦਰਜ ਕਰਵਾਈ ਕਿ ਦੋ ਨੌਜਵਾਨਾਂ ਨੇ ਉਸ ਦਾ ਏਟੀਐਮ ਕਾਰਡ ਬਦਲ ਕੇ ਉਸ ਦੇ ਖਾਤੇ ‘ਚੋਂ ਇੱਕ ਲੱਖ 40 ਹਜ਼ਾਰ …

Read More »